Give Payment Certificates Archives - Daily Post Punjabi

CM ਮਾਨ ਦਾ ਲੁਧਿਆਣਾ ਵਾਸੀਆਂ ਨੂੰ ਤੋਹਫ਼ਾ, ਘਰ ਬਣਾਉਣ ਲਈ ਵੰਡੀ 101 ਕਰੋੜ ਰੁਪਏ ਦੀ ਰਾਸ਼ੀ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪਿਛਲੇ ਦੋ ਦਿਨਾਂ ਤੋਂ ਲੁਧਿਆਣਾ ਵਿੱਚ ਹਨ। ਅੱਜ ਉਨ੍ਹਾਂ ਨੇ ਮਹਾਨਗਰ ਵਿੱਚ ਪ੍ਰਧਾਨ ਮੰਤਰੀ ਸ਼ਹਿਰੀ ਆਵਾਸ ਯੋਜਨਾ ਤਹਿਤ ਰਾਜ ਦੇ 25,000 ਲਾਭਪਾਤਰੀਆਂ ਨੂੰ ਭੁਗਤਾਨ ਸਰਟੀਫਿਕੇਟ ਵੰਡੇ। ਇਸ ਸਬੰਧੀ ਰਾਜ ਪੱਧਰੀ ਪ੍ਰੋਗਰਾਮ ਡਾ: ਮਨਮੋਹਨ ਸਿੰਘ ਸਟੇਡੀਅਮ ਪੀਏਯੂ ਵਿਖੇ ਕਰਵਾਇਆ ਗਿਆ। ਇਸ ਤੋਂ ਪਹਿਲਾਂ ਪਿਛਲੇ ਦਿਨੀਂ CM ਮਾਨ ਨੇ SSF (ਰੋਡ ਸੇਫਟੀ ਫੋਰਸ) ਅਤੇ ‘ਟ੍ਰੈਫਿਕ ਹਾਕਸ’ ਐਪ ਲਾਂਚ ਕੀਤੀ ਸੀ।

CM Mann distributed

ਅੱਜ ਨਗਰ ਨਿਗਮ ਦੇ 50 ਟਰੈਕਟਰਾਂ ਨੂੰ ਹਰੀ ਝੰਡੀ ਦਿੱਤੀ ਗਈ। ਜਿਸ ਦੀ ਕੀਮਤ ਕਰੀਬ 23 ਕਰੋੜ ਹੈ। ਇਹ ਟਰੈਕਟਰ ਜ਼ਿਆਦਾ ਹਾਰਸ ਪਾਵਰ ਦੇ ਹਨ। ਇਨ੍ਹਾਂ ਟਰੈਕਟਰਾਂ ਦੀ ਵਰਤੋਂ ਕੂੜਾ ਚੁੱਕਣ ਜਾਂ ਬਾਗਬਾਨੀ ਆਦਿ ਵਿੱਚ ਵੀ ਸਹੀ ਢੰਗ ਨਾਲ ਕੀਤੀ ਜਾਵੇਗੀ। CM ਮਾਨ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਇਸ ਦਾ 101 ਕਰੋੜ ਰੁਪਏ ਦਾ ਲਾਭ ਮਿਲੇਗਾ। ਪ੍ਰਤੀ ਪਰਿਵਾਰ 1 ਲੱਖ 75 ਹਜ਼ਾਰ ਰੁਪਏ ਦਿੱਤੇ ਜਾਣਗੇ।

CM Mann distributed

ਮੁੱਖ ਮੰਤਰੀ ਭਗਵੰਤ ਉਨ੍ਹਾਂ ਕਿਹਾ ਕਿ ਇਹ ਇਕੱਠ ਸ਼ਕਤੀ ਪ੍ਰਦਰਸ਼ਨ ਨਹੀਂ ਹੈ। ਸਰਕਾਰਾਂ ਦਾ ਫਰਜ਼ ਬਣਦਾ ਹੈ ਕਿ ਹਰ ਵਿਅਕਤੀ ਨੂੰ ਰੋਟੀ, ਕੱਪੜਾ ਅਤੇ ਮਕਾਨ ਮਿਲੇ। ਅੱਜ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਘਰ ਦਾ ਪੈਸਾ ਜਾਰੀ ਕਰ ਦਿੱਤਾ ਹੈ। ਮਾਨ ਨੇ ਕਿਹਾ ਕਿ ਇਹ ਪੈਸਾ ਲੋਕਾਂ ਦਾ ਹੀ ਹੈ। ਇਹ ਪੈਸਾ ਟੈਕਸਾਂ ਰਾਹੀਂ ਇਕੱਠਾ ਕੀਤਾ ਗਿਆ ਹੈ। ਇਹ ਪੈਸਾ ਕਿਸੇ ਨਾ ਕਿਸੇ ਸਕੀਮ ਤਹਿਤ ਲੋਕਾਂ ਨੂੰ ਵਾਪਸ ਕਰ ਦਿੱਤਾ ਜਾਂਦਾ ਹੈ।

ਇਹ ਵੀ ਪੜ੍ਹੋ : ਸਰਕਾਰੀ ਸਕੂਲਾਂ ਦੇ 11 ਵਿਦਿਆਰਥੀ JEE ਮੇਨ ਤੇ ਐਡਵਾਂਸ ਦੀ ਮੁਫ਼ਤ ਚ ਕਰਨਗੇ ਤਿਆਰੀ, ਦਿੱਲੀ ‘ਚ ਹੋਵੇਗੀ ਕੋਚਿੰਗ

ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਪੰਜਾਬ ‘ਚ ‘ਆਪ’ ਸਰਕਾਰ ਲੋਕਾਂ ਦਾ ਪੈਸਾ ਲੋਕਾਂ ਦੇ ਹਿੱਤ ‘ਚ ਲਗਾ ਰਹੀ ਹੈ। ‘ਆਪ’ ਸਰਕਾਰ ਨੇ ਜਨਤਾ ਦੇ ਟੈਕਸਾਂ ਦੀ ਲੀਕ ਨੂੰ ਰੋਕਿਆ ਹੈ। ਜਿਹੜਾ ਪੈਸਾ ਪਹਿਲਾਂ ਸਿਆਸਤਦਾਨਾਂ ਦੀਆਂ ਜੇਬਾਂ ਵਿੱਚ ਜਾਂਦਾ ਸੀ, ਉਹ ਹੁਣ ਜਨਤਾ ਨੂੰ ਜਾ ਰਿਹਾ ਹੈ। ਮਾਨ ਨੇ ਕਿਹਾ ਕਿ ਉਹ ਉਨ੍ਹਾਂ ਨੂੰ ਮੁੱਖ ਮੰਤਰੀ ਬਣਾ ਕੇ ਲੋਕਾਂ ਵੱਲੋਂ ਉਨ੍ਹਾਂ ‘ਤੇ ਕੀਤੇ ਗਏ ਭਰੋਸੇ ‘ਤੇ ਖਰਾ ਉਤਰਨਗੇ। ਉਨ੍ਹਾਂ ਕਿਹਾ ਕਿ ਅਜਿਹੀ ਕੋਈ ਫਾਈਲ ਨਹੀਂ ਹੈ, ਜੋ ਉਨ੍ਹਾਂ ਦੇ ਦਸਤਖਤ ਕਰਕੇ ਰੋਕੀ ਹੋਈ ਹੈ।

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “

The post CM ਮਾਨ ਦਾ ਲੁਧਿਆਣਾ ਵਾਸੀਆਂ ਨੂੰ ਤੋਹਫ਼ਾ, ਘਰ ਬਣਾਉਣ ਲਈ ਵੰਡੀ 101 ਕਰੋੜ ਰੁਪਏ ਦੀ ਰਾਸ਼ੀ appeared first on Daily Post Punjabi.