Girl Commit Suicide Archives - Daily Post Punjabi

ਅੰਮ੍ਰਿਤਸਰ ‘ਚ ਲੜਕੀ ਨੇ ਪੱਖੇ ਨਾਲ ਲਟਕ ਕੇ ਕੀਤੀ ਖੁਦਕੁਸ਼ੀ, ਸੁਸਾਈਡ ਨੋਟ ‘ਚ ਕਹੀ ਇਹ ਗੱਲ
ਪੰਜਾਬ ਦੇ ਅੰਮ੍ਰਿਤਸਰ ਸ਼ਹਿਰ ਵਿੱਚ ਇੱਕ ਨੌਜਵਾਨ ਲੜਕੀ ਨੇ ਪੱਖੇ ਦੀ ਹੁੱਕ ਨਾਲ ਲਟਕ ਕੇ ਖੁਦਕੁਸ਼ੀ ਕਰ ਲਈ ਹੈ। ਮਰਨ ਤੋਂ ਪਹਿਲਾਂ ਲੜਕੀ ਨੇ ਸੁਸਾਈਡ ਨੋਟ ‘ਚ ਦੋਸ਼ੀ ਬਾਰੇ ਦੱਸਿਆ ਸੀ। ਪੁਲਿਸ ਨੇ ਸੁਸਾਈਡ ਨੋਟ ਕਬਜੇ ਵਿੱਚ ਲੈ ਕੇ ਦੋਸ਼ੀਆਂ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ।

Amritsar Girl Commit Suicide

ਮੁਲਜ਼ਮ ਦੀ ਪਛਾਣ ਆਸ਼ੂ ਵਾਸੀ ਕਰਮਪੁਰਾ ਨਵੀ ਆਬਾਦੀ ਵਜੋਂ ਹੋਈ ਹੈ। ਮ੍ਰਿਤਕ ਦੇ ਪਿਤਾ ਰਣਜੀਤ ਸਿੰਘ ਨੇ ਦੱਸਿਆ ਕਿ ਉਸ ਦੀ ਛੋਟੀ ਲੜਕੀ ਦੀ ਉਮਰ ਕਰੀਬ 20 ਸਾਲ ਸੀ। ਉਹ ਬਿਊਟੀ ਐਵੇਨਿਊ ‘ਚ ਘਰ ‘ਚ ਕੰਮ ਕਰਦੀ ਸੀ ਅਤੇ ਉੱਥੇ ਰਹਿੰਦੀ ਸੀ ਪਰ ਘਰ ਦੇ ਨੇੜੇ ਹੀ ਰਹਿਣ ਵਾਲਾ ਆਸ਼ੂ ਉਸ ਨੂੰ ਕਾਫੀ ਪ੍ਰੇਸ਼ਾਨ ਕਰਦਾ ਸੀ। ਇਸ ਤੋਂ ਬਾਅਦ ਕਈ ਵਾਰ ਮੁਲਜ਼ਮਾਂ ਨੇ ਉਸ ਨਾਲ ਛੇੜਛਾੜ ਕਰਨ ਦੀ ਕੋਸ਼ਿਸ਼ ਵੀ ਕੀਤੀ। ਆਸ਼ੂ ਕਾਰਨ ਉਸ ਦੀ ਬੇਟੀ ਤਣਾਅ ਵਿਚ ਸੀ। ਕਈ ਵਾਰ ਸਮਝਾਉਣ ‘ਤੇ ਵੀ ਉਹ ਨਾ ਮੰਨੀਆ। ਅਖੀਰ ਉਸ ਨੇ ਬਿਊਟੀ ਐਵੇਨਿਊ ‘ਚ ਪੱਖੇ ਦੀ ਹੁੱਕ ਨਾਲ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ।

ਵੀਡੀਓ ਲਈ ਕਲਿੱਕ ਕਰੋ -:

“ਸਿੱਖ ਗੱਭਰੂ ਨੇ ਫੱਟੇ ਚੱਕ’ਤੇ ! ਕੈਨੇਡਾ ਦੀ Top University ਤੋਂ ਮਿਲੀ 2 ਕਰੋੜ ਦੀ ਸਕਾਲਰਸ਼ਿਪ ! ਪੁੱਤ ‘ਤੇ ਮਾਣ ਕਰਦੇ ਨੇ ਮਾਪੇ !

ਰਣਜੀਤ ਸਿੰਘ ਨੇ ਦੱਸਿਆ ਕਿ ਬਿਊਟੀ ਐਵੇਨਿਊ ਦੀ ਮਾਲਕਣ, ਜਿੱਥੇ ਉਸ ਦੀ ਬੇਟੀ ਕੰਮ ਕਰਦੀ ਸੀ, ਉਸ ਨੇ ਉਸ ਦੀ ਬੇਟੀ ਨੂੰ ਲਟਕਦੇ ਦੇਖਿਆ। ਜਦੋਂ ਉਹ ਘਰ ਦੀ ਪਹਿਲੀ ਮੰਜ਼ਿਲ ‘ਤੇ ਗਈ ਤਾਂ ਲੜਕੀ ਨੇ ਕਮਰੇ ‘ਚ ਬਣੇ ਬਾਥਰੂਮ ਦੇ ਅੰਦਰ ਪੱਖਾ ਲਗਾਉਣ ਲਈ ਵਰਤੀ ਜਾਂਦੀ ਹੁੱਕ ਨਾਲ ਫਾਹਾ ਲੈ ਲਿਆ। ਜਦੋਂ ਤੱਕ ਉਸ ਨੂੰ ਹੇਠਾਂ ਲਿਆਂਦਾ ਗਿਆ, ਉਸ ਦੀ ਮੌਤ ਹੋ ਚੁੱਕੀ ਸੀ। ਪੁਲੀਸ ਨੇ ਪੋਸਟਮਾਰਟਮ ਕਰਵਾ ਕੇ ਲਾਸ਼ ਪਰਿਵਾਰ ਨੂੰ ਸੌਂਪ ਦਿੱਤੀ ਹੈ।

The post ਅੰਮ੍ਰਿਤਸਰ ‘ਚ ਲੜਕੀ ਨੇ ਪੱਖੇ ਨਾਲ ਲਟਕ ਕੇ ਕੀਤੀ ਖੁਦਕੁਸ਼ੀ, ਸੁਸਾਈਡ ਨੋਟ ‘ਚ ਕਹੀ ਇਹ ਗੱਲ appeared first on Daily Post Punjabi.