Goindwal Sahib Thermal Plant Archives - Daily Post Punjabi

ਸ੍ਰੀ ਗੁਰੂ ਅਮਰਦਾਸ ਥਰਮਲ ਪਾਵਰ ਪਲਾਂਟ ਲੋਕਾਂ ਨੂੰ ਸਮਰਪਿਤ, CM ਮਾਨ ਤੇ ਅਰਵਿੰਦ ਕੇਜਰੀਵਾਲ ਨੇ ਕੀਤਾ ਉਦਘਾਟਨ
ਆਮ ਆਦਮੀ ਪਾਰਟੀ (ਆਪ) ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਤਰਨਤਾਰਨ ਵਿੱਚ ਗੁਰੂ ਅਮਰਦਾਸ ਥਰਮਲ ਪਲਾਂਟ ਲਿਮਟਿਡ (ਜੀਏਟੀਪੀਐਲ) ਦਾ ਉਦਘਾਟਨ ਕੀਤਾ। ਪੰਜਾਬ ਸਰਕਾਰ ਨੇ ਇਹ ਥਰਮਲ ਪਲਾਂਟ 1080 ਕਰੋੜ ਰੁਪਏ ਵਿੱਚ ਖਰੀਦਿਆ ਹੈ। CM ਮਾਨ ਨੇ 1 ਜਨਵਰੀ ਨੂੰ ਹੀ ਇਹ ਜਾਣਕਾਰੀ ਦਿੱਤੀ ਸੀ। ਇਸ ਥਰਮਲ ਪਲਾਂਟ ਦੀ ਪੂਰੀ ਸਮਰੱਥਾ 540 ਮੈਗਾਵਾਟ ਹੈ ਪਰ ਹੁਣ ਤੱਕ ਇਹ ਕੋਲੇ ਦੀ ਸੀਮਤ ਮਾਤਰਾ ਹੋਣ ਕਾਰਨ ਅੱਧੀ ਸਮਰੱਥਾ ’ਤੇ ਹੀ ਚੱਲ ਰਿਹਾ ਸੀ।

Sri Guru Amardas Thermal Power Plant

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਵਾਧੂ ਬਿਜਲੀ ਸਪਲਾਈ ਯਕੀਨੀ ਬਣਾਉਣ ਲਈ ਸਰਕਾਰ ਨੇ ਤਰਨਤਾਰਨ ਸਥਿਤ ਗੋਇੰਦਵਾਲ ਸਾਹਿਬ ਥਰਮਲ ਪਲਾਂਟ ਨੂੰ ਖਰੀਦ ਲਿਆ ਹੈ। ਪੰਜਾਬ ਵਿੱਚ ਲੋਕਾਂ ਨੂੰ ਸਸਤੀ ਬਿਜਲੀ ਦਿੱਤੀ ਜਾਵੇਗੀ ਅਤੇ ਇੰਡਸਟਰੀ ਨੂੰ ਵੀ ਸਸਤੀ ਬਿਜਲੀ ਦਿੱਤੀ ਜਾਵੇਗੀ। CM ਮਾਨ ਨੇ ਕਿਹਾ ਕਿ ਸੂਬੇ ਨੂੰ ਇਸ ਪਲਾਂਟ ਤੋਂ ਸਭ ਤੋਂ ਮਹਿੰਗੀ ਬਿਜਲੀ 9-10 ਰੁਪਏ ਪ੍ਰਤੀ ਯੂਨਿਟ ਮਿਲਦੀ ਹੈ। ਹੁਣ ਸਰਕਾਰ ਦੇ ਅਧੀਨ ਆਉਣ ਤੋਂ ਬਾਅਦ 4-5 ਰੁਪਏ ਪ੍ਰਤੀ ਯੂਨਿਟ ਬਿਜਲੀ ਮਿਲੇਗੀ।

Sri Guru Amardas Thermal Power Plant

ਗੋਇੰਦਵਾਲ ਸਾਹਿਬ ਸ੍ਰੀ ਗੁਰੂ ਅਮਰਦਾਸ ਜੀ ਨੇ ਬਣਵਾਇਆ ਸੀ। ਜਿਸ ਤੋਂ ਬਾਅਦ ਮੁੱਖ ਮੰਤਰੀ ਮਾਨ ਦੀ ਤਰਫੋਂ ਇਹ ਥਰਮਲ ਪਲਾਂਟ ਉਨ੍ਹਾਂ ਦੇ ਨਾਂ ‘ਤੇ ਸਮਰਪਿਤ ਕੀਤਾ ਗਿਆ ਹੈ। ਇਸ ਥਰਮਲ ਪਲਾਂਟ ਦੇ ਸ਼ੇਅਰ ਗੁਰੂ ਅਮਰਦਾਸ ਥਰਮਲ ਪਲਾਂਟ ਲਿਮਟਿਡ (ਜੀ.ਏ.ਟੀ.ਪੀ.ਐਲ.) ਦੇ ਨਾਂ ਤਬਦੀਲ ਕਰ ਦਿੱਤੇ ਗਏ ਹਨ। ਸਰਕਾਰ ਨੇ ਥਰਮਲ ਪਲਾਂਟ ਦੀ ਨਿਗਰਾਨੀ ਲਈ ਇੱਕ ਕਮੇਟੀ ਵੀ ਬਣਾਈ ਹੈ।

ਇਹ ਵੀ ਪੜ੍ਹੋ : DGP ਗੌਰਵ ਯਾਦਵ ਨੇ ਪਰਦੀਪ ਕਲੇਰ ਦੀ ਗ੍ਰਿਫਤਾਰੀ ਲਈ ਫਰੀਦਕੋਟ ਪੁਲਿਸ ਦੀ ਕੀਤੀ ਸ਼ਲਾਘਾ

ਲਹਿਰਾ ਮੁਹੱਬਤ ਥਰਮਲ ਪਲਾਂਟ ਦੇ ਚੀਫ਼ ਇੰਜਨੀਅਰ ਐਮ.ਆਰ.ਬਾਂਸਲ ਦੀ ਅਗਵਾਈ ਹੇਠ ਇੱਕ ਕਮੇਟੀ ਦਾ ਗਠਨ ਕੀਤਾ ਗਿਆ ਹੈ। ਇਸ ਦੌਰਾਨ ਕਮੇਟੀ ਵਿੱਚ ਲਹਿਰਾ ਥਰਮਲ ਦੇ ਡਿਪਟੀ ਚੀਫ ਇੰਜਨੀਅਰ ਇੰਦਰਜੀਤ ਸਿੰਘ ਸੰਧੂ, ਡਿਪਟੀ ਚੀਫ ਇੰਜਨੀਅਰ ਫਿਊਲ ਕੇ.ਕੇ.ਬੰਸਲ, ਰੋਪੜ ਥਰਮਲ ਪਲਾਂਟ ਦੇ ਸੁਪਰਡੈਂਟ ਇੰਜਨੀਅਰ ਰਣਜੀਤ ਸਿੰਘ, ਚੀਫ ਆਡੀਟਰ ਰਾਜਨ ਗੁਪਤਾ, ਲਹਿਰਾ ਥਰਮਲ ਪਲਾਂਟ ਦੇ ਇੰਜਨੀਅਰ ਬਲਜਿੰਦਰ ਸਿੰਘ ਅਤੇ ਰੋਪੜ ਥਰਮਲ ਦੇ ਇੰਜਨੀਅਰ ਗੁਰਿੰਦਰ ਸਿੰਘ ਨੂੰ ਸ਼ਾਮਲ ਕੀਤਾ ਗਿਆ ਹੈ।

ਵੀਡੀਓ ਲਈ ਕਲਿੱਕ ਕਰੋ –

“ਖੁਸ਼ਖਬਰੀ ! ਕੈਨੇਡਾ ਦੇ Student Visa ‘ਚ ਬਦਲਾਅ ਤੋਂ ਬਾਅਦ ਵੀ ਆਸਾਨੀ ਨਾਲ ਜਾ ਸਕਦੇ ਓ ਕੈਨੇਡਾ !”

The post ਸ੍ਰੀ ਗੁਰੂ ਅਮਰਦਾਸ ਥਰਮਲ ਪਾਵਰ ਪਲਾਂਟ ਲੋਕਾਂ ਨੂੰ ਸਮਰਪਿਤ, CM ਮਾਨ ਤੇ ਅਰਵਿੰਦ ਕੇਜਰੀਵਾਲ ਨੇ ਕੀਤਾ ਉਦਘਾਟਨ appeared first on Daily Post Punjabi.

ਪੰਜਾਬ ਦੇ ਨਾਂ ਅੱਜ ਹੋਵੇਗਾ ਗੋਇੰਦਵਾਲ ਥਰਮਲ ਪਲਾਂਟ, CM ਭਗਵੰਤ ਮਾਨ ਤੇ ਕੇਜਰੀਵਾਲ ਲੋਕਾਂ ਨੂੰ ਕਰਨਗੇ ਸਮਰਪਿਤ
ਗੋਇੰਦਵਾਲ ਥਰਮਲ ਪਲਾਂਟ ਨੂੰ ਖਰੀਦਣ ਤੋਂ ਬਾਅਦ ਅੱਜ ਇਹ ਪੰਜਾਬ ਦੇ ਨਾਂ ਹੋਣ ਜਾ ਰਿਹਾ ਹੈ। ਆਮ ਆਦਮੀ ਪਾਰਟੀ (ਆਪ) ਦੇ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਤਰਨਤਾਰਨ ਪਹੁੰਚ ਰਹੇ ਹਨ। ਜਿੱਥੇ ਥਰਮਲ ਪਲਾਂਟ ਦੀਆਂ ਚਾਬੀਆਂ ਉਨ੍ਹਾਂ ਨੂੰ ਸੌਂਪ ਦਿੱਤੀਆਂ ਜਾਣਗੀਆਂ। ਇਸ ਤੋਂ ਬਾਅਦ ਕੇਜਰੀਵਾਲ ਅਤੇ ਮੁੱਖ ਮੰਤਰੀ ਮਾਨ ਤਰਨਤਾਰਨ ਦੇ ਪਿੰਡ ਸ਼ੇਰੋਂ ਪਹੁੰਚ ਕੇ ਜਨ ਸਭਾ ਨੂੰ ਸੰਬੋਧਨ ਕਰਨਗੇ।

Goindwal Sahib Thermal Plant

ਦੱਸ ਦੇਈਏ ਕਿ ਇਹ ਥਰਮਲ ਪਲਾਂਟ ਪੰਜਾਬ ਸਰਕਾਰ ਵੱਲੋਂ 1080 ਕਰੋੜ ਰੁਪਏ ਵਿੱਚ ਖਰੀਦਿਆ ਗਿਆ ਹੈ ਅਤੇ 1 ਜਨਵਰੀ ਨੂੰ ਖੁਦ ਮੁੱਖ ਮੰਤਰੀ ਮਾਨ ਨੇ ਪੰਜਾਬ ਦੇ ਲੋਕਾਂ ਨੂੰ ਇਸ ਦੀ ਜਾਣਕਾਰੀ ਦਿੱਤੀ ਸੀ। ਇਸ ਥਰਮਲ ਪਲਾਂਟ ਦੀ ਪੂਰੀ ਸਮਰੱਥਾ 540 ਮੈਗਾਵਾਟ ਹੈ। CM ਮਾਨ ਨੇ ਦੱਸਿਆ ਕਿ ਹੁਣ ਤੱਕ ਇਸ ਪਲਾਂਟ ਤੋਂ ਕਰੀਬ 9 ਰੁਪਏ ਪ੍ਰਤੀ ਯੂਨਿਟ ਦੇ ਹਿਸਾਬ ਨਾਲ ਬਿਜਲੀ ਮਿਲਦੀ ਸੀ। ਪਰ ਹੁਣ ਜਦੋਂ ਪੰਜਾਬ ਸਰਕਾਰ ਇਸ ਪਲਾਂਟ ਵਿੱਚ ਬਿਜਲੀ ਦਾ ਉਤਪਾਦਨ ਸ਼ੁਰੂ ਕਰੇਗੀ ਤਾਂ ਬਿਜਲੀ ਦਾ ਉਤਪਾਦਨ ਸਿਰਫ਼ 4.25 ਰੁਪਏ ਪ੍ਰਤੀ ਯੂਨਿਟ ਦੇ ਹਿਸਾਬ ਨਾਲ ਸ਼ੁਰੂ ਹੋਵੇਗਾ।

ਗੋਇੰਦਵਾਲ ਸਾਹਿਬ ਸ੍ਰੀ ਗੁਰੂ ਅਮਰਦਾਸ ਜੀ ਨੇ ਬਣਵਾਇਆ ਸੀ। ਜਿਸ ਤੋਂ ਬਾਅਦ ਮੁੱਖ ਮੰਤਰੀ ਮਾਨ ਦੀ ਤਰਫੋਂ ਇਹ ਥਰਮਲ ਪਲਾਂਟ ਉਨ੍ਹਾਂ ਦੇ ਨਾਂ ‘ਤੇ ਸਮਰਪਿਤ ਕੀਤਾ ਗਿਆ ਹੈ। ਜਿਸ ਤੋਂ ਬਾਅਦ ਇਸ ਥਰਮਲ ਪਲਾਂਟ ਦੇ ਸ਼ੇਅਰ ਗੁਰੂ ਅਮਰਦਾਸ ਥਰਮਲ ਪਲਾਂਟ ਲਿਮਟਿਡ (ਜੀ.ਏ.ਟੀ.ਪੀ.ਐਲ.) ਦੇ ਨਾਂ ਤਬਦੀਲ ਕਰ ਦਿੱਤੇ ਗਏ ਹਨ। ਸਰਕਾਰ ਨੇ ਥਰਮਲ ਪਲਾਂਟ ਦੀ ਨਿਗਰਾਨੀ ਲਈ ਇੱਕ ਕਮੇਟੀ ਵੀ ਬਣਾਈ ਹੈ।

ਇਹ ਵੀ ਪੜ੍ਹੋ : ਦਿੱਲੀ AIIMS ਦੀ ਅਨੋਖੀ ਪਹਿਲ, ਮਿਊਜ਼ਿਕ ਥੈਰੇਪੀ ਨਾਲ ਪਰਤੇਗੀ ਬ੍ਰੇਨ ਸਟ੍ਰੋਕ ਦੇ ਮਰੀਜ਼ਾਂ ਦੀ ਆਵਾਜ਼!

ਲਹਿਰਾ ਮੁਹੱਬਤ ਥਰਮਲ ਪਲਾਂਟ ਦੇ ਚੀਫ਼ ਇੰਜਨੀਅਰ ਐਮ.ਆਰ.ਬਾਂਸਲ ਦੀ ਅਗਵਾਈ ਹੇਠ ਇੱਕ ਕਮੇਟੀ ਦਾ ਗਠਨ ਕੀਤਾ ਗਿਆ ਹੈ। ਇਸ ਦੌਰਾਨ ਕਮੇਟੀ ਵਿੱਚ ਲਹਿਰਾ ਥਰਮਲ ਦੇ ਡਿਪਟੀ ਚੀਫ ਇੰਜਨੀਅਰ ਇੰਦਰਜੀਤ ਸਿੰਘ ਸੰਧੂ, ਡਿਪਟੀ ਚੀਫ ਇੰਜਨੀਅਰ ਫਿਊਲ ਕੇ.ਕੇ.ਬੰਸਲ, ਰੋਪੜ ਥਰਮਲ ਪਲਾਂਟ ਦੇ ਸੁਪਰਡੈਂਟ ਇੰਜਨੀਅਰ ਰਣਜੀਤ ਸਿੰਘ, ਚੀਫ ਆਡੀਟਰ ਰਾਜਨ ਗੁਪਤਾ, ਲਹਿਰਾ ਥਰਮਲ ਪਲਾਂਟ ਦੇ ਇੰਜਨੀਅਰ ਬਲਜਿੰਦਰ ਸਿੰਘ ਅਤੇ ਰੋਪੜ ਥਰਮਲ ਦੇ ਇੰਜਨੀਅਰ ਗੁਰਿੰਦਰ ਸਿੰਘ ਨੂੰ ਸ਼ਾਮਲ ਕੀਤਾ ਗਿਆ ਹੈ।

ਵੀਡੀਓ ਲਈ ਕਲਿੱਕ ਕਰੋ –

“ਖੁਸ਼ਖਬਰੀ ! ਕੈਨੇਡਾ ਦੇ Student Visa ‘ਚ ਬਦਲਾਅ ਤੋਂ ਬਾਅਦ ਵੀ ਆਸਾਨੀ ਨਾਲ ਜਾ ਸਕਦੇ ਓ ਕੈਨੇਡਾ !”

The post ਪੰਜਾਬ ਦੇ ਨਾਂ ਅੱਜ ਹੋਵੇਗਾ ਗੋਇੰਦਵਾਲ ਥਰਮਲ ਪਲਾਂਟ, CM ਭਗਵੰਤ ਮਾਨ ਤੇ ਕੇਜਰੀਵਾਲ ਲੋਕਾਂ ਨੂੰ ਕਰਨਗੇ ਸਮਰਪਿਤ appeared first on Daily Post Punjabi.