girl injured Archives - Daily Post Punjabi

ਗੁਰਦਾਸਪੁਰ ‘ਚ ਮੀਂਹ ਕਾਰਨ ਮਜ਼ਦੂਰ ਦਾ ਮਕਾਨ ਡਿੱਗਿਆ, ਇਕ ਲੜਕੀ ਜ਼ਖ਼ਮੀ
ਗੁਰਦਾਸਪੁਰ ਦੇ ਪਿੰਡ ਅਵਾਂਖਾ ਵਿੱਚ ਸਥਿਤ ਮਰਲਾ ਕਲੋਨੀ ਵਿੱਚ ਮੀਂਹ ਕਾਰਨ ਇੱਕ ਗਰੀਬ ਪਰਿਵਾਰ ਦਾ ਕੱਚਾ ਮਕਾਨ ਢਹਿ ਗਿਆ। ਇਸ ਘਟਨਾ ‘ਚ ਇਕ ਬੱਚੀ ਜ਼ਖਮੀ ਹੋ ਗਈ। ਜਦਕਿ ਬਾਕੀ ਪਰਿਵਾਰ ਸੁਰੱਖਿਅਤ ਹਨ। ਪੀੜਤ ਪਰਿਵਾਰ ਨੇ ਪ੍ਰਸ਼ਾਸਨ ਤੋਂ ਆਰਥਿਕ ਮਦਦ ਦੀ ਮੰਗ ਕੀਤੀ ਹੈ।

ਗੁਰਦਾਸਪੁਰ ਦੇ ਪਿੰਡ ਅਵਾਂਖਾ ਦੇ ਵਸਨੀਕ ਜੋਗਿੰਦਰ ਨੇ ਦੱਸਿਆ ਕਿ ਸੋਮਵਾਰ ਰਾਤ ਤੇਜ਼ ਮੀਂਹ ਕਾਰਨ ਉਸ ਦਾ ਕੱਚਾ ਘਰ ਢਹਿ ਗਿਆ। ਆਰਥਿਕ ਤੰਗੀ ਕਾਰਨ ਪਰਿਵਾਰ ਨੂੰ ਪੱਕਾ ਮਕਾਨ ਨਹੀਂ ਮਿਲ ਸਕਿਆ। ਸੋਮਵਾਰ ਰਾਤ ਨੂੰ ਮਕਾਨ ਦੀ ਛੱਤ ਡਿੱਗ ਗਈ।

ਇਹ ਵੀ ਪੜ੍ਹੋ : ਖੰਨਾ ਪਹੁੰਚੇ CM ਮਾਨ, ਸ਼ਹੀਦ ਕਰਨੈਲ ਸਿੰਘ ਨੂੰ ਦਿੱਤੀ ਸ਼ਰਧਾਂਜਲੀ, ਪਰਿਵਾਰ ਨਾਲ ਕੀਤੀ ਮੁਲਾਕਾਤ

ਪੀੜਤ ਨੇ ਦੱਸਿਆ ਕਿ ਘਟਨਾ ‘ਚ ਜ਼ਖਮੀ ਹੋਈ ਲੜਕੀ ਉਨ੍ਹਾਂ ਦੇ ਘਰ ਮਹਿਮਾਨ ਬਣ ਕੇ ਆਈ ਸੀ। ਮਕਾਨ ਡਿੱਗਣ ਕਾਰਨ ਪਰਿਵਾਰ ਦਾ ਸਾਰਾ ਸਮਾਨ ਤਬਾਹ ਹੋ ਗਿਆ। ਪੀੜਤ ਪਰਿਵਾਰ ਨੇ ਪ੍ਰਸ਼ਾਸਨ ਤੋਂ ਆਰਥਿਕ ਮਦਦ ਦੀ ਅਪੀਲ ਕੀਤੀ ਹੈ।

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “

The post ਗੁਰਦਾਸਪੁਰ ‘ਚ ਮੀਂਹ ਕਾਰਨ ਮਜ਼ਦੂਰ ਦਾ ਮਕਾਨ ਡਿੱਗਿਆ, ਇਕ ਲੜਕੀ ਜ਼ਖ਼ਮੀ appeared first on Daily Post Punjabi.