girl dead body found Archives - Daily Post Punjabi

ਚੰਡੀਗੜ੍ਹ : ਘਰੋਂ ਲਾਪਤਾ ਕੁੜੀ ਦੀ ਰੇਲਵੇ ਟ੍ਰੈਕ ‘ਤੇ ਮਿਲੀ ਮ੍ਰਿਤਕ ਦੇਹ, ਜਾਂਚ ‘ਚ ਜੁਟੀ ਪੁਲਿਸ
ਚੰਡੀਗੜ੍ਹ ਦੇ ਇੰਡਸਟਰੀਅਲ ਏਰੀਆ ਫੇਜ਼ 2 ਨੇੜੇ ਰੇਲਵੇ ਟ੍ਰੈਕ ‘ਤੇ 6 ਸਾਲਾ ਬੱਚੀ ਦੀ ਲਾਸ਼ ਮਿਲੀ ਹੈ। ਲੜਕੀ ਦੀ ਲੱਤ ਕੱਟ ਦਿੱਤੀ ਗਈ ਹੈ। ਲਾਸ਼ ਮਿਲਣ ਤੋਂ ਬਾਅਦ ਇਲਾਕੇ ‘ਚ ਭਗਦੜ ਮੱਚ ਗਈ। ਘਟਨਾ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਮਧੂ ਰਾਮ ਦਰਬਾਰ ਫੇਜ਼ 2 ਵਿੱਚ ਆਪਣੇ ਪਰਿਵਾਰ ਨਾਲ ਰਹਿੰਦੀ ਸੀ।

ਮੁੱਢਲੀ ਜਾਣਕਾਰੀ ਮੁਤਾਬਕ ਬੱਚੀ ਬੀਤੀ ਸ਼ੁੱਕਰਵਾਰ ਸ਼ਾਮ ਤੋਂ ਘਰੋਂ ਲਾਪਤਾ ਸੀ। ਪਰਿਵਾਰ ਆਪਣੀ 6 ਸਾਲ ਦੀ ਬੇਟੀ ਮਧੂ ਦੀ ਭਾਲ ‘ਚ ਰੁੱਝਿਆ ਹੋਇਆ ਸੀ। ਲੜਕੀ ਦੇ ਰਿਸ਼ਤੇਦਾਰਾਂ ਨੇ ਇਸ ਦੀ ਸ਼ਿਕਾਇਤ ਥਾਣਾ ਸਦਰ ਨੂੰ ਵੀ ਦਿੱਤੀ ਸੀ। ਇਸ ਦੇ ਨਾਲ ਹੀ ਇਲਾਕੇ ਦੇ ਗੁਰਦੁਆਰਾ, ਮਸਜਿਦ, ਮੰਦਿਰ ਵਿੱਚ ਵੀ ਐਲਾਨ ਕੀਤਾ ਗਿਆ। ਇਸ ਤੋਂ ਬਾਅਦ ਉਸ ਦੀ ਲਾਸ਼ ਰੇਲਵੇ ਟਰੈਕ ਨੇੜੇ ਮਿਲੀ।

ਇਹ ਵੀ ਪੜ੍ਹੋ : ਪਾਨੀਪਤ ‘ਚ ਕਮਰਾ ਬਣਿਆ ਅੱਗ ਦਾ ਗੋਲਾ, ਬੱਚਿਆਂ ਸਣੇ ਪਰਿਵਾਰ ਦੇ 6 ਜੀਆਂ ਦੀ ਦਰਦਨਾਕ ਮੌਤ

ਪੁਲਿਸ ਨੇ ਇਸ ਦੀ ਸੂਚਨਾ ਲੜਕੀ ਦੇ ਪਰਿਵਾਰਕ ਮੈਂਬਰਾਂ ਨੂੰ ਦਿੱਤੀ। ਪਰਿਵਾਰ ਨੇ ਮਧੂ ਦੀ ਲਾਸ਼ ਮਿਲਣ ਦੀ ਪੁਸ਼ਟੀ ਕੀਤੀ ਹੈ। ਮਧੂ ਦੀ ਲੱਤ ਕੱਟ ਦਿੱਤੀ ਗਈ ਸੀ। ਮਾਮਲੇ ‘ਚ ਅਹਿਮ ਸਵਾਲ ਇਹ ਹੈ ਕਿ ਇਹ ਮਾਸੂਮ ਬੱਚੀ ਰੇਲਵੇ ਟ੍ਰੈਕ ‘ਤੇ ਕਿਵੇਂ ਪਹੁੰਚੀ। ਇਸ ਦੇ ਨਾਲ ਹੀ ਪੁਲਿਸ CCTV ਕੈਮਰਿਆਂ ਦੀ ਵੀ ਜਾਂਚ ਕਰ ਰਹੀ ਹੈ। ਫਿਲਹਾਲ ਮੌਤ ਦੇ ਕਾਰਨਾਂ ਦਾ ਪਤਾ ਪੋਸਟਮਾਰਟਮ ਰਿਪੋਰਟ ‘ਚ ਹੀ ਲੱਗੇਗਾ। ਪੁਲਿਸ ਇਸ ਨੂੰ ਅਗਵਾ ਦਾ ਮਾਮਲਾ ਮੰਨ ਕੇ ਜਾਂਚ ਨੂੰ ਅੱਗੇ ਵਧਾ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਚੰਡੀਗੜ੍ਹ : ਘਰੋਂ ਲਾਪਤਾ ਕੁੜੀ ਦੀ ਰੇਲਵੇ ਟ੍ਰੈਕ ‘ਤੇ ਮਿਲੀ ਮ੍ਰਿਤਕ ਦੇਹ, ਜਾਂਚ ‘ਚ ਜੁਟੀ ਪੁਲਿਸ appeared first on Daily Post Punjabi.

ਲੁਧਿਆਣਾ ‘ਚ ਸੈਰ ਕਰ ਰਹੇ ਲੋਕਾਂ ਨੂੰ ਖੇਤਾਂ ‘ਚੋਂ ਮਿਲੀ ਲਾਪਤਾ ਵਿਦਿਆਰਥਣ ਦੀ ਮ੍ਰਿਤਕ ਦੇਹ, ਜਾਂਚ ‘ਚ ਜੁਟੀ ਪੁਲਿਸ
ਲੁਧਿਆਣਾ : ਪੰਜਾਬ ਵਿੱਚ ਲੜਕੀਆਂ ਦੇ ਲਾਪਤਾ ਹੋਣ ਦੀਆਂ ਵਾਰਦਾਤਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ। ਤਾਜ਼ਾ ਮਾਮਲਾ ਲੁਧਿਆਣਾ ਜਿਲ੍ਹੇ ‘ਤੋਂ ਸਾਹਮਣੇ ਆਇਆ ਹੈ। ਲੁਧਿਆਣਾ ਦੇ ਭਾਮੀਆ ਇਲਾਕੇ ਦੇ ਖੇਤਾਂ ‘ਚੋਂ ਇਕ ਨਾਬਾਲਗ ਵਿਦਿਆਰਥਣ ਦੀ ਲਾਸ਼ ਮਿਲਣ ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ‘ਤੋਂ ਬਾਅਦ ਇਲਾਕੇ ‘ਚ ਸਨਸਨੀ ਫੇਲ ਗਈ ਹੈ। ਜਾਣਕਾਰੀ ਅਨੁਸਾਰ ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਲੜਕੀ ਤਾਜਪੁਰ ਇਲਾਕੇ ਦੀ ਰਹਿਣ ਵਾਲੀ ਹੈ। ਇਹ ਮ੍ਰਿਤਕ ਲੜਕੀ ਕੁਝ ਦਿਨ ਪਹਿਲਾਂ ਸਕੂਲ ਤੋਂ ਲਾਪਤਾ ਹੋ ਗਈ ਸੀ। ਸੂਚਨਾ ਮੁਤਾਬਕ ਮ੍ਰਿਤਕ ਲੜਕੀ 11ਵੀਂ ਜਮਾਤ ਦੀ ਵਿਦਿਆਰਥਣ ਦੱਸੀ ਜਾ ਰਹੀ ਹੈ।

ਇਹ ਵੀ ਪੜ੍ਹੋ: ਪੰਜਾਬ ‘ਚ ਵਧਿਆ ਠੰਡ ਦਾ ਕਹਿਰ, ਇਨ੍ਹਾਂ ਜ਼ਿਲਿਆਂ ‘ਚ 9 ਡਿਗਰੀ ਤੱਕ ਪਹੁੰਚਿਆ ਪਾਰਾ

ਦੱਸ ਦੇਈਏ ਕਿ ਅੱਜ ਸਵੇਰੇ ਜਦੋਂ ਕੁਝ ਲੋਕ ਸੈਰ ਕਰ ਰਹੇ ਸਨ ਤਾਂ ਉਨ੍ਹਾਂ ਦੇਖਿਆ ਕਿ ਖੇਤ ਵਿੱਚ ਬੱਚੀ ਦੀ ਲਾਸ਼ ਖੇਤ ਪਈ ਸੀ। ਇਸ ਤੋਂ ਬਾਅਦ ਲੋਕਾਂ ਨੇ ਇਸ ਘਟਨਾ ਸਬੰਧੀ ਪੁਲਿਸ ਨੂੰ ਸੂਚਨਾ ਦਿੱਤੀ। ਜਿਸ ‘ਤੋਂ ਬਾਅਦ ਪੁਲਿਸ ਦੀ ਟੀਮ ਮੌਕੇ ‘ਤੇ ਪਹੁੰਚੀ ਅਤੇ ਉਨ੍ਹਾਂ ਵੱਲੋਂ ਲਾਸ਼ ਨੂੰ ਕਬਜ਼ੇ ਵਿਚ ਲੈ ਲਿਆ ਗਿਆ ਹੈ। ਸ਼ੱਕ ਜਤਾਇਆ ਜਾ ਰਿਹਾ ਹੈ ਕਿ ਕਤਲ ਤੋਂ ਬਾਅਦ ਲੜਕੀ ਦੀ ਲਾਸ਼ ਖੇਤਾਂ ‘ਚ ਸੁੱਟ ਦਿੱਤੀ ਗਈ ਸੀ। ਫਿਲਹਾਲ ਪੁਲਿਸ ਵੱਲੋਂ ਮਾਮਲਾ ਦਰਜ ਕਰਕੇ ਇਸ ਘਟਨਾ ਸਬੰਧੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਲੁਧਿਆਣਾ ‘ਚ ਸੈਰ ਕਰ ਰਹੇ ਲੋਕਾਂ ਨੂੰ ਖੇਤਾਂ ‘ਚੋਂ ਮਿਲੀ ਲਾਪਤਾ ਵਿਦਿਆਰਥਣ ਦੀ ਮ੍ਰਿਤਕ ਦੇਹ, ਜਾਂਚ ‘ਚ ਜੁਟੀ ਪੁਲਿਸ appeared first on Daily Post Punjabi.

ਕੈਨੇਡਾ ਤੋਂ ਲਾਪਤਾ 23 ਸਾਲਾ ਪੰਜਾਬੀ ਕੁੜੀ ਦੀ ਮਿਲੀ ਲਾਸ਼, ਜਾਂਚ ‘ਚ ਜੁਟੀ ਪੁਲਿਸ
ਕੈਨੇਡਾ ਤੋਂ ਇੱਕ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ। ਪਿਛਲੇ ਦਿਨੀਂ ਕੈਨੇਡਾ ਦੇ ਵੈਨਕੂਵਰ ‘ਚ 23 ਸਾਲਾ ਪੰਜਾਬੀ ਕੁੜੀ ਜਸਵੀਰ ਪਰਮਾਰ ਦੀ ਲਾਸ਼ ਮਿਲੀ ਹੈ। ਰਾਇਲ ਕੈਨੇਡੀਅਨ ਮਾਊਂਟਿਡ ਪੁਲਿਸ ਵੱਲੋਂ ਇਹ ਜਾਣਕਾਰੀ ਸਾਂਝੀ ਕੀਤੀ ਗਈ ਹੈ।

RCMP ਦੇ ਅਨੁਸਾਰ, 29 ਨਵੰਬਰ, 2022 ਨੂੰ ਵੈਨਕੂਵਰ ‘ਚ ਇੱਕ ਲੜਕੀ ਦੀ ਲਾਸ਼ ਮਿਲੀ ਸੀ ਅਤੇ ਹੁਣ ਇਸ ਦੀ ਪੁਸ਼ਟੀ ਹੋ ​​ਗਈ ਹੈ ਕਿ ਲਾਸ਼ ਸਰੀ ਤੋਂ ਲਾਪਤਾ ਜਸਵੀਰ ਪਰਮਾਰ ਦੀ ਹੈ। ਜਸਵੀਰ ਪਰਮਾਰ ਸਰੀ ਦੀ ਰਹਿਣ ਵਾਲੀ ਸੀ ਅਤੇ 22 ਨਵੰਬਰ ਨੂੰ ਉਸ ਨੇ ਆਖਰੀ ਵਾਰ ਆਪਣੇ ਪਰਿਵਾਰ ਨਾਲ ਸੰਪਰਕ ਕੀਤਾ ਸੀ ਪਰ ਉਸ ਤੋਂ ਬਾਅਦ ਉਸ ਦਾ ਕੋਈ ਸੁਰਾਗ ਨਾ ਮਿਲਣ ‘ਤੇ ਜਾਂਚ-ਪੜਤਾਲ ਕੀਤੀ ਜਾ ਰਹੀ ਸੀ। ਇਸ ਮਾਮਲੇ ਵਿੱਚ ਪੁਲਿਸ ਨੇ ਲੋਕਾਂ ਤੋਂ ਸਹਿਯੋਗ ਦੀ ਅਪੀਲ ਕੀਤੀ ਸੀ। ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਕੈਨੇਡਾ ਤੋਂ ਲਾਪਤਾ 23 ਸਾਲਾ ਪੰਜਾਬੀ ਕੁੜੀ ਦੀ ਮਿਲੀ ਲਾਸ਼, ਜਾਂਚ ‘ਚ ਜੁਟੀ ਪੁਲਿਸ appeared first on Daily Post Punjabi.