gippy grewal golden temple Archives - Daily Post Punjabi

ਗਿੱਪੀ ਗਰੇਵਾਲ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ, ਸਰਵਣ ਕੀਤਾ ਗੁਰਬਾਣੀ ਦਾ ਕੀਰਤਨ
gippy grewal golden temple: ਪੰਜਾਬੀ ਗਾਇਕ ਤੇ ਅਦਾਕਾਰ ਗਿੱਪੀ ਗਰੇਵਾਲ ਅੱਜ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਦੌਰਾਨ ਉਨ੍ਹਾਂ ਨੇ ਪਵਿੱਤਰ ਗੁਰਬਾਣੀ ਦਾ ਕੀਰਤਨ ਸਰਵਣ ਕੀਤਾ ਤੇ ਆਪਣੇ ਪਰਿਵਾਰ ਦੀ ਚੜ੍ਹਦੀ ਕਲਾ ਦੀ ਅਰਦਾਸ ਵੀ ਕੀਤੀ।

gippy grewal golden temple

ਮੀਡੀਆ ਨਾਲ ਗੱਲਬਾਤ ਦੌਰਾਨ ਗਿੱਪੀ ਗਰੇਵਾਲ ਨੇ ਕਿਹਾ ਕਿ ਜਦੋਂ ਵੀ ਉਨ੍ਹਾਂ ਨੂੰ ਸਮਾਂ ਮਿਲਦਾ ਹੈ ਤਾਂ ਉਹ ਪਰਿਵਾਰ ਨਾਲ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਜ਼ਰੂਰ ਪਹੁੰਚਦੇ ਹਨ।

ਇਸ ਤੋਂ ਬਾਅਦ ਉਨ੍ਹਾਂ ਕਿਹਾ ਕਿ ਕਰਮਜੀਤ ਅਨਮੋਲ ਨੂੰ ਪੰਜਾਬੀ ਫ਼ਿਲਮ ਤੇ ਟੀ. ਵੀ. ਆਰਟਿਸਟ ਐਸੋਸੀਏਸ਼ਨ ਦਾ ਪ੍ਰਧਾਨ ਚੁਣਨਾ ਵਧੀਆ ਫ਼ੈਸਲਾ ਹੈ।

ਉਨ੍ਹਾਂ ਕਿਹਾ ਕਿ ਉਹ ਹਮੇਸ਼ਾ ਹੀ ਕਰਮਜੀਤ ਅਨਮੋਲ ਨੂੰ ਮੋਹਰੀ ਰੱਖ ਕੇ ਕੰਮ ਕਰਦੇ ਹਨ।

ਗਿੱਪੀ ਨੇ ਕਿਹਾ ਕਿ ਕਲਾਕਾਰਾਂ ਨੂੰ ਗੈਂਗਸਟਰਾਂ ਵਲੋਂ ਧਮਕੀਆਂ ਮਿਲਣਾ ਚਿੰਤਾ ਦਾ ਵਿਸ਼ਾ ਹੈ ਤੇ ਪੰਜਾਬ ਪੁਲਸ ਨੂੰ ਆਪਣਾ ਲਾਈਨ ਆਰਡਰ ਮੈਂਟੇਨ ਰੱਖਣਾ ਚਾਹੀਦਾ ਹੈ।

ਕੰਮਕਾਜ ਦੀ ਗੱਲ ਕਰੀਏ ਤਾਂ ਗਿੱਪੀ ਗਰੇਵਾਲ ਦਾ ਹਾਲ ਹੀ ’ਚ ਗੀਤ ‘ਮੁਟਿਆਰੇ ਨੀ’ ਰਿਲੀਜ਼ ਹੋਇਆ ਹੈ।

The post ਗਿੱਪੀ ਗਰੇਵਾਲ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ, ਸਰਵਣ ਕੀਤਾ ਗੁਰਬਾਣੀ ਦਾ ਕੀਰਤਨ appeared first on Daily Post Punjabi.