giljian Archives - Daily Post Punjabi

ਸਾਬਕਾ ਮੰਤਰੀ ਗਿਲਜੀਆਂ ਨੂੰ ਹਾਈਕੋਰਟ ਤੋਂ ਵੱਡੀ ਰਾਹਤ, ਗ੍ਰਿਫ਼ਤਾਰੀ ‘ਤੇ 4 ਜੁਲਾਈ ਤੱਕ ਰੋਕ
ਪੰਜਾਬ ਦੇ ਸਾਬਕਾ ਮੰਤਰੀ ਸੰਗਤ ਸਿੰਘ ਗਿਲਜੀਆਂ ਨੂੰ ਪੰਜਾਬ-ਹਰਿਆਣਾ ਹਾਈਕੋਰਟ ਵੱਲੋਂ ਵੱਡੀ ਰਾਹਤ ਮਿਲੀ ਹੈ। ਗਿਲਜੀਆਂ ਖਿਲਾਫ ਹੋਏ ਭ੍ਰਿਸ਼ਟਾਚਾਰ ਮਾਮਲੇ ਵਿੱਚ ਦਰਜ ਐੱਫ.ਆਈ.ਆਰ. ਵਿੱਚ ਅਗਾਊਂਡ ਜ਼ਮਾਨਤ ਦੀ ਮੰਗ ‘ਤੇ ਅਦਾਲਤ ਨੇ ਪਟੀਸ਼ਨਕਰਤਾ ਨੂੰ ਜਾਂਚ ਵਿੱਚ ਸ਼ਾਲਮ ਹੋਣ ਦਾ ਹੁਕਮ ਦਿੱਤਾ ਹੈ। ਨਾਲ ਹੀ ਸਪੱਸ਼ਟ ਕੀਤਾ ਹੈ ਕਿ ਜੇ ਉਹ ਜਾਂਚ ਵਿੱਚ ਸਹਿਯੋਗ ਨਹੀਂ ਕਰਨਗੇ ਤਾਂ ਉਨ੍ਹਾਂ ਨੂੰ ਦਿੱਤੀ ਗਈ ਅੰਤਰਿਮ ਜ਼ਮਾਨਤ ਦਾ ਲਾਭ ਵਾਪਸ ਲੈ ਲਿਆ ਜਾਏਗਾ। ਹਾਈਕੋਟ ਨੇ ਉਨ੍ਹਾਂ ਦੀ ਸੁਣਵਾਈ ਚਾਰ ਜੁਲਾਈ ਤੱਕ ਟਾਲਦੇ ਹੋਏ ਗ੍ਰਿਫਤਾਰੀ ‘ਤੇ ਰੋਕ ਜਾਰੀ ਰਖੀ ਹੈ।

stay continue on arrest of

ਵਿਜੀਲੈਂਸ ਬਿਊਰੋ ਨੇ 6 ਜੂਨ ਨੂੰ ਮੁਹਾਲੀ ਵਿੱਚ ਸੰਗਤ ਸਿੰਘ ਗਿਲਜੀਆਂ ਖ਼ਿਲਾਫ਼ ਭ੍ਰਿਸ਼ਟਾਚਾਰ ਦੇ ਸਬੰਧ ਵਿੱਚ ਆਈਪੀਸੀ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਐਫਆਈਆਰ ਦਰਜ ਕੀਤੀ ਸੀ। ਗਿਲਜੀਆਂ ਨੇ ਇਸ ਐਫਆਈਆਰ ਵਿੱਚ ਅਗਾਊਂ ਜ਼ਮਾਨਤ ਲਈ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ। ਇਸ ‘ਚ ਕਿਹਾ ਗਿਆ ਹੈ ਕਿ ਇਸ ਮਾਮਲੇ ‘ਚ ਪਟੀਸ਼ਨਕਰਤਾ ਨੂੰ ਦੋਸ਼ੀ ਬਣਾਇਆ ਗਿਆ ਹੈ। ਇਹ ਐਫਆਈਆਰ ਇੱਕ ਸਾਜ਼ਿਸ਼ ਵਜੋਂ ਦਰਜ ਕੀਤੀ ਗਈ ਹੈ ਅਤੇ ਪਟੀਸ਼ਨਰ ਸਿਆਸੀ ਬਦਨਾਮੀ ਦਾ ਸ਼ਿਕਾਰ ਹੋਇਆ ਹੈ।

ਇਹ ਵੀ ਪੜ੍ਹੋ : 7 ਸਾਲ ਦੇ ਬੱਚੇ ਦਾ ਹੈਰਾਨ ਕਰਨ ਵਾਲਾ ਦਾਅਵਾ, ਕਿਹਾ-‘ਪਿਛਲੇ ਜਨਮ ‘ਚ Gucci ਸੀ, ਕਰਦਾ ਸੀ ਕੱਪੜੇ ਡਿਜ਼ਾਈਨ

ਪਟੀਸ਼ਨਕਰਤਾ ਨੇ ਕਿਹਾ ਕਿ ਐਫਆਈਆਰ ਨੂੰ ਰੱਦ ਕਰਨ ਦੀ ਉਸ ਦੀ ਪਟੀਸ਼ਨ ਹਾਈ ਕੋਰਟ ਵਿੱਚ ਪੈਂਡਿੰਗ ਹੈ। ਅਜਿਹੇ ‘ਚ ਹੁਣ ਉਸ ਨੂੰ ਅਗਾਊਂ ਜ਼ਮਾਨਤ ਦਾ ਲਾਭ ਦਿੱਤਾ ਜਾਣਾ ਚਾਹੀਦਾ ਹੈ। ਇਸ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ ਅਤੇ ਉਸ ਦੀ ਗ੍ਰਿਫਤਾਰੀ ‘ਤੇ ਰੋਕ ਲਗਾ ਦਿੱਤੀ ਹੈ।

ਵੀਡੀਓ ਲਈ ਕਲਿੱਕ ਕਰੋ -:

“12 ਵੀ ਪਾਸ ਜੱਟ ਨੇ SHARE MARKET ‘ਚ ਪਾਈ ਧੱਕ , ਇੱਕ ਦਿਨ ‘ਚ ਕਮਾ ਲੈਂਦਾ ਲੱਖਾਂ ਰੁਪਏ ! “

The post ਸਾਬਕਾ ਮੰਤਰੀ ਗਿਲਜੀਆਂ ਨੂੰ ਹਾਈਕੋਰਟ ਤੋਂ ਵੱਡੀ ਰਾਹਤ, ਗ੍ਰਿਫ਼ਤਾਰੀ ‘ਤੇ 4 ਜੁਲਾਈ ਤੱਕ ਰੋਕ appeared first on Daily Post Punjabi.