goindwal jail Archives - Daily Post Punjabi

ਗੋਇੰਦਵਾਲ ਜੇਲ੍ਹ ਗੈਂਗਵਾਰ ਮਾਮਲੇ ‘ਚ ਪੁਲਿਸ ਦੀ ਵੱਡੀ ਕਾਰਵਾਈ, 7 ਮੁਲਜ਼ਮਾਂ ਖਿਲਾਫ਼ FIR ਦਰਜ
ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕ.ਤਲ ਕੇਸ ਵਿੱਚ ਸ਼ਾਮਲ ਗੈਂਗਸਟਰ ਮਨਦੀਪ ਤੂਫਾਨ ਅਤੇ ਮਨਮੋਹਨ ਮੋਹਨਾ ਦਾ ਅੱਜ ਪੋਸਟਮਾਰਟਮ ਹੋਵੇਗਾ। ਬੀਤੇ ਦਿਨੀਂ ਗੋਇੰਦਵਾਲ ਸਾਹਿਬ ਜੇਲ੍ਹ ਵਿੱਚ ਇਹ ਦੋਵੇਂ ਗੈਂਗਵਾਰ ਵਿੱਚ ਮਾਰੇ ਗਏ ਸਨ । ਇਨ੍ਹਾਂ ਦਾ ਕ.ਤਲ ਲਾਰੈਂਸ ਗੈਂਗ ਵੱਲੋਂ ਜੇਲ੍ਹ ਵਿੱਚ ਕੀਤਾ ਗਿਆ। ਮੋਹਨ ਤੇ ਤੂਫ਼ਾਨ ਜੱਗੂ ਭਗਵਾਨਪੁਰੀਆ ਦੇ ਗੁਰਗੇ ਸਨ। ਉੱਥੇ ਹੀ ਇਨ੍ਹਾਂ ਦਾ ਤੀਜਾ ਸਾਥੀ ਕੇਸ਼ਵ ਦੀ ਹਾਲਤ ਗੰਭੀਰ ਹੈ। ਇਸ ਮਾਮਲੇ ਵਿੱਚ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਲਾਰੈਂਸ ਗੈਂਗ ਦੇ 7 ਮੈਂਬਰਾਂ ਰਜਿੰਦਰ ਜੋਕਰ, ਮਲਕੀਤ ਮਾਮਾ ਕੀਟਾ, ਅਰਸ਼ਦ ਖਾਨ, ਮਨਪ੍ਰੀਤ ਭਾਊ, ਸਚਿਨ ਭਿਵਾਨੀ, ਕਸ਼ਿਸ਼ ਅਤੇ ਅੰਕਿਤ ਸੇਰਸਾ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।

Goindwal jail gangwar

ਜ਼ਖਮੀ ਕੇਸ਼ਵ ਨੇ ਦੱਸਿਆ ਕਿ ਉਸ ‘ਤੇ ਹਮਲਾ ਕਰਨ ਲਈ ਰਾਡਾਂ ਅਤੇ ਸਰੀਏ ਦੀ ਵਰਤੋਂ ਕੀਤੀ ਗਈ। ਜ਼ਖਮੀ ਮਨਪ੍ਰੀਤ ਭਾਊ ਅਤੇ ਅਰਸ਼ਦ ਦੇ ਨਾਲ ਹੀ ਲਾਰੈਂਸ ਗੈਂਗ ਦੇ ਸਰਗਨਾ ਸਚਿਨ ਭਿਵਾਨੀ, ਅੰਕਿਤ ਸਿਰਸਾ, ਦੀਪਕ ਮੁੰਡੀ ਨੇ ਸਾਥੀਆਂ ਨਾਲ ਮਿਲ ਕੇ ਹਮਲਾ ਕੀਤਾ । ਸਾਰਿਆਂ ਦੇ ਸਿਰ ‘ਤੇ ਗੰਭੀਰ ਸੱਟਾਂ ਲੱਗੀਆਂ ਹਨ ।

ਇਹ ਵੀ ਪੜ੍ਹੋ: ਮੂਸੇਵਾਲਾ ਦੇ ਕਾ.ਤਲਾਂ ਦਾ ਅੱਜ ਹੋਵੇਗਾ ਪੋਸਟਮਾਰਟਮ, ਗੈਂਗਸਟਰ ਜੱਗੂ ਦੀ ਗੋਲਡੀ ਬਰਾੜ ਨੂੰ ਧਮਕੀ -‘ਕ.ਤਲ ਦੇ ਬਦਲੇ ਹੋਵੇਗਾ ਕ.ਤਲ’

ਜ਼ਿਕਰਯੋਗ ਹੈ ਕਿ ਤੂਫਾਨ ਗਾਇਕ ਮੂਸੇਵਾਲਾ ਦੇ ਕਤਲ ਸਮੇਂ ਗੈਂਗਸਟਰ ਮਨਦੀਪ ਸਿੰਘ ਸਟੈਂਡਬਾਏ ਸ਼ੂਟਰ ਵਜੋਂ ਮੌਜੂਦ ਸੀ। ਗੋਲਡੀ ਬਰਾੜ ਨੇ ਜੱਗੂ ਭਗਵਾਨਪੁਰੀਆ ਦੇ ਖਾਸ ਮਨਦੀਪ ਤੂਫ਼ਾਨ ਦੇ ਇਲਾਵਾ ਮਨੀ ਰਈਆ ਨੂੰ ਸਟੈਂਡਬਾਏ ‘ਤੇ ਰੱਖਿਆ ਸੀ। ਇਨ੍ਹਾਂ ਨੂੰ ਜਗਰੂਪ ਉਰਫ ਰੂਪਾ ਤੇ ਮਨਪ੍ਰੀਤ ਮੰਨੂ ਨੂੰ ਕਵਰ ਦੇਣ ਲਈ ਕਿਹਾ ਗਿਆ ਸੀ। ਜੱਗੂ ਭਗਵਾਨਪੁਰੀਆ ਤੋਂ ਪੁੱਛਗਿੱਛ ਦੇ ਬਾਅਦ ਮਨਦੀਪ ਤੂਫ਼ਾਨ ਦਾ ਨਾਮ ਸਾਹਮਣੇ ਆਇਆ ਸੀ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ਗੋਇੰਦਵਾਲ ਜੇਲ੍ਹ ਗੈਂਗਵਾਰ ਮਾਮਲੇ ‘ਚ ਪੁਲਿਸ ਦੀ ਵੱਡੀ ਕਾਰਵਾਈ, 7 ਮੁਲਜ਼ਮਾਂ ਖਿਲਾਫ਼ FIR ਦਰਜ appeared first on Daily Post Punjabi.