Gippy Grewal New Song Archives - Daily Post Punjabi

ਗਿੱਪੀ ਗਰੇਵਾਲ ਫੈਨਜ਼ ਵਾਸਤੇ ਲੈ ਕੇ ਆ ਰਹੇ ਨੇ ਸਰਪ੍ਰਾਈਜ਼
Gippy Grewal New Song: ਪੰਜਾਬ ਦੇ ਮਸ਼ਹੂਰ ਸਿੰਗਰ ਅਤੇ ਅਦਾਕਾਰ ਗਿੱਪੀ ਗਰੇਵਾਲ ਇਨ੍ਹੀਂ ਦਿਨੀਂ ਕਾਫ਼ੀ ਚਰਚਾ ਵਿੱਚ ਬਣੇ ਹੋਏ ਹਨ। ਗਿੱਪੀ ਗਰੇਵਾਲ ਦੇ ਫੈਂਸ ਵਾਸਤੇ ਇਕ ਖੁਸ਼ਖ਼ਬਰੀ ਹੈ ਕਿ ਗਿੱਪੀ ਗਰੇਵਾਲ ਬਹੁਤ ਜਲਦ ਆਪਣੀ ਇੱਕ ਐਲਬਮ ਕੱਢਣ ਜਾ ਰਹੇ ਹਨ। ਜਿਸ ਦਾ ਟਾਈਟਲ ਹੋਵੇਗਾ ਦਾ ਮੇਨ ਮੈਨ। ਹਾਲ ਹੀ ਵਿੱਚ ਸੋਸ਼ਲ ਮੀਡੀਆ ਤੇ ਗਿੱਪੀ ਗਰੇਵਾਲ ਦਾ ਪੋਸਟਰ ਰਿਲੀਜ਼ ਹੋਇਆ ਹੈ। ਗਿੱਪੀ ਗਰੇਵਾਲ ਦੇ ਇਸ ਪੋਸਟਰ ਨੂੰ ਫੈਂਸ ਦੁਆਰਾ ਕਾਫੀ ਪਸੰਦ ਵੀ ਕੀਤਾ ਜਾ ਰਿਹਾ ਹੈ। ਸੂਤਰਾਂ ਦੇ ਮੁਤਾਬਿਕ ਫੁੱਲ ਐਲਬਮ 22 ਸਤੰਬਰ 2020 ਨੂੰ ਰਿਲੀਜ਼ ਹੋਵੇਗੀ, ਜਿਸ ਦੀ ਪਹਿਲੀ ਵੀਡੀਓ 9 ਸਤੰਬਰ ਨੂੰ ਰਿਲੀਜ਼ ਹੋਣ ਜਾ ਰਹੀ ਹੈ।

Gippy Grewal New Song

ਦੱਸ ਦੇਈਏ ਪੰਜਾਬੀ ਸਿੰਗਰ ਅਤੇ ਅਦਾਕਾਰ ਗਿੱਪੀ ਗਰੇਵਾਲ ਨੇ ਪਹਿਲਾਂ ਵੀ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਕਾਫੀ ਹਿੱਟ ਗੀਤ ਦਿੱਤੇ ਨੇ, ਜਿਸ ਨੂੰ ਫੈਂਸ ਕਾਫੀ ਪਿਆਰ ਵੀ ਦੇ ਰਹੇ ਹਨ। ਗਿੱਪੀ ਗਰੇਵਾਲ ਦੇ ਫੈਂਸ ਨੂੰ ਹੁਣ ਉਨ੍ਹਾਂ ਦੀ ਆਉਣ ਵਾਲੀ ਐਲਬਮ ਦਾ ਬੜੀ ਬੇਸਬਰੀ ਨਾਲ ਇੰਤਜ਼ਾਰ ਹੈ।

ਹੁਣ ਦੇਖਣ ਵਾਲੀ ਗੱਲ਼ ਇਹ ਹੋਵੇਗੀ ਕਿ ਫੈਨਜ਼ ਗਿੱਪੀ ਦੀ ਇਹ ਐਲਬਮ ਨੂੰ ਕਿੱਨਾ ਪਿਆਰ ਦਿੰਦੇ ਹਨ।

The post ਗਿੱਪੀ ਗਰੇਵਾਲ ਫੈਨਜ਼ ਵਾਸਤੇ ਲੈ ਕੇ ਆ ਰਹੇ ਨੇ ਸਰਪ੍ਰਾਈਜ਼ appeared first on Daily Post Punjabi.

ਗੀਤ “ਨੱਚ ਨੱਚ” ਤੋ ਬਾਅਦ ਹੁਣ ਗਿੱਪੀ ਗਰੇਵਾਲ ਲੈ ਕੇ ਆ ਰਹੇ ਹਨ ਨਵਾਂ ਗੀਤ,ਸ਼ੇਅਰ ਕੀਤਾ ਪੋਸਟਰ
Gippy Grewal New Song: ਪਾਲੀਵੁਡ ਇੰਡਸਟਰੀ ਦੇ ਸਾਰੇ ਹੀ ਸਿਤਾਰੇ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੇ ਹਨ ਅਤੇ ਇਸ ਦੇ ਨਾਲ ਹੀ ਉਹ ਆਪਣੇ ਫੈਨਜ਼ ਨੂੰ ਆਪਣੇ ਨਾਲ ਜੁੜੀ ਹਰ ਇੱਕ ਖਬਰ ਬਾਰੇ ਅਪਡੇਟ ਕਰਦੇ ਰਹਿੰਦੇ ਹਨ। ਗਿੱਪੀ ਗਰੇਵਾਲ ਨੇ ਹਮੇਸ਼ਾ ਹੀ ਪੰਜਾਬੀ ਇੰਡਸਟਰੀ ਨੂੰ ਹਿੱਟ ਤੋਂ ਹਿੱਟ ਗਾਣੇ ਦਿੱਤੇ ਹਨ ‘ਤੇ ਆਪਣੇ ਵਧੀਆ ਗਾਣਿਆ ਨਾਲ ਪੰਜਾਬੀ ਇੰਡਸਟਰੀ ‘ਚ ਇੱਕ ਬਹੁਤ ਹੀ ਵਧੀਆ ਨਾਂਅ ਕਮਾਇਆ ਹੈ ਅਤੇ ਹਾਲ ਹੀ ਵਿੱਚ ਗਿੱਪੀ ਗਰੇਵਾਲ ਨੇ ਆਪਣੇ ਨਵੇਂ ਸਿੰਗਲ ਟਰੈਕ ਦਾ ਪੋਸਟਰ ਇੰਸਟਾਗ੍ਰਾਮ ਅਕਾਊਂਟ ਤੇ ਸ਼ੇਅਰ ਕੀਤਾ ਹੈ। ਜੀ ਹਾਂ ਗਿੱਪੀ ਗਰੇਵਾਲ “ਵਿਗੜ ਗਿਆ” ਟਾਇਟਲ ਹੇਠ ਆਪਣਾ ਨਵਾਂ ਗੀਤ ਲੈ ਕੇ ਜਲਦ ਹੀ ਦਰਸ਼ਕਾ ਦੇ ਸਨਮੁਖ ਹੋਣ ਜਾ ਰਹੇ ਹਨ। ਗੀਤ ਦੀ ਗੱਲ ਕਰੀਏ ਤਾਂ ਗੀਤ ਦੇ ਬੋਲ ਰਵ ਹੰਜਰਾ ਨੇ ਲਿਖੇ ਹਨ ਜਦੋਂ ਕਿ ਇਸ ਗੀਤ ਨੂੰ ਮਿਊਜ਼ਿਕ ਦੇ ਨਾਲ ਸ਼ਿੰਗਾਰਿਆ ਹੈ ਸਨੈਪੀ ।

Gippy Grewal New Song

ਗਿੱਪੀ ਗਰੇਵਾਲ ਨੇ ਪੋਸਟਰ ਸ਼ੇਅਰ ਕਰਦਿਆ ਕਪੈਸ਼ਨ ਵਿੱਚ ਲਿਖਿਆ” ਵਿਗੜ ਗਿਆ ਪੋਸਟਰ ਦੇਖ ਕੇ ਤੁਹਾਨੂੰ ਕੀ ਲੱਗਦਾ ਹੈ,ਗਾਣਾ ਕਿੱਦਾ ਦਾ ਹੋਵੇਗਾ”? ਤੁਹਾਨੂੰ ਦੱਸ ਦਈਏ ਕਿ ਗਿੱਪੀ ਗਰੇਵਾਲ ਦੇ ਪ੍ਰਸ਼ੰਸਕਾਂ ਨੂੰ ਉਹਨਾਂ ਦੇ ਇਸ ਗੀਤ ਦਾ ਬੇਸਬਰੀ ਨਾਲ ਇੰਤਜ਼ਾਰ ਹੈ । ਇਸ ਤੋਂ ਇਲਾਵਾ ਤੁਹਾਨੂੰ ਦਸ ਦਈਏ ਕਿ ਗਿੱਪੀ ਗਰੇਵਾਲ ਦਾ ਨਵਾਂ ਗੀਤ ਹਾਲ ਹੀ ਵਿਚ ‘ਨੱਚ-ਨੱਚ’ ਅਤੇ “ਮਿਸ ਯੂ” ਰਿਲੀਜ ਹੋਇਆ ਹੈ ਜਿਸ ਨੂੰ ਦਰਸ਼ਕਾਂ ਵਲੋਂ ਖੂਬ ਪਸੰਦ ਕੀਤਾ ਜਾ ਰਿਹਾ ਹੈ। ਇਸ ਤੋਂ ਪਹਿਲਾਂ ਦੀ ਗੱਲ ਕੀਤੀ ਜਾਵੇ ਤਾਂ ਗਿੱਪੀ ਗਰੇਵਾਲ ਨੇ ਸੋਸ਼ਲ ਮੀਡੀਆ ਤੇ ਲਾਈਵ ਹੋ ਕੇ ਇਸ ਗੀਤ ਦੀ ਜਾਣਕਾਰੀ ਫੈਨਜ਼ ਨਾਲ ਸਾਂਝੀ ਕੀਤੀ ਸੀ ।

ਜੇ ਗੱਲ ਕਰੀਏ ਗਿੱਪੀ ਗਰੇਵਾਲ ਦੀ ਤਾਂ ਉਹ ਇਸ ਮੁਸ਼ਕਿਲ ਸਮੇਂ ‘ਚ ਆਪਣੀ ਟੀਮ ਦੇ ਨਾਲ ਮਿਲਕੇ ਲੋਕਾਂ ਨੂੰ ਰਾਸ਼ਨ ਮੁਹੱਈਆ ਕਰਵਾ ਰਹੇ ਨੇ । ਇਸ ਤੋਂ ਇਲਾਵਾ ਉਹ ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਜਾਗਰੂਕ ਕਰਨ ਲਈ ਵੀਡੀਓ ਪਾਉਂਦੇ ਰਹਿੰਦੇ ਨੇ ਤੇ ਲੋਕਾਂ ਨੂੰ ਘਰ ‘ਚ ਹੀ ਰਹਿਣ ਦੀ ਅਪੀਲ ਕਰਦੇ ਰਹਿੰਦੇ ਨੇ । ਜਾਣਕਾਰੀ ਮੁਤਾਬਿਕ ਤੁਹਾਨੂੰ ਦਸ ਦੇਈਏ ਕਿ ਬਾਲੀਵੁਡ ਦੇ ਸਾਰੇ ਹੀ ਸਿਤਾਰੇ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੇ ਹਨ ਅਤੇ ਇਸ ਦੇ ਜ਼ਰੀਏ ਹੀ ਉਹ ਆਪਣੇ ਫੈਨਜ਼ ਨੂੰ ਆਪਣੇ ਬਾਰੇ ਹਰ ਇੱਕ ਅਪਡੇਟ ਦਿੰਦੇ ਰਹਿੰਦੇ ਹਨ।

The post ਗੀਤ “ਨੱਚ ਨੱਚ” ਤੋ ਬਾਅਦ ਹੁਣ ਗਿੱਪੀ ਗਰੇਵਾਲ ਲੈ ਕੇ ਆ ਰਹੇ ਹਨ ਨਵਾਂ ਗੀਤ,ਸ਼ੇਅਰ ਕੀਤਾ ਪੋਸਟਰ appeared first on Daily Post Punjabi.