giani raghbir singh Archives - Daily Post Punjabi

‘ਬੰਦੀ ਛੋੜ’ ਦਿਵਸ ਦੇ ਇਤਿਹਾਸ ‘ਤੇ ਸ੍ਰੀ ਦਰਬਾਰ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਨੇ ਪਾਇਆ ਚਾਨਣਾ
ਜਦ ਪੂਰਾ ਦੇਸ਼ ਤੇ ਸੰਸਾਰ ਦੀਵਾਲੀ ਦਾ ਤਿਉਹਾਰ ਮਨਾਉਂਦਾ ਹੈ, ਸਿੱਖ ਪੰਥ ਇਸੇ ਦਿਨ ਨੂੰ ਬੰਦੀ ਛੋੜ ਦਿਵਸ ਦੇ ਤੌਰ ਤੇ ਮਨਾਉਂਦਾ ਹੈ। ਇਹ ਦਿਹਾੜਾ ਸਿਰਫ਼ ਰੌਸ਼ਨੀ ਦਾ ਨਹੀਂ, ਸਗੋਂ ਆਜ਼ਾਦੀ ਅਤੇ ਨਿਆਂ ਦੇ ਪ੍ਰਤੀਕ ਵਜੋਂ ਮੰਨਿਆ ਜਾਂਦਾ ਹੈ। ਇਸ ਦਿਨ ਨੂੰ ਯਾਦ ਕਰਦਿਆਂ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਜੀ ਨੇ ਕਿਹਾ ਕਿ “ਸਤਿਗੁਰੁ ਬੰਦੀ ਛੋੜੁ ਹੈ ਜੀਵਣ ਮੁਕਤਿ ਕਰੈ ਓਡੀਣਾ”—ਅਰਥਾਤ ਜਿਹੜਾ ਸਤਿਗੁਰੂ ਹੋਰਾਂ ਨੂੰ ਗੁਲਾਮੀ ਤੋਂ ਛੁਡਾਏ, ਉਹੀ ਅਸਲੀ ਦਿਆਲ ਸਤਿਗੁਰੂ ਹੁੰਦਾ ਹੈ।

ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਮਹਾਰਾਜ, ਜੋ ਮੀਰੀ-ਪੀਰੀ ਦੇ ਮਾਲਕ ਸਨ, ਗਵਾਲੀਅਰ ਦੇ ਕਿਲੇ ਵਿੱਚ ਕੈਦ ਕੀਤੇ ਗਏ ਸਿਆਸੀ ਕੈਦੀਆਂ 52 ਰਾਜਿਆਂ ਨੂੰ ਰਿਹਾ ਕਰਵਾ ਕੇ ਸ੍ਰੀ ਅੰਮ੍ਰਿਤਸਰ ਸਾਹਿਬ ਵਾਪਸ ਪਹੁੰਚੇ। ਉਹਨਾਂ ਦੇ ਸੰਗੀਤਮਈ ਵਾਪਸੀ ਦੇ ਮੌਕੇ ‘ਤੇ ਸੰਗਤਾਂ ਨੇ ਸ਼੍ਰੀ ਹਰਿਮੰਦਰ ਸਾਹਿਬ ਨੂੰ ਦੀਵੇ ਬਾਲ ਕੇ, ਖੁਸ਼ੀ ਵਿੱਚ ਦੀਪਮਾਲਾ ਕਰਕੇ ਸਤਿਗੁਰੂ ਦੀ ਆਵਾਜ਼ਾਈ ਦਾ ਸਵਾਗਤ ਕੀਤਾ। ਇਸ ਦਿਨ ਤੋਂ ਹੀ ਸਿੱਖ ਪੰਥ ਇਸ ਖੁਸ਼ੀ ਨੂੰ “ਬੰਦੀ ਛੋੜ ਦਿਵਸ” ਦੇ ਰੂਪ ਵਿੱਚ ਮਨਾਉਂਦਾ ਆ ਰਿਹਾ ਹੈ।

ਗਿਆਨੀ ਰਘਬੀਰ ਸਿੰਘ ਜੀ ਨੇ ਇਹ ਵੀ ਦੱਸਿਆ ਕਿ ਜਿਸ ਤਰ੍ਹਾਂ ਅਯੋਧਿਆ ਦੇ ਲੋਕਾਂ ਨੇ ਸ੍ਰੀ ਰਾਮ ਚੰਦਰ ਜੀ ਦੀ ਵਾਪਸੀ ‘ਤੇ ਦੀਵੇ ਬਾਲੇ, ਉਸੇ ਤਰ੍ਹਾਂ ਸਿੱਖ ਜਗਤ ਨੇ ਗੁਰੂ ਹਰਗੋਬਿੰਦ ਸਾਹਿਬ ਜੀ ਦੀ ਵਾਪਸੀ ਨੂੰ ਚਾਨਣਾਂ ਨਾਲ਼ ਮਨਾਇਆ। ਉਹਨਾਂ ਨੇ ਕਿਹਾ ਕਿ ਅੱਜ ਦੇ ਸਮੇਂ ਵਿੱਚ ਸਾਨੂੰ ਇਸ ਤਿਉਹਾਰ ਦੀ ਆਤਮਕ ਮਹੱਤਤਾ ਸਮਝਣੀ ਚਾਹੀਦੀ ਹੈ। ਇਹ ਸਿਰਫ਼ ਰੌਸ਼ਨੀ ਦਾ ਤਿਉਹਾਰ ਨਹੀਂ, ਸਗੋਂ ਜ਼ੁਲਮ ਖ਼ਿਲਾਫ਼ ਲੜਾਈ ਅਤੇ ਮਨੁੱਖੀ ਅਧਿਕਾਰਾਂ ਦੀ ਜਿੱਤ ਦਾ ਦਿਨ ਹੈ।

ਇਸ ਮੌਕੇ ਗਿਆਨੀ ਜੀ ਨੇ ਸੰਗਤਾਂ ਨੂੰ ਇਹ ਵੀ ਅਪੀਲ ਕੀਤੀ ਕਿ ਜਿਵੇਂ ਅਸੀਂ ਦੀਵੇ ਬਾਲ ਕੇ ਵਾਤਾਵਰਣ ਨੂੰ ਸੁਗੰਧਤ ਕਰਦੇ ਹਾਂ, ਉਸੇ ਤਰ੍ਹਾਂ ਸਾਨੂੰ ਪਟਾਖਿਆਂ ਦੀ ਵਰਤੋਂ ਘੱਟ ਕਰਨੀ ਚਾਹੀਦੀ ਹੈ ਕਿਉਂਕਿ ਉਹ ਹਵਾ ਨੂੰ ਦੂਸ਼ਿਤ ਕਰਦੇ ਹਨ ਅਤੇ ਪੰਛੀਆਂ ਤੇ ਬਜ਼ੁਰਗਾਂ ਲਈ ਨੁਕਸਾਨਦੇਹ ਹੁੰਦੇ ਹਨ। ਸਿੱਖ ਪੰਥ ਦਾ ਸੰਦੇਸ਼ ਹਮੇਸ਼ਾ ਸ਼ਾਂਤੀ, ਪ੍ਰਕਾਸ਼ ਅਤੇ ਪ੍ਰੇਮ ਦਾ ਰਿਹਾ ਹੈ ਇਸ ਲਈ ਬੰਦੀ ਛੋੜ ਦਿਵਸ ‘ਤੇ ਅਸੀਂ ਸਭ ਨੂੰ ਵਾਤਾਵਰਣ ਦੀ ਰੱਖਿਆ ਅਤੇ ਮਨੁੱਖਤਾ ਦੀ ਸੇਵਾ ਦਾ ਵਚਨ ਦੇਣਾ ਚਾਹੀਦਾ ਹੈ।

ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਹਰੇਕ ਸਾਲ ਦੀ ਤਰ੍ਹਾਂ ਇਸ ਵਾਰ ਵੀ ਚਾਨਣਾਂ ਨਾਲ਼ ਰੌਸ਼ਨ ਕੀਤੇ ਗੁਰਦੁਆਰੇ ਵਿਚ ਸੰਗਤਾਂ ਨੇ ਬੰਦੀ ਛੋੜ ਦਿਵਸ ਦੀਆਂ ਖੁਸ਼ੀਆਂ ਮਨਾਈਆਂ। ਸਾਰੀ ਦੁਨੀਆ ‘ਚ ਵੱਸਦੇ ਸਿੱਖ ਇਸ ਦਿਨ ਨੂੰ ਚਾਅ, ਸ਼ਰਧਾ ਤੇ ਉਤਸਾਹ ਨਾਲ਼ ਮਨਾਉਂਦੇ ਹੋਏ ਗੁਰੂ ਹਰਗੋਬਿੰਦ ਸਾਹਿਬ ਜੀ ਨੂੰ ਯਾਦ ਕਰਦੇ ਹਨ, ਜਿਨ੍ਹਾਂ ਨੇ ਸੱਚੀ ਮਾਨਵੀ ਆਜ਼ਾਦੀ ਦੀ ਮਿਸਾਲ ਕਾਇਮ ਕੀਤੀ।

The post ‘ਬੰਦੀ ਛੋੜ’ ਦਿਵਸ ਦੇ ਇਤਿਹਾਸ ‘ਤੇ ਸ੍ਰੀ ਦਰਬਾਰ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਨੇ ਪਾਇਆ ਚਾਨਣਾ appeared first on Daily Post Punjabi.

ਸ੍ਰੀ ਹਰਿਮੰਦਰ ਸਾਹਿਬ ਦੀਆਂ AI ਨਾਲ ਵੀਡੀਓਜ਼ ਬਣਾਉਣ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ : ਹੈੱਡ ਗ੍ਰੰਥੀ ਗਿਆਨੀ ਰਘਬੀਰ ਸਿੰਘ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਨੇ ਸੋਸ਼ਲ ਮੀਡੀਆ ’ਤੇ ਅਪਲੋਡ ਹੋਈ ਸ੍ਰੀ ਦਰਬਾਰ ਸਾਹਿਬ ਦੀ ਏਆਈ ਨਾਲ ਬਣਾਈ ਵੀਡੀਓ ’ਤੇ ਗੰਭੀਰ ਚਿੰਤਾ ਜਤਾਈ ਹੈ। ਉਹਨਾਂ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਾਰੀ ਮਨੁੱਖਤਾ ਲਈ ਸ਼ਰਧਾ ਅਤੇ ਵਿਸ਼ਵਾਸ ਦਾ ਕੇਂਦਰ ਹੈ। ਪਰ ਦੁੱਖ ਦੀ ਗੱਲ ਹੈ ਕਿ ਕੁਝ ਲੋਕ ਏਆਈ ਤਕਨੀਕ ਦੀ ਵਰਤੋਂ ਕਰਕੇ ਪਵਿੱਤਰ ਅਸਥਾਨ ਦੀ ਬੇਅਦਬੀ ਕਰਨ ਵਾਲੀਆਂ ਵੀਡੀਓਆਂ ਤਿਆਰ ਕਰਕੇ ਵਾਇਰਲ ਕਰ ਰਹੇ ਹਨ।

ਗਿਆਨੀ ਜੀ ਨੇ ਕਿਹਾ ਕਿ ਅੱਜ ਇੱਕ ਅਜਿਹੀ ਵੀਡੀਓ ਸੋਸ਼ਲ ਮੀਡੀਆ ’ਤੇ ਸਾਹਮਣੇ ਆਈ ਜਿਸ ਵਿੱਚ ਗੁਰੂ ਸਾਹਿਬ ਦੇ ਪ੍ਰਕਾਸ਼ ਵਾਲੇ ਸਥਾਨ ਉੱਤੇ ਅਪਮਾਨਜਨਕ ਦ੍ਰਿਸ਼ ਦਿਖਾਏ ਗਏ ਹਨ। ਇਹ ਘਟਨਾ ਹਿਰਦੇ ਵੇਧਕ ਹੈ ਅਤੇ ਆਪਸੀ ਭਾਈਚਾਰੇ ਨੂੰ ਤੋੜਨ ਦੀ ਕੋਸ਼ਿਸ਼ ਹੈ। ਉਹਨਾਂ ਦੱਸਿਆ ਕਿ ਮਾਮਲੇ ਦੀ ਜਾਣਕਾਰੀ ਮੈਜਰ ਸਾਹਿਬ ਨਾਲ ਸਾਂਝੀ ਕੀਤੀ ਗਈ ਹੈ ਅਤੇ ਇਸ ਸਬੰਧੀ ਐਫ.ਆਈ.ਆਰ. ਦਰਜ ਕਰਵਾਈ ਜਾ ਰਹੀ ਹੈ।

ਉਹਨਾਂ ਕਿਹਾ ਕਿ ਜਿਵੇਂ ਕੇਂਦਰ ਸਰਕਾਰ ਨੇ ਕੁਝ ਗੇਮਿੰਗ ਐਪਸ ’ਤੇ ਪਾਬੰਦੀ ਲਗਾਈ ਹੈ, ਉਸੇ ਤਰ੍ਹਾਂ ਅਜਿਹੀਆਂ ਏਆਈ ਤਕਨੀਕਾਂ ’ਤੇ ਵੀ ਸਖ਼ਤ ਰੋਕ ਲਗਾਈ ਜਾਣੀ ਚਾਹੀਦੀ ਹੈ ਜਿਨ੍ਹਾਂ ਦਾ ਦੁਰਵਰਤੋਂ ਕਰਕੇ ਧਰਮਾਂ ਦੀ ਬੇਅਦਬੀ ਕੀਤੀ ਜਾ ਰਹੀ ਹੈ। ਇਹ ਲਾਜ਼ਮੀ ਹੈ ਤਾਂ ਜੋ ਪੰਜਾਬ ਦੀ ਆਪਸੀ ਭਾਈਚਾਰਕ ਸਾਂਝ ਮਜ਼ਬੂਤ ਰਹੇ ਅਤੇ ਕੋਈ ਵੀ ਸ਼ਰਾਰਤੀ ਤੱਤ ਸਾਂਝ ਨੂੰ ਤੋੜ ਨਾ ਸਕੇ।

ਅਖੀਰ ਵਿੱਚ, ਗਿਆਨੀ ਰਘਬੀਰ ਸਿੰਘ ਨੇ ਸੰਗਤ ਨੂੰ ਅਪੀਲ ਕੀਤੀ ਕਿ ਉਹ ਅਜਿਹੀਆਂ ਵੀਡੀਓਜ਼ ਨੂੰ ਨਾ ਵੇਖਣ, ਨਾ ਵਾਇਰਲ ਕਰਨ ਅਤੇ ਨਾ ਹੀ ਅੱਗੇ ਕਿਸੇ ਨੂੰ ਭੇਜਣ। ਉਹਨਾਂ ਕਿਹਾ ਕਿ ਸੋਸ਼ਲ ਮੀਡੀਆ ’ਤੇ ਰਿਪੋਰਟ ਕਰਨ ਦਾ ਵਿਕਲਪ ਵਰਤਿਆ ਜਾਵੇ ਤਾਂ ਜੋ ਅਜਿਹੀਆਂ ਸਮੱਗਰੀ ਹਟ ਸਕੇ ਅਤੇ ਹੋਰ ਵਾਇਰਲ ਨਾ ਹੋਵੇ। ਉਹਨਾਂ ਕਿਹਾ ਕਿ ਸਾਡੀ ਸਾਂਝੀ ਜ਼ਿੰਮੇਵਾਰੀ ਹੈ ਕਿ ਧਾਰਮਿਕ ਸਥਾਨਾਂ ਦੀ ਮਰਿਆਦਾ ਕਾਇਮ ਰੱਖੀ ਜਾਵੇ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਸ੍ਰੀ ਹਰਿਮੰਦਰ ਸਾਹਿਬ ਦੀਆਂ AI ਨਾਲ ਵੀਡੀਓਜ਼ ਬਣਾਉਣ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ : ਹੈੱਡ ਗ੍ਰੰਥੀ ਗਿਆਨੀ ਰਘਬੀਰ ਸਿੰਘ appeared first on Daily Post Punjabi.

ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਬਦਸਲੂਕੀ, ਕਈ ਘੰਟੇ ਏਅਰਪੋਰਟ ‘ਤੇ ਬਹਿਣਾ ਪਿਆ ਭੁੱਖੇ-ਭਾਣੇ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਨਾਲ ਏਅਰ ਇੰਡੀਆ ਦੀ ਉਡਾਣ ਵਿੱਚ ਸਟਾਫ਼ ਵੱਲੋਂ ਬਦਸਲੂਕੀ ਕੀਤੀ ਗਈ। ਉਨ੍ਹਾਂ ਸਮੇਤ ਕਈ ਲੋਕਾਂ ਨੂੰ ਫਲਾਈਟ ਤੋਂ ਉਤਾਰ ਦਿੱਤਾ ਗਿਆ। ਗਿਆਨੀ ਰਘਬੀਰ ਸਿੰਘ ਨੇ ਦੱਸਿਆ ਕਿ ਉਹ ਦੋ ਹੋਰ ਦੋਸਤਾਂ ਨਾਲ ਗੁਰਮਤਿ ਸਮਾਗਮ ਵਿੱਚ ਸ਼ਾਮਲ ਹੋਣ ਲਈ ਏਅਰ ਇੰਡੀਆ ਦੀ ਫਲਾਈਟ ਨੰਬਰ ਏਆਈ 183 ਰਾਹੀਂ ਅਮਰੀਕਾ ਜਾ ਰਹੇ ਸਨ। ਬਿਜ਼ਨੈੱਸ ਕਲਾਸ ਦੀਆਂ ਸੀਟਾਂ ਖ਼ਰਾਬ ਸਨ ਅਤੇ ਕੋਈ ਸਫ਼ਾਈ ਨਹੀਂ ਸੀ। ਜਦੋਂ ਉਨ੍ਹਾਂ ਨੇ ਇਸ ਬਾਰੇ ਸ਼ਿਕਾਇਤ ਕੀਤੀ ਤਾਂ ਏਅਰ ਇੰਡੀਆ ਦੇ ਸਟਾਫ ਨੇ ਉਨ੍ਹਾਂ ਨਾਲ ਅਤੇ ਕਈ ਹੋਰਨਾਂ ਨਾਲ ਬਦਤਮੀਜ਼ੀ ਨਾਲ ਗੱਲ ਕੀਤੀ। ਇਸ ਤੋਂ ਬਾਅਦ ਗਿਆਨੀ ਰਘਬੀਰ ਸਮੇਤ ਕਈ ਲੋਕ ਵਿਰੋਧ ਵਿੱਚ ਜਹਾਜ਼ ਤੋਂ ਬਾਹਰ ਆ ਗਏ ਅਤੇ ਟਰਮੀਨਲ ਇਮੀਗ੍ਰੇਸ਼ਨ ਸਾਹਮਣੇ ਬੈਠ ਗਏ।

ਜਦੋਂ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਨੂੰ ਘਟਨਾ ਦੀ ਜਾਣਕਾਰੀ ਮਿਲੀ ਤਾਂ ਉਨ੍ਹਾਂ ਤੁਰੰਤ ਏਅਰਪੋਰਟ ਅਥਾਰਟੀ ਅਤੇ ਏਅਰ ਇੰਡੀਆ ਦੇ ਅਧਿਕਾਰੀਆਂ ਨਾਲ ਗੱਲ ਕੀਤੀ। ਲਾਲਪੁਰਾ ਦਾ ਕਹਿਣਾ ਹੈ ਕਿ ਦੋਸ਼ੀ ਸਟਾਫ ਖਿਲਾਫ ਕਾਰਵਾਈ ਕੀਤੀ ਜਾਵੇਗੀ। ਇਸ ਦੌਰਾਨ ਪਦਮ ਸ਼੍ਰੀ ਕਾਂਗਰਸੀ ਵਿਧਾਇਕ ਪਰਗਟ ਸਿੰਘ ਨੇ ਸੋਸ਼ਲ ਮੀਡੀਆ ‘ਤੇ ਲਿਖਿਆ ਹੈ ਕਿ ਇਹ ਨਿੰਦਣਯੋਗ ਹੈ। ਏਅਰ ਇੰਡੀਆ ਦੀਆਂ ਸੇਵਾਵਾਂ ਬਹੁਤ ਮਾੜੀਆਂ ਹਨ

ਸਿੰਘ ਸਾਹਬ ਨੇ ਕਿਹਾ ਕਿ ਉਹ ਏਅਰ ਇੰਡੀਆ ਵੱਲੋਂ ਬਿਜ਼ਨੈੱਸ ਕਲਾਸ ਦੇ ਨਾਂ ‘ਤੇ ਦਿੱਤੀਆਂ ਜਾ ਰਹੀਆਂ ਸੇਵਾਵਾਂ ਅਤੇ ਇਸ ਦੇ ਕਰਮਚਾਰੀਆਂ ਨਾਲ ਕੀਤੇ ਜਾ ਰਹੇ ਵਿਵਹਾਰ ਦੀ ਸਖ਼ਤ ਨਿਖੇਧੀ ਕਰਦੇ ਹਨ। ਉਨ੍ਹਾਂ ਕਿਹਾ ਕਿ ਸਾਨੂੰ ਪਿਛਲੇ ਤਿੰਨ ਘੰਟਿਆਂ ਤੋਂ ਏਅਰਪੋਰਟ ‘ਤੇ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਏਅਰ ਇੰਡੀਆ ਦੇ ਅਧਿਕਾਰੀਆਂ ਨੇ ਪਾਸਪੋਰਟ ਲੈ ਲਏ ਪਰ ਦੁਬਾਰਾ ਸੰਪਰਕ ਨਹੀਂ ਕੀਤਾ। ਨਾ ਤਾਂ ਸਾਨੂੰ ਆਪਣਾ ਸਾਮਾਨ ਵਾਪਸ ਮਿਲਿਆ ਅਤੇ ਨਾ ਹੀ ਏਅਰ ਇੰਡੀਆ ਦੇ ਕਿਸੇ ਅਧਿਕਾਰੀ ਨਾਲ ਸੰਪਰਕ ਕੀਤਾ ਗਿਆ। ਅਸੀਂ ਪਿਛਲੇ ਤਿੰਨ ਘੰਟਿਆਂ ਤੋਂ ਇਮੀਗ੍ਰੇਸ਼ਨ ਕਾਊਂਟਰ ਦੇ ਸਾਹਮਣੇ ਭੁੱਖੇ-ਪਿਆਸੇ ਬੈਠੇ ਹਾਂ, ਇਹ ਬਹੁਤ ਹੀ ਨਿੰਦਣਯੋਗ ਘਟਨਾ ਹੈ। ਲਾਲਪੁਰਾ ਦਾ ਕਹਿਣਾ ਹੈ ਕਿ ਗਿਆਨੀ ਰਘੁਬੀਰ ਸਿੰਘ ਨੂੰ ਅਮਰੀਕਾ ਭੇਜਣ ਦੇ ਪ੍ਰਬੰਧ ਕੀਤੇ ਜਾ ਰਹੇ ਹਨ।

ਇਹ ਵੀ ਪੜ੍ਹੋ : ਨਹੀਂ ਸੁਧਰ ਰਿਹਾ ਪਾਕਿਸਤਾਨ! LoC ‘ਤੇ ਕੀਤੀ ਫਾਇਰਿੰਗ, ਭਾਰਤ ਨੇ ਦਿੱਤਾ ਮੂੰਹਤੋੜ ਜਵਾਬ

ਧਾਮੀ ਨੇ ਰਘਬੀਰ ਸਿੰਘ ਨਾਲ ਬਦਸਲੂਕੀ ਦੀ ਨਿਖੇਧੀ ਕੀਤੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦਿੱਲੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਸ੍ਰੀ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨਾਲ ਕੀਤੇ ਅਣਉਚਿਤ ਵਤੀਰੇ ਦੀ ਸਖ਼ਤ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਏਅਰ ਇੰਡੀਆ ਦੇ ਸਟਾਫ਼ ਵੱਲੋਂ ਸਿੱਖ ਕੌਮ ਦੀ ਇੱਕ ਬਹੁਤ ਹੀ ਸਤਿਕਾਰਤ ਅਤੇ ਧਾਰਮਿਕ ਤੌਰ ‘ਤੇ ਅਹਿਮ ਸ਼ਖ਼ਸੀਅਤ ਨਾਲ ਕੀਤਾ ਗਿਆ ਦੁਰਵਿਵਹਾਰ ਨਿਰਾਸ਼ਾਜਨਕ ਹੈ।

ਵੀਡੀਓ ਲਈ ਕਲਿੱਕ ਕਰੋ -:

“ਆਖਿਰ ਕਿੱਥੇ ਲੈ ਕੇ ਜਾਵਾਂ ਮੈਂ 6 ਧੀਆਂ ਸਣੇ 2 ਪੁੱਤਾਂ ਨੂੰ?” ਬੰਦੇ ਨੂੰ ਟੱਬਰ ਸਣੇ ਪਿੰਡ ‘ਚੋਂ ਕੱਢਣ ਦਾ ਕੀਤਾ ਫੈਸਲਾ

The post ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਬਦਸਲੂਕੀ, ਕਈ ਘੰਟੇ ਏਅਰਪੋਰਟ ‘ਤੇ ਬਹਿਣਾ ਪਿਆ ਭੁੱਖੇ-ਭਾਣੇ appeared first on Daily Post Punjabi.

ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਵਿਗੜੀ ਸਿਹਤ, ਹਸਪਤਾਲ ‘ਚ ਦਾਖਲ
ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਸਿਹਤ ਵਿਗੜਨ ਦਾ ਮਾਮਲਾ ਸਾਹਮਣੇ ਆਇਆ ਹੈ। ਗਿਆਨੀ ਰਘਬੀਰ ਸਿੰਘ ਨੂੰ ਡੇਂਗੂ ਹੋਣ ਦਾ ਖ਼ਦਸ਼ਾ ਜਤਾਇਆ ਜਾ ਰਿਹਾ ਹੈ ਜਿਸਦੇ ਚੱਲਦੇ ਉਨ੍ਹਾਂ ਨੂੰ ਹਸਪਤਾਲ ਭਰਤੀ ਕਰਵਾਇਆ ਗਿਆ ਹੈ।

ਇਹ ਵੀ ਪੜ੍ਹੋ : ਬਾਬਰ ਆਜ਼ਮ ਨੇ ਛੱਡੀ ਪਾਕਿਸਤਾਨ ਕ੍ਰਿਕਟ ਟੀਮ ਦੀ ਕਪਤਾਨੀ, ਕਿਹਾ- ਬੋਝ ਵੱਧ ਰਿਹਾ ਸੀ ਹੁਣ…

ਵੀਡੀਓ ਲਈ ਕਲਿੱਕ ਕਰੋ -:

Amritpal Brother | Exclusive Interview | Live | ਜੇਲ੍ਹ ‘ਚ ਕੀ-ਕੀ ਹੋਇਆ MP ਅੰਮ੍ਰਿਤ/ਪਾਲ ਦੇ ਭਰਾ ਨਾਲ ||

The post ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਵਿਗੜੀ ਸਿਹਤ, ਹਸਪਤਾਲ ‘ਚ ਦਾਖਲ appeared first on Daily Post Punjabi.

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਵੇਂ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸੰਭਾਲਿਆ ਅਹੁਦਾ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਵੇਂ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਅੱਜ ਆਪਣਾ ਅਹੁਦਾ ਸੰਭਾਲ ਲਿਆ ਹੈ। ਪਾਠ ਉਪਰੰਤ ਗਿਆਨੀ ਅਮਰ ਸਿੰਘ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਬੁਲਾਇਆ ਗਿਆ ਅਤੇ ਉਨ੍ਹਾਂ ਨੇ ਗਿਆਨੀ ਰਘਬੀਰ ਸਿੰਘ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਜਥੇਦਾਰ ਐਲਾਨ ਦਿੱਤਾ। ਇਸ ਤੋਂ ਬਾਅਦ ਗਿਆਨੀ ਰਘਬੀਰ ਸਿੰਘ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਤਮਸਤਕ ਹੋਏ। ਇੱਥੇ ਉਨ੍ਹਾਂ ਨੂੰ ਦਸਤਾਰ ਸਜਾਉਣ ਦੀ ਰਸਮ ਅਦਾ ਕੀਤੀ ਗਈ।

Giani Raghbir Singh Jathedar

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਟੇਜ ਸੰਭਾਲਦਿਆਂ ਗਿਆਨੀ ਰਘਬੀਰ ਸਿੰਘ ਨੂੰ ਦਸਤਾਰ ਸੌਂਪਣ ਦੀ ਰਸਮ ਸ਼ੁਰੂ ਕੀਤੀ। ਪ੍ਰਧਾਨ ਧਾਮੀ ਦੀ ਬੇਨਤੀ ਉਪਰੰਤ ਪਹਿਲੀ ਦਸਤਾਰ ਗਿਆਨੀ ਅਮਰਜੀਤ ਸਿੰਘ ਨੇ ਪੇਸ਼ ਕੀਤੀ। ਇਸ ਤੋਂ ਬਾਅਦ ਅਕਾਲੀ ਦਲ ਦੇ ਦਲਜੀਤ ਸਿੰਘ ਚੀਮਾ ਨੇ ਗਿਆਨੀ ਰਘਬੀਰ ਸਿੰਘ ਅਤੇ ਫਿਰ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਗਿਆਨੀ ਹਰਪ੍ਰੀਤ ਸਿੰਘ ਨੇ ਦਸਤਾਰ ਪੇਸ਼ ਕੀਤੀ।

ਇਹ ਵੀ ਪੜ੍ਹੋ : ਸਕੂਲ ਆਫ਼ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਮੁਫਤ ਮਿਲੇਗੀ ਡਰੈੱਸ, NIFT ਬੈਂਗਲੁਰੂ ਕਰਨਗੇ ਡਿਜ਼ਾਈਨ

ਇੱਥੇ ਵੱਡੀ ਗਿਣਤੀ ਵਿਚ ਸੰਗਤਾਂ, ਬੁੱਧੀਜੀਵੀ ਅਤੇ ਸਿੱਖ ਜਥੇਬੰਦੀਆਂ ਦੇ ਅਹੁਦੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੁੱਜੇ ਹੋਏ ਹਨ। ਸ਼੍ਰੋਮਣੀ ਕਮੇਟੀ ਵੱਲੋਂ ਕਰਵਾਏ ਇਸ ਪ੍ਰੋਗਰਾਮ ਵਿੱਚ ਗਿਆਨੀ ਹਰਪ੍ਰੀਤ ਸਿੰਘ ਵੀ ਹਾਜ਼ਰ ਸਨ।  ਗਿਆਨੀ ਹਰਪ੍ਰੀਤ ਸਿੰਘ ਨੇ ਇਸ ਸਮਾਗਮ ਵਿੱਚ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਵਜੋਂ ਸ਼ਿਰਕਤ ਕੀਤੀ। ਹੁਣ ਤੱਕ ਸਿਰਫ਼ ਗਿਆਨੀ ਹਰਪ੍ਰੀਤ ਸਿੰਘ ਹੀ ਇਸ ਅਹੁਦੇ ਦਾ ਵਾਧੂ ਚਾਰਜ ਸੰਭਾਲ ਰਹੇ ਸਨ।

ਦੱਸ ਦੇਈਏ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਵੱਲੋਂ ਅੰਤ੍ਰਿਗ ਕਮੇਟੀ ਦੀ ਵਿਸ਼ੇਸ਼ ਮੀਟਿੰਗ ‘ਚ ਮਤਾ ਨੰਬਰ 609 ਮਿਤੀ 16-6-2023 ‘ਚ ਰਾਹੀਂ ਹੋਈ ਪ੍ਰਵਾਨਗੀ ਤਹਿਤ ਗਿਆਨੀ ਰਘਬੀਰ ਸਿੰਘ ਜੀ ਨੂੰ ਬਤੌਰ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਥਾਪਣ ਫ਼ੈਸਲਾ ਕੀਤਾ ਗਿਆ ਸੀ। 4 ਸਾਲ 244 ਦਿਨਾਂ ਬਾਅਦ ਪੱਕੇ ਜਥੇਦਾਰ ਨੇ ਅਹੁਦਾ ਸੰਭਾਲਿਆ ਹੈ।

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “

The post ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਵੇਂ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸੰਭਾਲਿਆ ਅਹੁਦਾ appeared first on Daily Post Punjabi.

ਗਿਆਨੀ ਹਰਪ੍ਰੀਤ ਸਿੰਘ ਨੇ ਸਵੈ-ਇੱਛਾ ਨਾਲ ਛੱਡਿਆ ਅਹੁਦਾ, ਗਿਆਨੀ ਰਘਬੀਰ ਸਿੰਘ ਬਣੇ ਅਕਾਲ ਤਖਤ ਸਾਹਿਬ ਦੇ ਨਵੇਂ ਜਥੇਦਾਰ
ਗਿਆਨੀ ਰਘਬੀਰ ਸਿੰਘ ਨੂੰ ਸ੍ਰੀ ਅਕਾਲ ਤਖਤ ਸਾਹਿਬ ਦਾ ਨਵਾਂ ਜਥੇਦਾਰ ਥਾਪਿਆ ਗਿਆ ਹੈ। ਇਹ ਫੈਸਲਾ ਸ਼ੁੱਕਰਵਾਰ ਨੂੰ SGPC ਦੀ ਹੋਈ ਮੀਟਿੰਗ ਵਿੱਚ ਲਿਆ ਗਿਆ ਹੈ। ਗਿਆਨੀ ਰਘਬੀਰ ਸਿੰਘ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਵੀ ਰਹਿ ਚੁੱਕੇ ਹਨ। ਹੁਣ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵੇਂ ਜਥੇਦਾਰ ਗਿਆਨੀ ਸੁਲਤਾਨ ਸਿੰਘ ਹੋਣਗੇ। ਪ੍ਰੈਸ ਕਾਨਫਰੰਸ ਵਿੱਚ SGPC ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਗਿਆਨੀ ਹਰਪ੍ਰੀਤ ਸਿੰਘ ਨੇ ਆਪਣੀ ਸਵੈ-ਇੱਛਾ ਨਾਲ ਛੱਡਿਆ ਹੈ।

Giani Raghbir singh appointed

ਉਨ੍ਹਾਂ ਕਿਹਾ ਕਿ ਗਿਆਨੀ ਹਰਪ੍ਰੀਤ ਸਿੰਘ ਕਾਰਜਕਾਰੀ ਜਥੇਦਾਰ ਸਨ ਤੇ ਨਾਲ ਹੀ ਸ੍ਰੀ ਦਮਦਮਾ ਸਾਹਿਬ ਦੀਆਂ ਸੇਵਾਵਾਂ ਵੀ ਨਿਭਾਅ ਰਹੇ ਸਨ। ਜਿਸ ਤੋਂ ਬੜਾ ਹੁਣ ਗਿਆਨੀ ਰਘੁਬੀਰ ਸਿੰਘ ਨੂੰ ਸ੍ਰੀ ਅਕਾਲ ਤਖਤ ਸਾਹਿਬ ਦਾ ਜਥੇਦਾਰ ਨਿਯੁਕਤ ਕੀਤਾ ਗਿਆ ਹੈ। ਇਸਦੇ ਨਾਲ-ਨਾਲ ਗਿਆਨੀ ਰਘੁਬੀਰ ਸਿੰਘ ਸ੍ਰੀ ਦਰਬਾਰ ਸਾਹਿਬ ਦੇ ਹੈੱਡ ਗ੍ਰੰਥੀ ਦੇ ਤੌਰ ‘ਤੇ ਵੀ ਵਾਧੂ ਸੇਵਾਵਾਂ ਨਿਭਾਉਣਗੇ।

ਇਹ ਵੀ ਪੜ੍ਹੋ: ਮਾਨ ਸਰਕਾਰ ਦੀ ਕਿਸਾਨਾਂ ਨੂੰ ਵੱਡੀ ਰਾਹਤ, 30 ਜੂਨ ਤੱਕ TREM-III ਟਰੈਕਟਰਾਂ ਦੀ ਰਜਿਸਟ੍ਰੇਸ਼ਨ ਦੀ ਮਨਜ਼ੂਰੀ

ਉੱਥੇ ਹੀ ਗਿਆਨੀ ਰਘੁਬੀਰ ਸਿੰਘ ਦੀ ਜਗ੍ਹਾ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਦੇ ਤੌਰ ‘ਤੇ ਗਾਇਨੀ ਸੁਲਤਾਨ ਸਿੰਘ ਨੂੰ ਨਿਯੁਕਤ ਕੀਤਾ ਗਿਆ ਹੈ ਤੇ ਉਹ ਹੈੱਡ ਗ੍ਰੰਥੀ ਸ੍ਰੀ ਕੇਸਗੜ੍ਹ ਸਾਹਿਬ ਦੇ ਤੌਰ ‘ਤੇ ਦੇਵਾਵਾਂ ਨਿਭਾਉਣਗੇ। ਇਨ੍ਹਾਂ ਸਾਰਿਆਂ ਦੇ ਨਾਲ ਗਿਆਨੀ ਹਰਪ੍ਰੀਤ ਸਿੰਘ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਬਣੇ ਰਹਿਣਗੇ।

ਵੀਡੀਓ ਲਈ ਕਲਿੱਕ ਕਰੋ -:

“ਦੌੜ ‘ਚ ਤੂਫਾਨ ਵਾਂਗ ਧੱਕ ਪਾਉਣ ਵਾਲਾ athlete, ਈ-ਰਿਕਸ਼ਾ ਚਲਾਉਣ ਲਈ ਹੋਇਆ ਮਜ਼ਬੂਰ, CM Mann ਤੱਕ ਪਹੁੰਚਾ ਦਿਓ”

The post ਗਿਆਨੀ ਹਰਪ੍ਰੀਤ ਸਿੰਘ ਨੇ ਸਵੈ-ਇੱਛਾ ਨਾਲ ਛੱਡਿਆ ਅਹੁਦਾ, ਗਿਆਨੀ ਰਘਬੀਰ ਸਿੰਘ ਬਣੇ ਅਕਾਲ ਤਖਤ ਸਾਹਿਬ ਦੇ ਨਵੇਂ ਜਥੇਦਾਰ appeared first on Daily Post Punjabi.