Girl murdered in Mohali Archives - Daily Post Punjabi

ਮੋਹਾਲੀ ‘ਚ ਕੁੜੀ ਦਾ ਬੇਰਹਿਮੀ ਨਾਲ ਕੀਤਾ ਕਤਲ, ਹੋਟਲ ਦੇ ਕਮਰੇ ‘ਚੋਂ ਮਿਲੀ ਦੇਹ
ਮੋਹਾਲੀ ਤੋਂ ਵੱਡੀ ਖਬਰ ਸਾਹਮਣੇ ਆਈ ਹੈ, ਜਿੱਥੇ ਇੱਕ ਲੜਕੀ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਹੈ। ਫੇਸ ਇੱਕ ਸਥਿਤ ਇੱਕ ਨਿੱਜੀ ਹੋਟਲ ਵਿੱਚ ਇੱਕ ਲੜਕੀ ਦੀ ਲਾਸ਼ ਮਿਲੀ ਹੈ। ਸੂਚਨਾ ਮਿਲਦੇ ਹੀ ਪੁਲਿਸ ਦੀ ਟੀਮ ਮੌਕੇ ਤੇ ਪਹੁੰਚ ਗਈ ਹੈ। ਮ੍ਰਿਤਕਾ ਦੀ ਪਛਾਣ ਸੁਨੀਤਾ ਵਜੋਂ ਹੋਈ ਹੈ, ਜੋਂ ਕਿ ਨਵਾ ਸ਼ਹਿਰ ਦੀ ਰਹਿਣ ਵਾਲੀ ਦੱਸੀ ਜਾ ਰਹੀ ਹੈ। ਉਨ੍ਹਾਂ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਲਿਆ ਹੈ।

ਜਾਣਕਾਰੀ ਅਨੁਸਾਰ ਲੜਕੀ ਦੇ ਪਾਟਨਰ ਵੱਲੋਂ ਹੀ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ। ਲੜਕੀ ਦੇ ਚਿਹਰੇ ਤੇ ਚੋਟ ਦੇ ਨਿਸ਼ਾਨ ਹਨ। ਜਿਸ ਤੋਂ ਆਦੇਸ਼ਾਂ ਜਤਾਇਆ ਜਾ ਰਿਹਾ ਹੈ ਕਿ ਉਸਦਾ ਗਲਾ ਘੋਟ ਕੇ ਕਤਲ ਕੀਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਲੜਕੀ ਦੇ ਨਾਲ ਇੱਕ ਛੋਟਾ ਬੱਚਾ ਵੀ ਸੀ, ਜੋ ਕਿ ਉਸਦਾ ਸਾਥੀ ਨਾਲ ਲੈ ਗਿਆ। ਫਿਲਹਾਲ ਕਤਲ ਦੇ ਕਾਰਨਾਂ ਦਾ ਅਜੇ ਤੱਕ ਕੁਝ ਵੀ ਪਤਾ ਨਹੀਂ ਲੱਗ ਸਕਿਆ ਹੈ। ਪੁਲਿਸ ਵੱਲੋਂ ਮੌਕੇ ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ : ਲੁਧਿਆਣਾ ‘ਚ ਗੇਟ ਡਿੱਗਣ ਕਾਰਨ ਈ-ਰਿਕਸ਼ਾ ਚਾਲਕ ਦੀ ਮੌ/ਤ, ਤੇਜ਼ ਤੂਫ਼ਾਨ ਕਾਰਨ ਵਾਪਰਿਆ ਹਾ/ਦਸਾ

ਵੀਡੀਓ ਲਈ ਕਲਿੱਕ ਕਰੋ -:

ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

The post ਮੋਹਾਲੀ ‘ਚ ਕੁੜੀ ਦਾ ਬੇਰਹਿਮੀ ਨਾਲ ਕੀਤਾ ਕਤਲ, ਹੋਟਲ ਦੇ ਕਮਰੇ ‘ਚੋਂ ਮਿਲੀ ਦੇਹ appeared first on Daily Post Punjabi.