Giddarbaha road accident Archives - Daily Post Punjabi

ਸੰਘਣੀ ਧੁੰਦ ਕਾਰਨ ਗਿੱਦੜਬਾਹਾ ’ਚ ਵਾਪਰਿਆ ਸੜਕ ਹਾਦਸਾ, 2 ਨੌਜਵਾਨਾਂ ਦੀ ਮੌ.ਤ, ਸੜਕ ‘ਤੇ ਲਾ.ਸ਼ ਨੂੰ ਕੁਚਲਦੇ ਰਹੇ ਵਾਹਨ
ਪੰਜਾਬ ਵਿੱਚ ਰੋਜ਼ਾਨਾ ਸੰਘਣੀ ਧੁੰਦ ਕਾਰਨ ਸੜਕ ਹਾਦਸੇ ਵਾਪਰਨ ਦੀਆਂ ਖ਼ਬਰਾ ਸਾਹਮਣੇ ਆ ਰਹੀਆਂ ਹਨ । ਅਜਿਹਾ ਹੀ ਇੱਕ ਹੋਰ ਮਾਮਲਾ ਗਿੱਦੜਬਾਹਾ-ਮਲੋਟ ਰੋਡ ’ਤੇ ਪੈਂਦੇ ਪਿੰਡ ਫ਼ਕਰਸਰ-ਥੇੜੀ ਤੋਂ ਸਾਹਮਣੇ ਆਇਆ ਹੈ,ਜਿੱਥੇ ਬੀਤੀ ਰਾਤ ਅਣਪਛਾਤੇ ਵਾਹਨ ਦੀ ਲਪੇਟ ਵਿੱਚ ਆਉਣ ਕਾਰਨ ਮੋਟਰਸਾਈਕਲ ਸਵਾਰ 2 ਨੌਜਵਾਨਾਂ ਦੀ ਦਰਦਨਾਕ ਮੌ.ਤ ਹੋ ਗਈ ।

Giddarbaha road accident

ਇਸ ਹਾਦਸੇ ਵਿੱਚ ਮ੍ਰਿਤਕਾਂ ਦੀ ਪਛਾਣ ਪਿੰਡ ਕੁਰਾਈਵਾਲਾ ਦੇ ਰਹਿਣ ਵਾਲੇ ਭਿੰਦਰ ਸਿੰਘ ਅਤੇ ਡਿਪਟੀ ਸਿੰਘ ਵਜੋਂ ਹੋਈ ਹੈ। ਮਿਲੀ ਜਾਣਕਾਰੀ ਅਨੁਸਾਰ ਦੋਵੇਂ ਨੌਜਵਾਨ ਆਪਣੇ ਮੋਟਰਸਾਈਕਲ ਰਾਹੀਂ ਪਿੰਡ ਪਥਰਾਲਾ ਤੋਂ ਵਾਪਸ ਆਪਣੇ ਘਰ ਪਿੰਡ ਕੁਰਾਈਵਾਲਾ ਨੂੰ ਜਾ ਰਹੇ ਸਨ । ਜਦੋਂ ਉਹ ਗਿੱਦੜਬਾਹਾ-ਮਲੋਟ ਰੋਡ ’ਤੇ ਫਲਾਈਓਵਰ ਤੋਂ ਕੁਝ ਅੱਗੇ ਪਹੁੰਚੇ ਤਾਂ ਕਿਸੇ ਅਣਪਛਾਤੇ ਵਾਹਨ ਨੇ ਉਨ੍ਹਾਂ ਦੇ ਮੋਟਰਸਾਈਕਲ ਨੂੰ ਜ਼ਬਰਦਸਤ ਟੱਕਰ ਮਾਰ ਦਿੱਤੀ, ਜਿਸ ਦੇ ਨਤੀਜੇ ਵਜੋਂ ਦੋਵੇਂ ਬਾਈਕ ਸਵਾਰਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ।

ਇਹ ਵੀ ਪੜ੍ਹੋ: ਘਰ ‘ਚ ਸਿਲੰਡਰ ਫਟਣ ਕਾਰਨ ਲੱਗੀ ਭਿਆਨਕ ਅੱਗ, ਪਤੀ-ਪਤਨੀ ਸਣੇ 4 ਬੱਚੇ ਜ਼ਿੰਦਾ ਸੜੇ

ਹਨ੍ਹੇਰਾ ਹੋਣ ਕਾਰਨ ਕਿਸੇ ਨੂੰ ਹਾਦਸੇ ਬਾਰੇ ਪਤਾ ਨਹੀਂ ਲੱਗਿਆ, ਜਿਸ ਕਾਰਨ ਭਿੰਦਰ ਸਿੰਘ ਘਟਨਾ ਵਾਲੀ ਜਗ੍ਹਾ ਤੋਂ ਕੁਝ ਦੂਰ ਜਾ ਡਿੱਗਿਆ, ਜਦੋਂ ਕਿ ਡਿਪਟੀ ਸਿੰਘ ਮ੍ਰਿਤਕ ਹਾਲਤ ਵਿੱਚ ਸੜਕ ’ਤੇ ਪਿਆ ਰਿਹਾ, ਜਿਸ ਉਪਰੋਂ ਹਨੇਰਾ ਅਤੇ ਸੰਘਣੀ ਧੁੰਦ ਹੋਣ ਕਾਫ਼ੀ ਵਾਹਨ ਲੰਘ ਗਏ ਤੇ ਉਸ ਦੀ ਲਾਸ਼ ਬੁਰੀ ਤਰ੍ਹਾਂ ਕੁਚਲੀ ਗਈ। ਇਸ ਘਟਨਾ ਬਾਰੇ ਜਦੋਂ ਲੋਕਾਂ ਨੂੰ ਪਤਾ ਲੱਗਿਆ ਤਾਂ ਉਨ੍ਹਾਂ ਨੇ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ । ਮੌਕੇ ’ਤੇ ਪਹੁੰਚੇ ਥਾਣਾ ਗਿੱਦੜਬਾਹਾ ਦੇ ASI ਜਸਕਰਨ ਸਿੰਘ ਨੇ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਗਿੱਦੜਬਾਹਾ ਦੇ ਸਿਵਲ ਹਸਪਤਾਲ ਵਿਖੇ ਪਹੁੰਚਾਉਣ ਤੋਂ ਬਾਅਦ ਪਰਿਵਾਰਕ ਮੈਂਬਰਾਂ ਦੇ ਬਿਆਨਾਂ ’ਤੇ ਅਣਪਛਾਤੇ ਵਾਹਨ ਚਲਾਕ ਵਿਰੁੱਧ ਮਾਮਲਾ ਕਰ ਕੇ ਅਗਲੇਰੀ ਕਾਰਵਾਈ ਸੁਰੂ ਕਰ ਦਿੱਤੀ ਹੈ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਸੰਘਣੀ ਧੁੰਦ ਕਾਰਨ ਗਿੱਦੜਬਾਹਾ ’ਚ ਵਾਪਰਿਆ ਸੜਕ ਹਾਦਸਾ, 2 ਨੌਜਵਾਨਾਂ ਦੀ ਮੌ.ਤ, ਸੜਕ ‘ਤੇ ਲਾ.ਸ਼ ਨੂੰ ਕੁਚਲਦੇ ਰਹੇ ਵਾਹਨ appeared first on Daily Post Punjabi.