Girl commits Suicide Archives - Daily Post Punjabi

ਸੰਗਰੂਰ: MBA ਪਾਸ ਕੁੜੀ ਨੇ ਫਲਾਈਓਵਰ ਤੋਂ ਛਾਲ ਮਾਰ ਕੇ ਦਿੱਤੀ ਜਾਨ, ਕੰਪਨੀ ‘ਚ ਇੰਟਰਵਿਊ ਕਲੀਅਰ ਨਾ ਹੋਣ ‘ਤੇ ਸੀ ਪਰੇਸ਼ਾਨ
ਸੰਗਰੂਰ ਸ਼ਹਿਰ ਵਿੱਚ ਉਸ ਵੇਲੇ ਸਨਸਨੀ ਫੈਲ ਗਈ ਜਦੋਂ ਧੂਰੀ ਰੋਡ ਪੁੱਲ ਹੇਠਾਂ ਇੱਕ 24 ਸਾਲਾ ਨੌਜਵਾਨ ਲੜਕੀ ਦੀ ਲਾਸ਼ ਮਿਲੀ। ਮ੍ਰਿਤਕਾ ਦੀ ਪਛਾਣ ਧੂਰੀ ਵਾਸੀ ਰਜਨੀ ਵਜੋਂ ਹੋਈ ਹੈ। ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ। ਸੂਚਨਾ ਮਿਲਦੇ ਹੀ ਪੁਲਿਸ ਦੀਆਂ ਟੀਮਾਂ ਮੌਕੇ ‘ਤੇ ਪਹੁੰਚੀਆਂ ਅਤੇ ਜਾਂਚ ਸ਼ੁਰੂ ਕਰ ਦਿੱਤੀ, ਮੁੱਢਲੀ ਜਾਂਚ ਵਿੱਚ ਮਾਮਲਾ ਖੁਦਕੁਸ਼ੀ ਦਾ ਜਾਪ ਰਿਹਾ ਹੈ।

ਪੁਲਿਸ ਮੁਤਾਬਕ ਰਜਨੀ ਐਮਬੀਏ ਪਾਸ ਸੀ ਅਤੇ ਕਾਫੀ ਸਮੇਂ ਤੋਂ ਬੇਰੁਜ਼ਗਾਰ ਸੀ। ਦੱਸਿਆ ਜਾ ਰਿਹਾ ਹੈ ਕਿ ਉਹ ਬੀਤੇ ਦਿਨ ਇੱਕ ਪ੍ਰਾਈਵੇਟ ਕੰਪਨੀ ਵਿੱਚ ਨੌਕਰੀ ਦੇ ਇੰਟਰਵਿਊ ਲਈ ਗਈ ਸੀ, ਪਰ ਸਫਲਤਾ ਨਾ ਮਿਲਣ ਕਾਰਨ ਮਾਨਸਿਕ ਤਣਾਅ ਵਿੱਚ ਸੀ। ਪੁਲਿਸ ਦਾ ਕਹਿਣਾ ਹੈ ਕਿ ਇਸੇ ਦੌਰਾਨ ਉਸ ਨੇ ਧੂਰੀ ਰੋਡ ਪੁੱਲ ਤੋਂ ਛਾਲ ਮਾਰ ਦਿੱਤੀ, ਜਿਸ ਕਾਰਨ ਉਸ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ : ਜਲੰਧਰ ਦੇ ਪਿੰਡ ਸੰਘਵਾਲ ‘ਚ ਹੋਈ ਬੇ/ਅਦ/ਬੀ ! ਮਹਿਲਾ ਨੇ ਗੁਟਕਾ ਸਾਹਿਬ ਦੇ ਅੰਗਾਂ ਨਾਲ ਕੀਤੀ ਛੇ/ੜਛਾੜ, ਪੁਲਿਸ ਨੇ ਕੀਤਾ ਕਾਬੂ

ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਸੰਗਰੂਰ ਭੇਜ ਦਿੱਤਾ ਹੈ। ਮ੍ਰਿਤਕਾ ਦੀ ਭੈਣ ਦੇ ਬਿਆਨਾਂ ਦੇ ਆਧਾਰ ‘ਤੇ ਧਾਰਾ 194 ਤਹਿਤ ਗੈਰ-ਕੁਦਰਤੀ ਮੌਤ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਡੀਐਸਪੀ ਦਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਹੁਣ ਤੱਕ ਜਾਂਚ ਵਿੱਚ ਕਿਸੇ ਵੀ ਤਰ੍ਹਾਂ ਦੀ ਸਾਜ਼ਿਸ਼ ਜਾਂ ਕਤਲ ਦੇ ਸਬੂਤ ਸਾਹਮਣੇ ਨਹੀਂ ਆਏ ਅਤੇ ਪੋਸਟਮਾਰਟਮ ਰਿਪੋਰਟ ਦੇ ਆਧਾਰ ‘ਤੇ ਅਗਲੀ ਕਾਰਵਾਈ ਕੀਤੀ ਜਾਵੇਗੀ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਸੰਗਰੂਰ: MBA ਪਾਸ ਕੁੜੀ ਨੇ ਫਲਾਈਓਵਰ ਤੋਂ ਛਾਲ ਮਾਰ ਕੇ ਦਿੱਤੀ ਜਾਨ, ਕੰਪਨੀ ‘ਚ ਇੰਟਰਵਿਊ ਕਲੀਅਰ ਨਾ ਹੋਣ ‘ਤੇ ਸੀ ਪਰੇਸ਼ਾਨ appeared first on Daily Post Punjabi.

ਅੰਮ੍ਰਿਤਸਰ ‘ਚ 20 ਸਾਲਾਂ ਕੁੜੀ ਨੂੰ ਤਿੰਨ ਨੌਜਵਾਨ ਕਰਦੇ ਸੀ ਤੰਗ-ਪ੍ਰੇਸ਼ਾਨ, ਦੁਖੀ ਹੋ ਕੇ ਕੀਤੀ ਖੁਦ.ਕੁਸ਼ੀ
ਪੰਜਾਬ ਦੇ ਅੰਮ੍ਰਿਤਸਰ ‘ਚ ਸ਼ਰਾਰਤੀ ਨੌਜਵਾਨਾਂ ਵੱਲੋਂ ਪਰੇਸ਼ਾਨ ਕਰਨ ਤੋਂ ਤੰਗ ਆ ਕੇ 20 ਸਾਲਾ ਲੜਕੀ ਵੱਲੋਂ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਲੜਕੀ ਵੱਲੋਂ 25 ਫਰਵਰੀ ਨੂੰ ਆਤਮਹੱਤਿਆ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ। ਜਿਸ ਤੋਂ ਬਾਅਦ ਲੜਕੀ ਨੂੰ ਹਾਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ। 15 ਦਿਨਾਂ ‘ਤੋਂ ਚਲ ਰਹੇ ਇਲਾਜ਼ ਮਗਰੋਂ ਸ਼ਨੀਵਾਰ ਸ਼ਾਮ ਨੂੰ ਬੱਚੀ ਦੀ ਮੌਤ ਹੋ ਗਈ। ਪੁਲਿਸ ਨੇ ਪਰਿਵਾਰ ਵਾਲਿਆਂ ਦੇ ਬਿਆਨਾਂ ਦੇ ਆਧਾਰ ‘ਤੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Girl commits Suicide In Amritsar

ਘਟਨਾ ਅੰਮ੍ਰਿਤਸਰ ਦੇ ਅਜਨਾਲਾ ਅਧੀਨ ਪੈਂਦੇ ਪਿੰਡ ਡੱਬਰ ਬਸਤੀ ਦੀ ਹੈ। ਇੱਥੇ ਇਕ 20 ਸਾਲਾ ਲੜਕੀ ਰੋਜ਼ਾਨਾ ਪਿੰਡ ਤੋਂ ਅਜਨਾਲਾ ਕੰਮ ਲਈ ਆਉਂਦੀ ਸੀ। ਰਸਤੇ ਵਿੱਚ ਪਿੰਡ ਦੇ ਤਿੰਨ ਨੌਜਵਾਨ ਉਸ ‘ਤੇ ਰੋਜ਼ ਟਿੱਪਣੀਆਂ ਕਰਦੇ ਅਤੇ ਉਸ ਨੂੰ ਪ੍ਰੇਸ਼ਾਨ ਕਰਦੇ ਸਨ। ਕਈ ਮਹੀਨਿਆਂ ਤੱਕ ਲੜਕੀ ਤਿੰਨਾਂ ਨੌਜਵਾਨਾਂ ਦੀਆਂ ਗੱਲਾਂ ਸੁਣਦੀ ਰਹੀ। ਇਸ ਮਗਰੋਂ ਲੜਕੀ ਨੇ ਇਹ ਕਦਮ ਚੁੱਕਿਆ। ਖੁਦਕੁਸ਼ੀ ਕਰਨ ਤੋਂ ਪਹਿਲਾਂ ਲੜਕੀ ਨੇ ਪਰਿਵਾਰ ਨੂੰ ਇਸ ਦੀ ਸੂਚਨਾ ਵੀ ਦਿੱਤੀ ਸੀ।

ਇਹ ਵੀ ਪੜ੍ਹੋ : ਪਠਾਨਕੋਟ ‘ਚ ਗੈਰ-ਕਾਨੂੰਨੀ ਮਾਈਨਿੰਗ ‘ਚ ਸ਼ਾਮਲ 4 ਗ੍ਰਿਫਤਾਰ, ਟਿੱਪਰ-ਜੇਸੀਬੀ ਜ਼ਬਤ

ਮ੍ਰਿਤਕ ਦੇ ਰਿਸ਼ਤੇਦਾਰ ਪ੍ਰਗਟ ਸਿੰਘ ਨੇ ਦੱਸਿਆ ਕਿ ਲੜਕੀ ਨੇ 25 ਫਰਵਰੀ ਤੋਂ ਪਹਿਲਾਂ ਸਾਰਾ ਮਾਮਲਾ ਪਰਿਵਾਰ ਦੇ ਸਾਹਮਣੇ ਰੱਖਿਆ ਸੀ। ਇਸ ਤੋਂ ਪਹਿਲਾਂ ਕਿ ਪਰਿਵਾਰ ਕੋਈ ਕਦਮ ਚੁੱਕਦਾ, ਲੜਕੀ ਨੇ 25 ਫਰਵਰੀ ਨੂੰ ਖੁਦਕੁਸ਼ੀ ਦੀ ਕੋਸ਼ਿਸ਼ ਕੀਤੀ। ਘਟਨਾ ਤੋਂ ਤੁਰੰਤ ਬਾਅਦ ਪਰਿਵਾਰ ਵਾਲੇ ਲੜਕੀ ਨੂੰ ਲੈ ਕੇ ਹਸਪਤਾਲ ਪੁੱਜੇ ਪਰ ਸ਼ਨੀਵਾਰ ਦੇਰ ਸ਼ਾਮ ਲੜਕੀ ਦੀ ਮੌਤ ਹੋ ਗਈ। ਘਟਨਾ ਸਬੰਧੀ ਪੁਲਿਸ ਨੂੰ ਸੂਚਿਤ ਕੀਤਾ ਗਿਆ।

ਲੜਕੀ ਦੀ ਮੌਤ ਤੋਂ ਬਾਅਦ ਪੁਲਿਸ ਨੇ ਪਰਿਵਾਰਕ ਮੈਂਬਰਾਂ ਦੇ ਬਿਆਨ ਲੈਣੇ ਸ਼ੁਰੂ ਕਰ ਦਿੱਤੇ ਹਨ। ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਨੇ ਦੱਸਿਆ ਕਿ ਮ੍ਰਿਤਕ ਲੜਕੀ ਦੇ ਪਰਿਵਾਰ ਨੇ ਤਿੰਨ ਲੋਕਾਂ ਦੇ ਨਾਮ ਦੱਸੇ ਹਨ। ਜਿਸ ਦੇ ਆਧਾਰ ‘ਤੇ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਦਾ ਕਹਿਣਾ ਹੈ ਕਿ ਜਲਦੀ ਹੀ ਮੁਲਜ਼ਮਾਂ ਨੂੰ ਫੜ ਲਿਆ ਜਾਵੇਗਾ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ਅੰਮ੍ਰਿਤਸਰ ‘ਚ 20 ਸਾਲਾਂ ਕੁੜੀ ਨੂੰ ਤਿੰਨ ਨੌਜਵਾਨ ਕਰਦੇ ਸੀ ਤੰਗ-ਪ੍ਰੇਸ਼ਾਨ, ਦੁਖੀ ਹੋ ਕੇ ਕੀਤੀ ਖੁਦ.ਕੁਸ਼ੀ appeared first on Daily Post Punjabi.