Giddarbaha News Archives - Daily Post Punjabi

ਗਿੱਦੜਬਾਹਾ ‘ਚ ਗੁਰਦੁਆਰਾ ਸਾਹਿਬ ‘ਚ ਵਾਪਰੀ ਅਣਹੋਣੀ, ਸਰੋਵਰ ‘ਚ ਡੁੱਬਣ ਕਾਰਨ 2 ਸਕੇ ਭਰਾਵਾਂ ਦੀ ਮੌਤ
ਪੰਜਾਬ ਦੇ ਮੁਕਤਸਰ ਜ਼ਿਲ੍ਹੇ ਦੇ ਹਲਕਾ ਗਿੱਦੜਬਾਹਾ ਦੇ ਗੁਰਦੁਆਰਾ ਸਾਹਿਬ ਦੀ ਸਰੋਵਰ ਵਿੱਚ ਡੁੱਬਣ ਕਾਰਨ ਦੋ ਸਕੇ ਭਰਾਵਾਂ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਦੋਵੇਂ ਭਰਾ ਘਰ ਤੋਂ ਖੇਡਣ ਗਏ ਸੀ ਅਤੇ ਇਹ ਅਣਹੋਣੀ ਵਾਪਰ ਗਈ। ਦੋਵਾਂ ਬੱਚਿਆਂ ਦੀ ਉਮਰ 8 ਤੇ 9 ਸਾਲ ਦੱਸੀ ਜਾ ਰਹੀ ਹੈ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਦੋਵਾਂ ਦੀ ਲਾਸ਼ ਨੂੰ ਬਰਾਮਦ ਕਰ ਲਿਆ ਹੈ।

ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਬੱਚਿਆਂ ਦੇ ਚਾਚਾ ਪੱਪੂ ਨੇ ਦੱਸਿਆ ਕਿ ਉਸ ਦੇ ਦੋਵੇਂ ਭਤੀਜੇ ਬੀਤੀ ਸ਼ਾਮ ਘਰੋਂ ਇਲਾਕੇ ਦੇ ਬੱਚਿਆਂ ਨਾਲ ਖੇਡਣ ਲਈ ਨਿਕਲੇ ਸਨ। ਪਰ ਦੇਰ ਰਾਤ ਤੱਕ ਉਹ ਘਰ ਵਾਪਸ ਨਹੀਂ ਆਏ। ਇਸ ਤੋਂ ਬਾਅਦ ਉਨ੍ਹਾਂ ਨੇ ਬੱਚਿਆਂ ਦੀ ਭਾਲ ਸ਼ੁਰੂ ਕੀਤੀ ਪਰ ਉਨ੍ਹਾਂ ਦਾ ਕੋਈ ਸੁਰਾਗ ਨਹੀਂ ਮਿਲਿਆ।

ਇਹ ਵੀ ਪੜ੍ਹੋ : ਅੰਮ੍ਰਿਤਸਰ ‘ਚ ਨੌਜਵਾਨ ਨੇ ਨ.ਸ਼ੇ ਦੀ ਹਾਲਤ ‘ਚ ਸੜਕ ‘ਤੇ ਮਚਾਇਆ ਹੰਗਾਮਾ, ਪੁਲਿਸ ਨੇ ਕੀਤਾ ਕਾਬੂ

ਸੋਮਵਾਰ ਸਵੇਰੇ ਜਦੋਂ ਉਹ ਪਿਓਰੀ ਫਾਟਕ ਸਥਿਤ ਗੁਰਦੁਆਰਾ ਸਾਹਿਬ ਪਾਤਸ਼ਾਹੀ 10ਵੀਂ ਵਿਖੇ ਨਤਮਸਤਕ ਹੋਣ ਲਈ ਗਿਆ ਤਾਂ ਦੋਵਾਂ ਬੱਚਿਆਂ ਦੀਆਂ ਲਾਸ਼ਾਂ ਗੁਰਦੁਆਰਾ ਸਾਹਿਬ ਦੇ ਨੇੜੇ ਸਥਿਤ ਸਰੋਵਰ ‘ਚ ਤੈਰ ਰਹੀਆਂ ਸਨ। ਦੂਜੇ ਪਾਸੇ ਥਾਣਾ ਗਿੱਦੜਬਾਹਾ ਦੀ ਪੁਲਿਸ ਨੇ ਮ੍ਰਿਤਕ ਬੱਚਿਆਂ ਦੀਆਂ ਲਾਸ਼ਾਂ ਨੂੰ ਸਿਵਲ ਹਸਪਤਾਲ ਪਹੁੰਚਾ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਵੀਡੀਓ ਲਈ ਕਲਿੱਕ ਕਰੋ -:

ਮਸ਼ਹੂਰ Youtuber ਪਿੱਛੇ ਸ.ਲ. ਫਾਸ ਖਾਣ ਵਾਲੀ ਕੁੜੀ ਆਈ ਕੈਮਰੇ ਸਾਹਮਣੇ, ਕਰ ’ਤੇ ਵੱਡੇ ਖੁਲਾਸੇ

The post ਗਿੱਦੜਬਾਹਾ ‘ਚ ਗੁਰਦੁਆਰਾ ਸਾਹਿਬ ‘ਚ ਵਾਪਰੀ ਅਣਹੋਣੀ, ਸਰੋਵਰ ‘ਚ ਡੁੱਬਣ ਕਾਰਨ 2 ਸਕੇ ਭਰਾਵਾਂ ਦੀ ਮੌਤ appeared first on Daily Post Punjabi.

ਗਿੱਦੜਬਾਹਾ : ਰੇਲ ਗੱਡੀ ਹੇਠਾਂ ਆਉਣ ਕਾਰਨ ਨੌਜਵਾਨ ਦੀ ਮੌਤ, ਮਾਨਸਿਕ ਤੌਰ ‘ਤੇ ਸੀ ਪਰੇਸ਼ਾਨ
ਪੰਜਾਬ ਦੇ ਗਿੱਦੜਬਾਹਾ ਵਿੱਚ ਇੱਕ ਨੌਜਵਾਨ ਦੀ ਰੇਲ ਗੱਡੀ ਹੇਠਾਂ ਆਉਣ ਕਾਰਨ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਮਾਨਸਿਕ ਤੌਰ ਤੋਂ ਪਰੇਸ਼ਾਨ ਚੱਲ ਰਿਹਾ ਸੀ। ਮ੍ਰਿਤਕ ਦੀ ਪਛਾਣ ਮੁਕੇਸ਼ ਕੁਮਾਰ ਪੁੱਤਰ ਸੁਰਿੰਦਰ ਕੁਮਾਰ ਵਾਸੀ ਦਸ਼ਮੇਸ਼ ਨਗਰ ਗਿੱਦੜਬਾਹਾ ਵਜੋਂ ਹੋਈ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਇਸ ਸਬੰਧ ਵਿੱਚ ਜਾਣਕਾਰੀ ਦਿੰਦੇ ਹੋਏ ਰੇਲਵੇ ਪੁਲਿਸ ਦੇ ਏਐਸਆਈ ਸੁਰਿੰਦਰ ਸਿੰਘ ਢਿੱਲੋ ਨੇ ਦੱਸਿਆ ਕਿ ਕਰੀਬ ਇਕ ਵਜੇ ਸਾਨੂੰ ਮੋਹਨ ਲਾਲ ਸਟੇਸ਼ਨ ਮਾਸਟਰ ਨੇ ਮੋਬਾਇਲ ਤੇ ਦੱਸਿਆ ਕਿ ਇੱਕ ਨੌਜਵਾਨ ਦੀ ਟ੍ਰੇਨ ਨੰਬਰ 14735 ਥੱਲੇ ਆਉਣ ਨਾਲ ਮੌਤ ਹੋ ਗਈ ਹੈ। ਉਹਨਾਂ ਦੱਸਿਆ ਕਿ ਗਿੱਦੜਬਾਹਾ ਰੇਲਵੇ ਸਟੇਸ਼ਨ ਤੋਂ ਫਕਰਸਰ ਵਾਲੇ ਪਾਸੇ ਮੈਂ ਤੇ ਏਐਸਆਈ ਜਗਸੀਰ ਸਿੰਘ ਤੁਰੰਤ ਮੌਕੇ ਤੇ ਪਹੁੰਚੇ ਜਿੱਥੇ ਕਿ ਟ੍ਰੇਨ ਰੁਕੀ ਹੋਈ ਸੀ ਤੇ ਟ੍ਰੇਨ ਦੇ ਨੇੜੇ ਉਹਦਾ ਭਰਾ ਹੋਰ ਦੋਸਤਾਂ ਨਾਲ ਬੈਠਾ ਸੀ ਤੇ ਮੁਕੇਸ਼ ਕੁਮਾਰ ਦੀ ਲਾਸ਼ ਪਈ ਸੀ।

ਇਹ ਵੀ ਪੜ੍ਹੋ : ਮੰਡੀ ਗੋਬਿੰਦਗੜ੍ਹ ਪੁਲਿਸ ਵੱਲੋਂ ਇੱਕ ਮਹਿਲਾ ਸਣੇ 6 ਚੋਰ ਕਾਬੂ, ਚੋਰੀ ਹੋਇਆ ਲੱਖਾਂ ਰੁਪਏ ਦਾ ਸਾਮਾਨ ਬਰਾਮਦ

ਉਨ੍ਹਾਂ ਦੱਸਿਆ ਕਿ ਮ੍ਰਿਤਕ ਦੇ ਭਰਾ ਯੁਗੇਸ਼ ਕੁਮਾਰ ਦੇ ਬਿਆਨਾਂ ਤੇ ਕਾਰਵਾਈ ਕੀਤੀ ਜਾ ਰਹੀ ਹੈ। ਮ੍ਰਿਤਕ ਦੇ ਭਰਾ ਦੇ ਬਿਆਨ ਮੁਤਾਬਕ ਮੁਕੇਸ਼ ਕੁਮਾਰ ਘਰ ਦੀ ਕਿਸੇ ਸਮੱਸਿਆ ਕਾਰਨ ਮਹੀਨੇ ਤੋਂ ਪਰੇਸ਼ਾਨ ਸੀ। ਉਹਨਾਂ ਦੱਸਿਆ ਕਿ ਪੋਸਟਮਾਰਟਮ ਕਰਾਉਣ ਤੋਂ ਬਾਅਦ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਜਾਵੇਗੀ ਅਤੇ 174 ਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ -:

ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

The post ਗਿੱਦੜਬਾਹਾ : ਰੇਲ ਗੱਡੀ ਹੇਠਾਂ ਆਉਣ ਕਾਰਨ ਨੌਜਵਾਨ ਦੀ ਮੌਤ, ਮਾਨਸਿਕ ਤੌਰ ‘ਤੇ ਸੀ ਪਰੇਸ਼ਾਨ appeared first on Daily Post Punjabi.

ਗਿੱਦੜਬਾਹਾ ਦੇ ਡੇਰੇ ‘ਚ ਚੱਲਦੇ ਸਮਾਗਮ ‘ਚ ਫ/ਟਿਆ ਗੈਸ ਸਿਲੰਡਰ, ਮਚੀ ਹਫੜਾ-ਦਫੜੀ, ਕਈ ਜ਼ਖਮੀ
ਗਿੱਦੜਬਾਹਾ ਦੇ ਡੇਰਾ ਬਾਬਾ ਰੰਗਾਰਾਮ ਵਿਖੇ ਵੱਡਾ ਘਟਨਾ ਵਾਪਰੀ ਹੈ। ਉਥੇ ਲੰਗਰ ਹਾਲ ਵਿਚ ਸਿਲੰਡਰ ਫਟਣ ਦੀ ਖਬਰ ਸਾਹਮਣੇ ਆਈ ਹੈ। ਹਾਦਸੇ ਵਿਚ 5-6 ਸ਼ਰਧਾਲੂ ਗੰਭੀਰ ਜ਼ਖਮੀ ਹੋਏ ਹਨ। ਸਿਲੰਡਰ ਫਟਣ ਦੇ ਕਾਰਨਾਂ ਬਾਰੇ ਪਤਾ ਨਹੀਂ ਲੱਗ ਸਕਿਆ ਹੈ। ਮੌਕੇ ‘ਤੇ ਭੱਜ-ਦੌੜ ਮਚ ਜਾਂਦੀ ਹੈ।

ਡੇਰੇ ਵਿਚ ਹਫਤੇ ਭਰ ਸਮਾਗਮ ਚੱਲਦੇ ਹਨ ਤੇ ਇਥੇ ਸੰਗਤਾਂ ਦੂਰ-ਦੁਰੇਡੇ ਤੋਂ ਆਉਂਦੀਆਂ ਹਨ। ਬਰਸੀ ਸਬੰਧੀ ਸਮਾਗਮ ਚੱਲ ਰਹੇ ਸਨ ਜਿਸ ਦੌਰਾਨ ਇਹ ਘਟਨਾ ਵਾਪਰੀ ਹੈ। ਲੰਗਰ ਤਿਆਰ ਹੋ ਰਿਹਾ ਸੀ ਕਿ ਅਚਾਨਕ ਸਿਲੰਡਰ ਫਟ ਜਾਂਦਾ ਹੈ। ਸੰਗਤਾਂ ਵਿਚ ਹਫੜਾ-ਦਫੜੀ ਮਚ ਜਾਂਦੀ ਹੈ। ਕਿੰਨੇ ਸਿਲੰਡਰ ਫਟੇ ਹਨ, ਇਸ ਬਾਰੇ ਕੋਈ ਜਾਣਕਾਰੀ ਨਹੀਂ ਹੈ। ਧਮਾਕੇ ਦੀ ਆਵਾਜ਼ ਹੋਣ ਨਾਲ ਘਟਨਾ ਬਾਰੇ ਪਤਾ ਲੱਗਦਾ ਹੈ।

ਵੀਡੀਓ ਲਈ ਕਲਿੱਕ ਕਰੋ -:

“ਜਦੋਂ Shinda Grewal ਨੇ ਮਾਰਿਆ ਪਿਓ Gippy Grewal ਕੋਲ ਝੂਠ,ਸੁਣੋ ਕਿਹੜੀ ਗੱਲ ‘ਤੇ ਪੁੱਤ ਨੂੰ ਝਿੜਕਦੇ ਨੇ ਗਿੱਪੀ

The post ਗਿੱਦੜਬਾਹਾ ਦੇ ਡੇਰੇ ‘ਚ ਚੱਲਦੇ ਸਮਾਗਮ ‘ਚ ਫ/ਟਿਆ ਗੈਸ ਸਿਲੰਡਰ, ਮਚੀ ਹਫੜਾ-ਦਫੜੀ, ਕਈ ਜ਼ਖਮੀ appeared first on Daily Post Punjabi.

ਗਿੱਦੜਬਾਹਾ ‘ਚ ਵੱਡੀ ਵਾ.ਰ.ਦਾਤ, ਪਤੀ ਨੇ ਪਤਨੀ ਦਾ ਕੀਤਾ ਬੇ.ਰਹਿ.ਮੀ ਨਾਲ ਕ.ਤ.ਲ
ਗਿੱਦੜਬਾਹਾ ਦੇ ਲੰਬੀ ਰੋਡ ਵਾਰਡ ਨੰ 15 ਦੇ ਚੰਦ ਸਰ ਵਾਲਾ ਰਾਹ ਤੇ ਸਥਿਤ ਇੱਕ ਘਰ ਵਿੱਚ ਪਤੀ ਵੱਲੋਂ ਆਪਣੀ ਪਤਨੀ ਦਾ ਬੇਰਹਿਮੀ ਨਾਲ ਕਤਲ ਕਰਨ ਦੀ ਖਬਰ ਸਾਹਮਣੇ ਆਈ ਹੈ। ਇਸ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਉਹ ਮੌਕੇ ਤੋਂ ਫਰਾਰ ਹੋ ਗਿਆ। ਦੱਸਿਆ ਜਾ ਰਿਹਾ ਹੈ ਪਤੀ ਆਪਣੀ ਪਤਨੀ ਦੇ ਚਰਿੱਤਰ ਦੇ ਸ਼ੱਕ ਕਰਦਾ ਸੀ। ਦੋਵਾਂ ਦਾ ਕਰੀਬ 6 ਸਾਲ ਪਹਿਲਾਂ ਵਿਆਹ ਹੋਇਆ ਸੀ। ਪੁਲਿਸ ਨੇ ਮ੍ਰਿਤਕਾ ਦੇ ਪਤੀ ਖਿਲਾਫ ਮਾਮਲਾ ਦਰਜ ਕਰ ਲਿਆ ਹੈ।

ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਐੱਸ.ਐੱਚ.ਓ. ਇੰਸਪੈਕਟਰ ਪਰਮਜੀਤ ਕੁਮਾਰ ਕੰਬੋਜ ਨੇ ਦੱਸਿਆ ਕਿ ਮ੍ਰਿਤਕ ਹਰਪ੍ਰੀਤ ਕੌਰ ਦੇ ਪਿਤਾ ਸੁਨੀਲ ਕੁਮਾਰ ਪੁੱਤਰ ਉਮੈਦ ਸਿੰਘ ਵਾਸੀ ਧਨੌਲਾ ਨੇ ਪੁਲਿਸ ਪਾਸ ਬਿਆਨ ਦਰਜ ਕਰਵਾਏ ਹਨ ਕਿ ਉਸਦੀ ਲੜਕੀ ਹਰਪ੍ਰੀਤ ਕੌਰ ਦੀ ਸ਼ਾਦੀ ਕਰੀਬ 6 ਸਾਲ ਪਹਿਲਾਂ ਇੰਦਰਜੀਤ ਸਿੰਘ ਉਰਫ ਇੰਦੂ ਵਾਲੀ ਬਾਬਾ ਦੀਪ ਸਿੰਘ ਨਗਰ ਮਲੋਟ ਹਾਲ ਆਬਾਦ ਚੰਦ ਸਰ ਵਾਲਾ ਰਾਹ ਗਿੱਦੜਬਾਹਾ ਹੋਈ ਸੀ।

ਇੰਦਰਜੀਤ ਸਿੰਘ ਆਪਣੀ ਪਤਨੀ ਹਰਪ੍ਰੀਤ ਕੌਰ ਤੇ ਚਰਿੱਤਰ ਤੇ ਸ਼ੱਕ ਕਰਦਾ ਸੀ ਅਤੇ ਇਸੇ ਵਜ੍ਹਾ ਕਾਰਨ ਉਸਦੀ ਅਕਸਰ ਕੁੱਟਮਾਰ ਵੀ ਕਰਦਾ ਸੀ। ਬੀਤੇ ਦਿਨ ਉਸਦੀ ਲੜਕੀ ਹਰਪ੍ਰੀਤ ਕੌਰ ਨੇ ਫੋਨ ਕਰਕੇ ਉਸਨੂੰ ਦੱਸਿਆ ਕਿ ਉਸਦਾ ਪਤੀ ਇੰਦਰਜੀਤ ਸਿੰਘ ਉਸਦੀ ਕੁੱਟਮਾਰ ਕਰ ਰਿਹਾ ਹੈ, ਜਿਸ ਤੇ ਸੁਨੀਲ ਕੁਮਾਰ ਆਪਣੇ ਦੋਸਤ ਜਗਸੀਰ ਸਿੰਘ ਨਾਲ ਗਿੱਦੜਬਾਹਾ ਵਿਖੇ ਹਰਪ੍ਰੀਤ ਕੌਰ ਦੇ ਘਰ ਪੁੱਜਾ ਤਾਂ ਉਸਦਾ ਜਵਾਈ ਇੰਦਰਜੀਤ ਸਿੰਘ ਉਸਦੀ ਲੜਕੀ ਹਰਪ੍ਰੀਤ ਕੌਰ ਦੀ ਕੁੱਟਮਾਰ ਕਰ ਰਿਹਾ ਸੀ।

ਇਹ ਵੀ ਪੜ੍ਹੋ : ਜਗਰਾਉਂ ‘ਚ ਸੜਕ ਹਾ.ਦਸਾ, ਟਰੱਕ ਨੇ ਬਾਈਕ ਸਵਾਰ ਨੂੰ ਕੁ.ਚਲਿ.ਆ, ਮੌਕੇ ‘ਤੇ ਹੋਈ ਮੌ.ਤ

ਇਸੇ ਦੌਰਾਨ ਇੰਦਰਜੀਤ ਸਿੰਘ ਨੇ ਲੋਹੇ ਦੀ ਕਿਸੇ ਚੀਜ਼ ਨਾਲ ਹਰਪ੍ਰੀਤ ਕੌਰ ਤੇ ਸਿਰ ਅਤੇ ਬਾਂਹ ਤੇ ਤਿੰਨ ਵਾਰ ਕੀਤੇ ਜਿਸ ਨਾਲ ਹਰਪ੍ਰੀਤ ਕੌਰ ਦੀ ਮੌਤ ਹੋ ਗਈ, ਜਦੋਂਕਿ ਇੰਦਰਜੀਤ ਸਿੰਘ ਮੌਕਾ ਤੋਂ ਫਰਾਰ ਹੋ ਗਿਆ। ਐੱਸ.ਐੱਚ.ਓ. ਇੰਸਪੈਕਟਰ ਪਰਮਜੀਤ ਕੁਮਾਰ ਕੰਬੋਜ ਨੇ ਦੱਸਿਆ ਕਿ ਪੁਲਿਸ ਵੱਲੋਂ ਸੁਨੀਲ ਕੁਮਾਰ ਦੇ ਬਿਆਨਾਂ ਤੇ ਕਥਿਤ ਦੋਸ਼ੀ ਇੰਦਰਜੀਤ ਸਿੰਘ ਉਰਫ ਇੰਦੂ ਵਿਰੁੱਧ ਧਾਰਾ 302 ਤਹਿਤ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਵੀਡੀਓ ਲਈ ਕਲਿੱਕ ਕਰੋ -:

“ਜਦੋਂ Shinda Grewal ਨੇ ਮਾਰਿਆ ਪਿਓ Gippy Grewal ਕੋਲ ਝੂਠ,ਸੁਣੋ ਕਿਹੜੀ ਗੱਲ ‘ਤੇ ਪੁੱਤ ਨੂੰ ਝਿੜਕਦੇ ਨੇ ਗਿੱਪੀ

The post ਗਿੱਦੜਬਾਹਾ ‘ਚ ਵੱਡੀ ਵਾ.ਰ.ਦਾਤ, ਪਤੀ ਨੇ ਪਤਨੀ ਦਾ ਕੀਤਾ ਬੇ.ਰਹਿ.ਮੀ ਨਾਲ ਕ.ਤ.ਲ appeared first on Daily Post Punjabi.