Girl died in the plane Archives - Daily Post Punjabi

ਪਰਿਵਾਰ ਨੂੰ ਮਿਲਣ ਤੋਂ ਪਹਿਲਾਂ ਹੀ ਕੁੜੀ ਨੇ ਛੱਡੇ ਸਾਹ, 4 ਸਾਲਾਂ ਬਾਅਦ ਆਸਟ੍ਰੇਲੀਆ ਤੋਂ ਆ ਰਹੀ ਸੀ ਪੰਜਾਬ
ਆਸਟਰੇਲੀਆ ਦੇ ਮੈਲਬੌਰਨ ਤੋਂ ਪੰਜਾਬ ਆ ਰਹੀ ਪੰਜਾਬਣ ਨਾਲ ਰਸਤੇ ਵਿੱਚ ਅਜਿਹਾ ਭਾਣਾ ਵਾਪਰਿਆ ਕਿ ਪਰਿਵਾਰ ਨਾਲ ਮਿਲਣ ਦਾ ਉਸ ਦਾ ਸੁਪਨਾ ਸਿਰਫ ਸੁਪਨਾ ਹੀ ਰਹਿ ਗਿਆ। ਦਰਅਸਲ, 20 ਜੂਨ ਨੂੰ ਨਵੀਂ ਦਿੱਲੀ ਦੇ ਰਸਤੇ ਪੰਜਾਬ ਜਾਣ ਵਾਲੀ ਫਲਾਈਟ ’ਚ ਸਵਾਰ ਹੋਣ ਤੋਂ ਥੋੜ੍ਹੀ ਦੇਰ ਬਾਅਦ ਭਾਰਤੀ ਮੂਲ ਦੀ ਇਕ ਲੜਕੀ ਦੀ ਮੌਤ ਹੋ ਗਈ। 24 ਸਾਲ ਦੀ ਮਨਪ੍ਰੀਤ ਕੌਰ ਚਾਰ ਸਾਲ ਬਾਅਦ ਅਪਣੇ ਪਰਵਾਰ ਨੂੰ ਮਿਲਣ ਲਈ ਘਰ ਜਾ ਰਹੀ ਸੀ। ਉਹ ਮੈਲਬੌਰਨ ਪੜ੍ਹਨ ਗਈ ਸੀ।

ਆਸਟ੍ਰੇਲੀਅਨ ਮੀਡੀਆ ਰਿਪੋਰਟਾਂ ਦੇ ਅਨੁਸਾਰ, ਜਦੋਂ ਉਹ ਜਹਾਜ਼ ਵਿੱਚ ਆਪਣੀ ਸੀਟਬੈਲਟ ਬੰਨ੍ਹ ਰਹੀ ਸੀ ਤਾਂ ਉਸਦਾ ਸਾਹ ਰੁਕ ਗਿਆ। ਉਸ ਦੇ ਦੋਸਤਾਂ ਨੇ ਆਸਟ੍ਰੇਲੀਅਨ ਮੀਡੀਆ ਨੂੰ ਦੱਸਿਆ ਕਿ 24 ਸਾਲਾ ਮਨਪ੍ਰੀਤ ਹਵਾਈ ਅੱਡੇ ‘ਤੇ ਪਹੁੰਚਣ ਤੋਂ ਕੁਝ ਘੰਟੇ ਪਹਿਲਾਂ ਠੀਕ ਮਹਿਸੂਸ ਨਹੀਂ ਕਰ ਰਹੀ ਸੀ। ਇਸ ਦੇ ਬਾਵਜੂਦ ਉਹ ਫਲਾਈਟ ‘ਚ ਸਵਾਰ ਹੋ ਗਈ ਪਰ ਸੀਟਬੈਲਟ ਬੰਨ੍ਹਦੇ ਸਮੇਂ ਉਹ ਫਰਸ਼ ‘ਤੇ ਡਿੱਗ ਗਈ ਅਤੇ ਮੌਕੇ ‘ਤੇ ਹੀ ਉਸ ਦੀ ਮੌਤ ਹੋ ਗਈ।

ਘਟਨਾ ਦੌਰਾਨ ਜਹਾਜ਼ ਮੈਲਬੌਰਨ ਏਅਰਪੋਰਟ ਦੇ ਬੋਰਡਿੰਗ ਗੇਟ ‘ਤੇ ਖੜ੍ਹਾ ਸੀ। ਇਸ ਕਾਰਨ ਕੈਬਿਨ ਕਰੂ ਅਤੇ ਐਮਰਜੈਂਸੀ ਕਰਮਚਾਰੀ ਤੁਰੰਤ ਉਸ ਕੋਲ ਪਹੁੰਚੇ ਪਰ ਉਹ ਉਸ ਨੂੰ ਬਚਾ ਨਹੀਂ ਸਕੇ। ਰਿਪੋਰਟਾਂ ਵਿੱਚ ਕਿਹਾ ਗਿਆ ਹੈ ਕਿ ਮਨਪ੍ਰੀਤ ਤਪਦਿਕ ਤੋਂ ਪੀੜਤ ਸੀ, ਇੱਕ ਛੂਤ ਦੀ ਬਿਮਾਰੀ ਜੋ ਜ਼ਿਆਦਾਤਰ ਫੇਫੜਿਆਂ ਨੂੰ ਪ੍ਰਭਾਵਤ ਕਰਦੀ ਹੈ ਅਤੇ ਸੰਭਾਵਤ ਤੌਰ ‘ਤੇ ਬਿਮਾਰੀ ਤੋਂ ਪੈਦਾ ਹੋਈ ਪੇਚੀਦਗੀ ਕਾਰਨ ਮੌਤ ਹੋ ਸਕਦੀ ਹੈ।

ਇਹ ਵੀ ਪੜ੍ਹੋ : ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੂੰ ਮਿਲੀ ਵੱਡੀ ਸਫਲਤਾ, ਨ.ਸ਼ਾ ਤ.ਸ.ਕਰ ਨੂੰ ਕੀਤਾ ਕਾਬੂ, 5 ਕਿਲੋ ਹੈ.ਰੋਇ.ਨ ਬਰਾਮਦ

ਮਨਪ੍ਰੀਤ ਸ਼ੈੱਫ ਬਣਨ ਦੀ ਪੜ੍ਹਾਈ ਕਰ ਰਹੀ ਸੀ ਅਤੇ ਆਸਟ੍ਰੇਲੀਆ ਪੋਸਟ ਲਈ ਕੰਮ ਕਰ ਰਹੀ ਸੀ। ਮਨੀਪ੍ਰੀਤ ਦੇ ਦੋਸਤ ਗੁਰਦੀਪ ਗਰੇਵਾਲ ਨੇ ਦੱਸਿਆ ਕਿ ਜਦੋਂ ਉਹ ਜਹਾਜ਼ ਵਿੱਚ ਸਵਾਰ ਹੋਈ ਤਾਂ ਉਸ ਨੂੰ ਸੀਟ ਬੈਲਟ ਬੰਨ੍ਹਣ ਵਿੱਚ ਮੁਸ਼ਕਲ ਆ ਰਹੀ ਸੀ। ਫਲਾਈਟ ਸ਼ੁਰੂ ਹੋਣ ਤੋਂ ਠੀਕ ਪਹਿਲਾਂ ਉਹ ਆਪਣੀ ਸੀਟ ਦੇ ਸਾਹਮਣੇ ਡਿੱਗ ਗਈ ਅਤੇ ਮੌਕੇ ‘ਤੇ ਹੀ ਉਸ ਦੀ ਮੌਤ ਹੋ ਗਈ। ਉਸ ਦੇ ਦੋਸਤ ਨੇ ਦੱਸਿਆ ਕਿ ਮਨਪ੍ਰੀਤ ਮਾਰਚ 2020 ਵਿੱਚ ਪਹਿਲੀ ਵਾਰ ਆਸਟਰੇਲੀਆ ਆਈ ਸੀ।

ਵੀਡੀਓ ਲਈ ਕਲਿੱਕ ਕਰੋ -:

ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

The post ਪਰਿਵਾਰ ਨੂੰ ਮਿਲਣ ਤੋਂ ਪਹਿਲਾਂ ਹੀ ਕੁੜੀ ਨੇ ਛੱਡੇ ਸਾਹ, 4 ਸਾਲਾਂ ਬਾਅਦ ਆਸਟ੍ਰੇਲੀਆ ਤੋਂ ਆ ਰਹੀ ਸੀ ਪੰਜਾਬ appeared first on Daily Post Punjabi.