Girl was hit by train Archives - Daily Post Punjabi

ਚੰਡੀਗੜ੍ਹ ਟੈਸਟ ਦੇਣ ਜਾ ਰਹੀ ਕੁੜੀ ਨਾਲ ਵਾਪਰਿਆ ਹਾਦਸਾ, ਪੈਰ ਤਿਲਕਣ ਕਾਰਨ ਟ੍ਰੇਨ ਦੀ ਚਪੇਟ ‘ਚ ਆਈ
ਫਿਰੋਜ਼ਪੁਰ ਸਟੇਸ਼ਨ ਤੇ ਉਸ ਸਮੇਂ ਦਰਦਨਾਕ ਹਾਦਸਾ ਵਾਪਰਿਆ ਜਦੋਂ ਇੱਕ ਲੜਕੀ ਦਾ ਪੈਰ ਤਿਲਕ ਗਿਆ ਅਤੇ ਉਹ ਟ੍ਰੇਨ ਦੀ ਚਪੇਟ ਵਿੱਚ ਆ ਗਈ। ਜਿਸ ਕਾਰਨ ਲੜਕੀ ਦੀ ਮੌਤ ਹੋ ਗਿਆ। ਲੜਕੀ ਟ੍ਰੇਨ ਰਾਹੀਂ ਚੰਡੀਗੜ੍ਹ ਜਾ ਰਹੀ ਸੀ ਤੇ ਉਸ ਨਾ ਨਾਲ ਇਹ ਭਾਣਾ ਵਾਪਰ ਗਿਆ। ਇਸ ਘਟਨਾ ਤੋਂ ਬਾਅਦ ਮ੍ਰਿਤਕਾ ਦੇ ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ।

ਜਾਣਕਾਰੀ ਅਨੁਸਾਰ ਲੜਕੀ ਟੈਸਟ ਦੇਣ ਲਈ ਟ੍ਰੇਨ ਰਾਹੀਂ ਗੁਰੂ ਸਾਹਿਬ ਤੋਂ ਚੰਡੀਗੜ੍ਹ ਜਾ ਰਹੀ ਸੀ। ਇਸ ਦੌਰਾਨ ਦਾ ਫਿਰੋਜ਼ਪੁਰ ਸਟੇਸ਼ਨ ਤੇ ਉਸ ਦਾ ਪੈਰ ਫਿਸਲ ਗਿਆ ਅਤੇ ਉਹ ਟ੍ਰੇਨ ਹੇਠਾਂ ਆ ਗਈ। ਹਾਦਸੇ ਦੀ ਸੂਚਨਾ ਮਿਲਦੇ ਹੀ ਪਰਿਵਾਰ ਫਿਰੋਜ਼ਪੁਰ ਪਹੁੰਚਿਆ। ਸਿਵਲ ਹਸਪਤਾਲ ਪਹੁੰਚ ਕੇ ਉਨ੍ਹਾਂ ਨੂੰ ਪਤਾ ਚਲਿਆ ਕਿ ਲੜਕੀ ਦੀ ਮੌਤ ਹੋ ਗਈ ਹੈ।

ਇਹ ਵੀ ਪੜ੍ਹੋ : ਦਿੱਲੀ ਏਅਰਪੋਰਟ ਤੋਂ ਪਰਤਦੇ ਸਮੇਂ NRI ਬਜ਼ੁਰਗ ਜੋੜੇ ‘ਤੇ ਹ.ਮ.ਲਾ, ਬਾਥਰੂਮ ’ਚ ਲੁਕ ਕੇ ਬਚਾਈ ਜਾ.ਨ

ਦੱਸਿਆ ਜਾ ਰਿਹਾ ਹੈ ਮ੍ਰਿਤਕਾ ਮਾਪਿਆਂ ਦੀ ਇਕਲੌਤੀ ਧੀ ਸੀ। ਘਟਨਾ ਤੋਂ ਬਾਅਦ ਭੁੱਬਾਂ ਮਾਰਦੀ ਮ੍ਰਿਤਕਾ ਦੀ ਮਾਂ ਨੇ ਕਿਹਾ ਕਿ “ਮੇਰੀ ਸ਼ੇਰ ਵਰਗੀ ਬੱਚੀ ਸੀ”। ਫਿਲਹਾਲ ਲੜਕੀ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਤੇ ਪੁਲਿਸ ਵੱਲੋਂ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ -:

ਮਸ਼ਹੂਰ Youtuber ਪਿੱਛੇ ਸ.ਲ. ਫਾਸ ਖਾਣ ਵਾਲੀ ਕੁੜੀ ਆਈ ਕੈਮਰੇ ਸਾਹਮਣੇ, ਕਰ ’ਤੇ ਵੱਡੇ ਖੁਲਾਸੇ

The post ਚੰਡੀਗੜ੍ਹ ਟੈਸਟ ਦੇਣ ਜਾ ਰਹੀ ਕੁੜੀ ਨਾਲ ਵਾਪਰਿਆ ਹਾਦਸਾ, ਪੈਰ ਤਿਲਕਣ ਕਾਰਨ ਟ੍ਰੇਨ ਦੀ ਚਪੇਟ ‘ਚ ਆਈ appeared first on Daily Post Punjabi.