gold earrings Archives - Daily Post Punjabi

ਖੇਤ ਜਾ ਰਹੀ ਔਰਤ ਦੀਆਂ ਲੁਟੇਰਿਆਂ ਨੇ ਖੋਹੀਆ ਸੋਨੇ ਦੀਆਂ ਵਾਲੀਆਂ, ਲੋਕਾਂ ‘ਚ ਫੈਲੀ ਸਨਸਨੀ
gold earrings robbery woman: ਲੁਧਿਆਣਾ (ਤਰਸੇਮ ਭਾਰਦਵਾਜ)-ਜ਼ਿਲ੍ਹੇ ਦੇ ਗੁਰਾਇਆ ਇਲਾਕੇ ‘ਚ ਉਸ ਸਮੇਂ ਸਨਸਨੀ ਵਾਲਾ ਮਾਹੌਲ ਪੈਦਾ ਹੋ ਗਿਆ ਜਦੋਂ ਇੱਥੇ ਦਿਨਦਿਹਾੜੇ ਲੁਟੇਰਿਆਂ ਨੇ ਖੇਤ ਜਾ ਰਹੀ ਔਰਤ ਦੀਆਂ ਸੋਨੇ ਦੀਆਂ ਵਾਲੀਆਂ ਖੋਹ ਲਈਆਂ। ਵਾਰਦਾਤ ਨੂੰ ਅੰਜ਼ਾਮ ਦੇ ਲੁਟੇਰੇ ਮੌਕੇ ‘ਤੇ ਫਰਾਰ ਹੋ ਗਏ। ਦੱਸ ਦੇਈਏ ਕਿ ਮਾਮਲਾ ਇੱਥੋ ਦੇ ਪਿੰਡ ਬੀੜ ਬੰਸੀਆ ਤੋਂ ਸਾਹਮਣੇ ਆਇਆ ਹੈ, ਜਿੱਥੇ ਤਿੰਨ ਮੋਟਰਸਾਈਕਲ ਸਵਾਰ ਨੌਜਵਾਨਾਂ ਦੇ ਵੱਲੋ ਤੇਜ਼ਦਾਰ ਹਥਿਆਰਾਂ ਦੀ ਨੋਕ ‘ਤੇ ਵਾਰਦਾਤ ਨੂੰ ਅੰਜ਼ਾਮ ਦਿੱਤਾ ਗਿਆ।

gold earrings robbery woman

ਇਸ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਪੀੜਤ ਪਰਿਵਾਰ ਵੱਲੋ ਲੁਟੇਰਿਆਂ ਦੀ ਪਹਿਚਾਣ ਕਰਨ ਦੀ ਵੀ ਗੱਲ ਸਾਹਮਣੇ ਆਈ ਹੈ ਜਿਸ ਦੀ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਪੀੜਤ ਔਰਤ ਗੁਰਬਖ਼ਸ਼ ਕੌਰ ਨੇ ਦੱਸਿਆ ਕਿ ਸ਼ਾਮ ਨੂੰ ਉਹ ਆਪਣੇ ਘਰ ਤੋਂ ਆਪਣੇ ਖੇਤਾਂ ਵੱਲ ਜਾ ਰਹੀ ਸੀ ਤਾ ਮੋਟਰ ਸਾਈਕਲ ਸਵਾਰ ਤਿੰਨ ਲੜਕਿਆਂ ਨੇ ਉਸਨੂੰ ਰੋਕ ਲਿਆ ਅਤੇ ਕੰਨਾਂ ‘ਚ ਪਾਇਆ ਸੋਨੇ ਦੀਆ ਬਾਲੀਆਂ ਲੁੱਟ ਕੇ ਫਰਾਰ ਹੋ ਗਏ। ਪੀੜਤ ਔਰਤ ਨੇ ਦੱਸਿਆ ਕਿ ਉਸਨੇ ਲੁਟੇਰਿਆਂ ਦਾ ਮੁਕਾਬਲਾ ਕੀਤਾ ਅਤੇ ਰੌਲਾ ਪਾਇਆ ਤਾ ਉਸਦਾ ਪਤੀ ਵੀ ਮੌਕੇ ‘ਤੇ ਆ ਗਿਆ। ਇਕ ਲੁਟੇਰੇ ਨੇ ਉਸਦੇ ਪਤੀ ਵੱਲ ਦਾਤਰ ਵੀ ਮਾਰਿਆ ਅਤੇ ਮੌਕੇ ਤੋ ਫਰਾਰ ਹੋ ਗਿਆ। ਵਾਰਦਾਤ ਦੀ ਸੂਚਨਾ ਮਿਲਣ ਤੋ ਬਾਅਦ ਪੁਲਿਸ ਮੌਕੇ ਤੇ ਪਹੁੰਚੀ।ਇਸ ਸੰਬੰਧੀ ਐੱਸ.ਐੱਚ.ਓ ਹਰਦੀਪ ਸਿੰਘ ਨੇ ਕਿਹਾ ਕਿ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

The post ਖੇਤ ਜਾ ਰਹੀ ਔਰਤ ਦੀਆਂ ਲੁਟੇਰਿਆਂ ਨੇ ਖੋਹੀਆ ਸੋਨੇ ਦੀਆਂ ਵਾਲੀਆਂ, ਲੋਕਾਂ ‘ਚ ਫੈਲੀ ਸਨਸਨੀ appeared first on Daily Post Punjabi.

ਵਿਧਾਇਕ ਦੇ ਨਾਂ ‘ਤੇ ਘਰ ‘ਚ ਦਾਖਲ ਹੋਏ ਲੁਟੇਰਿਆਂ ਨੇ ਖੋਹਿਆ ਬਜ਼ੁਰਗ ਔਰਤ ਦੀਆਂ ਵਾਲੀਆਂ
robbers house snatched gold earrings: ਲੁਧਿਆਣਾ (ਤਰਸੇਮ ਭਾਰਦਵਾਜ)- ਮਹਾਨਗਰ ‘ਚ ਲੁਟੇਰਿਆਂ ਦੇ ਹੌਸਲੇ ਇੰਨੇ ਬੁਲੰਦ ਹੋ ਗਏ ਨੇ ਕਿ ਵਾਰਦਾਤਾਂ ਲਈ ਨਵੇਂ-ਨਵੇਂ ਤੋਂ ਢੰਗ ਅਪਣਾਏ ਜਾ ਰਹੇ ਹਨ। ਤਾਜ਼ਾ ਮਾਮਲਾ ਸ਼ਹਿਰ ਦੇ ਕੈਲਾਸ਼ ਨਗਰ ਤੋਂ ਸਾਹਮਣੇ ਆਇਆ ਹੈ, ਜਿੱਥੇ ਵਿਧਾਇਕ ਦੇ ਨਾਂ ‘ਤੇ ਲੁਟੇਰੇ ਇਕ ਘਰ ‘ਚ ਦਾਖਲ ਹੋਏ ਅਤੇ ਵਾਰਦਾਤ ਨੂੰ ਅੰਜ਼ਾਮ ਦੇ ਫਰਾਰ ਹੋ ਗਏ। ਮੌਕੇ ‘ਤੇ ਪਹੁੰਚੀ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ।

robbers house snatched gold earrings

ਦਰਅਸਲ ਸ਼ਹਿਰ ਦੇ ਕੈਲਾਸ਼ ਨਗਰ ‘ਚ ਐੱਮ.ਐੱਲ.ਏ ਸੰਜੈ ਤਲਵਾੜ ਦਾ ਨਾਂ ਲੈ ਕੇ ਆਏ ਦੋ ਨੌਜਵਾਨਾਂ ਨੇ ਘਰ ਦਾ ਦਰਵਾਜ਼ਾ ਖੜਕਾਇਆ।ਇਸ ਦੌਰਾਨ ਉਨ੍ਹਾਂ ਨੇ ਬਜ਼ੁਰਗ ਔਰਤ ਦੀ ਪੈਨਸ਼ਨ ਲਗਵਾਉਣ ਦੇ ਬਹਾਨੇ ਆਧਾਰ ਕਾਰਡ ਚੈੱਕ ਕਰਨ ਅਤੇ ਲਾਕਡਾਊਨ ਦੌਰਾਨ ਰਾਸ਼ਨ ਮਿਲਣ ਬਾਰੇ ਗੱਲਾਂ ਕਰਨ ਲੱਗੇ। ਇਸ ਦੌਰਾਨ ਦੋਵੇਂ ਨੌਜਵਾਨ ਹੌਲੀ-ਹੌਲੀ ਘਰ ‘ਚ ਦਾਖਲ ਹੋ ਗਏ ਅਤੇ ਔਰਤ ਨੂੰ ਆਪਣੀਆਂ ਗੱਲਾਂ ‘ਚ ਵਰਗਲਾ ਲਿਆ। ਇਸ ਤੋਂ ਬਾਅਦ ਦੋਵਾਂ ਨੌਜਵਾਨਾਂ ਨੇ ਔਰਤ ਨੂੰ ਪਹਿਲਾਂ ਧੱਕਾ ਮਾਰਿਆ ਅਤੇ ਉਸ ਦੀਆਂ ਵਾਲੀਆਂ ਖੋਹ ਕੇ ਫਰਾਰ ਹੋ ਗਏ। ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

The post ਵਿਧਾਇਕ ਦੇ ਨਾਂ ‘ਤੇ ਘਰ ‘ਚ ਦਾਖਲ ਹੋਏ ਲੁਟੇਰਿਆਂ ਨੇ ਖੋਹਿਆ ਬਜ਼ੁਰਗ ਔਰਤ ਦੀਆਂ ਵਾਲੀਆਂ appeared first on Daily Post Punjabi.