Gippy Grewal Son Birthday Archives - Daily Post Punjabi

ਗੁਰਫ਼ਤਿਹ ਸਿੰਘ ਉਰਫ ਸ਼ਿੰਦਾ ਦੇ ਜਨਮ ਦਿਨ ’ਤੇ ਜਾਣੋਂ ਉਸ ਦਾ ਤੇ ਉਸ ਦੇ ਦੋਹਾਂ ਭਰਾਵਾਂ ਦੇ ਨਾਂਅ ਏਨੇਂ ਧਾਰਮਿਕ ਕਿਉਂ ਹਨ ?
gippy grewal son shinda birthday:ਪੰਜਾਬੀ ਗਾਇਕ ਤੇ ਐਕਟਰ ਗਿੱਪੀ ਗਰੇਵਾਲ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਸਰਗਰਮ ਰਹਿੰਦੇ ਨੇ । ਅੱਜ ਉਨ੍ਹਾਂ ਦੇ ਵਿਚਕਾਰਲੇ ਬੇਟੇ ਸ਼ਿੰਦਾ ਦਾ ਜਨਮਦਿਨ ਹੈ । ਸ਼ਿੰਦੇ ਦਾ ਅਸਲ ਨਾਂਅ ਗੁਰਫਤਿਹ ਸਿੰਘ ਗਰੇਵਾਲ ਹੈ ।ਗਿੱਪੀ ਗਰੇਵਾਲ ਨੇ ਆਪਣੇ ਬੇਟੇ ਦੇ ਲਈ ਪਿਆਰੀ ਜਿਹੀ ਪੋਸਟ ਪਾ ਕੇ ਫੋਟੋ ਸ਼ੇਅਰ ਕੀਤੀ ਹੈ । ਉਨ੍ਹਾਂ ਨੇ ਕੈਪਸ਼ਨ ‘ਚ ਲਿਖਿਆ ਹੈ-“ਹੈਪੀ ਬਰਥਡੇ, ਮੇਰੇ ਪੁੱਤਰ ! ਤੂੰ ਮੇਰਾ ਮਾਣ, ਮੇਰਾ ਪਿਆਰ ਤੇ ਮੇਰਾ ਸਭ ਕੁਝ ਹੈ” ਤੇ ਨਾਲ ਉਨ੍ਹਾਂ ਨੇ ਕਿੱਸ ਵਾਲਾ ਇਮੋਜ਼ੀ ਵੀ ਪੋਸਟ ਕੀਤਾ ਹੈ ।ਇਸ ਪੋਸਟ ਉੱਤੇ ਤੇ ਪੰਜਾਬੀ ਕਲਾਕਾਰ ਸ਼ਿੰਦੇ ਨੂੰ ਬਰਥਡੇਅ ਵਿਸ਼ ਕਰ ਰਹੇ ਨੇ । ਗਾਇਕ ਰੌਸ਼ਨ ਪ੍ਰਿੰਸ, ਐਕਟਰ ਰਾਣਾ ਰਣਬੀਰ ਤੇ ਕਈ ਹੋਰ ਕਲਾਕਾਰ ਨੇ ਸ਼ਿੰਦੇ ਨੂੰ ਆਪਣੀ ਸ਼ੁਭਕਾਮਨਾਵਾਂ ਦਿੱਤੀਆਂ ਨੇ ।ਜੇ ਗੱਲ ਕਰੀਏ ਸ਼ਿੰਦੇ ਗਰੇਵਾਲ ਦੀ ਉਹ ਬਾਲ ਕਲਾਕਾਰ ਅਰਦਾਸ ਕਰਾਂ ਫ਼ਿਲਮ ‘ਚ ਨਜ਼ਰ ਆਇਆ ਸੀ । ਆਪਣੀ ਅਦਾਕਾਰੀ ਦੇ ਨਾਲ ਸ਼ਿੰਦੇ ਨੇ ਸਭ ਦਾ ਦਿਲ ਜਿੱਤ ਲਿਆ ਸੀ ।ਗਿੱਪੀ ਗਰੇਵਾਲ ਦੇ ਬੇਟੇ ਸ਼ਿੰਦੇ ਦਾ ਅੱਜ ਜਨਮ ਦਿਨ ਹੈ । ਜਿਸ ਨੂੰ ਲੈ ਕੇ ਗਿੱਪੀ ਗਰੇਵਾਲ ਨੇ ਆਪਣੇ ਇੰਸਟਾਗ੍ਰਾਮ ਤੇ ਇੱਕ ਤਸਵੀਰ ਵੀ ਸਾਂਝੀ ਕੀਤੀ ਹੈ । ਸ਼ਿੰਦੇ ਦੇ ਜਨਮ ਦਿਨ ਤੇ ਤੁਹਾਨੂੰ ਦੱਸਦੇ ਹਾਂ ਕਿ ਗਿੱਪੀ ਦੇ ਤਿੰਨੇ ਬੇਟਿਆਂ ਦੇ ਨਾਂਅ ਏਨੇਂ ਧਾਰਮਿਕ ਕਿਉਂ ਹਨ । ਗਿੱਪੀ ਤੇ ਉਹਨਾਂ ਦਾ ਪਰਿਵਾਰ ਕਾਫੀ ਧਾਰਮਿਕ ਹੈ । ਜਿਸ ਦਾ ਖੁਲਾਸਾ ਉਹਨਾਂ ਨੇ ਇੱਕ ਇੰਟਰਵਿਊ ਵਿੱਚ ਕੀਤਾ ਸੀ ।

ਅਰਦਾਸ ਫ਼ਿਲਮ ਬਨਾਉਣ ਲਈ ਉਹਨਾਂ ਦੀ ਪਤਨੀ ਨੇ ਉਹਨਾਂ ਨੂੰ ਕਿਹਾ ਸੀ ਕਿਉਂਕਿ ਉਹ ਬਹੁਤ ਹੀ ਧਾਰਮਿਕ ਹਨ । ਉਹਨਾਂ ਤੋਂ ਪ੍ਰਭਾਵਿਤ ਹੋ ਕੇ ਹੀ ਗਿੱਪੀ ਨੇ ਅਰਦਾਸ ਫ਼ਿਲਮ ਬਣਾਈ ਸੀ ਤੇ ਇਸ ਤੋਂ ਬਾਅਦ ਉਹਨਾਂ ਨੇ ਇਸ ਫ਼ਿਲਮ ਦਾ ਸੀਕਵਲ ਅਰਦਾਸ ਕਰਾਂ ਬਣਾਈ ਜਿਹੜੀ ਕਿ ਬਾਕਸ ਆਫ਼ਿਸ ਤੇ ਸੂਪਰ ਹਿੱਟ ਰਹੀ । ਗਿੱਪੀ ਦਾ ਪਰਿਵਾਰ ਧਾਰਮਿਕ ਹੈ, ਇਸੇ ਕਰਕੇ ਉਹਨਾਂ ਨੇ ਆਪਣੇ ਬੇਟਿਆਂ ਦਾ ਨਾਂ ਵੀ ਧਾਰਮਿਕ ਹੈ ।ਗਿੱਪੀ ਦੇ ਇੱਕ ਬੇਟੇ ਦਾ ਨਾਂਅ ਗੁਰਫ਼ਤਿਹ ਸਿੰਘ ਹੈ ਤੇ ਇੱਕ ਬੇਟੇ ਦਾ ਨਾਂਅ ਏਕਓਂਕਾਰ ਸਿੰਘ ਹੈ ਤੇ ਸਾਇਦ ਇਸੇ ਕਰਕੇ ਉਹਨਾਂ ਨੇ ਆਪਣੇ ਤੀਜੇ ਬੇਟੇ ਦਾ ਨਾਂਅ ਗੁਰਬਾਜ਼ ਸਿੰਘ ਰੱਖਿਆ ਹੈ । ਗਿੱਪੀ ਨੇ ਇੱਕ ਇੰਟਰਵਿਊ ਵਿੱਚ ਖੁਲਾਸਾ ਕੀਤਾ ਸੀ ਕਿ ਉਹਨਾਂ ਨੇ ਆਪਣੇ ਬੇਟਿਆਂ ਦੇ ਇਸ ਤਰ੍ਹਾਂ ਦੇ ਨਾਂਅ ਕਿਉਂ ਰੱਖੇ । ਗਿੱਪੀ ਮੁਤਾਬਿਕ ਅੱਜ ਲੋਕ ਜਿਸ ਤਰ੍ਹਾਂ ਦੇ ਨਾਂਅ ਆਪਣੇ ਬੱਚਿਆਂ ਦੇ ਰੱਖਦੇ ਹਨ, ਉਹਨਾਂ ਨਾਂਵਾ ਦਾ ਕੋਈ ਮਤਲਬ ਨਹੀਂ ਹੁੰਦਾ, ਪਰ ਉਹਨਾਂ ਦੇ ਬੱਚਿਆਂ ਦੇ ਨਾਂਵਾ ਦਾ ਇੱਕ ਮਤਲਬ ਹੈ ।ਗਿੱਪੀ ਨੇ ਦੱਸਿਆ ਕਿ ਕੁਝ ਨਾਂਅ ਇਸ ਤਰ੍ਹਾਂ ਦੇ ਹੁੰਦੇ ਹਨ ਜਿੰਨਾਂ ਨੂੰ ਛੋਟਾ ਕਰਕੇ ਬਦਲਿਆ ਜਾ ਸਕਦਾ ਹੈ । ਇਹ ਨਾਂਅ ਇਸ ਤਰ੍ਹਾਂ ਦੇ ਹਨ ਕਿ ਇਹਨਾਂ ਨੂੰ ਬਦਲਿਆ ਨਹੀਂ ਜਾ ਸਕਦਾ । ਇਹੀ ਕਾਰਨ ਹੈ ਗਿੱਪੀ ਨੇ ਆਪਣੇ ਬੇਟਿਆਂ ਦਾ ਨਾਂਅ ਧਾਰਮਿਕ ਹੈ ।

The post ਗੁਰਫ਼ਤਿਹ ਸਿੰਘ ਉਰਫ ਸ਼ਿੰਦਾ ਦੇ ਜਨਮ ਦਿਨ ’ਤੇ ਜਾਣੋਂ ਉਸ ਦਾ ਤੇ ਉਸ ਦੇ ਦੋਹਾਂ ਭਰਾਵਾਂ ਦੇ ਨਾਂਅ ਏਨੇਂ ਧਾਰਮਿਕ ਕਿਉਂ ਹਨ ? appeared first on Daily Post Punjabi.

ਅੱਜ ਹੈ ਗਿੱਪੀ ਗਰੇਵਾਲ ਦੇ ਪੁੱਤਰ ਏਕਓਂਕਾਰ ਸਿੰਘ ਗਰੇਵਾਲ ਦਾ ਜਨਮਦਿਨ, ਗਿੱਪੀ ਨੇ ਸ਼ੇਅਰ ਕੀਤੀਆ ਤਸਵੀਰਾਂ
Gippy Grewal Son Birthday: ਪਾਲੀਵੁਡ ਇੰਡਸਟਰੀ ਦੇ ਸਾਰੇ ਹੀ ਸਿਤਾਰੇ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੇ ਹਨ ਅਤੇ ਇਸ ਦੇ ਜ਼ਰੀਏ ਹੀ ਉਹ ਆਪਣੇ ਫੈਨਜ਼ ਨੂੰ ਹਰ ਇੱਕ ਅਪਡੇਟ ਦਿੰਦੇ ਰਹਿੰਦੇ ਹਨ। ਹਾਲ ਹੀ ਗਿੱਪੀ ਗਰੇਵਾਲ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਆਪਣੇ ਪੁੱਤਰ ਦੀਆ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜੋ ਕਾਫੀ ਵਾਇਰਲ ਹੋ ਰਹੀਆਂ ਹਨ। ਜੀ ਹਾਂ ਅੱਜ ਗਿੱਪੀ ਗਰੇਵਾਲ ਦੇ ਦੇ ਵੱਡੇ ਬੇਟੇ ਏਕਮ ਗਰੇਵਾਲ ਦਾ ਜਨਮ ਦਿਨ ਹੈ । ਏਕਮ ਦਾ ਅਸਲ ਨਾਂ ਏਕਓਂਕਾਰ ਸਿੰਘ ਗਰੇਵਾਲ ਹੈ । ਗਿੱਪੀ ਦਾ ਪਰਿਵਾਰ ਧਾਰਮਿਕ ਹੈ, ਇਸੇ ਕਰਕੇ ਉਹਨਾਂ ਨੇ ਆਪਣੇ ਬੇਟਿਆਂ ਦਾ ਨਾਂ ਵੀ ਧਾਰਮਿਕ ਰੱਖੇ ਨੇ । ਗਿੱਪੀ ਗਰੇਵਾਲ ਅਕਸਰ ਆਪਣੇ ਬੇਟਿਆਂ ਦੀਆਂ ਤਸਵੀਰਾਂ ਇੰਸਟਾਗ੍ਰਾਮ ਅਕਾਉਂਟ ‘ਤੇ ਸ਼ੇਅਰ ਕਰਦੇ ਰਹਿੰਦੇ ਨੇ ।

Gippy Grewal Son Birthday

ਹਾਲ ਹੀ ‘ਚ ਏਕਮ ਤੇ ਸ਼ਿੰਦਾ ਗਿੱਪੀ ਗਰੇਵਾਲ ਦੇ ਸਿੰਗਲ ਟਰੈਕ ‘ਨੱਚ ਨੱਚ’ ‘ਚ ਡਾਂਸ ਕਰਦੇ ਹੋਏ ਨਜ਼ਰ ਆਏ ਸੀ । ਬੀਤੇ ਦਿਨੀਂ ਗਿੱਪੀ ਗਰੇਵਾਲ ਦੇ ਸਭ ਤੋਂ ਛੋਟਾ ਪੁੱਤਰ ਗੁਰਬਾਜ਼ ਜੋ ਕਿ 6 ਮਹੀਨਿਆਂ ਦਾ ਹੋ ਗਿਆ ਹੈ । ਜਿਸਦੇ ਚੱਲਦੇ ਗੁਰਬਾਜ਼ ਤੋਂ ਵੀ ਕੇਕ ਕੱਟ ਕਰਵਾਇਆ ਗਿਆ। ਇਸ ਦੀਆ ਵੀ ਕੁਝ ਤਸਵੀਰਾਂ ਗਿੱਪੀ ਗਰੇਵਾਲ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸ਼ੇਅਰ ਕੀਤੀਆਂ ਹਨ। ਇਹਨਾਂ ਤਸਵੀਰਾਂ ਨੂੰ ਦਰਸ਼ਕਾਂ ਵਲੋਂ ਖੂਬ ਪਸੰਦ ਕੀਤਾ ਜਾ ਰਿਹਾ ਹੈ ।ਫੈਨਜ਼ ਏਕਮ ਨੂੰ ਜਨਮਦਿਨ ਦੀਆਂ ਵਧਾਈਆਂ ਦੇ ਰਹੇ ਨੇ ।

ਇਸ ਤੋਂ ਇਲਾਵਾ ਤੁਹਾਨੂੰ ਦਸ ਦਈਏ ਕਿ ਗਿੱਪੀ ਗਰੇਵਾਲ ਦਾ ਨਵਾਂ ਗੀਤ ਹਾਲ ਹੀ ਵਿਚ ‘ਨੱਚ-ਨੱਚ’ ਅਤੇ “ਮਿਸ ਯੂ” ਰਿਲੀਜ ਹੋਇਆ ਹੈ ਜਿਸ ਨੂੰ ਦਰਸ਼ਕਾਂ ਵਲੋਂ ਖੂਬ ਪਸੰਦ ਕੀਤਾ ਜਾ ਰਿਹਾ ਹੈ। ਇਸ ਤੋਂ ਪਹਿਲਾਂ ਦੀ ਗੱਲ ਕੀਤੀ ਜਾਵੇ ਤਾਂ ਗਿੱਪੀ ਗਰੇਵਾਲ ਨੇ ਸੋਸ਼ਲ ਮੀਡੀਆ ਤੇ ਲਾਈਵ ਹੋ ਕੇ ਇਸ ਗੀਤ ਦੀ ਜਾਣਕਾਰੀ ਫੈਨਜ਼ ਨਾਲ ਸਾਂਝੀ ਕੀਤੀ ਸੀ । ਜੇ ਗੱਲ ਕਰੀਏ ਗਿੱਪੀ ਗਰੇਵਾਲ ਦੀ ਤਾਂ ਉਹ ਇਸ ਮੁਸ਼ਕਿਲ ਸਮੇਂ ‘ਚ ਆਪਣੀ ਟੀਮ ਦੇ ਨਾਲ ਮਿਲਕੇ ਲੋਕਾਂ ਨੂੰ ਰਾਸ਼ਨ ਮੁਹੱਈਆ ਕਰਵਾ ਰਹੇ ਨੇ । ਇਸ ਤੋਂ ਇਲਾਵਾ ਉਹ ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਜਾਗਰੂਕ ਕਰਨ ਲਈ ਵੀਡੀਓ ਪਾਉਂਦੇ ਰਹਿੰਦੇ ਨੇ ਤੇ ਲੋਕਾਂ ਨੂੰ ਘਰ ‘ਚ ਹੀ ਰਹਿਣ ਦੀ ਅਪੀਲ ਕਰਦੇ ਰਹਿੰਦੇ ਨੇ ।

The post ਅੱਜ ਹੈ ਗਿੱਪੀ ਗਰੇਵਾਲ ਦੇ ਪੁੱਤਰ ਏਕਓਂਕਾਰ ਸਿੰਘ ਗਰੇਵਾਲ ਦਾ ਜਨਮਦਿਨ, ਗਿੱਪੀ ਨੇ ਸ਼ੇਅਰ ਕੀਤੀਆ ਤਸਵੀਰਾਂ appeared first on Daily Post Punjabi.