Ginger water benefits Archives - Daily Post Punjabi

ਬਲੱਡ ਸ਼ੂਗਰ ਲੈਵਲ ਨੂੰ ਕੰਟਰੋਲ ਕਰਨ ਲਈ ਕਰੋ ਅਦਰਕ ਦੇ ਪਾਣੀ ਦਾ ਸੇਵਨ !
Ginger water benefits: ਅਦਰਕ ਦੀ ਵਰਤੋਂ ਅਸੀਂ ਸਾਰੇ ਲੋਕ ਸਬਜ਼ੀ ਬਣਾਉਣ ਵਿੱਚ ਜ਼ਰੂਰ ਕਰਦੇ ਹਾਂ। ਕੁਝ ਲੋਕ ਇਸ ਦੀ ਵਰਤੋਂ ਮਸਾਲੇ ਦੇ ਤੌਰ ‘ਤੇ ਕਰਦੇ ਹਨ ਤਾਂ ਕੁਝ ਗਾਰਨਿਸ਼ ਲਈ। ਇਸ ਦੇ ਅਰੋਮਾ ਅਤੇ ਫਲੇਵਰ ਨਾਲ ਖਾਣੇ ਦਾ ਸੁਆਦ ਵਧ ਜਾਂਦਾ ਹੈ। ਬਹੁਤ ਸਾਰੇ ਲੋਕ ਉਹ ਵੀ ਹਨ, ਜੋ ਅਦਰਕ ਵਾਲੀ ਚਾਹ ਪੀਣ ਦੇ ਚਾਹਵਾਨ ਹਨ। ਇਸ ਤੋਂ ਇਲਾਵਾ ਮੌਸਮ ਦੇ ਬਦਲਣ ਕਾਰਨ ਹੋਣ ਵਾਲੇ ਜੁਕਾਮ ਅਤੇ ਖੰਘ ਦਾ ਇਲਾਜ ਅਦਰਕ ਹੀ ਹੈ। ਅਦਰਕ ਦਾ ਪਾਣੀ ਪੀਣ ਨਾਲ ਸਰੀਰ ਦੀਆਂ ਬਹੁਤ ਸਾਰੀਆਂ ਬੀਮਾਰੀਆਂ ਤੋਂ ਰਾਹਤ ਮਿਲਦੀ ਹੈ। ਅੱਜ ਅਸੀਂ ਤੁਹਾਨੂੰ ਅਦਰਕ ਦੇ ਪਾਣੀ ਦੀ ਵਰਤੋਂ ਨਾਲ ਸਰੀਰ ਨੂੰ ਹੋਣ ਵਾਲੇ ਫਾਇਦਿਆਂ ਬਾਰੇ ਦੱਸਣ ਜਾ ਰਹੇ ਹਾਂ…

Ginger water benefits

ਅਦਰਕ ਦਾ ਪਾਣੀ ਪੀਣ ਨਾਲ ਬਲੱਡ ਸਰਕੁਲੇਸ਼ਨ ਸਹੀ ਰਹਿੰਦਾ ਹੈ ਅਤੇ ਮਸਲਸ ਵਿਚ ਹੋਣ ਵਾਲੇ ਦਰਦ ਤੋਂ ਰਾਹਤ ਮਿਲਦੀ ਹੈ। ਨਾਲ ਹੀ ਸਿਰ ਦਰਦ ਵਿਚ ਵੀ ਇਹ ਬਹੁਤ ਹੀ ਫਾਇਦੇਮੰਦ ਸਾਬਤ ਹੁੰਦਾ ਹੈ।

ਅਦਰਕ ਦਾ ਪਾਣੀ ਡਾਈਬੀਟੀਜ਼ ਦੇ ਮਰੀਜਾ ਲਈ ਬਹੁਤ ਹੀ ਫਾਇਦੇਮੰਦ ਹੁੰਦਾ ਹੈ। ਇਸ ਦੀ ਨਿਯਮਿਤ ਵਰਤੋਂ ਨਾਲ ਬਲੱਡ ਸ਼ੂਗਰ ਲੇਵਲ ਕੰਟਰੋਲ ਵਿਚ ਰਹਿੰਦਾ ਹੈ। ਇੰਨਾਂ ਹੀ ਨਹੀਂ ਇਸ ਨਾਲ ਆਮ ਲੋਕਾਂ ਵਿਚ ਡਾਈਬੀਟੀਜ਼ ਹੋਣ ਦਾ ਖਤਰਾ ਘੱਟ ਹੋ ਜਾਂਦਾ ਹੈ।

ਅਦਰਕ ਦਾ ਪਾਣੀ ਪੀਣ ਨਾਲ ਸਰੀਰ ’ਚ ਊਰਜਾ ਦਾ ਪੱਧਰ ਵੱਧਣ ਲੱਗ ਜਾਂਦਾ ਹੈ। ਇਸ ਨਾਲ ਸਰਦੀ-ਖੰਘ ਤੋਂ ਇਲਾਵਾ ਵਾਇਰਲ ਇਨਫੈਕਸ਼ਨ ਦਾ ਖਤਰਾ ਕਾਫੀ ਮਾਤਰਾ ਵਿਚ ਘੱਟ ਜਾਂਦਾ ਹੈ।

ਅਦਰਕ ਵਾਲਾ ਪਾਣੀ ਸਰੀਰ ਵਿਚ ਡਾਈਜੇਸਟਿਵ ਜੂਸ ਨੂੰ ਵਧਾਉਂਦਾ ਹੈ। ਇਸ ਦੀ ਵਰਤੋਂ ਨਾਲ ਪਾਚਨ ਕਿਰਿਆ ਵਿਚ ਸੁਧਾਰ ਆਉਂਦਾ ਹੈ ਅਤੇ ਖਾਣਾ ਆਸਾਨੀ ਨਾਲ ਪਚ ਜਾਂਦਾ ਹੈ।

ਅਦਰਕ ਦਾ ਪਾਣੀ ਪੀਣ ਨਾਲ ਖੂਨ ਸਾਫ ਹੁੰਦਾ ਹੈ ਅਤੇ ਚਮੜੀ ਗਲੋ ਕਰਦੀ ਹੈ ਇਹ ਪਿੰਪਲਸ ਅਤੇ ਚਮੜੀ ਦੇ ਖਤਰੇ ਨੂੰ ਵੀ ਦੂਰ ਕਰਦਾ ਹੈ।

ਅਦਰਕ ਦਾ ਪਾਣੀ ਪੀਣ ਨਾਲ ਸਰੀਰ ਦਾ ਮੈਟਾਬੋਲੀਜ਼ਮ ਠੀਕ ਰਹਿੰਦਾ ਹੈ ਇਸ ਨੂੰ ਰੋਜ਼ ਪੀਣ ਨਾਲ ਸਰੀਰ ਦਾ ਵਾਧੂ ਫੈਟ ਖਤਮ ਹੋ ਜਾਂਦਾ ਹੈ।

ਅਦਰਕ ਵਿਚ ਕੈਂਸਰ ਨਾਲ ਲੜਣ ਵਾਲੇ ਤੱਤ ਮੋਜੂਦ ਹੁੰਦੇ ਹਨ ਇਸ ਦਾ ਪਾਣੀ ਫੇਫੜਿਆਂ, ਪ੍ਰੇਸਟੇਟ, ਓਵੇਰਿਅਨ, ਕੋਲੋਨ, ਬ੍ਰੈਸਟ, ਸਕਿਨ ਆਦਿ ਕੈਂਸਰ ਤੋਂ ਰੱਖਿਆ ਕਰਦਾ ਹੈ।

ਜੇਕਰ ਤੁਸੀਂ ਕਫ਼ ਤੋਂ ਪਰੇਸ਼ਾਨ ਹੋ ਤਾਂ ਤੁਸੀਂ ਅਦਰਕ ਦੀ ਵਰਤੋਂ ਕਰ ਸਕਦੇ ਹੋ। ਇਕ ਕੱਪ ਪਾਣੀ ਵਿੱਚ ਅਦਰਕ ਦਾ ਇਕ ਛੋਟਾ ਟੁੱਕੜਾ ਪਾ ਕੇ ਉਸ ਨੂੰ 5 ਮਿੰਟਾਂ ਲਈ ਉਬਾਲੋ। ਫਿਰ ਇਸ ਨੂੰ ਠੰਡਾ ਹੋਣ ਤੋਂ ਬਾਅਦ ਪੀ ਲਓ। ਅਜਿਹਾ ਕਰਨ ਨਾਲ ਕਫ਼ ਜਮ੍ਹਾ ਹੋਣ ਤੋਂ ਰਾਹਤ ਮਿਲਦੀ ਹੈ।

ਖਾਣਾ ਖਾਣ ਤੋਂ 20 ਮਿੰਟ ਬਾਅਦ 1 ਕੱਪ ਅਦਰਕ ਦਾ ਪਾਣੀ ਜ਼ਰੂਰ ਪੀਣਾ ਚਾਹੀਦਾ ਹੈ। ਇਹ ਪਾਣੀ ਤੁਹਾਡੇ ਸਰੀਰ ਵਿਚ ਐਸਿਡ ਦੀ ਮਾਤਰਾ ਨੂੰ ਕੰਟਰੋਲ ਕਰਦਾ ਹੈ ਅਤੇ ਹਾਰਟ ਬਰਨ ਦੀ ਸਮੱਸਿਆ ਨੂੰ ਵੀ ਦੂਰ ਕਰਦਾ ਹੈ।

The post ਬਲੱਡ ਸ਼ੂਗਰ ਲੈਵਲ ਨੂੰ ਕੰਟਰੋਲ ਕਰਨ ਲਈ ਕਰੋ ਅਦਰਕ ਦੇ ਪਾਣੀ ਦਾ ਸੇਵਨ ! appeared first on Daily Post Punjabi.

Periods pain ਤੋਂ ਲੈ ਕੇ Diabetes ਲਈ ਫ਼ਾਇਦੇਮੰਦ ਹੁੰਦਾ ਅਦਰਕ ਦਾ ਪਾਣੀ !
Ginger water benefits: ਇਸ ਮੌਸਮ ਵਿਚ ਹੋਣ ਵਾਲੀ ਖ਼ੰਘ-ਜ਼ੁਕਾਮ ਦਾ ਇੱਕ ਹੀ ਇਲਾਜ਼ ਹੈ ਉਹ ਹੈ ਅਦਰਕ। ਅਦਰਕ ਭੋਜਨ ਦੇ ਨਾਲ-ਨਾਲ ਚਾਹ ਅਤੇ ਮਸਾਲਿਆਂ ‘ਚ ਵੀ ਇਸਤੇਮਾਲ ਕੀਤਾ ਜਾਂਦਾ ਹੈ। ਉੱਥੇ ਹੀ ਦੂਜੇ ਪਾਸੇ ਅਦਰਕ ਚਿਕਿਤਸਕ ਗੁਣਾਂ ਨਾਲ ਭਰਪੂਰ ਹੁੰਦਾ ਹੈ। ਜਿਨ੍ਹਾਂ ਗੁਣਕਾਰੀ ਅਦਰਕ ਭੋਜਨ ਜਾਂ ਚਾਹ ਵਿੱਚ ਹੁੰਦਾ ਹੈ ਓਨਾ ਹੀ ਗੁਣਕਾਰੀ ਇਸਦਾ ਪਾਣੀ ਹੁੰਦਾ ਹੈ। ਅਦਰਕ ਵਿਚ ਮੌਜੂਦ ਕਈ ਕਿਸਮਾਂ ਦੇ ਫਾਈਬਰ, ਕੈਲਸੀਅਮ ਸਾਡੇ ਸਰੀਰ ਨੂੰ ਬਹੁਤ ਸਾਰੇ ਲਾਭ ਪ੍ਰਦਾਨ ਕਰਦੇ ਹਨ। ਅਦਰਕ ਦਾ ਪਾਣੀ ਪੀਰੀਅਡ ਦਰਦ ਤੋਂ ਲੈ ਕੇ ਸਕਿਨ ਗਲੋਂ ਤਕ ਹਰ ਚੀਜ਼ ਵਿੱਚ ਪ੍ਰਭਾਵਸ਼ਾਲੀ ਹੁੰਦਾ ਹੈ। ਤੁਹਾਨੂੰ ਵੀ ਆਪਣੀ ਡੇਲੀ ਰੁਟੀਨ ‘ਚ ਇਸ ਦੇ ਪਾਣੀ ਦਾ ਸੇਵਨ ਜ਼ਰੂਰ ਕਰਨਾ ਚਾਹੀਦਾ ਹੈ। ਤਾਂ ਆਓ ਅੱਜ ਤੁਹਾਨੂੰ ਅਦਰਕ ਦੇ ਪਾਣੀ ਦੇ ਫਾਇਦੇ ਦੱਸਦੇ ਹਾਂ।

Ginger water benefits

ਵਾਲਾਂ ਅਤੇ ਸਕਿਨ ਲਈ: ਅਦਰਕ ਦਾ ਪਾਣੀ ਵਾਲਾਂ ਅਤੇ ਸਕਿਨ ਲਈ ਬਹੁਤ ਫਾਇਦੇਮੰਦ ਹੁੰਦਾ ਹੈ। ਇਸ ਵਿਚਲੇ ਸਾਰੇ ਪੋਸ਼ਕ ਤੱਤ ਸਾਡੇ ਸਰੀਰ ਲਈ ਬਹੁਤ ਫਾਇਦੇਮੰਦ ਹੁੰਦੇ ਹਨ। ਇਸ ਨਾਲ ਵਾਲ ਮਜ਼ਬੂਤ ਹੁੰਦੇ ਹਨ ਅਤੇ ਸਕਿਨ ਨੂੰ ਵੀ ਸਾਫ ਕਰਦਾ ਹੈ। ਪੀਰੀਅਡ ਦੇ ਦੌਰਾਨ ਬਹੁਤ ਸਾਰੀਆਂ ਲੜਕੀਆਂ ਦਰਦ ਦੀ ਸਮੱਸਿਆ ਤੋਂ ਪ੍ਰੇਸ਼ਾਨ ਰਹਿੰਦੀਆਂ ਹਨ ਇਸ ਲਈ ਉਨ੍ਹਾਂ ਨੂੰ ਅਦਰਕ ਦਾ ਪਾਣੀ ਪੀਣਾ ਚਾਹੀਦਾ ਹੈ ਇਸ ਨਾਲ ਤੁਹਾਨੂੰ ਪੀਰੀਅਡ ਪੈਨ ਵਿੱਚ ਰਾਹਤ ਮਿਲੇਗੀ। ਤੁਸੀਂ ਬੱਸ ਕਰਨਾ ਇਨ੍ਹਾਂ ਇਹ ਹੈ ਕਿ ਪੀਰੀਅਡ ਦੇ ਦੌਰਾਨ ਹਰ ਰੋਜ਼ ਸਵੇਰੇ ਉੱਠ ਕੇ ਅਦਰਕ ਦੇ ਪਾਣੀ ਨੂੰ ਹਲਕਾ ਜਿਹਾ ਗਰਮ ਕਰਨਾ ਹੈ ਅਤੇ ਇਸ ਨਾਲ ਤੁਹਾਨੂੰ ਹੋਣ ਵਾਲੀ ਪੈਨ ਅਤੇ ਬਲੋਟਿੰਗ ਦੀ ਸਮੱਸਿਆ ਤੋਂ ਬਹੁਤ ਰਾਹਤ ਮਿਲਦੀ ਹੈ।

Ginger water benefits

ਭਾਰ ਘਟਾਉਣ ਲਈ: ਕਈ ਵਾਰ ਸਾਡਾ ਮੋਟਾਪੇ ਦਾ ਕਾਰਨ ਕਰੇਵਿੰਗ ਹੁੰਦੀ ਹੈ ਜਿਸ ਕਾਰਨ ਸਾਡਾ ਭਾਰ ਵਧਣਾ ਸ਼ੁਰੂ ਹੋ ਜਾਂਦਾ ਹੈ। ਇਸ ਲਈ ਅਦਰਕ ਦਾ ਪਾਣੀ ਪੀਣਾ ਸਭ ਤੋਂ ਵਧੀਆ ਰਹੇਗਾ। ਇਹ ਤੁਹਾਡੀ ਵਾਧੂ ਚਰਬੀ ਨੂੰ ਵੀ ਘਟਾ ਦੇਵੇਗਾ ਅਤੇ ਤੁਹਾਨੂੰ ਵਾਰ-ਵਾਰ ਖਾਣ ਦੀ ਕਰੇਵਿੰਗ ਵੀ ਨਹੀਂ ਹੋਵੇਗੀ। ਹਾਲਾਂਕਿ ਅਦਰਕ ਦਾ ਪਾਣੀ ਹਰ ਵਿਅਕਤੀ ਲਈ ਫਾਇਦੇਮੰਦ ਹੁੰਦਾ ਹੈ ਪਰ ਜੇਕਰ ਸ਼ੂਗਰ ਦੇ ਮਰੀਜ਼ਾਂ ਦੀ ਗੱਲ ਕਰੀਏ ਤਾਂ ਅਦਰਕ ਦਾ ਪਾਣੀ ਉਨ੍ਹਾਂ ਲਈ ਬਹੁਤ ਫਾਇਦੇਮੰਦ ਹੁੰਦਾ ਹੈ। ਇਸ ਨਾਲ ਸ਼ੂਗਰ ਹਮੇਸ਼ਾ ਕੰਟਰੋਲ ਵਿਚ ਰਹਿੰਦੀ ਹੈ। ਇਸ ਦਾ ਸੇਵਨ ਤੁਸੀਂ ਸਵੇਰੇ ਵੀ ਕਰ ਸਕਦੇ ਹੋ।

ਮਾਸਪੇਸ਼ੀਆਂ ਦੇ ਦਰਦ ਤੋਂ ਰਾਹਤ: ਜਿੰਮ ਦੇ ਸ਼ੋਕੀਨ ਜਦੋਂ Exercise ਕਰਦੇ ਹਨ ਤਾਂ ਉਨ੍ਹਾਂ ਦੀਆਂ ਮਾਸਪੇਸ਼ੀਆਂ ‘ਚ ਜ਼ਿਆਦਾ ਵਰਕਆਊਟ ਦੇ ਕਾਰਨ ਦਰਦ ਹੋ ਜਾਂਦਾ ਹੈ ਜਿਸ ਕਾਰਨ ਉਹ ਸਾਰਾ ਦਿਨ ਬਾਕੀ ਕੰਮ ਵੀ ਨਹੀਂ ਕਰ ਪਾਉਂਦੇ। ਇਸ ਲਈ ਜੇ ਤੁਸੀਂ ਇਸ ਮਾਸਪੇਸ਼ੀਆਂ ਦੇ ਦਰਦ ਤੋਂ ਛੁਟਕਾਰਾ ਪਾਉਣਾ ਚਾਹੁੰਦੇ ਹੋ ਤਾਂ ਤੁਸੀਂ ਅਦਰਕ ਦੇ ਪਾਣੀ ਦਾ ਸੇਵਨ ਕਰੋ ਇਸ ਨਾਲ ਤੁਹਾਨੂੰ ਦਰਦ ਵਿਚ ਬਹੁਤ ਰਾਹਤ ਮਿਲੇਗੀ।

ਮਤਲੀ ਵਿਚ ਰਾਹਤ: ਕਈ ਵਾਰ ਸਾਨੂੰ ਉਲਟੀ ਦੀ ਤਰ੍ਹਾਂ ਮਹਿਸੂਸ ਹੁੰਦਾ ਹੈ ਉਬਕਾਈ ਵੀ ਆਉਣ ਲੱਗਦੀ ਹੈ ਅਜਿਹੇ ‘ਚ ਅਦਰਕ ਦਾ ਪਾਣੀ ਬੈਸਟ ਆਪਸ਼ਨ ਹੈ। ਸਵੇਰੇ ਉੱਠਦਿਆਂ ਹੀ ਤੁਸੀਂ ਇਸ ਦਾ ਸੇਵਨ ਕਰ ਸਕਦੇ ਹੋ, ਇਸ ਨਾਲ ਤੁਹਾਨੂੰ ਕਾਫ਼ੀ ਆਰਾਮ ਮਿਲੇਗਾ। ਅਦਰਕ ਵਿਚ ਐਂਟੀਬੈਕਟੀਰੀਅਲ ਤੱਤ ਦੇ ਨਾਲ ਨਾਲ ਕੈਂਸਰ ਨਾਲ ਲੜਨ ਵਾਲੇ ਤੱਤ ਵੀ ਹੁੰਦੇ ਹਨ। ਐਂਟੀਬੈਕਟੀਰੀਅਲ ਹੋਣ ਦੇ ਕਾਰਨ ਅਦਰਕ ਦਾ ਪਾਣੀ ਫੇਫੜਿਆਂ, ਪ੍ਰੋਸਟੇਟ, ਅੰਡਕੋਸ਼, ਕੋਲਨ, ਬ੍ਰੈਸਟ, ਸਕਿਨ ਅਤੇ ਪਾਚਕ ਕੈਂਸਰ ਤੋਂ ਸਾਡੀ ਰੱਖਿਆ ਕਰਦਾ ਹੈ। ਇਸ ਲਈ ਅਦਰਕ ਦਾ ਪਾਣੀ ਸਾਡੇ ਸਰੀਰ ਲਈ ਬਹੁਤ ਫਾਇਦੇਮੰਦ ਹੈ।

The post Periods pain ਤੋਂ ਲੈ ਕੇ Diabetes ਲਈ ਫ਼ਾਇਦੇਮੰਦ ਹੁੰਦਾ ਅਦਰਕ ਦਾ ਪਾਣੀ ! appeared first on Daily Post Punjabi.