GMCH-32 Archives - Daily Post Punjabi

ਚੰਡੀਗੜ੍ਹ ‘ਚ ਅੱਜ ਤੋਂ ਸ਼ੁਰੂ ਹੋਵੇਗਾ ਨਵਾਂ ਅਡਵਾਂਸ ਪੀਡੀਆਟ੍ਰਿਕ ਸੈਂਟਰ, 5 ਰਾਜਾਂ ਦੇ ਮਰੀਜ਼ਾਂ ਨੂੰ ਮਿਲੇਗੀ ਸਹੂਲਤ
ਚੰਡੀਗੜ੍ਹ ਦੇ ਸਰਕਾਰੀ ਮਲਟੀ ਸਪੈਸ਼ਲਿਟੀ ਹਸਪਤਾਲ (GMCH) ਸੈਕਟਰ 16 ਵਿੱਚ ਇੱਕ ਨਵਾਂ ਐਡਵਾਂਸਡ ਪੀਡੀਆਟ੍ਰਿਕ ਸੈਂਟਰ ਸ਼ੁਰੂ ਹੋਣ ਜਾ ਰਿਹਾ ਹੈ। ਹੁਣ ਤੱਕ ਬੱਚਿਆਂ ਦੇ ਇਲਾਜ ਲਈ ਇਸ ਤਰ੍ਹਾਂ ਦਾ ਉੱਨਤ ਕੇਂਦਰ PGI ਵਿੱਚ ਸੀ। ਇੱਥੇ ਚੰਡੀਗੜ੍ਹ ਦੇ ਨਾਲ-ਨਾਲ ਹਰਿਆਣਾ, ਹਿਮਾਚਲ, ਪੰਜਾਬ ਅਤੇ ਜੰਮੂ-ਕਸ਼ਮੀਰ ਤੋਂ ਵੀ ਇੱਥੇ ਮਰੀਜ਼ ਆਉਂਦੇ ਹਨ। ਇਸ ਕਾਰਨ ਇੱਥੇ ਮਰੀਜ਼ਾਂ ਦੀ ਗਿਣਤੀ ਬਹੁਤ ਜ਼ਿਆਦਾ ਹੈ। ਇਸ ਕੇਂਦਰ ਦੇ ਖੁੱਲ੍ਹਣ ਨਾਲ ਇਨ੍ਹਾਂ ਪੰਜ ਰਾਜਾਂ ਦੇ ਮਰੀਜ਼ਾਂ ਨੂੰ ਇਸ ਦਾ ਲਾਭ ਮਿਲੇਗਾ। ਇਸ ਕੇਂਦਰ ਵਿੱਚ ਨਵਜੰਮੇ ਬੱਚਿਆਂ ਤੋਂ ਲੈ ਕੇ 12 ਸਾਲ ਤੱਕ ਦੇ ਬੱਚਿਆਂ ਦਾ ਇਲਾਜ ਕੀਤਾ ਜਾਵੇਗਾ।

ਸੈਕਟਰ 16 ਸਥਿਤ ਇਸ ਐਡਵਾਂਸਡ ਪੀਡੀਆਟ੍ਰਿਕ ਸੈਂਟਰ ਵਿੱਚ ਬੱਚਿਆਂ ਦੇ ਇਲਾਜ ਲਈ 32 ਬਿਸਤਰਿਆਂ ਵਾਲਾ ਇਨਸੈਂਟਿਵ ਕੇਅਰ ਯੂਨਿਟ (ICU) ਬਣਾਇਆ ਜਾ ਰਿਹਾ ਹੈ। ਇਨ੍ਹਾਂ ਵਿੱਚੋਂ ਚਾਰ ਬਿਸਤਰੇ ਵੈਂਟੀਲੇਟਰ ਦੀ ਸਹੂਲਤ ਨਾਲ, ਅੱਠ ਬਿਸਤਰੇ HDU (ਹਾਈ ਡਿਪੈਂਡੈਂਸੀ ਯੂਨਿਟ) ਅਤੇ 20 ਬੈੱਡ ਆਕਸੀਜਨ ਨਾਲ ਸਥਾਪਤ ਕੀਤੇ ਗਏ ਹਨ। ਟੈਸਟਿੰਗ ਦੀ ਲੋੜ ਨੂੰ ਦੇਖਦੇ ਹੋਏ ਇਸ ਦੇ ਅੰਦਰ ਸੈਂਪਲ ਕਲੈਕਸ਼ਨ ਸੈਂਟਰ ਵੀ ਖੋਲ੍ਹਿਆ ਜਾਵੇਗਾ। ਜਿਸ ਵਿੱਚ ਉੱਥੇ ਹੀ ਬੱਚਿਆਂ ਦੇ ਸੈਂਪਲ ਲਏ ਜਾਣਗੇ।

ਇਹ ਵੀ ਪੜ੍ਹੋ : ਚੰਡੀਗੜ੍ਹ ‘ਚ ਅੱਜ ਤੇ ਕੱਲ੍ਹ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਨੇ ਅਗਲੇ ਦੋ ਦਿਨਾਂ ਲਈ ਯੈਲੋ ਅਲਰਟ ਕੀਤਾ ਜਾਰੀ

ਚੰਡੀਗੜ੍ਹ ਸ਼ਹਿਰ ਵਿੱਚ GMCH ਸੈਕਟਰ 16 ਇੱਕ ਅਜਿਹਾ ਹਸਪਤਾਲ ਹੈ ਜਿੱਥੇ ਸਭ ਤੋਂ ਵੱਧ ਜਣੇਪੇ ਹੁੰਦੇ ਹਨ। ਇੱਥੇ ਚੰਡੀਗੜ੍ਹ, ਪੰਜਾਬ, ਹਰਿਆਣਾ, ਹਿਮਾਚਲ, ਜੰਮੂ-ਕਸ਼ਮੀਰ ਵਰਗੇ ਕਈ ਰਾਜਾਂ ਤੋਂ ਮਰੀਜ਼ ਆਉਂਦੇ ਹਨ। ਅੰਕੜਿਆਂ ਮੁਤਾਬਕ ਇੱਥੇ ਹਰ ਮਹੀਨੇ ਔਸਤਨ 3000 ਡਲਿਵਰੀ ਹੁੰਦੀ ਹੈ। ਜੋ ਕਿ PGI ਅਤੇ ਮੈਡੀਕਲ ਕਾਲਜ 32 ਤੋਂ ਵੱਧ ਹੈ। ਇਸ ਦੇ ਮੱਦੇਨਜ਼ਰ ਇੱਥੇ ਐਡਵਾਂਸ ਪੀਡੀਆਟ੍ਰਿਕ ਸੈਂਟਰ ਦੀ ਲੋੜ ਕਾਫੀ ਸਮੇਂ ਤੋਂ ਮਹਿਸੂਸ ਕੀਤੀ ਜਾ ਰਹੀ ਸੀ। ਗੰਭੀਰ ਹਾਲਤ ਵਿੱਚ ਪੈਦਾ ਹੋਏ ਬੱਚਿਆਂ ਨੂੰ PGI ਲਈ ਰੈਫਰ ਕੀਤਾ ਜਾਂਦਾ ਸੀ।

ਇਸ ਅਡਵਾਂਸ ਪੀਡੀਆਟ੍ਰਿਕ ਸੈਂਟਰ ਦੀ ਯੋਜਨਾ 2021 ਵਿੱਚ ਕੀਤੀ ਗਈ ਸੀ। ਜਦੋਂ ਸਿਹਤ ਵਿਭਾਗ ਨੇ GMCH ਵਿੱਚ 32 ਬਿਸਤਰਿਆਂ ਵਾਲੇ ਬਾਲ ਰੋਗ ਯੂਨਿਟ ਦੀ ਤਜਵੀਜ਼ ਰੱਖੀ ਸੀ। ਕੇਂਦਰ ਨੇ ਇਸ ਲਈ 2.25 ਕਰੋੜ ਰੁਪਏ ਦੀ ਰਾਸ਼ੀ ਮਨਜ਼ੂਰ ਕੀਤੀ ਸੀ। ਉਸ ਸਮੇਂ ਇਸ ਨੂੰ ਮਾਰਚ 2022 ਤੱਕ ਪੂਰਾ ਕਰਨ ਦੀ ਤਜਵੀਜ਼ ਸੀ। ਪਰ ਹੁਣ ਇਹ ਕਾਫੀ ਦੇਰੀ ਤੋਂ ਬਾਅਦ ਤਿਆਰ ਹੈ।

ਵੀਡੀਓ ਲਈ ਕਲਿੱਕ ਕਰੋ –

“ਰੇਡਾਂ ਮਾਰਨ ਵਾਲਾ ਧਾਕੜ ਅਫ਼ਸਰ ਕਿਉਂ ਰੋ ਪਿਆ ? ਕਹਿੰਦਾ, ਕਦੇ ਵੀ ਵਿਆਹ ਦੀ ਰੋਟੀ ਨਾ ਖਾਓ”

The post ਚੰਡੀਗੜ੍ਹ ‘ਚ ਅੱਜ ਤੋਂ ਸ਼ੁਰੂ ਹੋਵੇਗਾ ਨਵਾਂ ਅਡਵਾਂਸ ਪੀਡੀਆਟ੍ਰਿਕ ਸੈਂਟਰ, 5 ਰਾਜਾਂ ਦੇ ਮਰੀਜ਼ਾਂ ਨੂੰ ਮਿਲੇਗੀ ਸਹੂਲਤ appeared first on Daily Post Punjabi.