Ginger health care benefits Archives - Daily Post Punjabi

ਕਬਜ਼ ਦੀ ਸਮੱਸਿਆ ਤੋਂ ਰਾਹਤ ਦਿਵਾਉਂਦਾ ਹੈ ਅਦਰਕ, ਜਾਣੋ ਹੋਰ ਵੀ ਫ਼ਾਇਦੇ
Ginger health care benefits: ਅਦਰਕ ਰਸੋਈ ‘ਚ ਵਰਤਿਆ ਜਾਣ ਵਾਲਾ ਮਸਾਲਾ ਹੈ, ਜਿਸ ‘ਚ ਕਾਪਰ ਅਤੇ ਮੈਗਨੀਜ਼ ਵਰਗੇ ਤੱਤ ਭਰਪੂਰ ਮਾਤਰਾ ‘ਚ ਮੌਜੂਦ ਹੁੰਦੇ ਹਨ। ਸਰਦੀ ਦੇ ਮੌਸਮ ‘ਚ ਲੋਕਾਂ ਵਲੋਂ ਅਦਰਕ ਦੀ ਸਭ ਤੋਂ ਜ਼ਿਆਦਾ ਵਰਤੋਂ ਕੀਤੀ ਜਾਂਦੀ ਹੈ, ਕਿਉਂਕਿ ਇਸ ਦੀ ਤਾਸੀਰ ਗਰਮ ਹੁੰਦੀ ਹੈ। ਅਦਰਕ ਦੇ ਬਿਨਾਂ ਕਿਸੇ ਵੀ ਸਬਜ਼ੀ ਤੋਂ ਕੋਈ ਸੁਆਦ ਨਹੀਂ ਆਉਂਦਾ। ਅਦਰਕ ਤੁਹਾਡੇ ਖਾਣੇ ਦਾ ਸੁਆਦ ਤਾਂ ਵਧਾਉਂਦਾ ਹੀ ਹੈ ਅਤੇ ਨਾਲ ਹੀ ਇਹ ਸਿਹਤ ਲਈ ਵੀ ਬਹੁਤ ਫਾਇਦੇਮੰਦ ਹੈ। ਇਸ ਦੀ ਵਰਤੋਂ ਕਰਨ ਨਾਲ ਸਰੀਰ ਦੀਆਂ ਕਈ ਬੀਮਾਰੀਆਂ ਦੂਰ ਹੋ ਜਾਂਦੀਆਂ ਹਨ। ਅੱਜ ਅਸੀਂ ਅਦਰਕ ਦੀ ਵਰਤੋਂ ਨਾਲ ਸਰੀਰ ਨੂੰ ਹੋਣ ਵਾਲੇ ਫਾਇਦਿਆਂ ਬਾਰੇ ਜਾਣਦੇ ਹਾਂ…

ਦਸਤ ਤੋਂ ਰਾਹਤ: ਦਸਤ ਹੋਣ ‘ਤੇ 100 ਗ੍ਰਾਮ ਸੁੰਢ, 3 ਛੋਟੇ ਚੱਮਚ ਨਮਕ, 4 ਚੱਮਚ ਭੁੰਨਿਆ ਜ਼ੀਰਾ ਪਾਊਡਰ ਮਿਲਾ ਕੇ ਇਕ ਪਾਊਡਰ ਜਿਹਾ ਤਿਆਰ ਕਰ ਲਓ। ਭੋਜਨ ਖਾਣ ਮਗਰੋਂ ਇਸ ਪਾਊਡਰ ਨੂੰ 1 ਚੱਮਚ ਪਾਣੀ ਨਾਲ ਖਾਣ ਨਾਲ ਦਸਤ ਦੀ ਸਮੱਸਿਆ ਤੋਂ ਰਾਹਤ ਮਿਲਦੀ ਹੈ।

Ginger health care benefits

ਕੰਨ ਦਰਦ: ਅੱਧਾ ਚੱਮਚ ਸਰ੍ਹੋਂ ਦੇ ਤੇਲ ਅਤੇ 2-3 ਬੂੰਦ ਅਦਰਕ ਦਾ ਰਸ ਮਿਲਾ ਕੇ ਕੰਨ ‘ਚ ਪਾਓ। ਅਜਿਹਾ ਕਰਨ ਨਾਲ ਕੰਨ ਦਾ ਦਰਦ ਠੀਕ ਹੋ ਜਾਵੇਗਾ। ਅੱਧਾ ਚੱਮਚ ਅਦਰਕ ਦਾ ਰਸ 1 ਕੱਪ ਗਰਮ ਪਾਣੀ ਨਾਲ ਮਿਲਾ ਕੇ ਸਵੇਰੇ ਖਾਲੀ ਪੇਟ ਪੀਣਾ ਚਾਹੀਦਾ ਹੈ। ਇਸ ਨਾਲ ਪੇਟ ਦੇ ਕੀੜੇ ਮਰ ਜਾਂਦੇ ਹਨ। 1 ਚੱਮਚ ਅਦਰਕ ਦਾ ਰਸ 1 ਕੱਪ ਗਰਮ ਪਾਣੀ ‘ਚ ਪਾ ਕੇ ਮਿਕਸ ਕਰ ਲਓ। ਫਿਰ ਇਸ ਪਾਣੀ ਨਾਲ ਕੁਰਲੀ ਕਰਨ ਨਾਲ ਮੂੰਹ ਦੀ ਬਦਬੂ ਦੂਰ ਹੋ ਜਾਂਦੀ ਹੈ।

ਜ਼ੁਕਾਮ: ਜ਼ੁਕਾਮ ਹੋਣ ‘ਤੇ 1 ਚੱਮਚ ਸ਼ੁੱਧ ਦੇਸੀ ਘਿਉ ‘ਚ ਥੋੜ੍ਹਾ ਜਿਹਾ ਅਦਰਕ ਪਾ ਕੇ ਭੁੰਨ ਲਓ। ਫਿਰ ਇਸ ‘ਚ ਦਰਦਰੇ ਪੀਸੇ ਹੋਏ 4 ਦਾਣੇ ਕਾਲੀ ਮਿਰਚ ਅਤੇ 2 ਲੌਂਗ ਪਾਓ। ਚੁਟਕੀ ਭਰ ਨਮਕ ਮਿਲਾ ਕੇ ਰਾਤ ਨੂੰ ਸੌਂਣ ਤੋਂ ਪਹਿਲਾ ਇਸ ਦੀ ਵਰਤੋਂ ਕਰੋ ਅਤੇ ਬਾਅਦ ‘ਚ ਗਰਮ ਦੁੱਧ ਪੀ ਲਓ।

ਕਬਜ਼ ਦੂਰ ਕਰੇ: ਅਦਰਕ ਦਾ ਛੋਟਾ ਜਿਹਾ ਟੁਕੜਾ ਅਤੇ ਗੁੜ ਦੋਹਾਂ ਨੂੰ ਸਵੇਰੇ-ਸ਼ਾਮ ਇਕੱਠੇ ਚਬਾਓ। ਇਸ ਨਾਲ ਕਬਜ਼, ਪੇਟ ਗੈਸ ਅਤੇ ਬਦਹਜ਼ਮੀ ਤੋਂ ਰਾਹਤ ਮਿਲੇਗੀ। 100 ਗ੍ਰਾਮ ਅਦਰਕ ਦਾ ਰਸ ਅਤੇ 100 ਗ੍ਰਾਮ ਸਰ੍ਹੋਂ ਦਾ ਤੇਲ ਪਾ ਕੇ ਗੈਸ ‘ਤੇ ਉਦੋਂ ਤੱਕ ਗਰਮ ਕਰੋ ਜਦੋਂ ਤੱਕ ਸਿਰਫ ਤੇਲ ਰਹਿ ਜਾਵੇ। ਜਦੋਂ ਤੇਲ ਕੋਸਾ ਹੋ ਜਾਣ ‘ਤੇ ਇਸ ਤੇਲ ਨਾਲ ਮਾਲਿਸ਼ ਕਰੋ।

ਭੁੱਖ ਵਧਾਏੇ: ਅਦਰਕ ਨੂੰ ਛੋਟੇ-ਛੋਟੇ ਟੁੱਕੜਿਆਂ ‘ਚ ਕੱਟ ਲਓ। ਇਸ ‘ਤੇ ਨਿੰਬੂ ਨਿਚੋੜਨ ਤੋਂ ਬਾਅਦ ਥੋੜ੍ਹਾ ਜਿਹਾ ਨਮਕ ਪਾ ਕੇ ਸੁਕਾ ਲਓ। ਖਾਣਾ ਖਾਣ ਤੋਂ ਬਾਅਦ ਰੋਜ਼ਾਨਾਂ ਇਸ ਨੂੰ ਚੂਸੋ। ਅਜਿਹਾ ਕਰਨ ਨਾਲ ਭੁੱਖ ਵਧਦੀ ਹੈ। ਇਸ ਤੋਂ ਇਲਾਵਾ ਸਰਦੀ ਕਾਰਨ ਜਮ੍ਹਾ ਕਫ ਤੋਂ ਰਾਹਤ ਪਾਉਣ ਲਈ ਸੁੰਢ ਅਤੇ ਸ਼ਹਿਦ ਮਿਲਾ ਕੇ ਦਿਨ ‘ਚ 2 ਵਾਰ ਖਾਓ।

ਪੇਟ ਦੀ ਗੈਸ: ਗਲਤ ਖਾਣ-ਪੀਣ ਨਾਲ ਕਈ ਵਾਰ ਪੇਟ ‘ਚ ਗੈਸ ਦੀ ਪ੍ਰੇਸ਼ਾਨੀ ਹੋ ਜਾਂਦੀ ਹੈ। ਇਸ ਲਈ 125 ਗ੍ਰਾਮ ਸੁੰਢ ਅਤੇ 250 ਗ੍ਰਾਮ ਤਿਲ ਦੇ ਲੱਡੂ ਬਣਾ ਲਓ। ਰੋਜ਼ਾਨਾ ਇਕ ਲੱਡੂ ਦੀ ਵਰਤੋਂ ਗਰਮ ਦੁੱਧ ਨਾਲ ਕਰਨ ਨਾਲ ਪੇਟ ਨਾਲ ਜੁੜੀਆਂ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਠੀਕ ਹੋ ਜਾਂਦੀਆਂ ਹਨ।

The post ਕਬਜ਼ ਦੀ ਸਮੱਸਿਆ ਤੋਂ ਰਾਹਤ ਦਿਵਾਉਂਦਾ ਹੈ ਅਦਰਕ, ਜਾਣੋ ਹੋਰ ਵੀ ਫ਼ਾਇਦੇ appeared first on Daily Post Punjabi.