Giani Raghbir singh appointed Archives - Daily Post Punjabi

ਫਿਲਮਾਂ ਤੇ ਟੀਵੀ ਸੀਰੀਅਲਾਂ ‘ਚ ਨਹੀਂ ਦਿਖਾਏ ਜਾਣਗੇ ਸਿੱਖ ਵਿਆਹਾਂ ਦੇ ਸੀਨ, ਜਥੇਦਾਰ ਗਿਆਨੀ ਰਘਬੀਰ ਸਿੰਘ ਨੇ SGPC ਤੋਂ ਮੰਗੀ ਰਿਪੋਰਟ
ਹਾਲ ਹੀ ਵਿੱਚ ਇਕ ਦ੍ਰਿਸ਼ ਦੇ ਲਈ ਇੱਕ ਫਰਜ਼ੀ ਗੁਰਦੁਆਰਾ ਸਾਹਿਬ ਵਿੱਚ ਸ਼ੂਟ ਕਰਨ ਦੀ ਘਟਨਾ ਸਾਹਮਣੇ ਆਈ ਸੀ। ਮੋਹਾਲੀ ਵਿੱਚ ਵਾਪਰੀ ਘਟਨਾ ਤੋਂ ਬਾਅਦ ਸਿੱਖਾਂ ਦੇ ਸਰਵਉੱਚ ਤਖਤ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੇ ਇਸ ਨੂੰ ਗਲਤ ਕਰਾਰ ਦਿੱਤਾ ਹੈ। ਜਿਸ ਨੂੰ ਲੈ ਕੇ ਹੁਣ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਸਖਤ ਹੁਕਮ ਜਾਰੀ ਕੀਤੇ ਗਏ। ਜਲਦੀ ਹੀ ਲੋਕ ਫਿਲਮਾਂ ਅਤੇ ਟੀਵੀ ਸੀਰੀਅਲਾਂ ਵਿੱਚ ਆਨੰਦ ਕਾਰਜ (ਸਿੱਖ ਰੀਤੀ-ਰਿਵਾਜਾਂ ਅਨੁਸਾਰ ਹੋਣ ਵਾਲੇ ਵਿਆਹ) ਦੇ ਦ੍ਰਿਸ਼ ਨਹੀਂ ਨਜ਼ਰ ਆਉਣਗੇ।

ਅਕਾਲ ਤਖ਼ਤ ਦੇ ਜਥੇਦਾਰ ਨੇ ਕਿਹਾ ਕਿ ਘੜੂੰਆਂ ਵਿੱਚ ਫਰਜ਼ੀ ਗੁਰਦੁਆਰਾ ਸਾਹਿਬ ਤਿਆਰ ਕਰਕੇ ਆਨੰਦ ਕਾਰਜ ਦੀ ਸ਼ੂਟਿੰਗ ਦੀ ਪੂਰੀ ਘਟਨਾ ਉੱਤੇ ਰਿਪੋਰਟ ਮੰਗੀ ਹੈ। ਜਿਸ ਤੋਂ ਬਾਅਦ ਇਸ ਸਬੰਧੀ ਅਕਾਲ ਤਖ਼ਤ ਤੋਂ ਹੁਕਮ ਜਾਰੀ ਕੀਤੇ ਜਾ ਸਕਦੇ ਹਨ। ਇਸ ਤੋਂ ਪਹਿਲਾਂ ਮੈਰਿਜ ਪੈਲੇਸਾਂ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਲੈ ਕੇ ਜਾਣ ‘ਤੇ ਪਾਬੰਦੀ ਲੱਗੀ ਹੋਈ ਸੀ।

ਹਾਲ ਹੀ ਵਿੱਚ ਮੋਹਾਲੀ ਵਿੱਚ ਪੰਜਾਬੀ ਟੀਵੀ ਸੀਰੀਅਲ ਉਡਾਰੀਆਂ ਦੀ ਸ਼ੂਟਿੰਗ ਚੱਲ ਰਹੀ ਹੈ। ਇਸ ਵਿੱਚ ਨਕਲੀ ਗੁਰਦੁਆਰਾ ਸਾਹਿਬ ਦਾ ਸੈੱਟ ਬਣਾਇਆ ਗਿਆ ਸੀ। ਜਿਵੇਂ ਹੀ ਨਿਹੰਗਾਂ ਨੂੰ ਇਸ ਗੱਲ ਦਾ ਪਤਾ ਲੱਗਾ ਤਾਂ ਉਨ੍ਹਾਂ ਨੇ ਹੰਗਾਮਾ ਮਚਾ ਦਿੱਤਾ ਅਤੇ ਸੀਰੀਅਲ ਦੀ ਸ਼ੂਟਿੰਗ ਬੰਦ ਕਰਵਾ ਦਿੱਤੀ। ਇਸ ਤੋਂ ਬਾਅਦ ਪੁਲਿਸ ਨੇ ਉੱਥੇ ਆ ਕੇ ਮਾਮਲਾ ਸ਼ਾਂਤ ਕਰਵਾਇਆ।

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੈਸਿਆਂ ਦੀ ਖਾਤਰ ਫਿਲਮਾਂ ਅਤੇ ਸੀਰੀਅਲਾਂ ਵਿੱਚ ਪਵਿੱਤਰ ਗੁਰਬਾਣੀ ਦੇ ਅਪਮਾਨ ਅਤੇ ਸਿੱਖ ਪਰੰਪਰਾਵਾਂ ਨੂੰ ਠੇਸ ਪਹੁੰਚਾਉਣ ਦੀਆਂ ਕਾਰਵਾਈਆਂ ਦੀ ਸਖ਼ਤ ਨਿਖੇਧੀ ਕਰਦਿਆਂ ਕਿਹਾ ਕਿ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀਆਂ ਅਜਿਹੀਆਂ ਘਟਨਾਵਾਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਫਿਲਮ ਇੰਡਸਟਰੀ ਵਿੱਚ ਲੋਕ ਆਪਣੇ ਕਾਰੋਬਾਰ ਨੂੰ ਮੁੱਖ ਪਹਿਲ ਦੇ ਕੇ ਸਿੱਖ ਰਵਾਇਤਾਂ ਨਾਲ ਖਿਲਵਾੜ ਕਰ ਰਹੇ ਹਨ। ਜੇਕਰ ਉਹ ਇਨ੍ਹਾਂ ਗਤੀਵਿਧੀਆਂ ਤੋਂ ਗੁਰੇਜ਼ ਨਹੀਂ ਕਰਦਾ ਤਾਂ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕਰਨੀ ਪਵੇਗੀ।

ਇਹ ਵੀ ਪੜ੍ਹੋ : ਪਟਿਆਲਾ : ਬਿਜਲੀ ਸਪਲਾਈ ਠੀਕ ਕਰਨ ਦੌਰਾਨ ਕ.ਰੰਟ ਲੱਗਣ ਨਾਲ ਸਹਾਇਕ ਲਾਈਨਮੈਨ ਦੀ ਮੌ.ਤ

ਇਸ ਦੇ ਨਾਲ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਇਸ ਘਟਨਾ ਵਿੱਚ ਦੋਸ਼ੀ ਪਾਏ ਜਾਣ ਵਾਲੇ ਸਿੱਖ ਅਦਾਕਾਰਾਂ ਜਾਂ ਨਿਰਦੇਸ਼ਕਾਂ ਜਾਂ ਸਹਾਇਕ ਵਿਅਕਤੀਆਂ ਖ਼ਿਲਾਫ਼ ਸਿੱਖ ਰਵਾਇਤਾਂ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ। ਜਲਦੀ ਹੀ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ਵਿੱਚ ਭਵਿੱਖ ਵਿੱਚ ਫਿਲਮਾਂ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ’ਤੇ ਪਾਬੰਦੀ ਲਾਉਣ ਦਾ ਸਖ਼ਤ ਫੈਸਲਾ ਲਿਆ ਜਾਵੇਗਾ।

ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਤੋਂ ਜਾਰੀ ਇੱਕ ਬਿਆਨ ਵਿੱਚ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਸਿੱਖ ਪੰਥ ਨੇ ਲੰਮਾ ਸਮਾਂ ਪਹਿਲਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਜਾਂ ਗੁਰਦੁਆਰਾ ਸਾਹਿਬਾਨ ਵਿੱਚ ਮਜ਼ਾਕੀਆ ਵਿਆਹਾਂ ਦੇ ਫਿਲਮਾਂਕਣ ‘ਤੇ ਪਾਬੰਦੀ ਲਗਾ ਦਿੱਤੀ ਹੈ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿੱਚ ਡਰਾਮੇਬਾਜ਼ੀ ਅਤੇ ਫਰਜ਼ੀ ਵਿਆਹਾਂ ਨੂੰ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਪਿਛਲੇ ਕੁਝ ਸਮੇਂ ਤੋਂ ਸ਼ਿਕਾਇਤਾਂ ਮਿਲ ਰਹੀਆਂ ਹਨ ਕਿ ਫਿਲਮਾਂ ਅਤੇ ਟੀਵੀ ਸੀਰੀਅਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿੱਚ ਹੋਣ ਵਾਲੇ ਜਾਅਲੀ ਵਿਆਹਾਂ ਨੂੰ ਫਿਲਮਾਉਣ ਤੋਂ ਗੁਰੇਜ਼ ਨਹੀਂ ਕਰ ਰਹੇ ਹਨ। ਗੁਰਦੁਆਰਾ ਸਾਹਿਬ ਵਿੱਚ ਫਿਲਮਾਏ ਜਾ ਰਹੇ ਨਕਲੀ ਆਨੰਦ ਕਾਰਜ ਨੇ ਹਰ ਸ਼ਰਧਾਲੂ ਸਿੱਖ ਦੇ ਹਿਰਦੇ ਨੂੰ ਡੂੰਘੀ ਠੇਸ ਪਹੁੰਚਾਈ ਹੈ।

ਵੀਡੀਓ ਲਈ ਕਲਿੱਕ ਕਰੋ -:

ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

The post ਫਿਲਮਾਂ ਤੇ ਟੀਵੀ ਸੀਰੀਅਲਾਂ ‘ਚ ਨਹੀਂ ਦਿਖਾਏ ਜਾਣਗੇ ਸਿੱਖ ਵਿਆਹਾਂ ਦੇ ਸੀਨ, ਜਥੇਦਾਰ ਗਿਆਨੀ ਰਘਬੀਰ ਸਿੰਘ ਨੇ SGPC ਤੋਂ ਮੰਗੀ ਰਿਪੋਰਟ appeared first on Daily Post Punjabi.

ਗਿਆਨੀ ਹਰਪ੍ਰੀਤ ਸਿੰਘ ਨੇ ਸਵੈ-ਇੱਛਾ ਨਾਲ ਛੱਡਿਆ ਅਹੁਦਾ, ਗਿਆਨੀ ਰਘਬੀਰ ਸਿੰਘ ਬਣੇ ਅਕਾਲ ਤਖਤ ਸਾਹਿਬ ਦੇ ਨਵੇਂ ਜਥੇਦਾਰ
ਗਿਆਨੀ ਰਘਬੀਰ ਸਿੰਘ ਨੂੰ ਸ੍ਰੀ ਅਕਾਲ ਤਖਤ ਸਾਹਿਬ ਦਾ ਨਵਾਂ ਜਥੇਦਾਰ ਥਾਪਿਆ ਗਿਆ ਹੈ। ਇਹ ਫੈਸਲਾ ਸ਼ੁੱਕਰਵਾਰ ਨੂੰ SGPC ਦੀ ਹੋਈ ਮੀਟਿੰਗ ਵਿੱਚ ਲਿਆ ਗਿਆ ਹੈ। ਗਿਆਨੀ ਰਘਬੀਰ ਸਿੰਘ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਵੀ ਰਹਿ ਚੁੱਕੇ ਹਨ। ਹੁਣ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵੇਂ ਜਥੇਦਾਰ ਗਿਆਨੀ ਸੁਲਤਾਨ ਸਿੰਘ ਹੋਣਗੇ। ਪ੍ਰੈਸ ਕਾਨਫਰੰਸ ਵਿੱਚ SGPC ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਗਿਆਨੀ ਹਰਪ੍ਰੀਤ ਸਿੰਘ ਨੇ ਆਪਣੀ ਸਵੈ-ਇੱਛਾ ਨਾਲ ਛੱਡਿਆ ਹੈ।

Giani Raghbir singh appointed

ਉਨ੍ਹਾਂ ਕਿਹਾ ਕਿ ਗਿਆਨੀ ਹਰਪ੍ਰੀਤ ਸਿੰਘ ਕਾਰਜਕਾਰੀ ਜਥੇਦਾਰ ਸਨ ਤੇ ਨਾਲ ਹੀ ਸ੍ਰੀ ਦਮਦਮਾ ਸਾਹਿਬ ਦੀਆਂ ਸੇਵਾਵਾਂ ਵੀ ਨਿਭਾਅ ਰਹੇ ਸਨ। ਜਿਸ ਤੋਂ ਬੜਾ ਹੁਣ ਗਿਆਨੀ ਰਘੁਬੀਰ ਸਿੰਘ ਨੂੰ ਸ੍ਰੀ ਅਕਾਲ ਤਖਤ ਸਾਹਿਬ ਦਾ ਜਥੇਦਾਰ ਨਿਯੁਕਤ ਕੀਤਾ ਗਿਆ ਹੈ। ਇਸਦੇ ਨਾਲ-ਨਾਲ ਗਿਆਨੀ ਰਘੁਬੀਰ ਸਿੰਘ ਸ੍ਰੀ ਦਰਬਾਰ ਸਾਹਿਬ ਦੇ ਹੈੱਡ ਗ੍ਰੰਥੀ ਦੇ ਤੌਰ ‘ਤੇ ਵੀ ਵਾਧੂ ਸੇਵਾਵਾਂ ਨਿਭਾਉਣਗੇ।

ਇਹ ਵੀ ਪੜ੍ਹੋ: ਮਾਨ ਸਰਕਾਰ ਦੀ ਕਿਸਾਨਾਂ ਨੂੰ ਵੱਡੀ ਰਾਹਤ, 30 ਜੂਨ ਤੱਕ TREM-III ਟਰੈਕਟਰਾਂ ਦੀ ਰਜਿਸਟ੍ਰੇਸ਼ਨ ਦੀ ਮਨਜ਼ੂਰੀ

ਉੱਥੇ ਹੀ ਗਿਆਨੀ ਰਘੁਬੀਰ ਸਿੰਘ ਦੀ ਜਗ੍ਹਾ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਦੇ ਤੌਰ ‘ਤੇ ਗਾਇਨੀ ਸੁਲਤਾਨ ਸਿੰਘ ਨੂੰ ਨਿਯੁਕਤ ਕੀਤਾ ਗਿਆ ਹੈ ਤੇ ਉਹ ਹੈੱਡ ਗ੍ਰੰਥੀ ਸ੍ਰੀ ਕੇਸਗੜ੍ਹ ਸਾਹਿਬ ਦੇ ਤੌਰ ‘ਤੇ ਦੇਵਾਵਾਂ ਨਿਭਾਉਣਗੇ। ਇਨ੍ਹਾਂ ਸਾਰਿਆਂ ਦੇ ਨਾਲ ਗਿਆਨੀ ਹਰਪ੍ਰੀਤ ਸਿੰਘ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਬਣੇ ਰਹਿਣਗੇ।

ਵੀਡੀਓ ਲਈ ਕਲਿੱਕ ਕਰੋ -:

“ਦੌੜ ‘ਚ ਤੂਫਾਨ ਵਾਂਗ ਧੱਕ ਪਾਉਣ ਵਾਲਾ athlete, ਈ-ਰਿਕਸ਼ਾ ਚਲਾਉਣ ਲਈ ਹੋਇਆ ਮਜ਼ਬੂਰ, CM Mann ਤੱਕ ਪਹੁੰਚਾ ਦਿਓ”

The post ਗਿਆਨੀ ਹਰਪ੍ਰੀਤ ਸਿੰਘ ਨੇ ਸਵੈ-ਇੱਛਾ ਨਾਲ ਛੱਡਿਆ ਅਹੁਦਾ, ਗਿਆਨੀ ਰਘਬੀਰ ਸਿੰਘ ਬਣੇ ਅਕਾਲ ਤਖਤ ਸਾਹਿਬ ਦੇ ਨਵੇਂ ਜਥੇਦਾਰ appeared first on Daily Post Punjabi.