gidarbaha Archives - Daily Post Punjabi

ਪ੍ਰਧਾਨ ਮੰਤਰੀ ਬਾ/ਜੇ/ਕੇ ਲੜਨਗੇ ਜ਼ਿਮਨੀ ਚੋਣ! ਗਿੱਦੜਬਾਹਾ ਤੋਂ ਉਤਰਨਗੇ ਚੋਣ ਮੈਦਾਨ ‘ਚ
‘ਵਾਰਿਸ ਪੰਜਾਬ ਦੇ’ ਦੇ ਮੁਖੀ ਤੇ ਨਵੇਂ ਬਣੇ ਸਾਂਸਦ ਅੰਮ੍ਰਿਤਪਾਲ ਸਿੰਘ ਦੇ ਸਮਰਥਕ ਭਗਵੰਤ ਸਿੰਘ ਉਰਫ ਪ੍ਰਧਾਨਮੰਤਰੀ ਬਾਜੇਕੇ ਨੇ ਚੋਣ ਲੜਨ ਦਾ ਐਲਾਨ ਕੀਤਾ ਹੈ। ਇਸ ਗੱਲ ਦਾ ਐਲਾਨ ਉਨ੍ਹਾਂ ਦੇ ਬੇਟੇ ਆਕਾਸ਼ਦੀਪ ਸਿੰਘ ਨੇ ਇੰਸਟਾਗ੍ਰਾਮ ‘ਤੇ ਕੀਤਾ ਹੈ। ਭਗਵੰਤ ਸਿੰਘ ਨੇ ਇਹ ਫੈਸਲਾ ਅੰਮ੍ਰਿਤਪਾਲ ਸਿੰਘ ਦੇ ਖਡੂਰ ਸਾਹਿਬ ਤੋਂ ਲੋਕ ਸਭਾ ਚੋਣ ਜਿੱਤਣ ਤੋਂ ਬਾਅਦ ਲਿਆ ਹੈ।

ਪ੍ਰਧਾਨਮੰਤਰੀ ਬਾਜੇਕੇ ਗਿੱਦੜਬਾਹਾ ਵਿਧਾਨ ਸਭਾ ਸੀਟ ਤੋਂ ਚੋਣ ਲੜੇਗਾ। ਇੱਥੋਂ ਉਸ ਦਾ ਸਿਆਸੀ ਕਰੀਅਰ ਸ਼ੁਰੂ ਹੋਣ ਜਾ ਰਿਹਾ ਹੈ। ਬਾਜੇਕੇ ਕਿਸਾਨ ਅੰਦੋਲਨ ਵਿੱਚ ਵੀ ਕਾਫੀ ਸਰਗਰਮ ਸਨ। ਉਹ ਅਕਸਰ ਕਿਸਾਨਾਂ ਦੇ ਅੰਦੋਲਨ ਦੀਆਂ ਵੀਡੀਓਜ਼ ਸੋਸ਼ਲ ਮੀਡੀਆ ‘ਤੇ ਲੋਕਾਂ ਨਾਲ ਸ਼ੇਅਰ ਕਰਦੇ ਰਹਿੰਦੇ ਸਨ।

ਦੱਸ ਦੇਈਏ ਕਿ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਗਿੱਦੜਬਾਹਾ ਸੀਟ ਤੋਂ ਵਿਧਾਨ ਸਭਾ ਚੋਣ ਜਿੱਤੀ ਸੀ। ਹੁਣ ਸੰਸਦ ਮੈਂਬਰ ਬਣਨ ਤੋਂ ਬਾਅਦ ਇਸ ਸੀਟ ‘ਤੇ ਵਿਧਾਨ ਸਭਾ ਉਪ ਚੋਣ ਹੋਣੀ ਹੈ। ਸੂਤਰਾਂ ਮੁਤਾਬਕ ਪਤਾ ਲੱਗਾ ਹੈ ਕਿ ਵੜਿੰਗ ਇਸ ਸੀਟ ‘ਤੇ ਆਪਣੀ ਪਤਨੀ ਅੰਮ੍ਰਿਤਾ ਵੜਿੰਗ ਨੂੰ ਚੋਣ ਲੜਾ ਸਕਦੇ ਹਨ।

ਇਹ ਵੀ ਪੜ੍ਹੋ : ਯਾਤਰੀਆਂ ਨੂੰ ਬਿਨਾਂ ਲਏ ਹੀ ਉੱਡ ਗਈ ਇੰਡੀਗੋ ਦੀ ਫਲਾਈਟ… ਏਅਰਪੋਰਟ ‘ਤੇ ਹੰਗਾਮਾ

ਦੱਸ ਦੇਈਏ ਕਿ ਭਗਵੰਤ ਸਿੰਘ ਉਰਫ ਪ੍ਰਧਾਨ ਬਾਜੇਕੇ ਅੰਮ੍ਰਿਤਪਾਲ ਸਿੰਘ ਨਾਲ ਡਿਬਰੂਗੜ੍ਹ ਜੇਲ ਵਿਚ ਬੰਦ ਹਨ। ਜੇਕਰ ਬਾਜੇਕੇ ਚੋਣ ਲੜਦੇ ਹਨ ਤਾਂ ਉਸ ਨੂੰ ਵੀ ਜੇਲ੍ਹ ਤੋਂ ਹੀ ਚੋਣ ਲੜਨੀ ਪਵੇਗੀ। ਉਹ ਆਸਾਮ ਜੇਲ੍ਹ ਵਿੱਚ ਬੰਦ ਹਨ। ਅੰਮ੍ਰਿਤਪਾਲ ਸਿੰਘ ਬਿਨਾਂ ਪ੍ਰਚਾਰ ਕੀਤੇ ਚੋਣ ਜਿੱਤ ਗਏ ਹਨ। ਅੰਮ੍ਰਿਤਪਾਲ ਨੇ ਕਾਂਗਰਸ ਦੇ ਕੁਲਬੀਰ ਸਿੰਘ ਜ਼ੀਰਾ ਨੂੰ 1.9 ਲੱਖ ਤੋਂ ਵੱਧ ਵੋਟਾਂ ਨਾਲ ਹਰਾਇਆ।

ਵੀਡੀਓ ਲਈ ਕਲਿੱਕ ਕਰੋ -:

ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

The post ਪ੍ਰਧਾਨ ਮੰਤਰੀ ਬਾ/ਜੇ/ਕੇ ਲੜਨਗੇ ਜ਼ਿਮਨੀ ਚੋਣ! ਗਿੱਦੜਬਾਹਾ ਤੋਂ ਉਤਰਨਗੇ ਚੋਣ ਮੈਦਾਨ ‘ਚ appeared first on Daily Post Punjabi.

ਗਿੱਦੜਬਾਹਾ ‘ਚ ਗਰਜੇ ਰੁਲਦੂ ਸਿੰਘ ਮਾਨਸਾ ਦਾ ਵੱਡਾ ਐਲਾਨ, ਕਿਹਾ- 6 ਮਾਰਚ ਨੂੰ ਦਿੱਲੀ ਦੀਆਂ ਵੱਡੀਆਂ ਸੜਕਾਂ ਕਰਾਂਗੇ ਜਾਮ
Ruldu Singh Mansa big announcement: ਕੇਂਦਰ ਦੇ ਕਾਲੇ ਕਾਨੂੰਨਾਂ ਵਿਰੁੱਧ ਦਿੱਲੀ ਦੇ ਬਾਰਡਰਾਂ ‘ਤੇ ਕਿਸਾਨਾਂ ਦਾ ਅੰਦੋਲਨ ਲਗਾਤਾਰ ਜਾਰੀ ਹੈ। ਇਸੇ ਵਿਚਾਲੇ ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਰੁਲਦੂ ਸਿੰਘ ਮਾਨਸਾ ਗਿੱਦੜਬਾਹਾ ਵਿੱਚ ਕਿਸਾਨਾਂ ਨੂੰ ਸੰਬੋਧਨ ਕਰਨ ਲਈ ਪਹੁੰਚੇ । ਇਸ ਮੌਕੇ ਉਨ੍ਹਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਿਹਾ ਕਿ ਹੁਣ ਸਾਡਾ ਅੰਦੋਲਨ ਲੰਬੇ ਸਮੇਂ ਲਈ ਚੱਲੇਗਾ।

Ruldu Singh Mansa big announcement

ਇਸ ਤੋਂ ਇਲਾਵਾ ਰੁਲਦੂ ਸਿੰਘ ਮਾਨਸਾ ਨੇ 26 ਜਨਵਰੀ ਦੀ ਘਟਨਾ ਬਾਰੇ ਗੱਲ ਕਰਦਿਆਂ ਕਿਹਾ ਕਿ ਉਸ ਸਮੇਂ ਕੰਮ ਬਹੁਤ ਜ਼ਿਆਦਾ ਵਿਗੜ ਗਿਆ ਸੀ ਪਰ ਹੁਣ ਅੰਦੋਲਨ ਵਧੀਆ ਚੱਲ ਰਿਹਾ ਹੈ। ਉਨ੍ਹਾਂ ਨੇ ਸਰਕਾਰ ਬਾਰੇ ਬੋਲਦਿਆਂ ਕਿਹਾ ਕਿ ਸਰਕਾਰ ਹੁਣ ਬੁਰੀ ਤਰ੍ਹਾਂ ਫਸ ਗਈ ਹੈ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਦਾ ਇੱਕ ਹੱਥ ਕਾਰਪੋਰੇਟ ਘਰਾਣਿਆਂ ਦੇ ਹੱਥ ਵਿੱਚ ਹੈ ਤੇ ਦੂਜਾ ਹੱਥ ਸਾਡੇ ਹੱਥ ਵਿੱਚ ਹੈ। ਉਨ੍ਹਾਂ ਕਿਹਾ ਕਿ ਸਰਕਾਰ ਕਾਨੂੰਨਾਂ ਨੂੰ ਡੇਢ ਸਾਲ ਲਈ ਰੋਕਣ ਦੀ ਗੱਲ ਕਰ ਰਹੀ ਹੈ ਪਰ ਅਸੀਂ ਕਾਨੂੰਨ ਰੱਦ ਹੋਣ ਤੋਂ ਬਾਅਦ ਹੀ ਇਸ ਅੰਦੋਲਨ ਨੂੰ ਖਤਮ ਕਰਾਂਗੇ।

ਦੱਸ ਦੇਈਏ ਕਿ ਇਸ ਤੋਂ ਅੱਗੇ ਉਨ੍ਹਾਂ ਦੱਸਿਆ ਕਿ ਅੰਦੋਲਨ ਨੂੰ ਹੋਰ ਤੇਜ਼ ਕਰਨ ਲਈ 6 ਮਾਰਚ ਨੂੰ ਕਿਸਾਨਾਂ ਵੱਲੋਂ ਦਿੱਲੀ ਦੀਆਂ ਵੱਡੀਆਂ ਸੜਕਾਂ ਜਾਮ ਕੀਤੀਆਂ ਜਾਣਗੀਆਂ । ਆੜ੍ਹਤੀਆਂ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਕਿਸਾਨ ਅੰਦੋਲਨ ਵਿੱਚ ਆੜ੍ਹਤੀਆਂ ਦੀ ਹਾਜ਼ਰੀ ਬਹੁਤ ਘੱਟ ਹੈ । ਉਨ੍ਹਾਂ ਨੇ ਆੜ੍ਹਤੀਆਂ ਨੂੰ ਕਿਹਾ ਕਿ ਉਨ੍ਹਾਂ ਨੂੰ ਡਰਨ ਦੀ ਲੋੜ ਨਹੀਂ ਜੇਕਰ ਸਰਕਾਰ ਆੜ੍ਹਤੀਆਂ ਨੂੰ ਕਿਸੇ ਤਰੀਕੇ ਨਾਲ ਡਰਾਉਂਦੀ ਹੈ ਤਾਂ ਕਿਸਾਨ ਉਨ੍ਹਾਂ ਦੇ ਨਾਲ ਖੜ੍ਹੇ ਹਨ।

ਇਹ ਵੀ ਦੇਖੋ: ਕੈਨੇਡਾ ‘ਚ ਭਿੜੇ ਮੋਦੀ ਭਗਤ ਤੇ ਕਿਸਾਨ ਸਮਰਥਕ, ਲੱਗੇ ਦੀਪ ਸਿੱਧੂ ਤੇ ਲੱਖਾ ਸਿਧਾਣਾ ਦੇ ਹੱਕ ‘ਚ ਲੱਗੇ ਨਾਅਰੇ

The post ਗਿੱਦੜਬਾਹਾ ‘ਚ ਗਰਜੇ ਰੁਲਦੂ ਸਿੰਘ ਮਾਨਸਾ ਦਾ ਵੱਡਾ ਐਲਾਨ, ਕਿਹਾ- 6 ਮਾਰਚ ਨੂੰ ਦਿੱਲੀ ਦੀਆਂ ਵੱਡੀਆਂ ਸੜਕਾਂ ਕਰਾਂਗੇ ਜਾਮ appeared first on Daily Post Punjabi.