Golak Stolen from Gurdwara Sahib Archives - Daily Post Punjabi

ਲੁਧਿਆਣਾ ਦੇ ਗੁਰਦੁਆਰੇ ‘ਚੋਂ ਗੋਲਕ ਚੋਰੀ, ਮੁੱਖ ਗੇਟ ਦਾ ਤਾਲਾ ਕੱਟ ਕੇ ਦਾਖਲ ਹੋਏ ਚੋਰ, 2 ਦੋਸ਼ੀ ਗ੍ਰਿਫਤਾਰ
ਪੰਜਾਬ ਦੇ ਲੁਧਿਆਣਾ ਜ਼ਿਲੇ ‘ਚ ਚੋਰੀ ਦੀਆਂ ਵਾਰਦਾਤਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ। ਤਾਜ਼ਾ ਮਾਮਲਾ ਥਾਣਾ ਬਸਤੀ ਜੋਧੇਵਾਲ ਅਧੀਨ ਪੈਂਦੇ ਪਿੰਡ ਕਾਕੋਵਾਲ ‘ਤੋਂ ਸਾਹਮਣੇ ਆਇਆ ਹੈ। ਇੱਥੇ ਇਕ ਗੁਰਦੁਆਰਾ ਸਾਹਿਬ ਵਿਖੇ ਚੋਰਾਂ ਨੇ ਵਾਰਦਾਤ ਨੂੰ ਅੰਜਾਮ ਦਿੱਤਾ। ਚੋਰ ਮੁੱਖ ਗੇਟ ਦਾ ਤਾਲਾ ਕੱਟ ਕੇ ਗੁਰਦੁਆਰਾ ਸਾਹਿਬ ਅੰਦਰ ਦਾਖਲ ਹੋਏ। ਸ਼ਰਾਰਤੀ ਅਨਸਰਾਂ ਨੇ ਬਿਨਾਂ ਕਿਸੇ ਡਰ ਤੋਂ ਰਾਤ ਸਮੇਂ ਗੁਰਦੁਆਰਾ ਸਾਹਿਬ ਦੀ ਗੋਲਕ ਆਸਾਨੀ ਨਾਲ ਚੋਰੀ ਕਰ ਲਈ ਅਤੇ ਉੱਥੋਂ ਫਰਾਰ ਹੋ ਗਏ।

Golak Stolen from Gurdwara Sahib

ਇਸ ਘਟਨਾ ਦਾ ਪਤਾ ਉਸ ਸਮੇਂ ਲੱਗਿਆ ਜਦੋਂ ਅਗਲੇ ਦਿਨ ਗੁਰਪਾਲ ਸਿੰਘ ਗੁਰਦੁਆਰਾ ਸਾਹਿਬ ਜਾਣ ਲੱਗਾ ਤਾਂ ਉਸ ਨੇ ਦੇਖਿਆ ਕਿ ਮੇਨ ਗੇਟ ਦਾ ਤਾਲਾ ਟੁੱਟਿਆ ਹੋਇਆ ਸੀ। ਉਨ੍ਹਾਂ ਤੁਰੰਤ ਹੈੱਡ ਗ੍ਰੰਥੀ ਅਜਮੇਰ ਸਿੰਘ ਨੂੰ ਸੂਚਿਤ ਕੀਤਾ। ਸਮੂਹ ਕਮੇਟੀ ਮੈਂਬਰ ਮੌਕੇ ’ਤੇ ਪੁੱਜੇ। ਇਸ ਮਗਰੋਂ ਜਦੋਂ ਗੁਰਦੁਆਰਾ ਸਾਹਿਬ ਦੇ CCTV ਕੈਮਰੇ ਚੈੱਕ ਕੀਤੇ ਗਏ ਤਾਂ ਪਤਾ ਲੱਗਿਆ ਕਿ ਬਦਮਾਸ਼ ਨੇ ਸਵੇਰੇ ਪੌਣੇ ਤਿੰਨ ਵਜੇ ਦੇ ਕਰੀਬ ਇਸ ਵਾਰਦਾਤ ਨੂੰ ਅੰਜਾਮ ਦਿੱਤਾ।

ਇਹ ਵੀ ਪੜ੍ਹੋ : ਅੰਬਾਲਾ ‘ਚ ਛੱਤ ‘ਤੇ ਖੇਡ ਰਹੇ 8 ਸਾਲਾਂ ਮਾਸੂਮ ਦੇ ਗੱਲ ‘ਚ ਫਸੀ ਰੱਸੀ, ਦਮ ਘੁੱਟਣ ਨਾਲ ਹੋਈ ਮੌ.ਤ

CCTV ਫੁਟੇਜ਼ ਦੇਖ ਕੇ ਕਮੇਟੀ ਮੈਂਬਰਾਂ ਨੇ ਮੁਲਜ਼ਮਾਂ ਦੀ ਪਛਾਣ ਕਰ ਲਈ। ਇਸ ‘ਤੋਂ ਬਾਅਦ ਪੁਲਿਸ ਨੂੰ ਸੂਚਿਤ ਕੀਤਾ ਗਿਆ। ਥਾਣਾ ਜੋਧੇਵਾਲ ਦੀ ਪੁਲੀਸ ਮੌਕੇ ’ਤੇ ਪਹੁੰਚੀ ਅਤੇ ਪੁਲੀਸ ਨੇ ਇਲਾਕੇ ਵਿੱਚ ਲੱਗੇ ਹੋਰ ਕੈਮਰਿਆਂ ਦੀ ਵੀ ਜਾਂਚ ਕੀਤੀ। ਇਸ ‘ਤੋਂ ਬਾਅਦ ਮੁਲਜ਼ਮ ਪੁਲਿਸ ਦੇ ਹੱਥੇ ਚੜੇ। ਫੜੇ ਗਏ ਮੁਲਜ਼ਮਾਂ ਦੀ ਪਛਾਣ ਕ੍ਰਿਸ਼ਨਾ ਵਾਸੀ ਏਕਤਾ ਕਲੋਨੀ ਅਤੇ ਸਾਹਿਲ ਨਾਥ, ਅਮਨ, ਸ਼ੇਖੂ ਵਾਸੀ ਪਿੰਡ ਖੁਵਾਜਕੇ ਵਜੋਂ ਹੋਈ ਹੈ। ਪੁਲਿਸ ਨੇ ਕ੍ਰਿਸ਼ਨ ਅਤੇ ਸਾਹਿਬ ਨਾਥ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਬਾਕੀ ਦੋਸ਼ੀਆਂ ਦੀ ਭਾਲ ਕੀਤੀ ਜਾ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ਲੁਧਿਆਣਾ ਦੇ ਗੁਰਦੁਆਰੇ ‘ਚੋਂ ਗੋਲਕ ਚੋਰੀ, ਮੁੱਖ ਗੇਟ ਦਾ ਤਾਲਾ ਕੱਟ ਕੇ ਦਾਖਲ ਹੋਏ ਚੋਰ, 2 ਦੋਸ਼ੀ ਗ੍ਰਿਫਤਾਰ appeared first on Daily Post Punjabi.