gippy grewal new film latest news updates Archives - Daily Post Punjabi

ਗਿੱਪੀ ਗਰੇਵਾਲ ਦੀ ਪੰਜਾਬੀ ਫਿਲਮ ‘ਪਾਣੀ ’ਚ ਮਧਾਣੀ’ ਦਾ ਨਵਾਂ ਗੀਤ ‘Jean’ ਨੇ ਮਚਾਇਆ ਤਹਿਲਕਾ
gippy grewal new film: ਪੰਜਾਬੀ ਫ਼ਿਲਮ ‘ਪਾਣੀ ’ਚ ਮਧਾਣੀ’ ਦਾ ਨਵਾਂ ਗੀਤ ਇਨ੍ਹੀਂ ਦਿਨੀਂ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਫ਼ਿਲਮ ‘ਪਾਣੀ ’ਚ ਮਧਾਣੀ’ ਦਾ ਪਹਿਲਾ ਗੀਤ ‘Jean’ ਰਿਲੀਜ਼ ਹੋ ਗਿਆ ਹੈ। ‘Jean’ ਇਕ ਡਿਊਟ ਗੀਤ ਹੈ, ਜਿਸ ਨੂੰ ਗਿੱਪੀ ਗਰੇਵਾਲ ਤੇ ਅਫਸਾਨਾ ਖ਼ਾਨ ਨੇ ਗਾਇਆ ਹੈ। ਯੂਟਿਊਬ ’ਤੇ ਇਸ ਗੀਤ ਦੇ ਧੁੰਮਾਂ ਪਾ ਦਿੱਤੀਆਂ ਹਨ। 2 ਦਿਨਾਂ ’ਚ ਇਸ ਗੀਤ ਨੂੰ 8 ਮਿਲੀਅਨ ਤੋਂ ਵੱਧ ਵਾਰ ਦੇਖਿਆ ਜਾ ਚੁੱਕਾ ਹੈ।

gippy grewal new film

ਗੀਤ ’ਚ ਗਿੱਪੀ ਗਰੇਵਾਲ ਤੇ ਨੀਰੂ ਬਾਜਵਾ ਦੋਗਾਣਾ ਜੋੜੀ ਦੀ ਭੂਮਿਕਾ ਨਿਭਾਉਂਦੇ ਨਜ਼ਰ ਆ ਰਹੇ ਹਨ। ਦੋਵਾਂ ਦੀ ਜੋੜੀ ਕਾਫੀ ਜਚ ਰਹੀ ਹੈ। ਗੀਤ ਦੇ ਬੋਲ ਹੈਪੀ ਰਾਏਕੋਟੀ ਨੇ ਲਿਖੇ ਹਨ ਤੇ ਸੰਗੀਤ ਜਤਿੰਦਰ ਸ਼ਾਹ ਨੇ ਦਿੱਤਾ ਹੈ।

ਜਾਣਕਾਰੀ ਲਈ ਦੱਸ ਦੇਈਏ ਇਹ ਗੀਤ ਹੰਬਲ ਮਿਊਜ਼ਿਕ ਦੇ ਚੈਨਲ ’ਤੇ ਰਿਲੀਜ਼ ਹੋਇਆ ਹੈ। ਗੀਤ ਦੀ ਕੋਰੀਓਗ੍ਰਾਫੀ ਅਰਵਿੰਦ ਠਾਕੁਰ ਨੇ ਕੀਤੀ ਹੈ ਤੇ ਡਾਇਰੈਕਟ ਵਿਜੇ ਕੁਮਾਰ ਅਰੋੜਾ ਨੇ ਕੀਤਾ ਹੈ। ਉਥੇ ਫ਼ਿਲਮ ਦੀ ਗੱਲ ਕਰੀਏ ਤਾਂ ਗਿੱਪੀ ਗਰੇਵਾਲ ਤੇ ਨੀਰੂ ਬਾਜਵਾ ਤੋਂ ਇਲਾਵਾ ਗੁਰਪ੍ਰੀਤ ਘੁੱਗੀ, ਕਰਮਜੀਤ ਅਨਮੋਲ, ਇਫਤਿਖਾਰ ਠਾਕੁਰ, ਹਾਰਬੀ ਸੰਘਾ, ਰੁਪਿੰਦਰ ਰੁਪੀ, ਸ਼ਿਵਮ ਸ਼ਰਮਾ, ਹਨੀ ਮੱਟੂ ਤੇ ਪਰਵੀਨ ਆਵਾਰਾ ਅਹਿਮ ਭੂਮਿਕਾ ਨਿਭਾਅ ਰਹੇ ਹਨ।

ਵੀਡੀਓ ਲਈ ਕਲਿੱਕ ਕਰੋ -:

ਆਹ ਏ ਉਹ ਸਿੰਗਰ ਜਿਹਦੇ ਰੌਲੇ ਹਾਈਕੋਰਟ ਤੱਕ ਨੇ ਤੇ ਫੁਕਰਿਆਂ ਤੋਂ ਮੰਗਵਾਉਂਦਾ ਫਿਰਦੈ ਮਾਫੀਆਂ.!

ਫ਼ਿਲਮ ਦੀ ਕਹਾਣੀ ਨਰੇਸ਼ ਕਥੂਰੀਆ ਨੇ ਲਿਖੀ ਹੈ। ਫ਼ਿਲਮ ਸੰਨੀ ਰਾਜ, ਡਾ. ਪ੍ਰਭਜੋਤ ਐੱਸ. ਸਿੱਧੂ ਤੇ ਮਨੀ ਧਾਲੀਵਾਲ ਵਲੋਂ ਪ੍ਰੋਡਿਊਸ ਕੀਤੀ ਗਈ ਹੈ।

The post ਗਿੱਪੀ ਗਰੇਵਾਲ ਦੀ ਪੰਜਾਬੀ ਫਿਲਮ ‘ਪਾਣੀ ’ਚ ਮਧਾਣੀ’ ਦਾ ਨਵਾਂ ਗੀਤ ‘Jean’ ਨੇ ਮਚਾਇਆ ਤਹਿਲਕਾ appeared first on Daily Post Punjabi.