Girl Committed Suicide Archives - Daily Post Punjabi

ਮੰਦਭਾਗੀ ਖ਼ਬਰ: ਚੰਗੇ ਭਵਿੱਖ ਲਈ ਇੱਕ ਮਹੀਨਾ ਪਹਿਲਾਂ ਕੈਨੇਡਾ ਗਈ ਕੁੜੀ ਨੇ ਕੀਤੀ ਖ਼ੁਦ.ਖੁਸ਼ੀ
ਕੈਨੇਡਾ ‘ਤੋਂ ਲਗਾਤਾਰ ਨੌਜਵਾਨਾਂ ਵੱਲੋਂ ਖੁਦਖੁਸ਼ੀ ਦੇ ਮਾਮਲੇ ਸਾਹਮਣੇ ਆ ਰਹੇ ਹਨ। ਦੱਸਿਆ ਜਾ ਰਿਹਾ ਹੈ ਇੱਕ ਮਹੀਨਾ ਪਹਿਲਾਂ ਹੀ ਭਾਰਤ ਤੋਂ ਕੈਨੇਡਾ ਗਈ ਇਕ ਹੋਰ ਕੁੜੀ ਨੇ ਖੁਦਖੁਸ਼ੀ ਕਰ ਲਈ ਹੈ। ਮ੍ਰਿਤਕ ਦੀ ਪਛਾਣ ਖੁਸ਼ਨੀਤ ਕੌਰ (20) ਵੱਜੋਂ ਹੋਈ ਹੈ। ਖੁਸ਼ਨੀਤ ਆਪਣੇ ਚੰਗੇ ਭਵਿੱਖ ਲਈ ਕੈਨੇਡਾ ਗਈ ਸੀ। ਗੋ-ਫੰਡ ਮੀ ਪੇਜ਼ ਮੁਤਾਬਕ 20 ਸਾਲਾਂ ਖੁਸ਼ਨੀਤ ਕੌਰ ਇਕ ਮਹੀਨਾ ਪਹਿਲਾਂ ਹੀ ਕੈਨੇਡਾ ਆਈ ਸੀ।

Girl Committed Suicide In Canada

ਇਹ ਵੀ ਪੜ੍ਹੋ : ਪੰਜਾਬ ਸਰਕਾਰ ਦਾ ਵੱਡਾ ਫੈਸਲਾ, ਹੁਣ ਨਰਸਰੀ ਤੋਂ 12ਵੀਂ ਜਮਾਤ ਤੱਕ ਪੰਜਾਬੀ ਦੀ ਪੜ੍ਹਾਈ ਹੋਵੇਗੀ ਲਾਜ਼ਮੀ

ਜਾਣਕਾਰੀ ਅਨੁਸਾਰ ਖੁਸ਼ਨੀਤ ਕੌਰ ਭਾਰਤ ਦੇ ਉੱਤਰ ਪ੍ਰਦੇਸ਼ ਨਾਲ ਸਬੰਧਤ ਸੀ। ਉਹ ਕੈਨੇਡਾ ਵਿੱਚ ਪੰਜਾਬੀਆਂ ਦੇ ਗੜ੍ਹ ਬਰੈਂਪਟਨ ਵਿੱਚ ਰਹਿ ਰਹੀ ਸੀ। ਕੈਨੇਡਾ ਆ ਕੇ ਖੁਸ਼ਨੀਤ ਕੌਰ ਡਿਪਰੈਸ਼ਨ ਦਾ ਸ਼ਿਕਾਰ ਹੋ ਗਈ ਸੀ। ਜਿਸ ‘ਤੋਂ ਬਾਅਦ ਖੁਸ਼ਨੀਤ ਨੇ ਮੌਤ ਨੂੰ ਗਲੇ ਲਗਾ ਲਿਆ। ਹੁਣ ਖੁਸ਼ਨੀਤ ਦੀ ਲਾਸ਼ ਨੂੰ ਉਸ ਦੇ ਘਰ ਭੇਜਣ ਲਈ ਗੋ-ਫੰਡ ਮੀ ਪੇਜ਼ ‘ਤੇ ਫੰਡ ਇਕੱਠਾ ਕੀਤਾ ਜਾ ਰਿਹਾ ਹੈ। ਜ਼ਿਕਰਯੋਗ ਗੱਲ ਇਹ ਹੈ ਕਿ ਕੈਨੇਡਾ ਵਿੱਚ ਹਰ ਹਫ਼ਤੇ ਵੱਡੀ ਗਿਣਤੀ ਵਿੱਚ ਨੌਜਵਾਨ ਵੱਲੋਂ ਵੱਖ-ਵੱਖ ਕਾਰਨਾਂ ਕਰਕੇ ਹੋ ਰਹੇ ਮੌਤ ਦੇ ਮਾਮਲੇ ਸਾਹਮਣੇ ਆ ਰਹੇ ਹਨ, ਜੋ ਕਿ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ਮੰਦਭਾਗੀ ਖ਼ਬਰ: ਚੰਗੇ ਭਵਿੱਖ ਲਈ ਇੱਕ ਮਹੀਨਾ ਪਹਿਲਾਂ ਕੈਨੇਡਾ ਗਈ ਕੁੜੀ ਨੇ ਕੀਤੀ ਖ਼ੁਦ.ਖੁਸ਼ੀ appeared first on Daily Post Punjabi.