global citizen Archives - Daily Post Punjabi

ਰਾਸ਼ਟਰਪਤੀ ਜ਼ੇਲੇਂਸਕੀ ਨੂੰ ਮਿਲਿਆ ‘ਗਲੋਬਲ ਸਿਟੀਜ਼ਨ’ ਦਾ ਸਾਥ, ਦੁਨੀਆ ਤੋਂ ਮਿਲ ਕੇ ਕੀਤੀ ਮਦਦ ਦੀ ਮੰਗ
ਯੁੱਧ ਪੀੜਤ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੂੰ ਆਪਣੇ ਦੇਸ਼ ਦੀ ਰੱਖਿਆ ਲਈ ਇੱਕ ਨਵਾਂ ਸਾਥੀ ਗਲੋਬਲ ਸਿਟੀਜ਼ਨ ਮਿਲਿਆ ਹੈ, ਜੋ ਗਰੀਬੀ ਨਾਲ ਲੜਨ ਵਾਲੀ ਇੱਕ ਗੈਰ-ਮੁਨਾਫ਼ਾ ਅੰਤਰਰਾਸ਼ਟਰੀ ਸੰਸਥਾ ਹੈ। ਜ਼ੇਲੇਂਸਕੀ ਅਤੇ ਗਲੋਬਲ ਸਿਟੀਜ਼ਨ ਨੇ ਐਤਵਾਰ ਨੂੰ ਸੰਗਠਨ ਦੇ ਲੱਖਾਂ ਮੈਂਬਰਾਂ ਦੇ ਨਾਲ-ਨਾਲ ਉਸਦੇ ਸਰਕਾਰੀ, ਕਾਰਪੋਰੇਟ ਅਤੇ ਪਰਉਪਕਾਰੀ ਭਾਈਵਾਲਾਂ ਤੋਂ ਕਾਰਵਾਈ ਦੀ ਮੰਗ ਕੀਤੀ ਹੈ ।

Ukrainian President Zelenskyy gets support

ਇੱਕ ਵੀਡੀਓ ਸੰਦੇਸ਼ ਵਿੱਚ ਜ਼ੇਲੇਂਸਕੀ ਨੇ ਰੂਸ ਖ਼ਿਲਾਫ਼ ਯੂਕਰੇਨ ਦੀ ਜੰਗ ਬਾਰੇ ਗੱਲ ਕੀਤੀ ਅਤੇ ਉਹਨਾਂ ਕਦਮਾਂ ਦੀ ਵੀ ਗੱਲ ਕੀਤੀ ਜੋ ਸਮਰਥਕ ਮਦਦ ਕਰਨ ਲਈ ਚੁੱਕ ਸਕਦੇ ਹਨ। ਯੂਕਰੇਨੀ ਰਾਸ਼ਟਰਪਤੀ ਦੇ ਪਹਿਲੇ ਸੰਦੇਸ਼ ਵਿੱਚ ਰੂਸ ਦੀਆਂ ਅੱਤਵਾਦੀ ਕਾਰਵਾਈਆਂ ਦੇ ਵਿਰੁੱਧ ਉਨ੍ਹਾਂ ਦੇ ਦੇਸ਼ ਦੀ ਰੱਖਿਆ ਕਰਨ ਵਿੱਚ ਦੁਨੀਆ ਦੀ ਮਦਦ ਮੰਗੀ ਗਈ ਹੈ । ਵੀਡੀਓ ਵਿੱਚ ਜ਼ੇਲੇਂਸਕੀ ਨੇ ਯੂਕਰੇਨ ਦੇ ਸ਼ਹਿਰਾਂ ‘ਤੇ ਰੂਸ ਦੀ ਬੰਬਾਰੀ ਅਤੇ ਇੱਕ ਪ੍ਰਮਾਣੂ ਪਾਵਰ ਪਲਾਂਟ ਵਿੱਚ ਅੱਗ ਲੱਗਣ ਦੀ ਘਟਨਾ ਦਾ ਹਵਾਲਾ ਵੀ ਦਿੱਤਾ।

ਇਹ ਵੀ ਪੜ੍ਹੋ: ਰੂਸ ਦਾ ਵੱਡਾ ਫੈਸਲਾ, ਸੂਮੀ ਸਣੇ ਯੂਕਰੇਨ ਦੇ ਇਨ੍ਹਾਂ ਚਾਰ ਸ਼ਹਿਰਾਂ ‘ਚ ਕੀਤਾ ਸੰਘਰਸ਼ ਵਿਰਾਮ ਦਾ ਐਲਾਨ

ਇਸ ਸਬੰਧੀ ਗਲੋਬਲ ਸਿਟੀਜ਼ਨ ਨੇ ਕਿਹਾ ਕਿ ਉਸਨੂੰ ਉਮੀਦ ਹੈ ਕਿ ਇਹ ਵਿਲੱਖਣ ਸਾਂਝੇਦਾਰੀ ਲੋਕਾਂ ਨੂੰ ਮਾਨਵਤਾਵਾਦੀ ਸੰਕਟ ਅਤੇ ਇਸ ਨਾਲ ਨਜਿੱਠਣ ਦੇ ਤਰੀਕੇ ਬਾਰੇ ਹੋਰ ਜਾਣਕਾਰੀ ਦੇਵੇਗੀ । ਸੰਸਥਾ ਦੇ ਸੀਈਓ ਹਿਊਗ ਇਵਾਨਸ ਨੇ ਕਿਹਾ ਕਿ ਜ਼ੇਲੇਂਸਕੀ ਦੇ ਵੀਡੀਓ ਬਿਆਨ ਨੂੰ ਦੁਨੀਆ ਭਰ ਦੀਆਂ ਸਮਾਚਾਰ ਸੰਸਥਾਵਾਂ ਦੁਆਰਾ ਕਵਰ ਕੀਤਾ ਜਾ ਰਿਹਾ ਹੈ, ਜਿਸ ਨਾਲ ਗਲੋਬਲ ਸਿਟੀਜ਼ਨ ਨੂੰ ਹਰ ਜਗ੍ਹਾ ਆਪਣੀ ਗੱਲ ਫੈਲਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਇਵਾਨਸ ਨੇ ਕਿਹਾ ਕਿ ਸਾਨੂੰ ਲਗਦਾ ਹੈ ਕਿ ਇਹ ਮਹੱਤਵਪੂਰਨ ਹੈ ਕਿ ਲੋਕ ਉਸ ਨੇਤਾ ਦੀਆਂ ਗੱਲਾਂ ਨੂੰ ਸਿੱਧੇ ਸੁਣ ਸਕਣ, ਜੋ ਲੋਕਾਂ ਨੂੰ ਪ੍ਰੇਰਿਤ ਕਰ ਰਿਹਾ ਹੈ ।

Ukrainian President Zelenskyy gets support

ਦੱਸ ਦੇਈਏ ਕਿ ਰੂਸ ਤੇ ਯੂਕਰੇਨ ਵਿਚਾਲੇ 12ਵੇਂ ਦਿਨ ਵੀ ਜਾਰੀ ਹੈ। ਰੂਸ ਵੱਲੋਂ ਯੂਕਰੇਨ ‘ਤੇ ਹਮਲੇ ਤੇਜ਼ ਕਰ ਦਿੱਤੇ ਗਏ ਹਨ, ਜਿਸ ਕਾਰਨ ਹਰ ਪਾਸੇ ਤਬਾਹੀ ਦਾ ਮੰਜ਼ਰ ਦੇਖਣ ਨੂੰ ਮਿਲ ਰਿਹਾ ਹੈ। ਰੂਸ ਵੱਲੋਂ ਯੂਕਰੇਨ ‘ਤੇ 24 ਫਰਵਰੀ ਨੂੰ ਹਮਲਾ ਕੀਤਾ ਗਿਆ ਸੀ। ਇਸ ਜੰਗ ਤੋਂ ਪਹਿਲਾਂ ਪੁਤਿਨ ਨੇ ਯੂਕਰੇਨ ਦੇ ਪੂਰਬੀ ਹਿੱਸੇ ਵਿੱਚ ਸਥਿਤ ਦੋਨੇਤਸਕ ਤੇ ਲੁਹਾਂਸਕ ਨੂੰ ਆਜ਼ਾਦ ਖੇਤਰ ਐਲਾਨ ਦਿੱਤਾ ਗਿਆ ਸੀ।

ਵੀਡੀਓ ਲਈ ਕਲਿੱਕ ਕਰੋ -:

“ਮਸ਼ਹੂਰ Youtuber “Candy Saab” ਨੇ ਪਹਿਲੀ ਵਾਰ ਕੈਮਰੇ ‘ਤੇ ਕੀਤੀਆਂ ਦਿਲ ਦੀਆਂ ਗੱਲਾਂ, ਸੁਣੋ ਤੁਹਾਡਾ ਵੀ ਹਾਸਾ ਨਹੀਂ..”

The post ਰਾਸ਼ਟਰਪਤੀ ਜ਼ੇਲੇਂਸਕੀ ਨੂੰ ਮਿਲਿਆ ‘ਗਲੋਬਲ ਸਿਟੀਜ਼ਨ’ ਦਾ ਸਾਥ, ਦੁਨੀਆ ਤੋਂ ਮਿਲ ਕੇ ਕੀਤੀ ਮਦਦ ਦੀ ਮੰਗ appeared first on Daily Post Punjabi.