Girl ended her life Archives - Daily Post Punjabi

ਰੱਖੜੀ ਤੋਂ ਪਹਿਲਾ ਕੁੜੀ ਨੇ ਜੀਵਨ ਲੀਲਾ ਕੀਤੀ ਸਮਾਪਤ, Live in ‘ਚ ਰਹਿ ਰਹੀ ਸੀ ਮ੍ਰਿਤਕਾ
ਅਬੋਹਰ ‘ਚ ਰੱਖੜੀ ਦੇ ਤਿਓਹਾਰ ਤੋਂ ਪਹਿਲਾਂ ਇੱਕ ਕੁੜੀ ਵੱਲੋਂ ਆਪਣੀ ਜੀਵਨ ਲੀਲਾ ਸਮਾਪਤ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮੂਲ ਰੂਪ ਵਿੱਚ ਸ਼੍ਰੀਗੰਗਾਨਗਰ ਦੀ ਰਹਿਣ ਵਾਲੀ ਕੁੜੀ, ਜੋ ਕਿ ਲਿਵ ਇਨ ਰਿਲੇਸ਼ਨਸ਼ਿਪ ‘ਚ ਰਹਿ ਰਹੀ ਸੀ ਨੇ ਆਪਣੇ ਹੀ ਕਮਰੇ ਵਿੱਚ ਫਾਹਾ ਲੈ ਲਿਆ। ਇਸ ਦਾ ਪਤਾ ਲੱਗਦਿਆਂ ਹੀ ਉਸ ਨੂੰ ਸਰਕਾਰੀ ਹਸਪਤਾਲ ਲਿਆਂਦਾ ਗਿਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਮਾਮਲੇ ਦੀ ਸੂਚਨਾ ਪੁਲਿਸ ਨੂੰ ਦੇ ਦਿੱਤੀ ਗਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਸ੍ਰੀਗੰਗਾਨਗਰ ਦੀ ਰਹਿਣ ਵਾਲੀ 22 ਸਾਲਾ ਡਿੰਪਲ ਰੰਧਾਵਾ ਦਾ ਦੋ ਸਾਲ ਪਹਿਲਾਂ ਇਸੇ ਥਾਂ ਦੇ ਇੱਕ ਨੌਜਵਾਨ ਨਾਲ ਪ੍ਰੇਮ ਵਿਆਹ ਹੋਇਆ ਸੀ। ਪਰ ਇੱਕ ਸਾਲ ਬਾਅਦ ਹੀ ਉਸਦੇ ਪਤੀ ਨਾਲ ਮਤਭੇਦ ਹੋਣ ਲੱਗੇ। ਇਸ ਤੋਂ ਬਾਅਦ ਡਿੰਪਲ ਦੀ ਅਬੋਹਰ ਦੇ ਰਹਿਣ ਵਾਲੇ ਇੱਕ ਨੌਜਵਾਨ ਨਾਲ ਜਾਣ-ਪਛਾਣ ਹੋ ਗਈ ਅਤੇ ਉਹ ਠਾਕਰ ਅਬਾਦੀ ‘ਚ ਕਿਰਾਏ ਦੇ ਮਕਾਨ ‘ਚ ਰਹਿ ਕੇ ਉਸ ਨੌਜਵਾਨ ਨਾਲ ਰਿਲੇਸ਼ਨਸ਼ਿਪ ‘ਚ ਰਹਿਣ ਲੱਗੀ।

ਇਹ ਵੀ ਪੜ੍ਹੋ : ਰੱਖੜੀ ਵਾਲੇ ਦਿਨ ਪਰਿਵਾਰ ਨਾਲ ਵਾਪਰਿਆ ਭਾਣਾ, ਬੱਸ ਨਾਲ ਟ.ਕਰਾਈ ਕਾਰ, ਇੱਕੋ ਟੱਬਰ ਦੇ 4 ਜੀਆਂ ਦੀ ਹੋਈ ਮੌ.ਤ

ਅੱਜ ਸ਼ਾਮ ਜਦੋਂ ਨੌਜਵਾਨ ਡਿੰਪਲ ਨੂੰ ਮਿਲਣ ਗਿਆ ਤਾਂ ਉਹ ਆਪਣੇ ਕਮਰੇ ਵਿੱਚ ਲਟਕਦੀ ਮਿਲੀ। ਜਿਸ ਨੂੰ ਉਹ ਤੁਰੰਤ ਸਰਕਾਰੀ ਹਸਪਤਾਲ ਲੈ ਗਏ। ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਨੌਜਵਾਨ ਨੇ ਦੱਸਿਆ ਕਿ ਡਿੰਪਲ ਪਿਛਲੇ ਕਈ ਦਿਨਾਂ ਤੋਂ ਮਾਨਸਿਕ ਤੌਰ ‘ਤੇ ਪ੍ਰੇਸ਼ਾਨ ਸੀ। ਥਾਣਾ ਨੰਬਰ 2 ਦੀ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਸ਼ਨੀਵਾਰ ਨੂੰ ਡਿੰਪਲ ਦਾ ਜਨਮ ਦਿਨ ਸੀ ਅਤੇ ਕਾਫੀ ਖੁਸ਼ੀ ਦਾ ਮਾਹੌਲ ਸੀ।

ਵੀਡੀਓ ਲਈ ਕਲਿੱਕ ਕਰੋ -:

ਮਸ਼ਹੂਰ Youtuber ਪਿੱਛੇ ਸ.ਲ. ਫਾਸ ਖਾਣ ਵਾਲੀ ਕੁੜੀ ਆਈ ਕੈਮਰੇ ਸਾਹਮਣੇ, ਕਰ ’ਤੇ ਵੱਡੇ ਖੁਲਾਸੇ

The post ਰੱਖੜੀ ਤੋਂ ਪਹਿਲਾ ਕੁੜੀ ਨੇ ਜੀਵਨ ਲੀਲਾ ਕੀਤੀ ਸਮਾਪਤ, Live in ‘ਚ ਰਹਿ ਰਹੀ ਸੀ ਮ੍ਰਿਤਕਾ appeared first on Daily Post Punjabi.

ਲੁਧਿਆਣਾ ‘ਚ ਵਪਾਰੀ ਦੇ ਘਰ ‘ਚ ਕੁੜੀ ਨੇ ਜੀਵਨ ਲੀਲਾ ਕੀਤੀ ਸਮਾਪਤ, ਡੇਢ ਮਹੀਨਾ ਪਹਿਲਾਂ ਹੀ ਲੱਗੀ ਸੀ ਨੌਕਰੀ
ਪੰਜਾਬ ਦੇ ਲੁਧਿਆਣਾ ਦੇ ਮਾਡਲ ਟਾਊਨ ਇਲਾਕੇ ‘ਚ ਬੀਤੀ ਰਾਤ ਇਕ ਨਾਬਾਲਗ ਲੜਕੀ ਨੇ ਇਕ ਵਪਾਰੀ ਦੇ ਘਰ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਮੌਤ ਦੇ ਅਸਲ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਥਣਾ ਮਾਡਲ ਟਾਊਨ ਦੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੂੰ ਸੂਚਿਤ ਕੀਤਾ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ‘ਚ ਜੁਟੀ ਹੈ। ਪੁਲਿਸ ਇਸ ਮਾਮਲੇ ਨੂੰ ਸ਼ੱਕੀ ਮੰਨ ਕੇ ਜਾਂਚ ਕਰ ਰਹੀ ਹੈ।

ਮ੍ਰਿਤਕਾ ਦੀ ਪਛਾਣ ਕੰਚਨ ਵਜੋਂ ਹੋਈ ਹੈ। ਉਸ ਨੇ ਕਰੀਬ ਡੇਢ ਮਹੀਨਾ ਪਹਿਲਾਂ ਹੀ ਉਹ ਮਾਡਲ ਟਾਊਨ ਇਲਾਕੇ ਦੀ ਲਾਲ ਕੋਠੀ ਵਿੱਚ ਕੰਮ ਕਰਨ ਲਈ ਜੁਆਇਨ ਕੀਤਾ ਸੀ। ਉਹ ਪਿਛਲੇ ਡੇਢ ਮਹੀਨੇ ਤੋਂ ਇਸੇ ਕੋਠੀ ਵਿੱਚ ਰਹਿ ਰਹੀ ਸੀ। ਇਲਾਕੇ ਦੀ ਰਹਿਣ ਵਾਲੀ ਸਪਨਾ ਨਾਂ ਦੀ ਮਹਿਲਾ ਨੇ ਉਸ ਨੂੰ ਮਾਡਲ ਟਾਊਨ ਦੇ ਫਲੈਟ ‘ਚ ਨੌਕਰੀ ‘ਤੇ ਲਗਵਾਇਆ ਸੀ। ਸਪਨਾ ਖੁਦ ਕੈਨੇਡਾ ਚਲੀ ਗਈ ਹੈ। ਫਿਲਹਾਲ ਕੰਚਨ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ‘ਚ ਰਖਵਾਇਆ ਗਿਆ ਹੈ।

ਜਾਣਕਾਰੀ ਦਿੰਦੇ ਹੋਏ ਮ੍ਰਿਤਕ ਕੰਚਨ ਦੀ ਵੱਡੀ ਭੈਣ ਊਸ਼ਾ ਨੇ ਦੱਸਿਆ ਕਿ ਉਹ ਮੂਲ ਰੂਪ ਤੋਂ ਯੂਪੀ ਦੇ ਉਨਾਵੀ ਜ਼ਿਲ੍ਹੇ ਦੇ ਪਿੰਡ ਖੇੜੀਚਾਂਦੇਲਾ ਦੀ ਰਹਿਣ ਵਾਲੀ ਸੀ। ਕੰਚਨ ਕਰੀਬ ਡੇਢ ਮਹੀਨਾ ਪਹਿਲਾਂ ਮਾਡਲ ਟਾਊਨ ਸਥਿਤ ਫਲੈਟ ਵਿੱਚ ਕੰਮ ਕਰਨ ਆਈ ਸੀ। ਫਲੈਟ ਦਾ ਮਾਲਕ ਉਸ ਨੂੰ ਹਰ ਰੋਜ਼ ਕਿਸੇ ਨਾ ਕਿਸੇ ਗੱਲ ਨੂੰ ਲੈ ਕੇ ਤੰਗ ਪ੍ਰੇਸ਼ਾਨ ਕਰਦਾ ਸੀ ਅਤੇ ਨਾ ਹੀ ਉਸ ਨੂੰ ਆਪਣੇ ਪਰਿਵਾਰਕ ਮੈਂਬਰਾਂ ਨਾਲ ਗੱਲ ਕਰਨ ਦਿੰਦਾ ਸੀ।

ਕੰਚਨ ਨੇ ਸ਼ੁੱਕਰਵਾਰ ਦੁਪਹਿਰ ਉਸ ਨੂੰ ਫੋਨ ਕਰ ਕੇ ਲੈ ਜਾਣ ਲਈ ਕਿਹਾ। ਵੱਡੀ ਭੈਣ ਨੇ ਉਸਨੂੰ ਸਮਝਾਇਆ ਕਿ ਉਹ ਸ਼ਾਮ ਨੂੰ ਉਸਨੂੰ ਲੈਣ ਆਵੇਗੀ। ਸ਼ਾਮ ਕਰੀਬ 6 ਵਜੇ ਉਸ ਦੀ ਮਾਂ ਸੁਮਨ ਨੇ ਉਸ ਨੂੰ ਫੋਨ ਕਰਕੇ ਦੱਸਿਆ ਕਿ ਕੰਚਨ ਨੇ ਫਾਹਾ ਲੈ ਲਿਆ ਹੈ। ਜਿਵੇਂ ਹੀ ਉਹ ਮੌਕੇ ‘ਤੇ ਪਹੁੰਚੀ, ਇਸ ਤੋਂ ਪਹਿਲਾਂ ਕਿ ਪੁਲਿਸ ਨੇ ਮ੍ਰਿਤਕ ਦੀ ਦੇਹ ਪੱਖੇ ਤੋਂ ਉਤਾਰ ਲਿਆ ਸੀ। ਪੀੜਤ ਪਰਿਵਾਰ ਨੇ ਦੋਸ਼ ਲਾਇਆ ਕਿ ਉਸ ਦੀ ਧੀ ਦਾ ਕਤਲ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ : UPSC ਦੇ ਚੇਅਰਮੈਨ ਮਨੋਜ ਸੋਨੀ ਨੇ ਦਿੱਤਾ ਅਸਤੀਫ਼ਾ, ਅਜੇ ਬਾਕੀ ਸੀ 5 ਸਾਲ ਦਾ ਕਾਰਜਕਾਲ

ਜਿਸ ਤੋਂ ਬਾਅਦ ਥਾਣਾ ਮਾਡਲ ਟਾਊਨ, ਥਾਣਾ ਡਵੀਜ਼ਨ 2 ਅਤੇ ਪੁਲਿਸ ਚੌਕੀ ਸਿਵਲ ਹਸਪਤਾਲ ਦੀ ਪੁਲਿਸ ਮੌਕੇ ‘ਤੇ ਪਹੁੰਚ ਗਈ। ਜਿਨ੍ਹਾਂ ਨੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੂੰ ਭਰੋਸਾ ਦਿੱਤਾ ਕਿ ਮ੍ਰਿਤਕ ਦੀ ਲਾਸ਼ ਦੇ ਪੋਸਟਮਾਰਟਮ ਦੀ ਰਿਪੋਰਟ ਆਉਣ ‘ਤੇ ਉਹ ਮਾਮਲੇ ਨੂੰ ਲੈ ਕੇ ਬਣਦੀ ਕਾਰਵਾਈ ਕਰਨਗੇ। ਥਾਣਾ ਮਾਡਲ ਟਾਊਨ ਦੀ SHO ਅਵਨੀਤ ਕੌਰ ਨੇ ਦੱਸਿਆ ਕਿ ਪੁਲਿਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ। ਡਾਕਟਰਾਂ ਦਾ ਇੱਕ ਬੋਰਡ ਬਣਾਇਆ ਜਾਵੇਗਾ। ਮੌਤ ਦੇ ਅਸਲ ਕਾਰਨਾਂ ਦਾ ਪਤਾ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਲੱਗੇਗਾ।

ਵੀਡੀਓ ਲਈ ਕਲਿੱਕ ਕਰੋ -:

ਮਸ਼ਹੂਰ Youtuber ਪਿੱਛੇ ਸ.ਲ. ਫਾਸ ਖਾਣ ਵਾਲੀ ਕੁੜੀ ਆਈ ਕੈਮਰੇ ਸਾਹਮਣੇ, ਕਰ ’ਤੇ ਵੱਡੇ ਖੁਲਾਸੇ

The post ਲੁਧਿਆਣਾ ‘ਚ ਵਪਾਰੀ ਦੇ ਘਰ ‘ਚ ਕੁੜੀ ਨੇ ਜੀਵਨ ਲੀਲਾ ਕੀਤੀ ਸਮਾਪਤ, ਡੇਢ ਮਹੀਨਾ ਪਹਿਲਾਂ ਹੀ ਲੱਗੀ ਸੀ ਨੌਕਰੀ appeared first on Daily Post Punjabi.

ਸੁਖਨਾ ਝੀਲ ‘ਚ ਛਾਲ ਮਾਰ ਕੇ ਕੁੜੀ ਨੇ ਜੀਵਨ ਲੀਲਾ ਕੀਤੀ ਸਮਾਪਤ, ਨੌਕਰੀ ਨਾ ਮਿਲਣ ਕਾਰਨ ਸੀ ਪਰੇਸ਼ਾਨ
ਚੰਡੀਗੜ੍ਹ ਤੋਂ ਇੱਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਇੱਥੇ ਸੁਖਨਾ ਝੀਲ ਵਿੱਚ ਇੱਕ ਕੁੜੀ ਵੱਲੋਂ ਛਾਲ ਮਾਰ ਕੇ ਜੀਵਨ ਲੀਲਾ ਸਮਾਪਤ ਕਰ ਲਈ ਗਈ ਹੈ। ਦੱਸਿਆ ਜਾ ਰਿਹਾ ਹੈ ਕੁੜੀ ਸਰਕਾਰੀ ਨੌਕਰੀ ਨਾ ਮਿਲਣ ਕਾਰਨ ਪਰੇਸ਼ਾਨ ਸੀ, ਜਿਸ ਤੋਂ ਬਾਅਦ ਉਸ ਨੇ ਇਹ ਕਦਮ ਚੁੱਕਿਆ। ਮ੍ਰਿਤਕਾ ਦੀ ਪਛਾਣ 24 ਸਾਲਾਂ ਸ਼ਿਵਾਨੀ ਵਜੋਂ ਹੋਈ ਹੈ। ਉਹ ਅਬੋਹਰ ਦੀ ਰਹਿਣ ਵਾਲੀ ਸੀ।

ਜਾਣਕਾਰੀ ਅਨੁਸਾਰ ਅੱਜ ਸਵੇਰ ਸਮੇਂ ਸੁਖਨਾ ਝੀਲ ’ਤੇ ਸੈਰ ਕਰਨ ਵਾਲਿਆਂ ਨੇ ਝੀਲ ਵਿੱਚ ਲਾਸ਼ ਤੈਰਦੀ ਦੇਖੀ, ਜਿਸ ਤੋਂ ਬਾਅਦ ਉਨ੍ਹਾਂ ਨੇ ਪੁਲਿਸ ਨੂੰ ਸੂਚਿਤ ਕੀਤਾ ਸੀ। ਸੂਚਨਾ ਮਿਲਦਿਆਂ ਹੀ ਪੁਲਿਸ ਘਟਨਾ ਵਾਲੀ ਸਥਾਨ ’ਤੇ ਪਹੁੰਚੀ। ਪੁਲਿਸ ਨੇ ਲਾਸ਼ ਨੂੰ ਬਾਹਰ ਕੱਢ ਕੇ ਸੈਕਟਰ-16 ਦੇ ਹਸਪਤਾਲ ਵਿੱਚ ਭਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ ਹੈ।

ਇਹ ਵੀ ਪੜ੍ਹੋ : ਕਪੂਰਥਲਾ ‘ਚ ਇਕ ਘਰ ‘ਚ ਅਚਾਨਕ ਲੱਗੀ ਅੱ/ਗ, ਮੌਕੇ ‘ਤੇ ਪਹੁੰਚੀ ਫਾਇਰ ਬ੍ਰਿਗੇਡ ਦੀ ਟੀਮ

ਮੁੱਢਲੀ ਜਾਂਚ ‘ਚ ਦੱਸਿਆ ਜਾ ਰਿਹਾ ਹੈ ਕਿ ਸ਼ਿਵਾਨੀ ਸਰਕਾਰੀ ਨੌਕਰੀ ਲਈ ਲਗਾਤਾਰ ਪੇਪਰ ਦੇ ਰਹੀ ਸੀ ਪਰ ਨੌਕਰੀ ਨਾ ਮਿਲਣ ਕਾਰਨ ਉਹ ਡਿਪ੍ਰੈਸ਼ਨ ਵਿੱਚ ਸੀ। ਫਿਲਹਾਲ ਕੁੜੀ ਵੱਲੋਂ ਛਾਲ ਕਿਉਂ ਮਾਰੀ ਗਈ ਇਸ ਸਬੰਧੀ ਪੁਲਿਸ ਜਾਂਚ ਕਰ ਰਹੀ ਹੈ। ਪੁਲਿਸ ਮ੍ਰਿਤਕਾ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ’ਤੇ ਕਾਰਵਾਈ ਕਰ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ -:

ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

The post ਸੁਖਨਾ ਝੀਲ ‘ਚ ਛਾਲ ਮਾਰ ਕੇ ਕੁੜੀ ਨੇ ਜੀਵਨ ਲੀਲਾ ਕੀਤੀ ਸਮਾਪਤ, ਨੌਕਰੀ ਨਾ ਮਿਲਣ ਕਾਰਨ ਸੀ ਪਰੇਸ਼ਾਨ appeared first on Daily Post Punjabi.

ਜ਼ੀਰਾ ‘ਚ ਨਵ-ਵਿਆਹੁਤਾ ਨੇ ਜੀਵਨ ਲੀਲਾ ਕੀਤੀ ਸਮਾਪਤ, 4 ਮਹੀਨੇ ਪਹਿਲਾਂ ਹੀ ਕਰਵਾਈ ਸੀ ਲਵ-ਮੈਰਿਜ
ਜ਼ੀਰਾ ਵਿਖੇ ਬੀਤੀ ਰਾਤ ਇੱਕ ਨਵ ਵਿਆਹੁਤਾ ਵੱਲੋਂ ਆਪਣੀ ਜੀਵਨ ਲੀਲਾ ਸਮਾਪਤ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਕੁੜੀ ਨੇ ਪ੍ਰੇਸ਼ਾਨੀ ਦੇ ਚਲਦਿਆਂ ਪੱਖੇ ਨਾਲ ਫੰਦਾ ਲਗਾ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਕੁੜੀ ਨੇ ਘਰਦਿਆਂ ਦੀ ਮਰਜ਼ੀ ਦੇ ਖਿਲਾਫ ਘਰੋਂ ਭੱਜ ਕੇ ਪ੍ਰੇਮ ਵਿਵਾਹ ਕਰਵਾਇਆ ਸੀ। ਪਰਿਵਾਰਕ ਮੈਂਬਰਾਂ ਨੇ ਸਹੁਰਿਆਂ ਤੇ ਕੁੱਟਮਾਰ ਕਰਨ ਦੇ ਇਲਜ਼ਾਮ ਲਗਾਏ ਹਨ। ਸੁਸਾਈਡ ਕਰਨ ਤੋਂ ਪਹਿਲਾਂ ਕੁੜੀ ਵੱਲੋਂ ਲੜਕੇ ਨਾਲ ਕੀਤੀ ਗਈ ਚੈਟਿੰਗ ਵੀ ਸਾਹਮਣੇ ਆਈ ਹੈ।

ਮ੍ਰਿਤਕ ਲੜਕੀ ਦੇ ਚਾਚੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮ੍ਰਿਤਕ ਲੜਕੀ ਵੱਲੋਂ ਚਾਰ ਪੰਜ ਮਹੀਨੇ ਪਹਿਲਾਂ ਹੀ ਆਪਣੇ ਘਰਦਿਆਂ ਦੀ ਮਰਜ਼ੀ ਦੇ ਖਿਲਾਫ ਘਰੋਂ ਭੱਜ ਕੇ ਜੀਰਾ ਦੇ ਪਿੰਡ ਛੀਹਾ ਪਾੜੀ ਦੇ ਇੱਕ ਨੌਜਵਾਨ ਨਾਲ ਪ੍ਰੇਮ ਵਿਵਾਹ ਕਰਵਾਇਆ ਸੀ। ਕੁਝ ਦਿਨਾਂ ਬਾਅਦ ਹੀ ਪਰਿਵਾਰਕ ਮੈਂਬਰਾਂ ਵੱਲੋਂ ਇਸ ਰਿਸ਼ਤੇ ਨੂੰ ਸਵੀਕਾਰ ਕਰ ਲਿਆ ਗਿਆ ਸੀ ਪਰ ਲੜਕੀ ਦੇ ਸਹੁਰਾ ਪਰਿਵਾਰ ਵੱਲੋਂ ਕੁਝ ਸਮਾਂ ਬਾਅਦ ਹੀ ਉਸ ਦੇ ਨਾਲ ਲੜਾਈ ਝਗੜਾ ਕਰਨਾ ਸ਼ੁਰੂ ਕਰ ਦਿੱਤਾ ਗਿਆ।

ਇਹ ਵੀ ਪੜ੍ਹੋ : ਏਅਰ ਇੰਡੀਆ ਐਕਸਪ੍ਰੈਸ ਦੀ ਵੱਡੀ ਕਾਰਵਾਈ, Sick Leave ਤੇ ਗਏ 25 ਕੈਬਿਨ ਕਰੂ ਮੈਂਬਰਾਂ ਨੂੰ ਕੀਤਾ ਬਰਖਾਸਤ

ਉਨ੍ਹਾਂ ਨੇ ਦੱਸਿਆ ਕਿ ਸਹੁਰਿਆਂ ਵੱਲੋਂ ਉਸ ਦੀ ਕੁੱਟਮਾਰ ਕੀਤੀ ਜਾਣ ਲੱਗੀ ਜਾਂਦੀ ਸੀ। ਬੀਤੇ ਦਿਨੀ ਵੀ ਸਹੁਰਾ ਪਰਿਵਾਰ ਵੱਲੋਂ ਉਸ ਦੀ ਕੁੱਟਮਾਰ ਕੀਤੀ ਗਈ। ਇਸ ਤੋਂ ਬਾਅਦ ਕੁੜੀ ਵੱਲੋਂ ਫੋਨ ਕੀਤੇ ਜਾਣ ਦੇ ਉਹ ਉਸ ਨੂੰ ਉਸ ਦੇ ਸਹੁਰੇ ਘਰੋਂ ਲੈ ਆਇਆ। ਇਸ ਤੋਂ ਬਾਅਦ ਬੀਤੀ ਰਾਤ ਉਸ ਵੱਲੋਂ ਇਸੇ ਪਰੇਸ਼ਾਨੀ ਦੇ ਚਲਦਿਆਂ ਘਰ ਦੇ ਵਿੱਚ ਪੱਖੇ ਨਾਲ ਫੰਦਾ ਲਗਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਗਈ। ਕੁੜੀ ਦੇ ਪਰਿਵਾਰ ਵੱਲੋਂ ਇਨਸਾਫ ਦੀ ਮੰਗ ਕੀਤੀ ਜਾ ਰਹੀ ਹੈ।

ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ASI ਅੰਗਰੇਜ਼ ਸਿੰਘ ਨੇ ਦੱਸਿਆ ਕਿ ਉਹਨਾਂ ਨੂੰ ਸਿਵਲ ਹਸਪਤਾਲ ਜੀਰਾ ਤੋਂ ਇਸ ਸਬੰਧੀ ਸੂਚਿਤ ਕੀਤਾ ਗਿਆ ਸੀ। ਸੂਚਨਾ ਮਿਲਦਿਆਂ ਹੀ ਉਹ ਮੌਕੇ ਤੇ ਪਹੁੰਚ। ਉਨ੍ਹਾਂ ਦੱਸਿਆ ਕਿ ਪੁਲਿਸ ਵੱਲੋਂ ਇਸ ਮਾਮਲੇ ਨੂੰ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਵੀਡੀਓ ਲਈ ਕਲਿੱਕ ਕਰੋ -:

“ਜਦੋਂ Shinda Grewal ਨੇ ਮਾਰਿਆ ਪਿਓ Gippy Grewal ਕੋਲ ਝੂਠ,ਸੁਣੋ ਕਿਹੜੀ ਗੱਲ ‘ਤੇ ਪੁੱਤ ਨੂੰ ਝਿੜਕਦੇ ਨੇ ਗਿੱਪੀ

The post ਜ਼ੀਰਾ ‘ਚ ਨਵ-ਵਿਆਹੁਤਾ ਨੇ ਜੀਵਨ ਲੀਲਾ ਕੀਤੀ ਸਮਾਪਤ, 4 ਮਹੀਨੇ ਪਹਿਲਾਂ ਹੀ ਕਰਵਾਈ ਸੀ ਲਵ-ਮੈਰਿਜ appeared first on Daily Post Punjabi.