Gippy Grewal Movie shooting latest news updates in punjabi Archives - Daily Post Punjabi

ਗਿੱਪੀ ਗਰੇਵਾਲ ਨੇ ਸ਼ੁਰੂ ਕੀਤੀ ਫਿਲਮ ‘ਪਾਣੀ ’ਚ ਮਧਾਣੀ’ ਦੀ ਸ਼ੂਟਿੰਗ
Gippy Grewal Movie shooting: ਪੰਜਾਬੀ ਅਦਾਕਾਰ ਅਤੇ ਗਾਇਕ ਗਿੱਪੀ ਗਰੇਵਾਲ ਨੇ ਪੰਜਾਬੀ ਫਿਲਮ ਜਗਤ ਨੂੰ ਬਹੁਤ ਸਾਰੀਆਂ ਫਿਲਮਾਂ ਅਤੇ ਗੀਤ ਦਿੱਤੇ ਹਨ। ਉਹ ਅਸਕਰ ਆਪਣੀਆਂ ਪੋਸਟਾਂ ਨਾਲ ਆਪਣੇ ਫੈਨਜ਼ ਦਾ ਦਿਲ ਜਿੱਤਦੇ ਰਹਿੰਦੇ ਹਨ। ਹਾਲ ਹੀ ਵਿਚ ਇਕ ਵਾਰ ਫਿਰ ਗਿੱਪੀ ਆਪਣੇ ਫੈਨਜ਼ ਦੇ ਲਈ ਕੁਝ ਖਾਸ ਲੈ ਕੇ ਆ ਰਹੇ ਹਨ। ਹਾਲ ਹੀ ’ਚ ਆਪਣੀ ਫਿਲਮ ‘ਪਾਣੀ ’ਚ ਮਧਾਣੀ’ ਦੀ ਸ਼ੂਟਿੰਗ ਤੋਂ ਬਾਅਦ ਹੁਣ ਗਿੱਪੀ ਗਰੇਵਾਲ ਨੇ ਨਵੀਂ ਫਿਲਮ ‘ਫੱਟੇ ਦਿੰਦੇ ਚੱਕ ਪੰਜਾਬੀ’ ਦੀ ਸ਼ੂਟਿੰਗ ਸ਼ੁਰੂ ਕਰ ਦਿੱਤੀ ਹੈ।

Gippy Grewal Movie shooting

ਦੱਸਣਯੋਗ ਹੈ ਕਿ ‘ਪਾਣੀ ’ਚ ਮਧਾਣੀ’ ਫਿਲਮ ਵਾਂਗ ‘ਫੱਟੇ ਦਿੰਦੇ ਚੱਕ ਪੰਜਾਬੀ’ ਫਿਲਮ ਦੀ ਸ਼ੂਟਿੰਗ ਵੀ ਯੂ. ਕੇ. ’ਚ ਹੋ ਰਹੀ ਹੈ। ਫਿਲਮ ਦੇ ਮਹੂਰਤ ਸ਼ਾਟ ਸਮੇਂ ਦੀਆਂ ਗਿੱਪੀ ਗਰੇਵਾਲ ਨੇ ਕੁਝ ਤਸਵੀਰਾਂ ਆਪਣੇ ਸੋਸ਼ਲ ਮੀਡੀਆ ਅਕਾਊਂਟਸ ’ਤੇ ਸਾਂਝੀਆਂ ਕੀਤੀਆਂ ਹਨ। ਇਸ ਫਿਲਮ ’ਚ ਗਿੱਪੀ ਗਰੇਵਾਲ ਮੁੜ ਨੀਰੂ ਬਾਜਵਾ ਨਾਲ ਨਜ਼ਰ ਆਉਣ ਵਾਲੇ ਹਨ, ਜਿਨ੍ਹਾਂ ਨਾਲ ਉਹ ‘ਪਾਣੀ ’ਚ ਮਧਾਣੀ’ ਫਿਲਮ ਦੀ ਸ਼ੂਟਿੰਗ ਵੀ ਕਰ ਚੁੱਕੇ ਹਨ। ਫੈਨਜ਼ ਲਈ ਖੁਸ਼ੀ ਦੀ ਗੱਲ ਇਹ ਹੈ ਕਿ 2021 ’ਚ ਗਿੱਪੀ ਤੇ ਨੀਰੂ ਇਕ ਨਹੀਂ, ਸਗੋਂ ਦੋ ਫਿਲਮਾਂ ’ਚ ਇਕੱਠੇ ਨਜ਼ਰ ਆਉਣ ਵਾਲੇ ਹਨ।

ਇਸ ਫਿਲਮ ਨੂੰ ਮਨੀਸ਼ ਭੱਟ ਵਲੋਂ ਡਾਇਰੈਕਟ ਕੀਤਾ ਜਾ ਰਿਹਾ ਹੈ। ਫਿਲਮ ਨੂੰ ਗਿੱਪੀ ਗਰੇਵਾਲ ਆਸ਼ੂ ਮੁਨੀਸ਼ ਸਾਹਨੀ ਤੇ ਅਨੀਕੇਤ ਕਵਾਡੇ ਪ੍ਰੋਡਿਊਸ ਕਰ ਰਹੇ ਹਨ। ਫਿਲਮ ਦੀ ਕਹਾਣੀ, ਸਕ੍ਰੀਨਪਲੇਅ ਤੇ ਡਾਇਲਾਗਸ ਜਗਦੀਪ ਵੜਿੰਗ ਨੇ ਲਿਖੇ ਹਨ। ਦੁਨੀਆ ਭਰ ’ਚ ਇਹ ਫਿਲਮ 21 ਜੁਲਾਈ, 2021 ’ਚ ਰਿਲੀਜ਼ ਹੋਵੇਗੀ।

The post ਗਿੱਪੀ ਗਰੇਵਾਲ ਨੇ ਸ਼ੁਰੂ ਕੀਤੀ ਫਿਲਮ ‘ਪਾਣੀ ’ਚ ਮਧਾਣੀ’ ਦੀ ਸ਼ੂਟਿੰਗ appeared first on Daily Post Punjabi.