Giani Kuldeep Singh Gargaj Archives - Daily Post Punjabi

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਜੇਲ੍ਹ ‘ਚ ਭਾਈ ਬਲਵੰਤ ਸਿੰਘ ਰਾਜੋਆਣਾ ਨਾਲ ਕੀਤੀ ਮੁਲਾਕਾਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਅਤੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਅੱਜ ਭਾਈ ਬਲਵੰਤ ਸਿੰਘ ਰਾਜੋਆਣਾ ਨੂੰ ਮਿਲਣ ਪਹੁੰਚੇ । ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਪਟਿਆਲਾ ਦੀ ਕੇਂਦਰੀ ਜੇਲ੍ਹ ਵਿੱਚ ਭਾਈ ਬਲਵੰਤ ਸਿੰਘ ਰਾਜੋਆਣਾ ਨਾਲ ਮੁਲਾਕਾਤ ਕੀਤੀ।

ਮੁਲਾਕਾਤ ਤੋਂ ਪਹਿਲਾਂ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਸੀ ਕਿ ਮੁਲਾਕਾਤ ਕਰਨ ਲਈ ਕੋਈ ਸੀਮਤ ਸਮਾਂ ਨਹੀਂ ਰੱਖਿਆ ਗਿਆ ਹੈ, ਇਸ ਲਈ ਅਸੀਂ ਚੰਗੇ ਤਰੀਕੇ ਨਾਲ ਮੁਲਾਕਾਤ ਕਰਾਂਗੇ। ਉਨ੍ਹਾਂ ਅੱਗੇ ਕਿਹਾ ਕਿ ਕਿਹਾ- “ਭਾਈ ਬਲਵੰਤ ਸਿੰਘ ਰਾਜੋਆਣਾ ਸਾਡੀ ਸਿੱਖ ਕੌਮ ਦੇ ਯੋਧੇ ਨੇ ਅਤੇ ਜਥੇਦਾਰ ਹੋਣ ਦੇ ਨਾਤੇ ਇਨ੍ਹਾਂ ਯੋਧਿਆਂ ਨੂੰ ਮਿਲਣਾ ਸਾਡਾ ਫਰਜ਼ ਹੈ, ਮੈਂ ਅੱਜ ਇੱਥੇ ਭਰਾਵਾਂ ਵਾਲੀ ਮੁਲਾਕਾਤ ਕਰਨ ਆਇਆ ਹਾਂ।”

ਇਹ ਵੀ ਪੜ੍ਹੋ : ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਇੰਦਰਜੀਤ ਸਿੰਘ ਦਾ ਦਿ.ਹਾਂ/ਤ, ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਪ੍ਰਗਟਾਇਆ ਦੁੱਖ

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਭਾਈ ਬਲਵੰਤ ਸਿੰਘ ਰਾਜੋਆਣਾ ਨਾਲ ਜੇਲ੍ਹ ਵਿੱਚ ਮੁਲਾਕਾਤ ਕਰਨ ਤੋਂ ਬਾਅਦ ਕਿਹਾ- “ਜੇ ਬਲਵੰਤ ਸਿੰਘ ਰਾਜੋਆਣਾ ਨੂੰ ਜਥੇਦਾਰ ਲਾਉਂਦੇ ਨੇ ਤਾਂ ਮੈਂ ਸੁਆਗਤ ਕਰਾਂਗਾ।”

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਜੇਲ੍ਹ ‘ਚ ਭਾਈ ਬਲਵੰਤ ਸਿੰਘ ਰਾਜੋਆਣਾ ਨਾਲ ਕੀਤੀ ਮੁਲਾਕਾਤ appeared first on Daily Post Punjabi.

ਪਿੰਡ ਧਾਮ : ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਅਗਨ ਭੇਂਟ, ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਘਟਨਾ ਦਾ ਲਿਆ ਜਾਇਜ਼ਾ
ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਧਾਮ ਵਿਖੇ ਬੀਤੀ ਰਾਤ ਧੰਨ-ਧੰਨ ਸ੍ਰੀ ਗੁਰੂ ਸਾਹਿਬ ਜੀ ਦੇ ਦੋ ਪਾਵਨ ਸਰੂਪ ਅਗਨ ਭੇਂਟ ਹੋਣ ਦੀ ਦੁਖਦਾਈ ਘਟਨਾ ਵਾਪਰੀ। ਘਟਨਾ ਦਾ ਪਤਾ ਲੱਗਣ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਘਟਨਾ ਤੋਂ ਬਾਅਦ ਤੁਰੰਤ ਪਿੰਡ ਧਾਮ ਪਹੁੰਚੇ। ਉਨ੍ਹਾਂ ਨੇ ਗੁਰੂ ਘਰ ਆਈ ਸੰਗਤ ਅਤੇ ਪ੍ਰਬੰਧਕਾਂ ਤੋਂ ਸਾਰੇ ਹਲਾਤਾਂ ਦੀ ਜਾਣਕਾਰੀ ਲਈ।

ਉਹਨਾਂ ਦੱਸਿਆ ਕਿ ਇਹ ਘਟਨਾ ਬਿਜਲੀ ਦਾ ਸ਼ਾਰਟ ਸਕਰਟ ਹੋਣ ਕਰਕੇ ਵਾਪਰੀ ਹੈ। ਜਿਸ ਤੋਂ ਬਾਅਦ ਸੰਗਤ ਅਤੇ ਪ੍ਰਬੰਧਕਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਜਾਰੀ ਹੋਏ ਆਦੇਸ਼ ਤੋਂ ਜਾਣੂ ਕਰਵਾਇਆ ਕਿ ਸੰਗਤਾਂ, ਪ੍ਰਬੰਧਕਾਂ, ਗੁਰੂ ਘਰ ਦੇ ਗ੍ਰੰਥੀ ਸਿੰਘਾਂ ਸਮੇਤ ਸਭ ਦਾ ਫ਼ਰਜ਼ ਬਣਦਾ ਹੈ ਕਿ ਧੰਨ-ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਦਬ ਸਤਿਕਾਰ ਵਾਸਤੇ ਠੋਸ ਪ੍ਰਬੰਧ ਕੀਤੇ ਜਾਣ।

ਇਹ ਵੀ ਪੜ੍ਹੋ : ਪੰਜਾਬ ‘ਚ 1 ਅਪ੍ਰੈਲ ਤੋਂ ਸ਼ੁਰੂ ਹੋਵੇਗੀ ਕਣਕ ਦੀ ਖਰੀਦ, ਮੰਡੀਆਂ ‘ਚ ਸਾਰੀਆਂ ਜ਼ਰੂਰੀ ਤਿਆਰੀਆਂ ਮੁਕੰਮਲ

ਇਸ ਦੇ ਨਾਲ ਹੀ ਜੇਕਰ ਭਵਿੱਖ ਵਿੱਚ ਅਜਿਹੀ ਕੋਈ ਘਟਨਾ ਵਾਪਰੀ ਤਾਂ ਉਸਦਾ ਸਿੱਧੇ ਤੌਰ ‘ਤੇ ਜਿੰਮੇਵਾਰ ਗੁਰੂ ਘਰ ਦਾ ਗ੍ਰੰਥੀ ਸਿੰਘ ਅਤੇ ਪ੍ਰਬੰਧਕ ਹੋਣਗੇ। ਨਾਲ ਹੀ ਗੁਰੂ ਘਰ ‘ਚ 24 ਘੰਟੇ ਪਹਿਰੇਦਾਰੀ ਦੇ ਪ੍ਰਬੰਧ ਕਰਨ ਦੇ ਹੁਕਮ ਵੀ ਕੀਤੇ ਗਏ। ਜੇਕਰ ਅਜਿਹਾ ਨਹੀਂ ਹੁੰਦਾ ਤਾਂ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਇਸ ‘ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਵੀਡੀਓ ਲਈ ਕਲਿੱਕ ਕਰੋ -:

“ਆਖਿਰ ਕਿੱਥੇ ਲੈ ਕੇ ਜਾਵਾਂ ਮੈਂ 6 ਧੀਆਂ ਸਣੇ 2 ਪੁੱਤਾਂ ਨੂੰ?” ਬੰਦੇ ਨੂੰ ਟੱਬਰ ਸਣੇ ਪਿੰਡ ‘ਚੋਂ ਕੱਢਣ ਦਾ ਕੀਤਾ ਫੈਸਲਾ

The post ਪਿੰਡ ਧਾਮ : ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਅਗਨ ਭੇਂਟ, ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਘਟਨਾ ਦਾ ਲਿਆ ਜਾਇਜ਼ਾ appeared first on Daily Post Punjabi.

ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਕੌਮ ਦੀ ਚੜ੍ਹਦੀ ਕਲਾ ਦੀ ਅਰਦਾਸ ਕੀਤੀ। ਇਸ ਮੌਕੇ ਅਕਾਲੀ ਦਲ ਦੀ ਸਮੁੱਚੀ ਲੀਡਰਸ਼ਿਪ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੂੰ ਕਿਰਪਾਨ ਅਤੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।

Jathedar Giani Kuldeep Singh

ਸਿੰਘ ਸਾਹਿਬ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਸਕੂਲਾਂ ਵਿੱਚ ਬੱਚਿਆਂ ਨੂੰ ਹਾਰੀਆਂ ਹੋਈਆਂ ਜੰਗਾਂ ਬਾਰੇ ਪੜ੍ਹਾਇਆ ਜਾ ਰਿਹਾ ਹੈ ਜਦੋਂ ਕਿ ਪੰਜਾਬ ਦੇ ਬੱਚਿਆਂ ਨੂੰ ਕੌਮ ਦੇ ਮਹਾਨ ਸ਼ਹੀਦਾਂ ਚੱਪੜ ਚਿੜੀ ਦੀ ਜੰਗ ਅਤੇ ਦਸ਼ਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਬਾਰੇ ਸਕੂਲਾਂ ਵਿੱਚ ਪੜ੍ਹਾਈ ਕਰਵਾਉਣ ਦੀ ਲੋੜ ਹੈ। ਸਿੰਘ ਸਾਹਿਬ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਪੰਥ ਤਕੜਾ ਹੋਵੇ ਅਤੇ ਪੰਥ ਨੂੰ ਖੁਦ ਪਹਿਰੇਦਾਰੀ ਕਰਨ ਦੀ ਲੋੜ ਹੈ।

ਇਹ ਵੀ ਪੜ੍ਹੋ : ਜਲੰਧਰ : ਖੜ੍ਹੇ ਟਰੱਕ ਨਾਲ ਟ.ਕ.ਰਾਏ ਐਕਟਿਵਾ ਸਵਾਰ 4 ਨੌਜਵਾਨ, 2 ਦੀ ਮੌ.ਤ, 2 ਗੰਭੀਰ ਜ਼ਖਮੀ

ਅਕਾਲੀ ਦਲ ਯੂਥ ਦੇ ਕੌਮੀ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨੇ ਕਿਹਾ ਕਿ ਸਿੰਘ ਸਾਹਿਬ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਸ਼ਹੀਦਾਂ ਦੀ ਧਰਤੀ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਨ ਅਤੇ ਸਮੁੱਚੀ ਅਕਾਲੀ ਦਲ ਵੱਲੋਂ ਉਹਨਾਂ ਨੂੰ ਸਨਮਾਨਿਤ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਅਕਾਲ ਤਖਤ ਮਹਾਨ ਹੈ ਸਿੱਖ ਪੰਥ ਦੀ ਸ਼ਾਨ ਹੈ, ਸਾਨੂੰ ਸ੍ਰੀ ਅਕਾਲ ਤਖਤ ਸਾਹਿਬ ਦੇ ਹੁਕਮਨਾਮੇ ਤੇ ਚੱਲ ਕੇ ਪੰਥ ਦੀ ਚੜ੍ਹਦੀ ਕਲਾ ਲਈ ਕਾਰਜ ਕਰਨ ਦੀ ਲੋੜ ਹੈ।

ਵੀਡੀਓ ਲਈ ਕਲਿੱਕ ਕਰੋ -:

“ਆਖਿਰ ਕਿੱਥੇ ਲੈ ਕੇ ਜਾਵਾਂ ਮੈਂ 6 ਧੀਆਂ ਸਣੇ 2 ਪੁੱਤਾਂ ਨੂੰ?” ਬੰਦੇ ਨੂੰ ਟੱਬਰ ਸਣੇ ਪਿੰਡ ‘ਚੋਂ ਕੱਢਣ ਦਾ ਕੀਤਾ ਫੈਸਲਾ

The post ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ appeared first on Daily Post Punjabi.

ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਏ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਵੇਂ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ
ਸ਼੍ਰੋਮਣੀ ਕਮੇਟੀ ਵੱਲੋਂ ਤਖ਼ਤ ਸਾਹਿਬ ਦੇ ਨਵੇਂ ਬਣਾਏ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅੱਜ ਇਥੇ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਨਤਮਸਤਕ ਹੋਏ। ਇਸ ਮੌਕੇ ਤੇ ਉਨ੍ਹਾਂ ਗੁਰੂਘਰ ਦੇ ਦਰਬਾਰ ‘ਚ ਮੱਥਾ ਟੇਕਿਆ ਅਤੇ ਸਵੇਰ ਦੀ ਅਰਦਾਸ ਦੌਰਾਨ ਸ਼ਮੂਲੀਅਤ ਕੀਤੀ। ਇਸ ਦੌਰਾਨ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ ਤਪ ਅਸਥਾਨ ਤੇ ਸ਼ੀਸ਼ ਨਿਵਾਇਆ ਅਤੇ ਗੁਰੂ ਸਾਹਿਬ ਵੱਲੋਂ ਆਪਣੇ ਪਾਵਨ ਹਸਤ ਕਮਲਾਂ ਦੇ ਨਾਲ ਲਗਾਏ ਗਏ ਪਵਿੱਤਰ ਬੇਰੀ ਰੁੱਖ ਦੇ ਦਰਸ਼ਨ ਦੀਦਾਰ ਵੀ ਕੀਤੇ। ਇਸ ਉਪਰੰਤ ਉਹਨਾਂ ਵੱਲੋਂ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕੀਤਾ ਗਿਆ।

Giani Kuldeep Singh Gargaj

ਪ੍ਰੈੱਸ ਕਾਨਫਰਸ ਦੌਰਾਨ ਸਿੰਘ ਸਾਹਿਬ ਨੇ ਕਿਹਾ ਕਿ ਮੈਂ ਅਕਤੂਬਰ ਮਹੀਨੇ ਦੇ ਵਿੱਚ ਪਾਕਿਸਤਾਨ ਵਿਖੇ ਨਨਕਾਣਾ ਸਾਹਿਬ, ਪੰਜਾ ਸਾਹਿਬ, ਐਮਨਾਬਾਦ ਅਤੇ ਲਾਹੌਰ ਆਦਿ ਵੱਖ-ਵੱਖ ਥਾਵਾਂ ਦੇ ਉੱਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਨਾਲ ਸੰਬੰਧਿਤ ਅਸਥਾਨਾਂ ਦੇ ਦਰਸ਼ਨ ਕੀਤੇ ਤੇ ਉਹ ਇੱਕ ਬੜਾ ਚੰਗਾ ਅਨੁਭਵ ਸੀ। ਉਹਦੇ ਤੋਂ ਬਾਅਦ ਜਿਵੇਂ ਅਸੀਂ ਵਾਘਾ ਟੱਪਿਆ ਤਾਂ ਮੇਰੇ ਮਨ ‘ਚ ਖਿਆਲ ਆਇਆ ਕਿ ਸੁਲਤਾਨਪੁਰ ਲੋਧੀ ‘ਚ ਵੀ ਗੁਰੂ ਘਰ ਦੇ ਦਰਸ਼ਨ ਕਰਾਂ, ਮਨ ਵਿੱਚ ਇੱਛਾ ਸੀ ਕਿ ਇਸ ਸਥਾਨ ਤੇ ਆਉਣਾ ਚਾਹੀਦਾ ਹੈ ਤਾਂ ਹੀ ਸਾਡੀ ਯਾਤਰਾ ਮੁਕਮਲ ਮੰਨੀ ਜਾਊਗੀ। ਅੱਜ ਗੁਰੂ ਪਾਤਸ਼ਾਹ ਨੇ ਬੜੀ ਮਿਹਰ ਕੀਤੀ ਕਿ ਅੱਜ ਅਸੀਂ ਅੰਮ੍ਰਿਤ ਵੇਲੇ ਇਥੇ ਗੁਰੂ ਨਾਨਕ ਪਾਤਸ਼ਾਹ ਜੀ ਦੇ ਮੁਬਾਰਕ ਸਥਾਨ ਤੇ ਆਏ, ਤੇ ਦਿਲ ਗਦ ਗਦ ਹੋ ਗਿਆ।

Giani Kuldeep Singh Gargaj

ਪੱਤਰਕਾਰਾਂ ਦੇ ਵੱਲੋਂ ਪੁੱਛੇ ਗਏ ਸਵਾਲ ਤੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਜਵਾਬ ਦਿੱਤਾ ਕਿ ਮੈਂ ਕਿਸੇ ਵੀ ਚੀਜ਼ ਦੇ ਉੱਤੇ ਕੋਈ ਕਮੈਂਟ ਨਹੀਂ ਕਰਨਾ ਪਰ ਮੈਂ ਇਹ ਸਮਝਦਾ ਹਾਂ ਕਿ ਅਸੀਂ ਸਾਰੇ ਹੀ ਇੱਕ ਗੁਰੂ ਪੰਥ ਦਾ ਹਿੱਸਾ ਹਾਂ ਤੇ ਗੁਰੂ ਪੰਥ ਦਾ ਹਿੱਸਾ ਹੋਣ ਦੇ ਨਾਤੇ ਗੁਰੂ ਪੰਥ ਦੇ ਪ੍ਰਤੀ ਸਾਡੇ ਸਾਰਿਆਂ ਦੇ ਬਹੁਤ ਸਾਰੇ ਫਰਜ਼ ਹਨ ਕਿ ਅਸੀਂ ਗੁਰੂ ਪੰਥ ਦੀ ਚੜ੍ਹਦੀ ਕਲਾ ਦੇ ਲਈ ਤੱਤਪਰ ਰਹੀਏ ਤਾਂ ਉਹਦੇ ਲਈ ਅਸੀਂ ਤੱਤਪਰ ਹਾਂ, ਬਾਕੀ ਗੁਰੂ ਨਾਨਕ ਪਾਤਸ਼ਾਹ ਸਭ ਸੱਚ ਜਾਣਦੇ ਹਨ ਗੁਰੂ ਤੋਂ ਕੁਝ ਵੀ ਲੁਕਿਆ ਨਹੀਂ ਹੁੰਦਾ ਮੈਂ ਤੇ ਇਹੀ ਕਹਾਂਗਾ ਕਿ ਸਾਨੂੰ ਸਾਰਿਆਂ ਨੂੰ ਮਿਲ ਜੁਲ ਕੇ ਪੰਥ ਦੀ ਚੜ੍ਹਦੀ ਕਲਾ ਲਈ ਕਾਰਜ ਕਰਨੇ ਚਾਹੀਦੇ ਹਨ।

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ, ਸਾਰੀਆਂ ਸਮੱਸਿਆਵਾਂ ਦਾ ਇੱਕੋ ਹੀ ਹੱਲ ਹੈ ਕਿ ਧਰਮ ਪ੍ਰਚਾਰ ਕਰੀਏ ਤੇ ਧਰਮ ਪ੍ਰਚਾਰ ਹੋਵੇਗਾ ਵੀ ਇੱਕ ਸਾਲ ਦੇ ਵਿੱਚ ਅਸੀਂ ਪੰਜਾਬ ਦੇ ਹਰ ਪਿੰਡ ਹਰ ਸ਼ਹਿਰ ਦੇ ਵਿੱਚ ਪਹੁੰਚ ਕਰਾਂਗੇ ਆਪਣੇ ਸਾਰੇ ਵੀਰਾਂ ਨੂੰ ਸਮੂਹ ਸੰਪਰਦਾਵਾਂ, ਨਿਹੰਗ ਸਿੰਘ ਜਥੇਬੰਦੀਆਂ, ਦਲ ਪੰਥਾਂ, ਨਿਰਮਲ ਸੰਪਰਦਾਵਾਂ ਅਤੇ ਸਮੁੱਚੀਆਂ ਸਿੱਖ ਜਥੇਬੰਦੀਆਂ ਨੂੰ ਇਕਾਗਰ ਕਰਕੇ ਧਰਮ ਪ੍ਰਚਾਰ ਦੀ ਲਹਿਰ ਚਲਾਈ ਜਾਵੇਗੀ।

ਇਹ ਵੀ ਪੜ੍ਹੋ : ਪੀ.ਯੂ. ਪਹੁੰਚੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ, ਮਨੂ ਭਾਕਰ ਤੇ ਜਸਪਿੰਦਰ ਨਰੂਲਾ ਸਣੇ ਹੋਰਾਂ ਨੂੰ ਕੀਤਾ ਸਨਮਾਨਿਤ

ਪੱਤਰਕਾਰਾਂ ਦੇ ਵੱਲੋਂ ਪੁੱਛੇ ਗਏ ਸਵਾਲ ਦੇ ਜਵਾਬ ‘ਚ ਜਥੇਦਾਰ ਸਾਹਿਬ ਨੇ ਕਿਹਾ ਕਿ ਅਕਾਲ ਤਖਤ ਸਾਹਿਬ ਦੀ ਸਰਵਉੱਚਤਾ ਨੂੰ ਕੌਣ ਵੰਗਾਰ ਸਕਦੈ ..! ਸ੍ਰੀ ਅਕਾਲ ਤਖਤ ਸਾਹਿਬ ਜੀ ਦੀ ਸਰਵਜਤਾ ਅੱਜ ਵੀ ਉੱਥੇ ਹੀ ਆ ਉੱਥੇ ਹੀ ਰਹੇਗੀ। ਕਿਉਂਕਿ ਜਿਸਨੂੰ ਸਥਾਪਤ ਹੀ ਮੀਰੀ ਪੀਰੀ ਦੇ ਮਾਲਕ ਨੇ ਕੀਤਾ ਇਹ ਕਦੇ ਸੋਚਿਆ ਵੀ ਨਹੀਂ ਜਾ ਸਕਦਾ ਕਿ ਸ੍ਰੀ ਅਕਾਲ ਤਖਤ ਸਾਹਿਬ ਜੀ ਦੀ ਸਰਵਉੱਚਤਾ ਨੂੰ ਕੋਈ ਚੈਲੇਂਜ ਕਰ ਦੇਵੇਗੀ ਜਾਂ ਕੋਈ ਹੇਠਾਂ ਕਰ ਸਕਦਾ। ਬਾਕੀ ਅੱਜ ਮੈਂ ਆਇਆ ਤੇ ਕੱਲ ਨੂੰ ਮੇਰੇ ਥਾਂ ਤੇ ਕੋਈ ਹੋਰ ਵੀ ਆ ਸਕਦਾ। ਮੈਂ ਵਾਅਦਾ ਕਰਦਾ ਕਿ ਜਿਸ ਦਿਨ ਪੰਥ ਨੇ ਸਮਝਿਆ ਕਿ ਮੇਰੇ ਚ ਕਮੀਆਂ ਹਨ ਅਤੇ ਮੈਨੂੰ ਸੇਵਾ ਨਹੀਂ ਕਰਨੀ ਚਾਹੀਦੀ। ਮੈਂ ਹੱਥ ਜੋੜ ਕੇ ਸੇਵਾ ਛੱਡ ਦਿਆਂਗਾ ਤੇ ਜਿਹੜਾ ਸਾਥੋਂ ਬਾਅਦ ਸਿੰਘ ਸਾਹਿਬ ਆਵੇਗਾ। ਉਹਨੂੰ ਖੁਦ ਦਸਤਾਰ ਦੇ ਕੇ ਆਵਾਂਗਾ ਕਿਉਂਕਿ ਪਰਿਵਰਤਨ ਸ੍ਰਿਸ਼ਟੀ ਦਾ ਨਿਯਮ ਇਹਨੂੰ ਟਾਲਿਆ ਨਹੀਂ ਜਾ ਸਕਦਾ।

ਇਸ ਦੌਰਾਨ ਪੱਤਰਕਾਰਾਂ ਦੇ ਸਵਾਲ ਦੇ ਜਵਾਬ ‘ਚ ਸਿੰਘ ਸਾਹਿਬ ਨੇ ਕਿਹਾ ਕਿ ਉਹ ਸਮੂਹ ਸਾਬਕਾ ਜਥੇਦਾਰ ਸਾਹਿਬਾਨਾਂ ਦਾ ਸਨਮਾਨ ਕਰਦੇ ਹਨ। ਉਹ ਜ਼ੁਬਾਨ ਸੜ ਜਾਵੇ ਜਿਹੜੀ ਸਤਿਕਾਰਤ ਸ਼ਖਸ਼ੀਅਤਾਂ ਬਾਰੇ ਮਾੜਾ ਬੋਲੇ। ਮੇਰੇ ਵਰਗਾ ਇੱਕ ਨਾਚੀਜ਼ ਇੰਨਾ ਮਹਾਨ ਸ਼ਖਸੀਅਤਾਂ ਵਿੱਚ ਕਿਵੇਂ ਕਮੀਆਂ ਕੱਢ ਸਕਦੈ। ਪੰਜਾਬ ਚ ਨਸ਼ਿਆਂ ਦੀ ਵਗ ਰਹੇ ਦਰਿਆ ਨੂੰ ਠੱਲ ਪਾਉਣ ਲਈ ਅਸੀਂ ਸਮੂਹ ਸਾਬਕਾ ਜਥੇਦਾਰ ਸਾਹਿਬਾਨਾਂ ਦੀ ਅਗਵਾਈ ਵਿੱਚ ਪਿੰਡ-ਪਿੰਡ ਘਰ-ਘਰ ਜਾਵਾਂਗੇ ਤੇ ਧਰਮ ਪ੍ਰਚਾਰ ਦੀ ਲਹਿਰ ਸ਼ੁਰੂ ਕਰਾਂਗੇ। ਸਿੰਘ ਸਾਹਿਬ ਨੇ ਕਿਹਾ ਕਿ ਮੈਂ ਪੰਥ ਦਾ ਨੁਮਾਇੰਦਾ ਹਾਂ ਇਸ ਲਈ ਪੰਥ ਨੂੰ ਮਜਬੂਤ ਕਰਨ ਦੇ ਯਤਨ ਹੋਣਗੇ ਅਤੇ ਪੰਥ ਦੀ ਚੜ੍ਹਦੀ ਕਲਾ ਦੇ ਲਈ ਕੀ ਯਤਨ ਹੋਣਗੇ।

ਵੀਡੀਓ ਲਈ ਕਲਿੱਕ ਕਰੋ -:

“ਆਖਿਰ ਕਿੱਥੇ ਲੈ ਕੇ ਜਾਵਾਂ ਮੈਂ 6 ਧੀਆਂ ਸਣੇ 2 ਪੁੱਤਾਂ ਨੂੰ?” ਬੰਦੇ ਨੂੰ ਟੱਬਰ ਸਣੇ ਪਿੰਡ ‘ਚੋਂ ਕੱਢਣ ਦਾ ਕੀਤਾ ਫੈਸਲਾ

The post ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਏ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਵੇਂ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ appeared first on Daily Post Punjabi.