girl drowned in river Archives - Daily Post Punjabi

ਪਟਿਆਲਾ ‘ਚ ਮਾਸੂਮ ਨਾਲ ਵਾਪਰੀ ਅਣਹੋਣੀ, ਨਦੀ ‘ਚ ਡੁੱਬਣ ਕਾਰਨ 4 ਸਾਲਾ ਬੱਚੀ ਦੀ ਹੋਈ ਮੌਤ
ਪਟਿਆਲਾ ਦੇ ਨਾਲ ਲੱਗਦੇ ਪਿੰਡ ਫਲੋਲੀ ਦੀ ਰਹਿਣ ਵਾਲੀ ਚਾਰ ਸਾਲਾਂ ਬੱਚੀ ਦੀ ਪਾਣੀ ਦੇ ਵਿੱਚ ਡੁੱਬਣ ਨਾਲ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮੌਕੇ ਤੇ ਪਹੁੰਚੇ ਗੋਤਾਖੋਰਾਂ ਨੇ ਚਾਰ ਸਾਲਾਂ ਬੱਚੀ ਦੀ ਮ੍ਰਿਤਕ ਦੇਹ ਨੂੰ ਪਾਣੀ ਚੋਂ ਕੱਢ ਕੇ ਪਟਿਆਲਾ ਦੇ ਸਰਕਾਰੀ ਰਜਿੰਦਰਾ ਹਸਪਤਾਲ ਵਿੱਚ ਪਹੁੰਚਾਇਆ। ਇਹ ਘਟਨਾ ਬੁਧਵਾਰ ਦੀ ਦੱਸੀ ਜਾ ਰਹੀ ਹੈ। ਮ੍ਰਿਤਕ ਬੱਚੀ ਦੇ ਮਾਪਿਆ ਦਾ ਰੋ-ਰੋ ਕੇ ਬੁਰਾ ਹਾਲ ਹੋ ਗਿਆ ਹੈ।

ਪੁਲਿਸ ਅਧਿਕਾਰੀ ਨੇ ਦਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਸ਼ਾਂਤੀ ਨਗਰ ਦੇ ਕੋਲੋਂ ਲੰਘ ਰਹੀ ਨਦੀ ਵਿੱਚ ਇਕ ਛੋਟੀ ਜਿਹੀ ਬੱਚੀ ਦੀ ਡੁੱਬਣ ਕਰਨ ਮੌਤ ਹੋ ਗਈ ਹੈ। ਪੁਲਿਸ ਟੀਮ ਮੌਕੇ ਤੇ ਪਹੁੰਚੀ ਅਤੇ ਗੋਤਾਖੋਰਾਂ ਦੀ ਮਦਦ ਦੇ ਨਾਲ ਬੱਚੀ ਦੀ ਮ੍ਰਿਤਕ ਦੇਹ ਨੂੰ ਬੜੀ ਨਦੀ ’ਚੋਂ ਬਾਹਰ ਕੱਢ ਕੇ ਪਟਿਆਲਾ ਦੇ ਸਰਕਾਰੀ ਰਜਿੰਦਰਾ ਹਸਪਤਾਲ ਮੋਰਚਰੀ ਵਿਖੇ ਭੇਜ ਦਿੱਤੀ ਗਈ।

ਇਹ ਵੀ ਪੜ੍ਹੋ : ਫਿਲੋਰ ‘ਚ ਅਣਪਛਾਤੇ ਵਾਹਨ ਨੇ ਮੋਟਰਸਾਈਕਲ ਨੂੰ ਮਾ.ਰੀ ਟੱ.ਕਰ, ਹਾ.ਦਸੇ ‘ਚ ਮਾਂ-ਪੁੱਤ ਦੀ ਹੋਈ ਮੌ.ਤ

ਵੀਡੀਓ ਲਈ ਕਲਿੱਕ ਕਰੋ -:

Amritpal Brother | Exclusive Interview | Live | ਜੇਲ੍ਹ ‘ਚ ਕੀ-ਕੀ ਹੋਇਆ MP ਅੰਮ੍ਰਿਤ/ਪਾਲ ਦੇ ਭਰਾ ਨਾਲ ||

The post ਪਟਿਆਲਾ ‘ਚ ਮਾਸੂਮ ਨਾਲ ਵਾਪਰੀ ਅਣਹੋਣੀ, ਨਦੀ ‘ਚ ਡੁੱਬਣ ਕਾਰਨ 4 ਸਾਲਾ ਬੱਚੀ ਦੀ ਹੋਈ ਮੌਤ appeared first on Daily Post Punjabi.