Goindwal Plant Start June Archives - Daily Post Punjabi

ਗੋਇੰਦਵਾਲ ਥਰਮਲ ਪਲਾਂਟ ਜੂਨ ‘ਚ ਹੋਵੇਗਾ ਸ਼ੁਰੂ, CM ਮਾਨ 11 ਫਰਵਰੀ ਨੂੰ ਲੋਕਾਂ ਨੂੰ ਕਰਨਗੇ ਸਮਰਪਿਤ
ਪੰਜਾਬ ਵਿੱਚ ਇਸ ਵਾਰ ਝੋਨੇ ਦੇ ਸੀਜ਼ਨ ਦੌਰਾਨ ਲੋਕਾਂ ਨੂੰ ਬਿਜਲੀ ਦੀ ਸਮੱਸਿਆ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਸਰਕਾਰ ਨੇ ਗੋਇੰਦਵਾਲ ਥਰਮਲ ਪਲਾਂਟ ਦਾ ਕਬਜ਼ਾ ਲੈ ਲਿਆ ਹੈ। ਇਸ ਦੇ ਨਾਲ ਹੀ ਇਸ ਨੂੰ ਨਵੇਂ ਸਿਰੇ ਤੋਂ ਚਲਾਉਣ ਦੀਆਂ ਤਿਆਰੀਆਂ ਸ਼ੁਰੂ ਹੋ ਗਈਆਂ ਹਨ। ਇਸ ਨੂੰ ਜੂਨ ਵਿੱਚ ਸ਼ੁਰੂ ਕਰਨ ਦੇ ਯਤਨ ਕੀਤੇ ਜਾ ਰਹੇ ਹਨ। ਇਸ ਥਰਮਲ ਪਲਾਂਟ ਦੇ ਸ਼ੇਅਰ ਗੁਰੂ ਅਮਰਦਾਸ ਥਰਮਲ ਪਲਾਂਟ ਲਿਮਟਿਡ ਦੇ ਨਾਂ ਤਬਦੀਲ ਕਰ ਦਿੱਤੇ ਗਏ ਹਨ।

Goindwal Plant Start June

ਕਿਉਂਕਿ ਹੁਣ ਥਰਮਲ ਪਲਾਂਟ ਦੀ ਪਛਾਣ ਇਸ ਨਾਂ ਨਾਲ ਹੋ ਗਈ ਹੈ। ਹਾਲਾਂਕਿ ਇਸ ਨੂੰ ਖਰੀਦਣ ਲਈ ਪਾਵਰਕੌਮ ਵੱਲੋਂ 1080 ਕਰੋੜ ਰੁਪਏ ਦਾ ਭੁਗਤਾਨ ਕੀਤਾ ਜਾ ਚੁੱਕਾ ਹੈ। ਇਸ ਦੇ ਨਾਲ ਹੀ ਹੁਣ ਗੋਇੰਦਵਾਲ ਥਰਮਲ ਪਲਾਂਟ ਵੀ ਰਸਮੀ ਤੌਰ ’ਤੇ ਜਨਤਕ ਖੇਤਰ ਵਿੱਚ ਸ਼ਾਮਲ ਹੋ ਗਿਆ ਹੈ। ਮੁੱਖ ਮੰਤਰੀ 11 ਫਰਵਰੀ ਨੂੰ 548 ਮੈਗਾਵਾਟ ਦਾ ਇਹ ਥਰਮਲ ਪਲਾਂਟ ਲੋਕਾਂ ਨੂੰ ਸਮਰਪਿਤ ਕਰਨਗੇ। ਸੀਐਮ ਭਗਵੰਤ ਮਾਨ 11 ਫਰਵਰੀ ਨੂੰ ਹਲਕਾ ਖਡੂਰ ਸਾਹਿਬ ਵਿਖੇ ਹੋਣ ਵਾਲੀ ਰੈਲੀ ਵਿੱਚ ਇਸ 548 ਮੈਗਾਵਾਟ ਦੇ ਥਰਮਲ ਪਲਾਂਟ ਨੂੰ ਲੋਕਾਂ ਨੂੰ ਸਮਰਪਿਤ ਕਰਨਗੇ । ਇਸ ਮੌਕੇ ਪਾਰਟੀ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੀ ਮੌਜੂਦ ਰਹਿਣਗੇ। ਇਹ ਪਲਾਂਟ ਹੈਦਰਾਬਾਦ ਦੀ ਕੰਪਨੀ ਜੀਵੀਕੇ ਗੋਇੰਦਵਾਲ ਥਰਮਲ ਪਲਾਂਟ ਤੋਂ ਖਰੀਦਿਆ ਗਿਆ ਹੈ। ਇਸ ਸੌਦੇ ਨੂੰ ਅੰਤਿਮ ਰੂਪ ਦੇਣ ਵਿੱਚ ਬਿਜਲੀ ਵਿਭਾਗ ਦੇ ਪ੍ਰਮੁੱਖ ਸਕੱਤਰ ਤੇਜਵੀਰ ਸਿੰਘ ਅਤੇ ਪਾਵਰਕੌਮ ਦੇ ਸੀਐਮਡੀ ਬਲਦੇਵ ਸਿੰਘ ਸਰਾਂ ਨੇ ਅਹਿਮ ਭੂਮਿਕਾ ਨਿਭਾਈ ਹੈ।

ਵੀਡੀਓ ਲਈ ਕਲਿੱਕ ਕਰੋ –

“ਖੁਸ਼ਖਬਰੀ ! ਕੈਨੇਡਾ ਦੇ Student Visa ‘ਚ ਬਦਲਾਅ ਤੋਂ ਬਾਅਦ ਵੀ ਆਸਾਨੀ ਨਾਲ ਜਾ ਸਕਦੇ ਓ ਕੈਨੇਡਾ !”

ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ .

ਸਰਕਾਰ ਵੱਲੋਂ ਥਰਮਲ ਪਲਾਂਟ ਚਲਾਉਣ ਲਈ ਬਣਾਈ ਗਈ ਕਮੇਟੀ ਵਿੱਚ ਥਰਮਲ ਪਲਾਂਟਾਂ ਦੇ ਮੰਨੇ-ਪ੍ਰਮੰਨੇ ਮਾਹਿਰਾਂ ਨੂੰ ਸ਼ਾਮਲ ਕੀਤਾ ਗਿਆ ਹੈ। ਲਹਿਰਾ ਮੁਹੱਬਤ ਥਰਮਲ ਪਲਾਂਟ ਦੇ ਚੀਫ਼ ਇੰਜਨੀਅਰ MR ਬਾਂਸਲ ਦੀ ਅਗਵਾਈ ਹੇਠ ਇੱਕ ਕਮੇਟੀ ਦਾ ਗਠਨ ਕੀਤਾ ਗਿਆ ਹੈ।  ਥਰਮਲ ਪਲਾਂਟ ਚਲਾਉਣ ਵਾਲੇ ਜੀਵੀਕੇ ਗਰੁੱਪ ਨੇ ਇਸ ਲਈ 1600 ਏਕੜ ਜ਼ਮੀਨ ਐਕੁਆਇਰ ਕੀਤੀ ਸੀ। ਥਰਮਲ ਪਲਾਂਟ ਤੋਂ ਬਿਜਲੀ ਦਾ ਉਤਪਾਦਨ 2016 ਵਿੱਚ ਸ਼ੁਰੂ ਹੋਇਆ ਸੀ। 400 ਏਕੜ ਜ਼ਮੀਨ ਅਜੇ ਵੀ ਖਾਲੀ ਪਈ ਹੈ। ਇਸ ਦੀ ਵਰਤੋਂ ਲਈ ਸਰਕਾਰ ਵੱਲੋਂ ਰਣਨੀਤੀ ਬਣਾਈ ਜਾ ਰਹੀ ਹੈ। ਤਾਂ ਜੋ ਲੋਕਾਂ ਨੂੰ ਲਾਭ ਮਿਲ ਸਕੇ।

The post ਗੋਇੰਦਵਾਲ ਥਰਮਲ ਪਲਾਂਟ ਜੂਨ ‘ਚ ਹੋਵੇਗਾ ਸ਼ੁਰੂ, CM ਮਾਨ 11 ਫਰਵਰੀ ਨੂੰ ਲੋਕਾਂ ਨੂੰ ਕਰਨਗੇ ਸਮਰਪਿਤ appeared first on Daily Post Punjabi.