Ginger milk benefits Archives - Daily Post Punjabi

ਗਠੀਏ ਦੇ ਮਰੀਜ਼ਾਂ ਲਈ ਫ਼ਾਇਦੇਮੰਦ ਹੁੰਦਾ ਹੈ ਅਦਰਕ ਵਾਲਾ ਦੁੱਧ !
Ginger milk benefits: ਅਦਰਕ ਸਾਡੀ ਰਸੋਈ ਦੇ ਜ਼ਰੂਰੀ ਮਸਾਲਿਆਂ ‘ਚੋਂ ਇਕ ਹੈ, ਜਿਸ ਦਾ ਇਸਤੇਮਾਲ ਸਿਰਫ਼ ਸਬਜ਼ੀ ਦਾ ਸੁਆਦ ਵਧਾਉਣ ਲਈ ਨਹੀਂ ਸਗੋਂ ਚਾਹ ਤੇ ਕਾੜ੍ਹੇ ‘ਚ ਵੀ ਕਰਦੇ ਹਾਂ। ਆਯੁਰਵੈਦਿਕ ਮਾਹਿਰ ਤਾਂ ਇਸ ਨੂੰ ਇਕ ਸ਼ਕਤੀਸ਼ਾਲੀ ਪਾਚਕ ਦੇ ਰੂਪ ‘ਚ ਲੈਣ ਦੀ ਸਲਾਹ ਦਿੰਦੇ ਹਨ। ਸੁੰਡ ਦੇ ਲੱਡੂ ਸਿਹਤ ਲਈ ਬਹੁਤ ਫ਼ਾਇਦੇਮੰਦ ਹੁੰਦੇ ਹਨ, ਇਹ ਤਾਂ ਤੁਸੀਂ ਸਾਰੇ ਜਾਣਦੇ ਹੀ ਹੋਵੋਗੇ ਪਰ ਜੇ ਤੁਸੀਂ ਅਦਰਕ ਨੂੰ ਦੁੱਧ ‘ਚ ਮਿਲਾ ਕੇ ਪੀਓਗੇ ਤਾਂ ਇਹ ਵੀ ਸਿਹਤ ਲਈ ਗੁਣਕਾਰੀ ਹੈ। ਅਦਰਕ ਦਾ ਦੁੱਧ ਐਂਟੀਇੰਫਲਾਮੈਂਟਰੀ, ਐਂਟੀਬੈਕਟੀਰੀਆ ਤੇ ਐਂਟੀਬਾਇਓਟਿਕ ਗੁਣਾਂ ਨਾਲ ਭਰਪੂਰ ਹੁੰਦਾ ਹੈ। ਅਦਰਕ ਵਾਲਾ ਦੁੱਧ ਪੌਸ਼ਟਿਕ ਖ਼ੁਰਾਕ ਦੇ ਨਾਲ ਇਕ ਦਵਾਈ ਵੀ ਹੈ, ਜੋ ਸਰਦੀ, ਜ਼ੁਕਾਮ, ਵਾਇਰਲ, ਫਲੂ, ਇਨਫੈਕਸ਼ਨ ਤੋਂ ਬਚਾਉਣ ‘ਚ ਸਹਾਇਕ ਹੈ।

Ginger milk benefits

ਕਿਵੇਂ ਬਣਾਈਏ ਅਦਰਕ ਵਾਲਾ ਦੁੱਧ: ਇਕ ਛੋਟਾ ਜਿਹਾ ਅਦਰਕ ਦਾ ਟੁਕੜਾ ਲੈ ਕੇ ਉਸ ਨੂੰ ਬਾਰੀਕ ਜਿਹਾ ਕੁੱਟ ਲਵੋ ਤੇ ਇਕ ਗਲਾਸ ਦੁੱਧ ਨੂੰ ਹਲਕੇ ਸੇਕ ‘ਤੇ ਕੁÎਝ ਸਮਾਂ ਉਬਾਲੋ। ਫਿਰ ਛਾਣ ਕੇ ਸ਼ਹਿਦ ਮਿਲਾ ਕੇ ਪੀਓ।

ਅਦਰਕ ਦੁੱਧ ਪੀਣ ਦੇ ਫ਼ਾਇਦੇ

ਅਸਥਮਾ, ਖੰਘ, ਜ਼ੁਕਾਮ, ਕਫ, ਸਾਹ ਫੁੱਲਣ ਦੀ ਸਮੱਸਿਆ ਤੋਂ ਛੁਟਕਾਰਾ ਦਿਵਾਉਂਦਾ ਹੈ ਅਦਰਕ ਦੁੱਧ। ਅਸਥਮਾ ‘ਚ ਰੋਜ਼ਾਨਾ ਅਦਰਕ ਪੀਸ ਕੇ ਬਣਨ ਵਾਲੀ ਚਾਹ ਤੇ ਦੁੱਧ ਦੋਵੇਂ ਹੀ ਪੀਣਾ ਫ਼ਾਇਦੇਮੰਦ ਹੁੰਦੇ ਹਨ।

ਅਦਰਕ ਦਾ ਦੁੱਧ ਇਮਿਊਨ ਸਿਸਟਮ ਵਧਾਉਣ ‘ਚ ਸਹਾਇਕ ਹੈ। ਅਦਰਕ ਦਾ ਦੁੱਧ ਕਈ ਤਰ੍ਹਾਂ ਦੇ ਬੈਕਟੀਰੀਆ ਤੋਂ ਵੀ ਬਚਾਉਂਦਾ ਹੈ ਤੇ ਰੋਗਾਂ ਵਾਲ ਲੜਨ ਦੀ ਸਮਰੱਥਾ ਵਧਾਉਂਦਾ ਹੈ।

ਪਾਚਨ ਸ਼ਕਤੀ ਵਧਾਉਣ ‘ਚ ਅਦਰਕ ਦਾ ਦੁੱਧ ਫ਼ਾਇਦੇਮੰਦ ਹੈ। ਐਸੀਡਿਟੀ, ਕਬਜ਼, ਪੇਟ ਦਰਦ, ਪਾਚਨ ਦੀ ਸਮੱਸਿਆ ‘ਚ ਰੋਜ਼ਾਨਾ ਸਵੇਰੇ-ਸ਼ਾਮ ਅਦਰਕ ਦੁੱਧ ਪੀਓ।

ਗਠੀਏ ਤੋਂ ਪਰੇਸ਼ਾਨ ਵਿਅਕਤੀ ਲਈ ਅਦਰਕ ਦੁੱਧ ਪੀਣਾ ਬਹੁਤ ਫ਼ਾਇਦੇਮੰਦ ਹੁੰਦਾ ਹੈ। ਅਦਰਕ ਦੁੱਧ ਸਰੀਰ ‘ਚ ਕੈਲਸ਼ੀਅਮ ਤੇ ਪੋਟਾਸ਼ੀਅਮ ਦੀ ਕਮੀ ਨੂੰ ਆਸਾਨੀ ਨਾਲ ਪੂਰਾ ਕਰ ਦਿੰਦਾ ਹੈ, ਜਿਸ ਨਾਲ ਹੱਡੀਆਂ ਤੇ ਮਾਸਪੇਸ਼ੀਆਂ ਮਜ਼ਬੂਤ ਬਣਦੀਆਂ ਹਨ।

The post ਗਠੀਏ ਦੇ ਮਰੀਜ਼ਾਂ ਲਈ ਫ਼ਾਇਦੇਮੰਦ ਹੁੰਦਾ ਹੈ ਅਦਰਕ ਵਾਲਾ ਦੁੱਧ ! appeared first on Daily Post Punjabi.