giipy grrewal Archives - Daily Post Punjabi

ਇੱਕੋ ਜਿਹੇ ‘NIGHT SUIT’ ‘ਚ ਗਿੱਪੀ ਗਰੇਵਾਲ ਨਜ਼ਰ ਆਏ ਆਪਣੇ ਬੱਚਿਆਂ ਦੇ ਨਾਲ, ਸੋਸ਼ਲ ਮੀਡੀਆ ਉੱਤੇ ਖੂਬ ਸ਼ੇਅਰ ਹੋ ਰਹੀ ਹੈ ਇਹ ਤਸਵੀਰ
gippy grewal with his children:ਪੰਜਾਬੀ ਗਾਇਕ ਗਿੱਪੀ ਗਰੇਵਾਲ ਜੋ ਕਿ ਸੋਸ਼ਲ ਮੀਡੀਆ ਉੱਤੇ ਸਰਗਰਮ ਰਹਿੰਦੇ ਨੇ । ਏਨੀਂ ਦਿਨੀਂ ਉਹ ਵਿਦੇਸ਼ ‘ਚ ਆਪਣੀ ਅਗਲੇ ਸਾਲ ਆਉਣ ਵਾਲੀ ਫ਼ਿਲਮ ‘ਪਾਣੀ ‘ਚ ਮਧਾਣੀ’ ‘ਤੇ ਕੰਮ ਕਰ ਰਹੇ ਨੇ । ਉਨ੍ਹਾਂ ਦੇ ਇੱਕ ਨਵੀਂ ਤਸਵੀਰ ਸੋਸ਼ਲ ਮੀਡੀਆ ਉੱਤੇ ਖੂਬ ਸ਼ੇਅਰ ਹੋ ਰਹੀ ਹੈ ।ਇਸ ਫੋਟੋ ‘ਚ ਗਿੱਪੀ ਗਰੇਵਾਲ ਆਪਣੇ ਤਿੰਨੋਂ ਬੇਟੇ ਏਕਮ, ਸ਼ਿੰਦੇ ਤੇ ਗੁਰਬਾਜ਼ ਦੇ ਨਾਲ ਦਿਖਾਈ ਦੇ ਰਹੇ ਨੇ । ਚਾਰੋਂ ਜਣੇ ਇੱਕੋ ਜਿਹੇ ਨਾਈਟ ਸੂਟ ‘ਚ ਦਿਖਾਈ ਦੇ ਰਹੇ ਹਨ । ਦਰਸ਼ਕਾਂ ਨੂੰ ਪਿਓ-ਪੁੱਤਾਂ ਦਾ ਇਹ ਅੰਦਾਜ਼ ਖੂਬ ਪਸੰਦ ਆ ਰਿਹਾ ਹੈ । ਜਿਸ ਕਰਕੇ ਇਹ ਤਸਵੀਰ ਕਈ ਪੇਜ਼ ਉੱਤੇ ਵਾਇਰਲ ਹੋ ਰਹੀ ਹੈ ।

ਜੇ ਗੱਲ ਕਰੀਏ ਗਿੱਪੀ ਗਰੇਵਾਲ ਦੇ ਵਰਕ ਫਰੰਟ ਦੀ ਤਾਂ ਉਹ ਆਪਣੀ ਨਵੀਂ ਮਿਊਜ਼ਿਕ ਐਲਬਮ ‘The Main Man’ ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋਏ ਹਨ । ਇਸ ਤੋਂ ਇਲਾਵਾ ਉਹ ਅਗਲੇ ਸਾਲ ‘ਪਾਣੀ ‘ਚ ਮਧਾਣੀ’ ਫ਼ਿਲਮ ‘ਚ ਨੀਰੂ ਬਾਜਵਾ ਦੇ ਨਾਲ ਵੱਡੇ ਪਰਦੇ ਉੱਤੇ ਨਜ਼ਰ ਆਉਣਗੇ ।

The post ਇੱਕੋ ਜਿਹੇ ‘NIGHT SUIT’ ‘ਚ ਗਿੱਪੀ ਗਰੇਵਾਲ ਨਜ਼ਰ ਆਏ ਆਪਣੇ ਬੱਚਿਆਂ ਦੇ ਨਾਲ, ਸੋਸ਼ਲ ਮੀਡੀਆ ਉੱਤੇ ਖੂਬ ਸ਼ੇਅਰ ਹੋ ਰਹੀ ਹੈ ਇਹ ਤਸਵੀਰ appeared first on Daily Post Punjabi.