Gippy Grewal New movie latest news updates in punjabi Archives - Daily Post Punjabi

ਅਰਦਾਸ, ARDAAS KARAN ਤੋਂ ਬਾਅਦ ਗਿੱਪੀ ਗਰੇਵਾਲ ਨੇ ਕੀਤਾ ਆਪਣੀ ਨਵੀਂ ਫਿਲਮ ਦਾ ਐਲਾਨ
Gippy grewal new movie: ਪੰਜਾਬ ਦੇ ਮਸ਼ਹੂਰ ਗਾਇਕ ਅਤੇ ਅਦਾਕਾਰ ਗਿੱਪੀ ਗਰੇਵਾਲ ਇਨ੍ਹੀਂ ਦਿਨੀਂ ਕਾਫੀ ਚਰਚਾ ਵਿੱਚ ਬਣੇ ਹੋਏ ਹਨ। ਅਕਸਰ ਗਿੱਪੀ ਗਰੇਵਾਲ ਆਪਣੀ ਸੋਸ਼ਲ ਮੀਡੀਆ ਅਕਾਊਂਟ ਤੇ ਪੋਸਟਾਂ ਸਾਂਝੀਆਂ ਕਰਦੇ ਰਹਿੰਦੇ ਹਨ, ਜੋ ਫੈਨਸ ਵੱਲੋਂ ਕਾਫੀ ਪਸੰਦ ਕੀਤੀਆਂ ਜਾਂਦੀਆਂ ਹਨ। ਹੁਣ ਗਿੱਪੀ ਗਰੇਵਾਲ ਦੇ ਫੈਨਜ਼ ਲਈ ਚੰਗੀ ਖ਼ਬਰ ਇਹ ਹੈ ਕਿ ਗਿੱਪੀ ਗਰੇਵਾਲ ਨੇ ਆਪਣੀ ਅਗਲੀ ਆਉਣ ਵਾਲੀ ਫਿਲਮ ਦਾ ਐਲਾਨ ਕਰ ਦਿੱਤਾ ਹੈ। ਜੀ ਹਾਂ, ਅਰਦਾਸ, ਅਰਦਾਸ ਕਰਾਂ ਮੂਵੀ ਤੋਂ ਬਾਅਦ ਉਨ੍ਹਾਂ ਨੇ ਆਪਣੀ ਨਵੀਂ ਮੂਵੀ SHAVA NI GIRDHARI LAL ਨੂੰ ਲੈ ਕੇ ਅਨਾਊਂਸਮੈਂਟ ਕਰ ਦਿੱਤੀ ਹੈ ਜੋ ਜਿਸ ਦੀ ਜਾਣਕਾਰੀ ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਜ਼ਰੀਏ ਫੈਨਜ਼ ਨਾਲ ਸਾਂਝੀ ਕੀਤੀ ਹੈ।

Gippy grewal new movie

ਲੇਕਿਨ ਇਹ ਅਜੇ ਸਪਸ਼ਟ ਨਹੀਂ ਹੋ ਸਕਿਆ ਕਿ ਗਿੱਪੀ ਗਰੇਵਾਲ ਇਸ ਫ਼ਿਲਮ ਵਿੱਚ ਅਦਾਕਾਰੀ ਦਾ ਜਲਵਾ ਦਿਖਾਉਂਦੇ ਵੀ ਨਜ਼ਰ ਆਉਣਗੇ ਜਾਂ ਸਿਰਫ਼ ਉਹ ਇਸ ਮੂਵੀ ਨੂੰ ਡਾਇਰੈਕਟ ਕਰਨਗੇ।

ਲੇਕਿਨ ਸੂਤਰਾਂ ਦੀ ਮੰਨੀਏ ਤਾਂ ਗਿੱਪੀ ਗਰੇਵਾਲ ਇਸ ਫ਼ਿਲਮ ਵਿੱਚ ਅਦਾਕਾਰੀ ਦਾ ਜਲਵਾ ਕਿਤੇ ਨਾ ਕਿਤੇ ਸ਼ਾਇਦ ਦਿਖਾਉਂਦੇ ਨਜ਼ਰ ਆ ਸਕਦੇ ਹਨ। ਲੇਕਿਨ ਅਜੇ ਇਸ ਤੇ ਕਿਸੇ ਤਰ੍ਹਾਂ ਦਾ ਵੀ ਉਨ੍ਹਾਂ ਦੇ ਸਪਸ਼ਟੀਕਰਨ ਨਹੀਂ ਦਿੱਤਾ। ਗਿੱਪੀ ਗਰੇਵਾਲ ਦੇ ਫੈਨਜ਼ ਇਹ ਖ਼ਬਰ ਸੁਣ ਕੇ ਕਾਫ਼ੀ ਖ਼ੁਸ਼ ਤਾਂ ਜ਼ਰੂਰ ਹੋਣਗੇ।

The post ਅਰਦਾਸ, ARDAAS KARAN ਤੋਂ ਬਾਅਦ ਗਿੱਪੀ ਗਰੇਵਾਲ ਨੇ ਕੀਤਾ ਆਪਣੀ ਨਵੀਂ ਫਿਲਮ ਦਾ ਐਲਾਨ appeared first on Daily Post Punjabi.

ਦੇਸੀ ਰੌਕਸਟਾਰ ਗਿੱਪੀ ਬਣਾਉਣ ਜਾ ਰਹੇ ਨੇ ਆਪਣੀ ਇਸ ਫਿਲਮ ਦਾ ਸੀਕਵਲ
Gippy grewal new movie: ਪੰਜਾਬੀ ਅਦਾਕਾਰ ਗਿੱਪੀ ਗਰੇਵਾਲ ਅਕਸਰ ਆਪਣੇ ਸੋਸ਼ਲ ਮੀਡੀਆ ਅਕਾਊਂਟ ਤੇ ਆਪਣੇ ਫੈਨਸ ਨਾਲ ਤਸਵੀਰਾਂ ਪੋਸਟਾਂ ਸਾਂਝੀਆਂ ਕਰਦੇ ਰਹਿੰਦੇ ਨੇ, ਜੋ ਫੈਨਸ ਵੱਲੋਂ ਕਾਫੀ ਪਸੰਦ ਕੀਤੀਆਂ ਜਾਂਦੀਆਂ ਹੈ। ਫੈਨਸ ਉਨ੍ਹਾਂ ਦੀਆਂ ਹਰ ਫ਼ਿਲਮਾਂ ਨੂੰ ਕਾਫ਼ੀ ਪਸੰਦ ਕਰਦੇ ਹਨ ਤੇ ਅੱਜ ਵੀ ਉਹ ਗਿੱਪੀ ਗਰੇਵਾਲ ਦੀਆਂ ਫ਼ਿਲਮਾਂ ਵੇਖਣਾ ਚਾਹੁੰਦੇ ਹਨ। ਤੁਹਾਨੂੰ ਯਾਦ ਹੀ ਹੋਵੇਗਾ ਤਕਰੀਬਨ ਅੱਠ ਸਾਲ ਪਹਿਲਾਂ ਆਈ ਗਿੱਪੀ ਗਰੇਵਾਲ ਦੀ ਫ਼ਿਲਮ ਸਿੰਘ ਵਰਸਿਜ਼ ਕੌਰ ਨੂੰ ਲੋਕਾਂ ਨੇ ਕਾਫੀ ਪਸੰਦ ਕੀਤਾ ਸੀ। ਉਦੋਂ ਤੋਂ ਹੀ ਲੋਕਾਂ ਦੀ ਡਿਮਾਂਡ ਸੀ ਕਿ ਇਸ ਫ਼ਿਲਮ ਦਾ ਪਾਰਟ ਟੂ ਵੀ ਬਣਾਉਣਾ ਚਾਹੀਦਾ ਹੈ। ਸ਼ਾਇਦ ਇਸੀ ਨੂੰ ਮੱਦੇਨਜ਼ਰ ਰੱਖਦੇ ਹੋਏ ਗਿੱਪੀ ਗਰੇਵਾਲ ਆਪਣੇ ਫੈਂਸ ਲਈ ਕੁਝ ਖਾਸ ਲੈ ਕੇ ਆ ਰਹੇ ਹਨ। ਹਾਲ ਹੀ ‘ਚ ਗਿੱਪੀ ਨੇ ਆਪਣੇ ਇਕ ਹੋਰ ਫਿਲਮ ‘ਸਿੰਘ ਵਰਸਿਜ਼ ਕੌਰ 2’ ਦੀ ਅਨਾਊਂਸਮੈਂਟ ਕੀਤੀ ਹੈ।

Gippy grewal new movie

ਦੱਸਣਯੋਗ ਹੈ ਕਿ ਇਹ ਫਿਲਮ ਗਿੱਪੀ ਗਰੇਵਾਲ ਦੀ ਸਾਲ 2013 ‘ਚ ਆਈ ਹਿੱਟ ਫਿਲਮ ‘ਸਿੰਘ ਵਰਸਿਜ਼ ਕੌਰ’ ਦਾ ਹੀ ਸੀਕਵਲ ਹੋ ਸਕਦੀ ਹੈ।ਗਿੱਪੀ ਨੇ ਹਾਲ ਹੀ ‘ਚ ਇਸ ਫਿਲਮ ਬਾਰੇ ਇਕ ਪੋਸਟ ਸਾਂਝੀ ਕੀਤੀ ਹੈ। ਦੱਸ ਦਈਏ ਕਿ ਇਸ ਫਿਲਮ ਪਹਿਲੀ ਫਿਲਮ ਵਾਲੇ ਡਾਇਰੈਕਟਰ ਨਵਨੀਅਤ ਸਿੰਘ ਹੀ ਡਾਇਰੈਕਟ ਕਰਨਗੇ ਜਦਕਿ ਇਸ ਫਿਲਮ ਨੂੰ ਖੁਦ ਗਿੱਪੀ ਗਰੇਵਾਲ ਵੱਲੋਂ ਪ੍ਰੋਡਿਊਸ ਕੀਤਾ ਜਾਵੇਗਾ।

https://www.instagram.com/p/CHUCSkhFNX2/?utm_source=ig_web_copy_link

ਇਸ ਖ਼ਬਰ ਤੋਂ ਬਾਅਦ ਗਿੱਪੀ ਗਰੇਵਾਲ ਦੇ ਫੈਂਸ ਜ਼ਰੂਰ ਖੁਸ਼ ਹੋਣਗੇ ਅਤੇ ਉਨ੍ਹਾਂ ਦੀ ਇਸ ਆਉਣ ਵਾਲੀ ਨਵੀਂ ਫ਼ਿਲਮ ਦਾ ਕਾਫ਼ੀ ਬੇਸਬਰੀ ਨਾਲ ਇੰਤਜ਼ਾਰ ਕਰਨਗੇ ਜਾਣਕਾਰੀ ਲਈ ਦਸਤੀ ਗਿੱਪੀ ਗਰੇਵਾਲ ਅਕਸਰ ਆਪਣੇ ਸੋਸ਼ਲ ਮੀਡੀਆ ਅਕਾਊਂਟ ਤੇ ਆਪਣੇ ਬੱਚਿਆਂ ਦੀਆਂ ਵੀਡੀਓ ਪੋਸਟ ਸਾਂਝੀਆਂ ਕਰਦੇ ਰਹਿੰਦੇ ਨੇ ਜੋ ਫੈਨਸ ਵੱਲੋਂ ਕਾਫੀ ਪਸੰਦ ਕੀਤੀਆਂ ਜਾਂਦੀਆਂ ਹਨ। ਉਮੀਦ ਹੈ ਕਿ ਗਿੱਪੀ ਗਰੇਵਾਲ ਦੀ ਇਸ ਫ਼ਿਲਮ ਨੂੰ ਵੀ ਫੈਨਸ ਕਾਫੀ ਪਿਆਰ ਦੇਣਗੇ ਜਿੰਨਾ ਉਨ੍ਹਾਂ ਨੇ ਗਿੱਪੀ ਗਰੇਵਾਲ ਦੀ ਬਾਕੀ ਫਿਲਮਾਂ ਨੂੰ ਪਿਆਰ ਦਿੱਤਾ ਹੈ

The post ਦੇਸੀ ਰੌਕਸਟਾਰ ਗਿੱਪੀ ਬਣਾਉਣ ਜਾ ਰਹੇ ਨੇ ਆਪਣੀ ਇਸ ਫਿਲਮ ਦਾ ਸੀਕਵਲ appeared first on Daily Post Punjabi.

ਗਿੱਪੀ ਗਰੇਵਾਲ ਦੀ ਨਵੀਂ ਫਿਲਮ ਦਾ ਪੋਸਟਰ ਹੋਇਆ ਰਿਲੀਜ਼
Gippy Grewal New movie: ਪੰਜਾਬੀ ਇੰਡਸਟਰੀ ਦੇ ਮਸ਼ਹੂਰ ਗਾਇਕ ਅਤੇ ਅਦਾਕਾਰ ਗਿੱਪੀ ਗਰੇਵਾਲ ਇਕ ਵਾਰ ਫਿਰ ਫੈਨਜ਼ ਲਈ ਕੁਝ ਨਵਾਂ ਲੈ ਕੇ ਆ ਰਹੇ ਹਨ। ਦਰਅਸਲ, ਸ਼ੋਸ਼ਲ ਮੀਡੀਆ ‘ਤੇ ਗਿੱਪੀ ਗਰੇਵਾਲ ਦੀ ਇਕ ਆਉਣ ਵਾਲੀ ਮੂਵੀ ਦਾ ਪੋਸਟਰ ਕਾਫੀ ਵਾਇਰਲ ਹੋ ਰਿਹਾ ਹੈ, ਜਿਸਨੂੰ ਦੇਖ ਕੇ ਲੱਗਦਾ ਹੈ ਕਿ ਉਬ 1984 ‘ਤੇ ਫ਼ਿਲਮ ਬਣਾਉਣ ਜਾ ਰਹੇ ਹਨ। ਜਿਵੇਂ ਕਿ ਉਨ੍ਹਾਂ ਦੇ ਪੋਸਟਰ ਵਿੱਚ ਸਾਫ਼ ਦੇਖਿਆ ਜਾ ਸਕਦਾ ਹੈ, ਕੀ ਪੋਸਟਰ ਵਿੱਚ ਸਾਫ਼ ਸਾਫ਼ ਲਫ਼ਜ਼ਾਂ ਵਿੱਚ ਲਿਖਿਆ ਹੈ ਜਿਸ ਨੇ ਸਾਡੇ ਸੁਹਾਗ ਤੇ ਖ਼ੁਆਬ ਦੋਵੇਂ ਖੋਹ ਲਏ। ਸ਼ੂਟਿੰਗ ਸ਼ੁਰੂ ਹੋਵੇਗੀ 2021 ਨੂੰ। ਜਾਣੀ ਕਿ ਗਿੱਪੀ ਗਰੇਵਾਲ ਬਹੁਤ ਜਲਦ ਇਕ ਨਵੀਂ ਮੂਵੀ ਲੈ ਕੈ ਆ ਰਹੇ ਨੇ ਜਿਸਦਾ ਨਾਮ ਹੋਵੇ ਹੋਵੇਗਾ ਵਿਡੋ ਕਲੋਨੀ।

Gippy Grewal New movie

ਇਹ ਫ਼ਿਲਮ ਸਮੀਰ ਕੰਗ ਦੁਆਰਾ ਲਿਖੀ ਤੇ ਡਾਇਰੈਕਟ ਕੀਤੀ ਗਈ ਹੈ। ਇਸ ਤੇ ਪ੍ਰੋਡਿਊਸਰ ਗਿੱਪੀ ਗਰੇਵਾਲ ਹੋਣਗੇ। ਗਿੱਪੀ ਗਰੇਵਾਲ ਦੇ ਸਾਂਝੇ ਕੀਤੇ ਗਏ ਇਸ ਪੋਸਟਰ ਵਿੱਚ ਲਿਖਿਆ ਹੈ ਕਿ ਇਹ ਮੂਵੀ 2021 ਵਿਚ ਬਣਨੀ ਸ਼ੁਰੂ ਹੋਵੇਗੀ। ਹੁਣ ਫੈਂਸ ਨੂੰ ਗਿੱਪੀ ਗਰੇਵਾਲ ਦੀ ਆਉਣ ਵਾਲੀ ਸਮੂਹਾਂ ਦਾ ਬੜੀ ਬੇਸਬਰੀ ਨਾਲ ਇੰਤਜ਼ਾਰ ਰਹੇਗਾ।

Gippy Grewal New movie

ਜਾਣਕਾਰੀ ਲਈ ਦੱਸ ਦੇਈਏ ਗਿੱਪੀ ਗਰੇਵਾਲ ਅਕਸਰ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਪੋਸਟਾਂ ਸਾਂਝੇ ਕਰਦੇ ਰਹਿੰਦੇ ਹਨ. ਜੋ ਫੈਨਜ਼ ਵੱਲੋ ਕਾਫੀ ਪਸੰਦ ਕੀਤੀਆਂ ਜਾਂਦੀਆਂ ਹਨ। ਤੇ ਅੰਦਾਜ਼ਾ ਲਗਾ ਸਕਦੇ ਕਿ ਗਿੱਪੀ ਗਰੇਵਾਲ ਦੇ ਫੈਨਸ ਉਨਾਂ ਦੀ ਆਉਣ ਵਾਲੀ ਇਸ ਮੂਵੀ ਨੂੰ ਬਹੁਤ ਜ਼ਿਆਦਾ ਪਿਆਰ ਦੇਣਗੇ।

The post ਗਿੱਪੀ ਗਰੇਵਾਲ ਦੀ ਨਵੀਂ ਫਿਲਮ ਦਾ ਪੋਸਟਰ ਹੋਇਆ ਰਿਲੀਜ਼ appeared first on Daily Post Punjabi.