gold medal Archives - Daily Post Punjabi

ਪੰਜਾਬ ਪੁਲਿਸ ਦੇ SSP ਦਲਜੀਤ ਸਿੰਘ ਰਾਣਾ ਨੇ ਵਧਾਇਆ ਮਾਣ, ਅੰਤਰਰਾਸ਼ਟਰੀ ਪੁਲਿਸ ਖੇਡਾਂ ‘ਚ ਜਿੱਤਿਆ Gold ਮੈਡਲ
ਪੰਜਾਬ ਪੁਲਿਸ ਦੇ ਸੀਨੀਅਰ ਸੂਪਰਿੰਟੇਂਡੈਂਟ ਆਫ ਪੁਲਿਸ (ਐੱਸ.ਐੱਸ.ਪੀ) ਦਲਜੀਤ ਸਿੰਘ ਰਾਣਾ ਨੇ ਅਟਲਾਂਟਾ ‘ਚ ਹੋਈਆਂ ਅੰਤਰਰਾਸ਼ਟਰੀ ਪੁਲਿਸ ਖੇਡਾਂ ਵਿੱਚ ਤਗਮਾ ਜਿੱਤ ਕੇ ਭਾਰਤ ਅਤੇ ਪੰਜਾਬ ਦਾ ਮਾਣ ਵਧਾਇਆ ਹੈ। ਦਲਜੀਤ ਸਿੰਘ ਰਾਣਾ ਨੇ ਅਮਰੀਕਾ ਦੇ ਅਟਲਾਂਟਾ ਸ਼ਹਿਰ ਵਿੱਚ ਹੋ ਰਹੀਆਂ ਅੰਤਰਰਾਸ਼ਟਰੀ ਪੁਲਿਸ ਖੇਡਾਂ (Veterans Category) ਵਿੱਚ ਜੈਵਲਿਨ ਥ੍ਰੋਅ ਮੁਕਾਬਲੇ ਵਿੱਚ ਸੋਨ ਤਮਗਾ ਜਿੱਤ ਕੇ ਨਵਾਂ ਵਿਸ਼ਵ ਰਿਕਾਰਡ ਕਾਇਮ ਕੀਤਾ।

ਸੇਵਾ ਅਤੇ ਖੇਡ ਦੋਵਾਂ ਖੇਤਰਾਂ ਵਿੱਚ ਆਪਣੀ ਦ੍ਰਿੜਤਾ ਅਤੇ ਲਗਨ ਲਈ ਮਸ਼ਹੂਰ ਐੱਸ.ਐੱਸ.ਪੀ ਰਾਣਾ ਦੀ ਇਸ ਉਪਲਬਧੀ ਨੂੰ ਪੁਲਿਸ ਵਿਭਾਗ ਅਤੇ ਖੇਡ ਪ੍ਰੇਮੀ ਭਰਪੂਰ ਤਰੀਕੇ ਨਾਲ ਮਨਾਉਂਦੇ ਨਜ਼ਰ ਆ ਰਹੇ ਹਨ। ਦੁਨੀਆ ਭਰ ਦੇ ਵੈਟਰਨ ਅਧਿਕਾਰੀਆਂ ਨਾਲ ਹੋਏ ਮੁਕਾਬਲੇ ਵਿੱਚ ਉਨ੍ਹਾਂ ਨੇ ਆਪਣੀ ਕਾਬਲਿਯਤ, ਤਾਕਤ ਅਤੇ ਫੋਕਸ ਨਾਲ ਦਰਸ਼ਕਾਂ ਅਤੇ ਖਿਡਾਰੀਆਂ ਤੋਂ ਖੂਬ ਵਾਹ-ਵਾਹ ਲੁੱਟੀ।

ਇਹ ਵੀ ਪੜ੍ਹੋ : ਅੰਮ੍ਰਿਤਸਰ ‘ਚ ਭੀਖ ਮੰਗਣ ‘ਤੇ ਪਹਿਲੀ FIR, DC ਦੇ ਹੁਕਮਾਂ ‘ਤੇ ਕਾਰਵਾਈ, ਬੱਚਿਆਂ ਨਾਲ ਭੀਖ ਮੰਗ ਰਹੀ ਸੀ ਮਹਿਲਾ

ਇਹ ਜਿੱਤ ਸਿਰਫ਼ ਉਨ੍ਹਾਂ ਦੀ ਨਿੱਜੀ ਉਪਲਬਧੀ ਨਹੀਂ, ਸਗੋਂ ਪੰਜਾਬ ਪੁਲਿਸ ਦੇ ਬਹੁਪੱਖੀ ਟੈਲੰਟ ਨੂੰ ਦਰਸਾਉਂਦੀ ਹੈ। ਐੱਸ.ਐੱਸ.ਪੀ ਦਲਜੀਤ ਸਿੰਘ ਰਾਣਾ ਇਹ ਸਾਬਤ ਕਰ ਰਹੇ ਹਨ ਕਿ ਉਮਰ ਕਦੇ ਵੀ ਰੁਕਾਵਟ ਨਹੀਂ, ਜਦੋਂ ਜੋਸ਼ ਅਤੇ ਅਨੁਸ਼ਾਸਨ ਮਿਲਦੇ ਹਨ। ਉਨ੍ਹਾਂ ਦੀ ਇਹ ਜਿੱਤ ਭਾਰਤ ਦੀ ਅੰਤਰਰਾਸ਼ਟਰੀ ਪੱਧਰ ‘ਤੇ ਵੱਧ ਰਹੀ ਪ੍ਰਭਾਵਸ਼ਾਲੀ ਹਿਸੇਦਾਰੀ ਨੂੰ ਦਰਸਾਉਂਦੀ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਪੰਜਾਬ ਪੁਲਿਸ ਦੇ SSP ਦਲਜੀਤ ਸਿੰਘ ਰਾਣਾ ਨੇ ਵਧਾਇਆ ਮਾਣ, ਅੰਤਰਰਾਸ਼ਟਰੀ ਪੁਲਿਸ ਖੇਡਾਂ ‘ਚ ਜਿੱਤਿਆ Gold ਮੈਡਲ appeared first on Daily Post Punjabi.

ਪੱਟੀ ਦੇ ਗੁਰਸਾਹਿਬ ਸਿੰਘ ਨੇ ਵਧਾਇਆ ਮਾਣ, ਅਮਰੀਕਾ ‘ਚ ਹੋਈਆਂ ਵਿਸ਼ਵ ਪੁਲਿਸ ਕੁਸ਼ਤੀ ਖੇਡਾਂ ‘ਚ ਜਿੱਤਿਆ ਗੋਲਡ ਮੈਡਲ
ਅਮਰੀਕਾ ਵਿਚ ਹੋਈਆ ਵਿਸ਼ਵ ਪੁਲਿਸ ਕੁਸ਼ਤੀ ਖੇਡਾਂ ਵਿੱਚ ਦੇਸ਼ ਦੀ ਨੁਮਾਇੰਦਗੀ ਕਰਦੇ ਹੋਏ ਤਰਨ ਤਾਰਨ ਜ਼ਿਲ੍ਹੇ ਦੇ ਕਸਬਾ ਮਨਿਹਾਲਾ ਜੈ ਸਿੰਘ ਤਹਿਸੀਲ ਪੱਟੀ ਦੇ ਨੌਜਵਾਨ ਗੁਰਸਾਹਿਬ ਸਿੰਘ ਨੇ ਗੋਲਡ ਤਮਗਾ ਜਿੱਤ ਕੇ ਤਿਰੰਗੇ ਤੇ ਆਪਣੇ ਦੇਸ਼ ਅਤੇ ਇਲਾਕੇ ਦਾ ਨਾਮ ਰੋਸ਼ਨ ਕੀਤਾ ਹੈ। ਇਹ ਮੁਕਾਬਲੇ ਬੀਤੇ ਮੰਗਲਵਾਰ ਨੂੰ ਹੋਏ ਸਨ। ਗੁਰਸਾਹਿਬ ਦੀ ਜਿੱਤ ਨੂੰ ਲੈ ਕੇ ਪਿੰਡ ਵਾਸੀਆਂ ਅਤੇ ਖੇਡ ਪ੍ਰੇਮੀਆਂ ਵਿਚ ਖੁਸ਼ੀ ਦੀ ਲਹਿਰ ਹੈ।

ਇਹ ਖੇਡਾਂ 28 ਜੂਨ ਤੋ 6 ਜੁਲਾਈ ਤੱਕ ਹੋਈਆਂ। ਇਨ੍ਹਾਂ ਖੇਡਾਂ ਵਿਚ ਵਿਸ਼ਵ ਭਰ ਤੋਂ 60 ਦੇਸ਼ਾਂ ਦੇ 8 ਹਜ਼ਾਰ ਤੋਂ ਵੱਧ ਖਿਡਾਰੀਆਂ ਨੇ ਹਿੱਸਾ ਲਿਆ ਸੀ। ਗੁਰਸਾਹਿਬ ਸਿੰਘ ਨੇ ਕੱਚਾ-ਪੱਕਾ ਸਕੂਲ ਤੋਂ ਬਾਰ੍ਹਵੀਂ ਕੀਤੀ। ਉਸਨੇ 2014 ਵਿੱਚ ਖੇਡ-ਮੇਲਿਆ ਵਿਚ ਕਬੱਡੀ ਖੇਡਣੀ ਸ਼ੁਰੂ ਕੀਤੀ। ਉਸ ਨੇ ਇੰਡੀਆ ਵਿੱਚੋਂ ਤੀਸਰਾ ਮੈਡਲ ਜਿੱਤਿਆ। ਇਸ ਵੇਲੇ ਉਹ ਬੀਐੱਸਐੱਫ ਮੋਹਾਲੀ ਵਿਖੇ ਨੌਕਰੀ ਕਰ ਰਿਹਾ ਹੈ।

ਇਹ ਵੀ ਪੜ੍ਹੋ : ਜੱਗੂ ਭ.ਗ.ਵਾ/ਨਪੁ/ਰੀਆ ਦੀ ਭਾਬੀ ਨੂੰ ਪੁਲਿਸ ਨੇ ਕੀਤਾ ਡਿਟੇਨ, ਸੱਸ ਦੀ ਅੰਤਿਮ ਅਰਦਾਸ ਲਈ ਆਈ ਸੀ ਪੰਜਾਬ

ਇਸ ਮੌਕੇ ਗੁਰਸਾਹਿਬ ਸਿੰਘ ਦੇ ਵੱਡੇ ਭਰਾ ਕੰਵਲਪ੍ਰੀਤ ਸਿੰਘ ਅਤੇ ਗੁਰਸੇਵਕ ਸਿੰਘ ਬਾਠ ਨੇ ਦੱਸਿਆ ਕਿ ਗੁਰਸਾਹਿਬ ਸਿੰਘ ਬਹੁਤ ਮਿਹਨਤੀ ਅਤੇ ਨੌਜਵਾਨਾ ਲਈ ਪ੍ਰੇਰਨਾ ਸਰੋਤ ਹੈ। ਉਨ੍ਹਾਂ ਕਿਹਾ ਕਿ ਸਾਰੇ ਪਿੰਡ ਅਤੇ ਦੇਸ਼ ਨੂੰ ਇਸ ਉੱਤੇ ਮਾਣ ਹੈ ਅਤੇ ਪੂਰਾ ਦੇਸ਼ ਉਸ ਉੱਤੇ ਮਾਣ ਕਰ ਰਿਹਾ ਹੈ। ਅਸੀਂ ਉਸ ਦੀ ਚੜ੍ਹਦੀ ਕਲਾ ਦੀ ਕਾਮਣਾ ਕਰਦੇ ਹਾਂ ਕਿ ਇਸ ਤਰ੍ਹਾਂ ਉਹ ਦੇਸ਼ ਦਾ ਸਿਰ ਉੱਚਾ ਕਰਦਾ ਰਹੇ। ਉਨ੍ਹਾਂ ਕਿਹਾ ਕਿ ਅੱਜ ਪੂਰਾ ਦੇਸ਼ ਗੁਰਸਾਹਿਬ ‘ਤੇ ਮਾਣ ਕਰ ਰਿਹਾ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਪੱਟੀ ਦੇ ਗੁਰਸਾਹਿਬ ਸਿੰਘ ਨੇ ਵਧਾਇਆ ਮਾਣ, ਅਮਰੀਕਾ ‘ਚ ਹੋਈਆਂ ਵਿਸ਼ਵ ਪੁਲਿਸ ਕੁਸ਼ਤੀ ਖੇਡਾਂ ‘ਚ ਜਿੱਤਿਆ ਗੋਲਡ ਮੈਡਲ appeared first on Daily Post Punjabi.

ਭਾਰਤੀ ਮੁੱਕੇਬਾਜ਼ ਨਿਖਤ ਜ਼ਰੀਨ ਨੇ ਰਚਿਆ ਇਤਿਹਾਸ, ਵਿਸ਼ਵ ਮੁੱਕੇਬਾਜ਼ੀ ਚੈਂਪੀਅਨਸ਼ਿਪ ‘ਚ ਜਿੱਤਿਆ ਸੋਨ ਤਗਮਾ
ਵਿਸ਼ਵ ਮੁੱਕੇਬਾਜ਼ੀ ਚੈਂਪੀਅਨਸ਼ਿਪ ਵਿੱਚ ਭਾਰਤ ਦੀ ਨਿਖਤ ਜ਼ਰੀਨ ਨੇ ਇਤਿਹਾਸ ਰਚ ਦਿੱਤਾ ਹੈ । ਵੀਰਵਾਰ ਨੂੰ ਹੋਏ ਫਾਈਨਲ ਮੁਕਾਬਲੇ ਵਿੱਚ ਨਿਖਤ ਜ਼ਰੀਨ ਨੇ ਜਿੱਤ ਦਰਜ ਕਰ ਕੇ ਗੋਲਡ ਮੈਡਲ ਆਪਣੇ ਨਾਮ ਕੀਤਾ ਹੈ। 52 ਕਿਲੋਗ੍ਰਾਮ ਕੈਟੇਗਰੀ ਵਿੱਚ ਨਿਖਤ ਜ਼ਰੀਨ ਨੇ ਥਾਈਲੈਂਡ ਦੀ ਜਿਟਪੋਂਗ ਜੁਟਾਮਸ ਨੂੰ 5-0 ਨਾਲ ਹਰਾ ਕੇ ਜਿੱਤ ਦਰਜ ਕੀਤੀ।

World Boxing Championship

ਪੂਰੀ ਫਾਈਟ ਦੌਰਾਨ ਨਿਖਤ ਜ਼ਰੀਨ ਦਾ ਦਬਦਬਾ ਦੇਖਣ ਨੂੰ ਮਿਲਿਆ, ਉਸ ਨੇ ਆਪਣੇ ਬਾਊਟ ਦੀ ਸ਼ੁਰੂਆਤ ਹੀ ਵਿਰੋਧੀ ਮੁੱਕੇਬਾਜ਼ ਨੂੰ ਸੱਜੇ ਹੱਥ ਨਾਲ ਜੈਬ ਮਾਰਦੇ ਹੋਏ ਕੀਤੀ ਸੀ । ਨਿਖਤ ਜ਼ਰੀਨ ਲਗਾਤਾਰ ਇਸ ਟੂਰਨਾਮੈਂਟ ਵਿੱਚ ਛਾਈ ਰਹੀ। ਪਹਿਲੇ ਸੈਮੀਫਾਈਨਲ ਵਿੱਚ ਉਨ੍ਹਾਂ ਨੇ 5-0 ਨਾਲ ਜਿੱਤ ਦਰਜ ਕੀਤੀ। ਜਿਸਦੇ ਆਖਰੀ ਚਾਰ ਰਾਊਂਡ ਵਿੱਚ ਸਾਰੇ ਜੱਜਾਂ ਨੇ ਉਸਦੇ ਹੱਕ ਵਿੱਚ ਫੈਸਲਾ ਸੁਣਾਇਆ ਸੀ । ਹੁਣ ਫਾਈਨਲ ਵਿੱਚ ਵੀ ਇਹੀ ਦਬਦਬਾ ਦੇਖਣ ਨੂੰ ਮਿਲਿਆ।

ਇਹ ਵੀ ਪੜ੍ਹੋ: ਸਜ਼ਾ ਮਿਲਦੇ ਹੀ ਸਿੱਧੂ ਤੋਂ ਸਕਿਓਰਿਟੀ ਲਈ ਗਈ ਵਾਪਿਸ, ਜੇਲ੍ਹ ‘ਚ ਦਿਨ ਕੱਟਣ ਨੂੰ ਮਿਲੇਗਾ ਇਹ ਸਾਮਾਨ

ਨਿਖਤ ਜ਼ਰੀਨ ਨੇ ਪਿਛਲੇ ਕੁਝ ਦਿਨਾਂ ਵਿੱਚ ਲਗਾਤਾਰ ਵਧੀਆ ਪ੍ਰਦਰਸ਼ਨ ਕੀਤਾ ਹੈ । ਨਿਖਤ ਜ਼ਰੀਨ ਨੇ 2019 ਏਸ਼ੀਅਨ ਚੈਂਪੀਅਨਸ਼ਿਪ ਵਿੱਚ ਵੀ ਕਾਂਸੀ ਦਾ ਤਗਮਾ ਜਿੱਤਿਆ ਸੀ। ਜਦਕਿ ਇਸੇ ਟੂਰਨਾਮੈਂਟ ਦੇ ਸੈਮੀਫਾਈਨਲ ਮੈਚ ਵਿੱਚ ਉਨ੍ਹਾਂ ਨੇ ਬ੍ਰਾਜ਼ੀਲ ਦੀ ਕੈਰੋਲਿਨ ਡੀ ਅਲਮੀਡਾ ਨੂੰ 5-0 ਨਾਲ ਹਰਾਇਆ ਸੀ । 25 ਸਾਲਾ ਨਿਖਤ ਜ਼ਰੀਨ ਵਿਸ਼ਵ ਮੁੱਕੇਬਾਜ਼ੀ ਚੈਂਪੀਅਨਸ਼ਿਪ ਵਿੱਚ ਸੋਨ ਤਗ਼ਮਾ ਜਿੱਤਣ ਵਾਲੀ ਪੰਜਵੀਂ ਭਾਰਤੀ ਮਹਿਲਾ ਮੁੱਕੇਬਾਜ਼ ਹੈ । ਮੁੱਕੇਬਾਜ਼ੀ ਦੀ ਦਿੱਗਜ ਮੈਰੀਕਾਮ ਨੇ ਇਸ ਚੈਂਪੀਅਨਸ਼ਿਪ ਵਿੱਚ 6 ਵਾਰ ਸੋਨ ਤਗਮਾ ਜਿੱਤ ਕੇ ਰਿਕਾਰਡ ਬਣਾਇਆ ਹੈ । ਭਾਰਤ ਵੱਲੋਂ ਵਿਸ਼ਵ ਮੁੱਕੇਬਾਜ਼ੀ ਚੈਂਪੀਅਨਸ਼ਿਪ ਵਿੱਚ ਐਮਸੀ ਮੈਰੀਕਾਮ, ਸਰਿਤਾ ਦੇਵੀ, ਜੈਨੀ ਆਰਐਲ ਅਤੇ ਲੇਖਾ ਸੀ ਨੇ ਸੋਨ ਤਗਮੇ ਜਿੱਤੇ ਹਨ । ਹੁਣ ਇਸ ਲਿਸਟ ਵਿੱਚ ਨੌਜਵਾਨ ਮੁੱਕੇਬਾਜ਼ ਨਿਖਤ ਜ਼ਰੀਨ ਦਾ ਨਾਂ ਵੀ ਜੁੜ ਗਿਆ ਹੈ।

World Boxing Championship

ਦੱਸ ਦੇਈਏ ਕਿ ਨਿਖਤ ਜ਼ਰੀਨ ਨੇ ਹਾਲ ਹੀ ਵਿੱਚ ਸਟ੍ਰਾਂਜਾ ਮੈਮੋਰੀਅਲ ਵਿੱਚ ਇੱਕ ਤਗਮਾ ਜਿੱਤਿਆ ਸੀ , ਇੱਥੇ ਦੋ ਸੋਨ ਤਗਮੇ ਜਿੱਤਣ ਵਾਲੀ ਪਹਿਲੀ ਭਾਰਤੀ ਬਣੀ ਸੀ । ਇੱਥੇ ਉਸ ਨੇ ਟੋਕੀਓ ਓਲੰਪਿਕ ਦੀ ਚਾਂਦੀ ਦਾ ਤਗਮਾ ਜੇਤੂ ਖਿਡਾਰਨ ਨੂੰ ਹਰਾਇਆ ਸੀ, ਹੁਣ ਵਿਸ਼ਵ ਚੈਂਪੀਅਨ ਬਣਨ ਤੋਂ ਬਾਅਦ ਨਿਖਤ ਜ਼ਰੀਨ ਤੋਂ ਉਮੀਦਾਂ ਵਧ ਗਈਆਂ ਹਨ।

ਵੀਡੀਓ ਲਈ ਕਲਿੱਕ ਕਰੋ -:

“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”

The post ਭਾਰਤੀ ਮੁੱਕੇਬਾਜ਼ ਨਿਖਤ ਜ਼ਰੀਨ ਨੇ ਰਚਿਆ ਇਤਿਹਾਸ, ਵਿਸ਼ਵ ਮੁੱਕੇਬਾਜ਼ੀ ਚੈਂਪੀਅਨਸ਼ਿਪ ‘ਚ ਜਿੱਤਿਆ ਸੋਨ ਤਗਮਾ appeared first on Daily Post Punjabi.

ਪ੍ਰਿਆ ਮਲਿਕ ਨੇ World Cadet Wrestling Championship ‘ਚ ਜਿੱਤਿਆ ਸੋਨ ਤਮਗਾ, ਖੇਡ ਮੰਤਰੀ ਨੇ ਦਿੱਤੀ ਵਧਾਈ
ਵਿਸ਼ਵ ਕੈਡੇਟ ਚੈਂਪੀਅਨਸ਼ਿਪ ਵਿੱਚ ਭਾਰਤ ਨੇ ਵੱਡੀ ਸਫਲਤਾ ਹਾਸਿਲ ਕੀਤੀ ਹੈ। ਭਾਰਤ ਦੀ ਮਹਿਲਾ ਪਹਿਲਵਾਨ ਪ੍ਰਿਆ ਮਲਿਕ ਨੇ ਹੰਗਰੀ ਵਿੱਚ ਆਯੋਜਿਤ ਕੀਤੀ ਜਾ ਰਹੀ ਇਸ ਚੈਂਪੀਅਨਸ਼ਿਪ ਵਿੱਚ ਮਹਿਲਾਵਾਂ ਦੇ 75 ਕਿੱਲੋ ਭਾਰ ਵਰਗ ਵਿੱਚ ਗੋਲਡ ਮੈਡਲ ਆਪਣੇ ਨਾਮ ਕਰ ਲਿਆ ਹੈ।

Indian Wrestler Priya Malik wins gold medal

ਪ੍ਰਿਆ ਨੇ ਵਿਸ਼ਵ ਕੈਡੇਟ ਚੈਂਪੀਅਨਸ਼ਿਪ ਵਿੱਚ ਬੇਲਾਰੂਸ ਦੀ  ਪਹਿਲਵਾਨ ਨੂੰ 5-0 ਨਾਲ ਹਰਾ ਕੇ ਸੋਨ ਤਗਮਾ ਆਪਣੇ ਨਾਮ ਕੀਤਾ।

ਇਹ ਵੀ ਪੜ੍ਹੋ: ਟੋਕਿਓ ਓਲਿੰਪਿਕ ‘ਚ PV Sindhu ਦੀ ਸ਼ਾਨਦਾਰ ਸ਼ੁਰੂਆਤ, ਇਜ਼ਰਾਈਲ ਦੀ ਸੇਨਿਆ ਪੋਲਿਕਾਰਪੋਵਾ ਨੂੰ ਦਿੱਤੀ ਮਾਤ

ਦਰਅਸਲ, ਪ੍ਰਿਆ ਸਾਲ 2019 ਵਿੱਚ ਪੁਣੇ ਵਿੱਚ ਖੇਲੋ ਇੰਡੀਆ ਵਿੱਚ ਸੋਨੇ ਦਾ ਤਗਮਾ, 2019 ਵਿੱਚ ਦਿੱਲੀ ਵਿੱਚ 17ਵੀਂ ਸਕੂਲ ਖੇਡਾਂ ਵਿੱਚ ਸੋਨੇ ਦਾ ਤਗਮਾ ਅਤੇ 2020 ਵਿੱਚ ਪਟਨਾ ਵਿੱਚ ਨੈਸ਼ਨਲ ਕੈਡੇਟ ਚੈਂਪੀਅਨਸ਼ਿਪ ਵਿੱਚ ਸੋਨ ਤਗਮਾ ਵੀ ਜਿੱਤ ਚੁੱਕੀ ਹੈ ।

Indian Wrestler Priya Malik wins gold medal

ਜ਼ਿਕਰਯੋਗ ਹੈ ਕਿ ਬੀਤੇ ਦਿਨ ਮੀਰਬਾਈ ਚਾਨੂ ਨੇ ਟੋਕਿਓ ਓਲੰਪਿਕ 2020 ਵਿੱਚ ਦੇਸ਼ ਲਈ ਚਾਂਦੀ ਦਾ ਤਗਮਾ ਜਿੱਤਿਆ ਸੀ ਅਤੇ ਇਤਿਹਾਸ ਰਚਿਆ ਸੀ । ਜਿਸ ਤੋਂ ਬਾਅਦ ਹੁਣ ਪ੍ਰਿਆ ਮਲਿਕ ਦੀ ਸਫਲਤਾ ਨੇ ਦੇਸ਼ ਨੂੰ ਮਾਣ ਦਾ ਮੌਕਾ ਵੀ ਦਿੱਤਾ ਹੈ । ਪ੍ਰਿਆ ਦੀ ਇਸ ਸਫਲਤਾ ‘ਤੇ ਟਵਿੱਟਰ ‘ਤੇ ਵਧਾਈਆਂ ਦੇਣ ਵਾਲੇ ਲੋਕਾਂ ਦਾ ਤਾਂਤਾ ਲੱਗਿਆ ਹੋਇਆ ਹੈ ।

congratulations to the wrestler daughter Priya Malik of Haryana for winning the gold medal in the 73 kg category of the World Cadet Wrestling Championship in Budapest, Hungary. pic.twitter.com/cGVTvmfTUF
— Sandeep Singh (@flickersingh) July 25, 2021

ਦੱਸ ਦੇਈਏ ਕਿ ਪ੍ਰਿਆ ਦੀ ਇਸ ਪ੍ਰਾਪਤੀ ‘ਤੇ ਹਰਿਆਣਾ ਦੇ ਖੇਡ ਮੰਤਰੀ ਸੰਦੀਪ ਸਿੰਘ ਨੇ ਵੀ ਉਸ ਨੂੰ ਵਧਾਈ ਦਿੱਤੀ ਹੈ । ਉਨ੍ਹਾਂ ਨੇ ਪ੍ਰਿਆ ਨੂੰ ਵਧਾਈ ਦਿੰਦਿਆਂ ਲਿਖਿਆ, “ਮਹਿਲਾ ਪਹਿਲਵਾਨ ਪ੍ਰਿਆ ਮਲਿਕ, ਹਰਿਆਣਾ ਦੀ ਧੀ ਨੂੰ ਹੰਗਰੀ ਦੇ ਬੁਡਾਪੇਸਟ ਵਿੱਚ ਆਯੋਜਿਤ ਵਿਸ਼ਵ ਕੈਡੇਟ ਕੁਸ਼ਤੀ ਚੈਂਪੀਅਨਸ਼ਿਪ ਵਿੱਚ ਸੋਨੇ ਦਾ ਤਗਮਾ ਜਿੱਤਣ ‘ਤੇ ਵਧਾਈ।”

ਇਹ ਵੀ ਦੇਖੋ: ਮਰਹੂਮ ਸਰਦੂਲ ਸਿਕੰਦਰ ਦੇ ਘਰ ਇਕੱਠੇ ਹੋਏ ਬੱਬੂ ਮਾਨ ਸਣੇ ਵੱਡੇ ਕਲਾਕਾਰ, ਅਮਰ ਨੂਰੀ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ

The post ਪ੍ਰਿਆ ਮਲਿਕ ਨੇ World Cadet Wrestling Championship ‘ਚ ਜਿੱਤਿਆ ਸੋਨ ਤਮਗਾ, ਖੇਡ ਮੰਤਰੀ ਨੇ ਦਿੱਤੀ ਵਧਾਈ appeared first on Daily Post Punjabi.