giani haarpreet singh Archives - Daily Post Punjabi

ਗਿਆਨੀ ਹਰਪ੍ਰੀਤ ਸਿੰਘ ਨੇ ਸਵੈ-ਇੱਛਾ ਨਾਲ ਛੱਡਿਆ ਅਹੁਦਾ, ਗਿਆਨੀ ਰਘਬੀਰ ਸਿੰਘ ਬਣੇ ਅਕਾਲ ਤਖਤ ਸਾਹਿਬ ਦੇ ਨਵੇਂ ਜਥੇਦਾਰ
ਗਿਆਨੀ ਰਘਬੀਰ ਸਿੰਘ ਨੂੰ ਸ੍ਰੀ ਅਕਾਲ ਤਖਤ ਸਾਹਿਬ ਦਾ ਨਵਾਂ ਜਥੇਦਾਰ ਥਾਪਿਆ ਗਿਆ ਹੈ। ਇਹ ਫੈਸਲਾ ਸ਼ੁੱਕਰਵਾਰ ਨੂੰ SGPC ਦੀ ਹੋਈ ਮੀਟਿੰਗ ਵਿੱਚ ਲਿਆ ਗਿਆ ਹੈ। ਗਿਆਨੀ ਰਘਬੀਰ ਸਿੰਘ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਵੀ ਰਹਿ ਚੁੱਕੇ ਹਨ। ਹੁਣ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵੇਂ ਜਥੇਦਾਰ ਗਿਆਨੀ ਸੁਲਤਾਨ ਸਿੰਘ ਹੋਣਗੇ। ਪ੍ਰੈਸ ਕਾਨਫਰੰਸ ਵਿੱਚ SGPC ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਗਿਆਨੀ ਹਰਪ੍ਰੀਤ ਸਿੰਘ ਨੇ ਆਪਣੀ ਸਵੈ-ਇੱਛਾ ਨਾਲ ਛੱਡਿਆ ਹੈ।

Giani Raghbir singh appointed

ਉਨ੍ਹਾਂ ਕਿਹਾ ਕਿ ਗਿਆਨੀ ਹਰਪ੍ਰੀਤ ਸਿੰਘ ਕਾਰਜਕਾਰੀ ਜਥੇਦਾਰ ਸਨ ਤੇ ਨਾਲ ਹੀ ਸ੍ਰੀ ਦਮਦਮਾ ਸਾਹਿਬ ਦੀਆਂ ਸੇਵਾਵਾਂ ਵੀ ਨਿਭਾਅ ਰਹੇ ਸਨ। ਜਿਸ ਤੋਂ ਬੜਾ ਹੁਣ ਗਿਆਨੀ ਰਘੁਬੀਰ ਸਿੰਘ ਨੂੰ ਸ੍ਰੀ ਅਕਾਲ ਤਖਤ ਸਾਹਿਬ ਦਾ ਜਥੇਦਾਰ ਨਿਯੁਕਤ ਕੀਤਾ ਗਿਆ ਹੈ। ਇਸਦੇ ਨਾਲ-ਨਾਲ ਗਿਆਨੀ ਰਘੁਬੀਰ ਸਿੰਘ ਸ੍ਰੀ ਦਰਬਾਰ ਸਾਹਿਬ ਦੇ ਹੈੱਡ ਗ੍ਰੰਥੀ ਦੇ ਤੌਰ ‘ਤੇ ਵੀ ਵਾਧੂ ਸੇਵਾਵਾਂ ਨਿਭਾਉਣਗੇ।

ਇਹ ਵੀ ਪੜ੍ਹੋ: ਮਾਨ ਸਰਕਾਰ ਦੀ ਕਿਸਾਨਾਂ ਨੂੰ ਵੱਡੀ ਰਾਹਤ, 30 ਜੂਨ ਤੱਕ TREM-III ਟਰੈਕਟਰਾਂ ਦੀ ਰਜਿਸਟ੍ਰੇਸ਼ਨ ਦੀ ਮਨਜ਼ੂਰੀ

ਉੱਥੇ ਹੀ ਗਿਆਨੀ ਰਘੁਬੀਰ ਸਿੰਘ ਦੀ ਜਗ੍ਹਾ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਦੇ ਤੌਰ ‘ਤੇ ਗਾਇਨੀ ਸੁਲਤਾਨ ਸਿੰਘ ਨੂੰ ਨਿਯੁਕਤ ਕੀਤਾ ਗਿਆ ਹੈ ਤੇ ਉਹ ਹੈੱਡ ਗ੍ਰੰਥੀ ਸ੍ਰੀ ਕੇਸਗੜ੍ਹ ਸਾਹਿਬ ਦੇ ਤੌਰ ‘ਤੇ ਦੇਵਾਵਾਂ ਨਿਭਾਉਣਗੇ। ਇਨ੍ਹਾਂ ਸਾਰਿਆਂ ਦੇ ਨਾਲ ਗਿਆਨੀ ਹਰਪ੍ਰੀਤ ਸਿੰਘ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਬਣੇ ਰਹਿਣਗੇ।

ਵੀਡੀਓ ਲਈ ਕਲਿੱਕ ਕਰੋ -:

“ਦੌੜ ‘ਚ ਤੂਫਾਨ ਵਾਂਗ ਧੱਕ ਪਾਉਣ ਵਾਲਾ athlete, ਈ-ਰਿਕਸ਼ਾ ਚਲਾਉਣ ਲਈ ਹੋਇਆ ਮਜ਼ਬੂਰ, CM Mann ਤੱਕ ਪਹੁੰਚਾ ਦਿਓ”

The post ਗਿਆਨੀ ਹਰਪ੍ਰੀਤ ਸਿੰਘ ਨੇ ਸਵੈ-ਇੱਛਾ ਨਾਲ ਛੱਡਿਆ ਅਹੁਦਾ, ਗਿਆਨੀ ਰਘਬੀਰ ਸਿੰਘ ਬਣੇ ਅਕਾਲ ਤਖਤ ਸਾਹਿਬ ਦੇ ਨਵੇਂ ਜਥੇਦਾਰ appeared first on Daily Post Punjabi.