Gold price hike Archives - Daily Post Punjabi

73 ਹਜ਼ਾਰ ਦੇ ਕਰੀਬ ਪਹੁੰਚਿਆ ਸੋਨਾ, ਚਾਂਦੀ ਦੀਆਂ ਕੀਮਤਾਂ ‘ਚ ਵੀ ਆਇਆ ਉਛਾਲ, ਜਾਣੋ ਨਵੇਂ ਰੇਟ
ਸੋਨੇ ਤੇ ਚਾਂਦੀ ਦੀਆਂ ਕੀਮਤਾਂ ਵਿੱਚ ਇਸ ਮਹੀਨੇ ਯਾਨੀ ਕਿ ਅਪ੍ਰੈਲ ਵਿੱਚ ਲਗਾਤਾਰ ਤੇਜ਼ੀ ਜਾਰੀ ਹੈ। ਅੱਜ ਵੀ ਗੋਲ੍ਡ ਵਿੱਚ ਸਵੇਰ ਤੋਂ 750 ਰੁਪਏ ਤੋਂ ਜ਼ਿਆਦਾ ਉਛਾਲ ਆ ਚੁੱਕਿਆ ਹੈ। ਇੱਕ ਸਮੇਂ 63 ਹਜ਼ਾਰ ਰੁਪਏ ਪ੍ਰਤੀ 10 ਗ੍ਰਾਮ ਚੱਲ ਰਿਹਾ ਸੋਨਾ ਹੁਣ 72 ਹਜ਼ਾਰ ਦੇ ਪਾਰ ਪਹੁੰਚ ਚੁੱਕਿਆ ਹੈ। ਸੋਨੇ ਦੀਆਂ ਕੀਮਤਾਂ ਵਿੱਚ ਅੱਜ ਸਵੇਰ ਤੋਂ ਤੇਜ਼ੀ ਜਾਰੀ ਹੈ।

Gold Silver Price

ਐੱਮਸੀਐਕਸ ਐਕਸਚੇਂਜ ‘ਤੇ ਅੱਜ ਯਾਨੀ ਸ਼ੁੱਕਰਵਾਰ ਸੋਨਾ 770 ਰੁਪਏ ਦੀ ਉਛਾਲ ਦੇ ਨਾਲ 72,415 ਰੁਪਏ ਪ੍ਰਤੀ 10 ਗ੍ਰਾਮ ‘ਤੇ ਟ੍ਰੇਂਡ ਕਰ ਰਿਹਾ ਹੈ। ਸੋਨੇ ਵਿੱਚ ਅੱਜ ਸਵੇਰੇ ਤੋਂ ਹੀ ਤੇਜ਼ੀ ਦੇਖਣ ਨੂੰ ਮਿਲ ਰਹੀ ਹੈ। ਉੱਥੇ ਹੀ ਦੂਜੇ ਪਾਸੇ ਚਾਂਦੀ 1044 ਰੁਪਏ ਦੀ ਤੇਜ਼ੀ ਦੇ ਨਾਲ 83,891 ਰੁਪਏ ਪ੍ਰਤੀ ਕਿਲੋਗ੍ਰਾਮ ‘ਟ੍ਰੇਂਡ ਕਰ ਰਹੀ ਹੈ। ਚਾਂਦੀ ਦੀਆਂ ਕੀਮਤਾਂ ਵਿੱਚ ਵੀ ਤੇਜ਼ੀ ਦੇਖੀ ਜਾ ਰਹੀ ਹੈ।

ਇਹ ਵੀ ਪੜ੍ਹੋ: ਸ੍ਰੀ ਮੁਕਤਸਰ ਸਾਹਿਬ-ਬਠਿੰਡਾ ਮਾਰਗ ‘ਤੇ ਦਰੱਖਤ ਨਾਲ ਟਕਰਾਈ ਕਾਰ, ਮਾਂ-ਪੁੱਤ ਸਣੇ 4 ਦੀ ਮੌ.ਤ

ਇਸ ਤੋਂ ਇਲਾਵਾ ਸ਼ੁੱਕਰਵਾਰ ਨੂੰ ਸੋਨੇ ਦੀਆਂ ਵਿਸ਼ਵ ਪੱਧਰ ਦੀਆਂ ਕੀਮਤਾਂ ਵਿੱਚ ਵੀ ਤੇਜ਼ੀ ਦੇਖਣ ਨੂੰ ਮਿਲ ਰਹੀ ਹੈ। ਕਾਮੈਕਸ ‘ਤੇ ਸੋਨੇ ਦੀ ਗਲੋਬਲ ਫਿਊਚਰਜ਼ ਕੀਮਤ 1.18 ਫੀਸਦੀ ਜਾਂ 27.90 ਡਾਲਰ ਦੀ ਤੇਜ਼ੀ ਦੇ ਨਾਲ 2,400.60 ਡਾਲਰ ਪ੍ਰਤੀ ਔਂਸ ‘ਤੇ ਕਾਰੋਬਾਰ ਕਰਦੀ ਨਜ਼ਰ ਆ ਰਹੀ ਹੈ। ਇਸ ਦੇ ਨਾਲ ਹੀ ਸੋਨੇ ਦੀ ਗਲੋਬਲ ਸਪਾਟ ਕੀਮਤ ਇਸ ਸਮੇਂ ਤੇਜ਼ੀ ਨਾਲ 2,384.21 ਡਾਲਰ ਪ੍ਰਤੀ ਔਂਸ ‘ਤੇ ਕਾਰੋਬਾਰ ਕਰਦੀ ਨਜ਼ਰ ਆ ਰਹੀ ਹੈ।

Gold Silver Price

ਦੱਸ ਦੇਈਏ ਕਿ ਸੋਨੇ ਅਤੇ ਚਾਂਦੀ ਦੀਆਂ ਕੇਮੈਟਾਂ ਵਿੱਚ ਪਿਛਲੇ ਕਈ ਦਿਨਾਂ ਤੋਂ ਲਗਾਤਾਰ ਤੇਜ਼ੀ ਦੇਖਣ ਨੂੰ ਮਿਲ ਰਹੀ ਹੈ। ਸੋਨੇ ਦੀਆਂ ਕੀਮਤਾਂ ਲਗਾਤਾਰ ਵਧਣ ਦੇ ਨਾਲ 72 ਹਜ਼ਾਰ ਰੁਪਏ ਪ੍ਰਤੀ 10 ਗ੍ਰਾਮ ਦੇ ਉੱਪਰ ਚੁੱਕੀ ਹੈ। ਸੋਨੇ ਦੇ ਆਉਣ ਵਾਲੇ ਸਮੇਂ ਵਿੱਚ 75 ਹਜ਼ਾਰ ਰੁਪਏ ਦੇ ਕਰੀਬ ਪਹੁੰਚਣ ਦਾ ਅਨੁਮਾਨ ਵੀ ਜਤਾਇਆ ਜਾ ਰਿਹਾ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post 73 ਹਜ਼ਾਰ ਦੇ ਕਰੀਬ ਪਹੁੰਚਿਆ ਸੋਨਾ, ਚਾਂਦੀ ਦੀਆਂ ਕੀਮਤਾਂ ‘ਚ ਵੀ ਆਇਆ ਉਛਾਲ, ਜਾਣੋ ਨਵੇਂ ਰੇਟ appeared first on Daily Post Punjabi.

ਆਸਮਾਨ ‘ਤੇ ਪਹੁੰਚੀਆਂ ਸੋਨੇ ਦੀਆਂ ਕੀਮਤਾਂ, ਚਾਂਦੀ ਵੀ ਹੋਈ ਮਹਿੰਗੀ, ਕੀਮਤਾਂ ਜਾਣ ਕੇ ਰਹਿ ਜਾਓਗੇ ਹੈਰਾਨ
ਸੋਨਾ ਅੱਜ ਯਾਨੀ ਕਿ 1 ਅਪ੍ਰੈਲ ਨੂੰ ਆਲ ਟਾਈਮ ਹਾਈ ‘ਤੇ ਪਹੁੰਚ ਗਿਆ ਹੈ। ਇੰਡੀਆ ਬੁਲਿਅਨ ਐਂਡ ਜਵੈਲਰਜ਼ ਐਸੋਸੀਏਸ਼ਨ ਦੀ ਵੈਬਸਾਈਟ ਦੇ ਮੁਤਾਬਕ 10 ਗ੍ਰਾਮ ਸੋਨਾ 1,712 ਰੁਪਏ ਮਹਿੰਗਾ ਹੋ ਕੇ 68,964 ਰੁਪਏ ਦਾ ਹੋ ਗਿਆ ਹੈ। ਇਸ ਸਾਲ ਹੁਣ ਤੱਕ ਸਿਰਫ਼ 3 ਮਹੀਨੇ ਵਿੱਚ ਹੀ ਸੋਨੇ ਦੀਆਂ ਕੀਮਤਾਂ 5662 ਰੁਪਏ ਵਧ ਚੁੱਕੀਆਂ ਹਨ। 1 ਜਨਵਰੀ ਨੂੰ ਸੋਨਾ 63,302 ਰੁਪਏ ‘ਤੇ ਸੀ। ਉੱਥੇ ਹੀ ਦੂਜੇ ਪਾਸੇ ਚਾਂਦੀ ਵਿੱਚ ਵੀ ਅੱਜ ਤੇਜ਼ੀ ਦੇਖਣ ਨੂੰ ਮਿਲੀ ਹੈ। ਇਹ 1273 ਰੁਪਏ ਮਹਿੰਗੀ ਹੋ ਕੇ 75,400 ਰੁਪਏ ਪ੍ਰਤੀ ਕਿਲੋਗ੍ਰਾਮ ‘ਤੇ ਪਹੁੰਚ ਗਈ ਹੈ। ਇਸ ਤੋਂ ਪਹਿਲਾਂ ਇਹ 74,127 ਰੁਪਏ ‘ਤੇ ਸੀ। ਜ਼ਿਕਰਯੋਗ ਹੈ ਕਿ ਚਾਂਦੀ ਨੇ ਬੀਤੇ ਸਾਲ ਯਾਨੀ ਕਿ 2023 ਵਿੱਚ 4 ਦਸੰਬਰ ਨੂੰ 77,073 ਦਾ ਆਲ ਟਾਈਮ ਹਾਈ ਬਣਾਇਆ ਸੀ।

Gold silver price today

ਦਰਅਸਲ, ਵੱਧ ਰਹੀਆਂ ਸੋਨੇ ਦੀਆਂ ਕੀਮਤਾਂ ਦੇ ਪਿੱਛੇ 4 ਮੁੱਖ ਕਾਰਨ ਮੰਨੇ ਜਾ ਰਹੇ ਹਨ । ਸੋਨੇ ਦੀਆਂ ਕੀਮਤਾਂ ਵਧਣ ਦਾ ਸਭ ਤੋਂ ਵੱਡਾ ਕਾਰਨ ਦੁਨੀਆ ਨੂੰ ਮੰਦੀ ਦਾ ਡਰ ਸਤਾਉਣਾ ਹੈ। ਇਸ ਤੋਂ ਇਲਾਵਾ ਕੇਂਦਰੀ ਬੈਂਕਾਂ ਦੀ ਖਰੀਦਦਾਰੀ ਤੇ ਵਿਆਹਾਂ ਦੇ ਸੀਜ਼ਨ ਵਿੱਚ ਵੱਡੀ ਡਿਮਾਂਡ ਵੀ ਹੈ। ਡਾਲਰ ਇੰਡੈਕਸ ਵਿੱਚ ਵੀ ਕਮਜ਼ੋਰੀ ਆਈ ਹੈ। ਜ਼ਿਕਰਯੋਗ ਹੈ ਕਿ ਮਾਰਚ ਵਿੱਚ ਹੁਣ ਤੱਕ ਸੋਨੇ-ਚਾਂਦੀ ਦੀਆਂ ਕੀਮਤਾਂ ਵਿੱਚ ਸ਼ਾਨਦਾਰ ਤੇਜ਼ੀ ਦੇਖਣ ਨੂੰ ਮਿਲੀ ਹੈ।

ਇਹ ਵੀ ਪੜ੍ਹੋ: ਕੰਗਨਾ ਨੇ PM ਮੋਦੀ ਨੂੰ ਦੱਸਿਆ ਭਗਵਾਨ ਰਾਮ ਦਾ ਅਵਤਾਰ, ਕਿਹਾ- ਤੁਹਾਡੀ ਹਰ ਵੋਟ ਪ੍ਰਧਾਨ ਮੰਤਰੀ ਲਈ ਆਸ਼ੀਰਵਾਦ

ਦੱਸ ਦੇਈਏ ਕਿ ਬੀਤੇ ਮਹੀਨੇ ਯਾਨੀ ਕਿ ਮਾਰਚ ਵਿੱਚ ਸੋਨੇ ਦੀ ਕੀਮਤ ਵਿੱਚ ਸ਼ਾਨਦਾਰ ਤੇਜ਼ੀ ਦੇਖਣ ਨੂੰ ਮਿਲੀ ਸੀ। 1 ਮਾਰਚ ਨੂੰ ਸੋਨਾ 62,592 ਰੁਪਏ ਪ੍ਰਤੀ ਗ੍ਰਾਮ ‘ਤੇ ਸੀ ਜੋ 31 ਮਾਰਚ ਨੂੰ 67,252 ਰੁਪਏ ਪ੍ਰਤੀ ਗ੍ਰਾਮ ‘ਤੇ ਪਹੁੰਚ ਗਿਆ ਸੀ। ਯਾਨੀ ਕਿ ਮਾਰਚ ਵਿੱਚ ਇਸਦੀ ਕੀਮਤ ਵਿੱਚ 4,660 ਰੁਪਏ ਦੀ ਤੇਜ਼ੀ ਆਈ। ਉੱਥੇ ਹੀ ਚਾਂਦੀ ਵੀ 69,977 ਰੁਪਏ ਤੋਂ ਵਧ ਕੇ 74,127 ਰੁਪਏ ਪ੍ਰਤੀ ਕਿਲੋਗ੍ਰਾਮ ਤੱਕ ਪਹੁੰਚ ਗਈ।

Gold silver price today

ਮਾਰਕੀਟ ਮਾਹਿਰਾਂ ਅਨੁਸਾਰ ਆਉਣ ਵਾਲੇ ਦਿਨਾਂ ਵਿੱਚ ਸੋਨੇ ਵਿੱਚ ਤੇਜ਼ੀ ਦੇਖਣ ਨੂੰ ਮਿਲ ਸਕਦੀ ਹੈ। ਇਸਦੇ ਚੱਲਦਿਆਂ ਇਸ ਸਾਲ ਦੇ ਅਖੀਰ ਤੱਕ ਸੋਨਾ 72 ਹਜ਼ਾਰ ਰੁਪਏ ਪ੍ਰਤੀ 10 ਗ੍ਰਾਮ ਤੱਕ ਜਾ ਸਕਦਾ ਹੈ। ਉੱਥੇ ਹੀ ਚਾਂਦੀ ਵੀ 75 ਹਜ਼ਾਰ ਪ੍ਰਤੀ ਕਿਲੋਗ੍ਰਾਮ ਤੱਕ ਪਹੁੰਚ ਸਕਦੀ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਆਸਮਾਨ ‘ਤੇ ਪਹੁੰਚੀਆਂ ਸੋਨੇ ਦੀਆਂ ਕੀਮਤਾਂ, ਚਾਂਦੀ ਵੀ ਹੋਈ ਮਹਿੰਗੀ, ਕੀਮਤਾਂ ਜਾਣ ਕੇ ਰਹਿ ਜਾਓਗੇ ਹੈਰਾਨ appeared first on Daily Post Punjabi.

ਮਹਿੰਗਾਈ ਦੀ ਮਾਰ ! ਸੋਨੇ-ਚਾਂਦੀ ਦੀਆਂ ਕੀਮਤਾਂ ‘ਚ ਹੋਇਆ ਰਿਕਾਰਡ ਤੋੜ ਵਾਧਾ, ਜਾਣੋ ਨਵੇਂ ਭਾਅ
ਸੋਨੇ ਦੀਆਂ ਕੀਮਤਾਂ ਵਿੱਚ ਬੰਪਰ ਤੇਜ਼ੀ ਦੇਖਣ ਨੂੰ ਮਿਲ ਰਹੀ ਹੈ। ਸੋਨੇ ਦੀਆਂ ਕੇਮੈਟਾਂ ਰਿਕਾਰਡ ਉਚਾਈ ‘ਤੇ ਪਹੁੰਚ ਗਈਆਂ ਹਨ। ਜਿਸ ਕਾਰਨ ਸੋਨੇ ਦੀ ਕੀਮਤ ਨੇ ਲੰਬੀ ਛਾਲ ਲਗਾਈ ਹੈ। ਗਲੋਬਲ ਬਜ਼ਾਰਾਂ ਵਿੱਚ ਮਜ਼ਬੂਤੀ ਦੇ ਵਿਚਾਲੇ ਰਾਸ਼ਟਰੀ ਰਾਜਧਾਨੀ ਦੇ ਸਰਾਫਾ ਬਾਜ਼ਾਰ ਵਿੱਚ ਸੋਨੇ ਦੀਆਂ ਕੀਮਤਾਂ 800 ਰੁਪਏ ਦੇ ਉਛਾਲ ਦੇ ਨਾਲ 65,000 ਰੁਪਏ ਪ੍ਰਤੀ 10 ਗ੍ਰਾਮ ‘ਤੇ ਪਹੁੰਚ ਗਿਆ ਹੈ। ਇਹ ਸੋਨੇ ਦਾ ਨਵਾਂ ਰਿਕਾਰਡ ਪੱਧਰ ਹੈ। ਪਿਛਲੇ ਕਾਰੋਬਾਰੀ ਸੈਸ਼ਨ ਵਿੱਚ ਸੋਨਾ 64,200 ਰੁਪਏ ਪ੍ਰਤੀ 10 ਗ੍ਰਾਮ ‘ਤੇ ਬੰਦ ਹੋਇਆ ਸੀ। ਇਸ ਦੌਰਾਨ ਚਾਂਦੀ ਵੀ 900 ਰੁਪਏ ਦੀ ਤੇਜ਼ੀ ਦੇ ਨਾਲ 74,900 ਰੁਪਏ ਪ੍ਰਤੀ ਕਿਲੋਗ੍ਰਾਮ ਦੇ ਭਾਅ ‘ਤੇ ਪਹੁੰਚ ਗਈ। ਇਸ ਤੋਂ ਪਿਛਲੇ ਕਾਰੋਬਾਰੀ ਸੈਸ਼ਨ ਵਿੱਚ ਇਹ 74,000 ਰੁਪਏ ਪ੍ਰਤੀ ਕਿਲੋਗ੍ਰਾਮ ਦੇ ਭਾਅ ‘ਤੇ ਬੰਦ ਹੋਈ ਸੀ।

Gold and Silver prices

ਮਿਲੀ ਜਾਣਕਾਰੀ ਮੁਤਾਬਕ ਅਮਰੀਕੀ ਫੈਡਰਲ ਰਿਜ਼ਰਵ ਵੱਲੋਂ ਜੂਨ ਵਿੱਚ ਵਿਆਜ ਦਰਾਂ ਵਿੱਚ ਕਟੌਤੀ ਦੀਆਂ ਅਟਕਲਾਂ ਵਧਣ ਨਾਲ ਸੋਨੇ ਦੀਆਂ ਕੀਮਤਾਂ ਵਿੱਚ ਤੇਜ਼ੀ ਦੇਖੀ ਗਈ। ਇਸ ਤਰ੍ਹਾਂ ਪਿਛਲੇ ਤਿੰਨ ਦਿਨਾਂ ਵਿੱਚ ਐੱਮਸੀਐਕਸ ਵਿੱਚ 2400 ਰੁਪਏ ਤੋਂ ਵੱਧ ਦਾ ਵਾਧਾ ਦੇਖਿਆ ਗਿਆ ਹੈ। ਚਾਂਦੀ ਵੀ ਮਜ਼ਬੂਤੀ ਦੇ ਨਾਲ 23.88 ਡਾਲਰ ਪ੍ਰਤੀ ਔਂਸ ‘ਤੇ ਰਹੀ। ਪਿਛਲੇ ਕਾਰੋਬਾਰ ਵਿੱਚ ਇਹ 23.09 ਡਾਲਰ ਪ੍ਰਤੀ ਔਂਸ ‘ਤੇ ਬੰਦ ਹੋਈ ਸੀ।

ਇਹ ਵੀ ਪੜ੍ਹੋ: PM ਮੋਦੀ ਨੇ ਕੋਲਕਾਤਾ ‘ਚ ਅੰਡਰਵਾਟਰ ਮੈਟਰੋ ਟ੍ਰੇਨ ਦਾ ਕੀਤਾ ਉਦਘਾਟਨ, ਪ੍ਰਧਾਨ ਮੰਤਰੀ ਨੇ ਬੱਚਿਆਂ ਨਾਲ ਕੀਤਾ ਸਫ਼ਰ

ਦੱਸ ਦੇਈਏ ਕਿ ਫਰਵਰੀ ਵਿੱਚ ਸੋਨੇ-ਚਾਂਦੀ ਦੀਆਂ ਕੀਮਤਾਂ ਵਿੱਚ ਗਿਰਾਵਟ ਦੇਖਣ ਨੂੰ ਮਿਲੀ ਸੀ। ਮਹੀਨੇ ਦੀ ਸ਼ੁਰੂਆਤ ਯਾਨੀ ਕਿ 1 ਫਰਵਰੀ ਨੂੰ ਸੋਨਾ 62,775 ਰੁਪਏ ਪ੍ਰਤੀ 10 ਗ੍ਰਾਮ ‘ਤੇ ਸੀ, ਜੋ 29 ਫਰਵਰੀ ਨੂੰ 62,241 ਰੁਪਏ ‘ਤੇ ਆ ਗਿਆ ਸੀ। ਯਾਨੀ ਕਿ ਬੀਤੇ ਮਹੀਨੇ ਵਿੱਚ ਇਸਦੀ ਕੀਮਤ ਵਿੱਚ 534 ਰੁਪਏ ਪ੍ਰਤੀ 10 ਗ੍ਰਾਮ ਦੀ ਗਿਰਾਵਟ ਆਈ। ਉੱਥੇ ਹੀ ਚਾਂਦੀ ਵੀ 71,153 ਰੁਪਏ ਪ੍ਰਤੀ ਕਿਲੋਗ੍ਰਾਮ ਤੋਂ ਡਿੱਗ ਕੇ 69,312 ਰੁਪਏ ‘ਤੇ ਆ ਗਈ ਸੀ।

ਵੀਡੀਓ ਲਈ ਕਲਿੱਕ ਕਰੋ -:

“ਖੁਸ਼ਖਬਰੀ ! ਕੈਨੇਡਾ ਦੇ Student Visa ‘ਚ ਬਦਲਾਅ ਤੋਂ ਬਾਅਦ ਵੀ ਆਸਾਨੀ ਨਾਲ ਜਾ ਸਕਦੇ ਓ ਕੈਨੇਡਾ !”

The post ਮਹਿੰਗਾਈ ਦੀ ਮਾਰ ! ਸੋਨੇ-ਚਾਂਦੀ ਦੀਆਂ ਕੀਮਤਾਂ ‘ਚ ਹੋਇਆ ਰਿਕਾਰਡ ਤੋੜ ਵਾਧਾ, ਜਾਣੋ ਨਵੇਂ ਭਾਅ appeared first on Daily Post Punjabi.

ਸੋਨੇ ਨੇ ਰਚਿਆ ਇਤਿਹਾਸ, ਪਹਿਲੀ ਵਾਰ ਸੋਨੇ ਦੀ ਕੀਮਤ 60,000 ਰੁਪਏ ਪ੍ਰਤੀ 10 ਗ੍ਰਾਮ ਦੇ ਪਾਰ
ਸੋਨੇ ਦੀ ਕੀਮਤ ਪਹਿਲੀ ਵਾਰ 60,000 ਰੁਪਏ ਪ੍ਰਤੀ 10 ਗ੍ਰਾਮ ਦੇ ਇਤਿਹਾਸਕ ਪੱਧਰ ਨੂੰ ਪਾਰ ਕਰ ਗਈ ਹੈ। ਸੋਮਵਾਰ, 20 ਮਾਰਚ ਨੂੰ, MCX ‘ਤੇ ਦਿਨ ਦੇ ਵਪਾਰ ਦੌਰਾਨ, ਸੋਨਾ 60,065 ਰੁਪਏ ਪ੍ਰਤੀ 10 ਗ੍ਰਾਮ ਦੇ ਰਿਕਾਰਡ ਪੱਧਰ ‘ਤੇ ਪਹੁੰਚ ਗਿਆ। ਇਸ ਦੇ ਨਾਲ ਹੀ ਚਾਂਦੀ ਦੀਆਂ ਕੀਮਤਾਂ ਵਿਚ ਵੀ ਵਾਧਾ ਹੋਇਆ ਹੈ।

Gold Price Hike

ਦੱਸਿਆ ਜਾ ਰਿਹਾ ਹੈ ਕਿ ਸ਼ੇਅਰ ਬਾਜ਼ਾਰ ਅਤੇ ਹੋਰ ਵਸਤੂਆਂ ਵਿੱਚ ਨਿਵੇਸ਼ਕਾਂ ਦੀ ਭਾਰੀ ਵਿਕਰੀ ਤੋਂ ਬਾਅਦ, ਨਿਵੇਸ਼ਕ ਆਪਣੇ ਨਿਵੇਸ਼ ਨੂੰ ਸੁਰੱਖਿਅਤ ਕਰਨ ਲਈ ਸੋਨੇ ਵਿੱਚ ਨਿਵੇਸ਼ ਕਰ ਰਹੇ ਹਨ। ਸੋਨੇ ‘ਚ ਖਰੀਦਦਾਰੀ ਵਧਣ ਕਾਰਨ ਸੋਨਾ ਨਵੇਂ ਇਤਿਹਾਸਕ ਰਿਕਾਰਡ ਪੱਧਰ ‘ਤੇ ਕਾਰੋਬਾਰ ਕਰ ਰਿਹਾ ਹੈ। MCX ‘ਤੇ ਸੋਨਾ ਸਵੇਰੇ 59,418 ਰੁਪਏ ‘ਤੇ ਖੁੱਲ੍ਹਿਆ। ਪਰ ਜਿਵੇਂ-ਜਿਵੇਂ ਦਿਨ ਚੜ੍ਹਦਾ ਗਿਆ, ਸੋਨਾ ਪਹਿਲਾਂ 60,000 ਨੂੰ ਪਾਰ ਕਰ ਗਿਆ ਅਤੇ ਫਿਰ 60,418 ਰੁਪਏ ਪ੍ਰਤੀ 10 ਗ੍ਰਾਮ ਦੇ ਪੱਧਰ ‘ਤੇ ਪਹੁੰਚ ਗਿਆ।

ਇਹ ਵੀ ਪੜ੍ਹੋ : ਅਬੋਹਰ ‘ਚ ਪਾਬੰਦੀਸ਼ੁਦਾ ਨਸ਼ੀਲੇ ਪਦਾਰਥਾਂ ਸਣੇ 2 ਕਾਬੂ, 1000 ਨਸ਼ੀਲੀਆਂ ਗੋਲੀਆਂ ਬਰਾਮਦ

ਅੱਜ ਦੇ ਕਾਰੋਬਾਰ ‘ਚ ਸੋਨੇ ਦੀਆਂ ਕੀਮਤਾਂ ‘ਚ ਕਰੀਬ 1000 ਰੁਪਏ ਪ੍ਰਤੀ 10 ਗ੍ਰਾਮ ਦਾ ਉਛਾਲ ਦੇਖਣ ਨੂੰ ਮਿਲ ਰਿਹਾ ਹੈ। ਦੱਸ ਦੇਈਏ ਕਿ ਸਿਰਫ ਸੋਨਾ ਹੀ ਨਹੀਂ ਚਾਂਦੀ ਦੀਆਂ ਕੀਮਤਾਂ ‘ਚ ਵੀ ਵਾਧਾ ਦੇਖਣ ਨੂੰ ਮਿਲ ਰਿਹਾ ਹੈ। ਚਾਂਦੀ 69,000 ਰੁਪਏ ਪ੍ਰਤੀ ਕਿਲੋਗ੍ਰਾਮ ਨੂੰ ਪਾਰ ਕਰ ਗਈ ਹੈ ਅਤੇ ਫਿਲਹਾਲ 69,100 ਰੁਪਏ ਪ੍ਰਤੀ ਕਿਲੋਗ੍ਰਾਮ ‘ਤੇ ਕਾਰੋਬਾਰ ਕਰ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ਸੋਨੇ ਨੇ ਰਚਿਆ ਇਤਿਹਾਸ, ਪਹਿਲੀ ਵਾਰ ਸੋਨੇ ਦੀ ਕੀਮਤ 60,000 ਰੁਪਏ ਪ੍ਰਤੀ 10 ਗ੍ਰਾਮ ਦੇ ਪਾਰ appeared first on Daily Post Punjabi.

ਵਿਆਹਾਂ ਦੇ ਸੀਜ਼ਨ ਤੋਂ ਪਹਿਲਾਂ ਝਟਕਾ ! ਰਿਕਾਰਡ ਪੱਧਰ ‘ਤੇ ਪਹੁੰਚਿਆ ਸੋਨਾ, 13 ਦਿਨਾਂ ‘ਚ 1500 ਰੁ: ਤੋਂ ਵੱਧ ਹੋਇਆ ਮਹਿੰਗਾ
ਸੋਨੇ ਦੀਆਂ ਅੰਤਰਰਾਸ਼ਟਰੀ ਕੀਮਤਾਂ ਵਿੱਚ ਆਈ ਤੇਜ਼ੀ ਦਾ ਅਸਰ ਘਰੇਲੂ ਬਾਜ਼ਾਰ ਵਿੱਚ ਵੀ ਦੇਖਿਆ ਗਿਆ। ਸਥਾਨਕ ਬਾਜ਼ਾਰ ਵਿੱਚ ਸ਼ੁੱਧ ਸੋਨੇ (24 ਕੈਰੇਟ) ਦਾ ਭਾਅ 365 ਰੁਪਏ ਦੇ ਉਛਾਲ ਨਾਲ 56,462 ਰੁਪਏ ਪ੍ਰਤੀ 10 ਗ੍ਰਾਮ ‘ਤੇ ਪਹੁੰਚ ਗਿਆ। ਇਹ ਇਸਦਾ ਹੁਣ ਤੱਕ ਦਾ ਨਵਾਂ ਰਿਕਾਰਡ ਪੱਧਰ ਹੈ। ਇਸ ਤੋਂ ਪਹਿਲਾਂ 9 ਜਨਵਰੀ ਨੂੰ ਇਹ 56,259 ਰੁਪਏ ਦੇ ਰਿਕਾਰਡ ਪੱਧਰ ਤੱਕ ਪਹੁੰਚਿਆ ਸੀ। ਉੱਥੇ ਹੀ ਜੇਵਰਾਤੀ ਸੋਨੇ (22 ਕੈਰੇਟ) ਦਾ ਭਾਅ 334 ਰੁਪਏ ਦੇ ਉਛਾਲ ਨਾਲ 51,719 ਰੁਪਏ ਪ੍ਰਤੀ 10 ਗ੍ਰਾਮ ਦੇ ਰਿਕਾਰਡ ਪੱਧਰ ‘ਤੇ ਪਹੁੰਚ ਗਿਆ।

Gold Silver Price Today

ਇੰਡੀਆ ਬੁਲਿਅਨ ਐਂਡ ਐਸੋਸੀਏਸ਼ਨ ਦੇ ਮੁਤਾਬਕ ਇਸ ਸਾਲ 13 ਦਿਨ ਵਿੱਚ ਸੋਨੇ ਵਿੱਚ 1,595 ਰੁਪਏ ਤੇ ਜੇਵਰਾਤੀ ਸੋਨੇ ਵਿੱਚ 1,461 ਰੁਪਏ ਦੀ ਤੇਜ਼ੀ ਆਈ ਹੈ। ਬੇਟੀ ਸਾਲ 30 ਦਸੰਬਰ ਨੂੰ ਇਸਦੀ ਕੀਮਤ 54,867 ਤੇ 50,258 ਰੁਪਏ ਪ੍ਰਤੀ 10 ਗ੍ਰਾਮ ਸੀ। ਉੱਥੇ ਹੀ ਅੰਤਰਰਾਸ਼ਟਰੀ ਮਾਰਕੀਟ ਵਿੱਚ ਸੋਨੇ ਦਾ ਭਾਅ 1900 ਡਾਲਰ ਦਾ ਪੱਧਰ ਪਾਰ ਕਰ ਗਿਆ ਹੈ।

ਇਹ ਵੀ ਪੜ੍ਹੋ: ਲੋਹੜੀ ਵਾਲੇ ਦਿਨ ਵਾਪਰਿਆ ਵੱਡਾ ਹਾਦਸਾ, ਟਰੈਕਟਰ ਪਲਟਣ ਕਾਰਨ 33 ਸਾਲਾ ਨੌਜਵਾਨ ਦੀ ਮੌ.ਤ

ਦੱਸ ਦੇਈਏ ਕਿ ਬੀਤੇ ਸਾਲ ਸੋਨੇ-ਚਾਂਦੀ ਦੀਆਂ ਕੀਮਤਾਂ ਵਿੱਚ ਸ਼ਾਨਦਾਰ ਤੇਜ਼ੀ ਦੇਖਣ ਨੂੰ ਮਿਲੀ। ਇਸ ਸਾਲ ਸੋਨਾ 48,279 ਰੁਪਏ ਤੋਂ ਵੱਧ ਕੇ 54,867 ਰੁਪਏ ਪ੍ਰਤੀ 10 ਗ੍ਰਾਮ ‘ਤੇ ਪਹੁੰਚ ਗਿਆ। ਯਾਨੀ 2022 ਵਿੱਚ ਸੋਨੇ ਦੀਆਂ ਕੀਮਤਾਂ ਵਿੱਚ 6,588 ਰੁਪਏ ਦੀ ਤੇਜ਼ੀ ਦੇਖੀ ਗਈ। ਉੱਥੇ ਹੀ 2022 ਵਿੱਚ ਚਾਂਦੀ 62,035 ਰੁਪਏ ਤੋਂ ਵੱਧ ਕੇ 68,092 ਰੁਪਏ ਪ੍ਰਤੀ ਕਿਲੋਗ੍ਰਾਮ ‘ਤੇ ਪਹੁੰਚ ਗਈ। ਯਾਨੀ ਇਸ ਸਾਲ ਇਸਦੀ ਕੀਮਤ ਵਿੱਚ 6,057 ਰੁਪਏ ਦੀ ਤੇਜ਼ੀ ਆਈ। ਕੇਡਿਆ ਐਡਵਾਈਜ਼ਰੀ ਦੇ ਡਾਇਰੇਕਟਰ ਅਜੇ ਕੇਡਿਆ ਦੇ ਮੁਤਾਬਕ ਕੇਂਦਰੀ ਬੈਂਕਾਂ ਵੱਲੋਂ ਸੋਨੇ ਦੀ ਖਰੀਦਦਾਰੀ ਵਧਣਾ ਸਕਾਰਾਤਮਕ ਸੰਕੇਤ ਹੈ। ਇਸ ਨਾਲ ਸੋਨੇ ਦੀਆਂ ਕੀਮਤਾਂ ਨੂੰ ਸਪੋਰਟ ਮਿਲੇਗੀ। ਅਜੇ ਕੇਡਿਆ ਨੇ ਕਿਹਾ ਕਿ 2023 ਵਿੱਚ ਸੋਨਾ 64 ਹਜ਼ਾਰ ਤੱਕ ਪਹੁੰਚ ਸਕਦਾ ਹੈ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਵਿਆਹਾਂ ਦੇ ਸੀਜ਼ਨ ਤੋਂ ਪਹਿਲਾਂ ਝਟਕਾ ! ਰਿਕਾਰਡ ਪੱਧਰ ‘ਤੇ ਪਹੁੰਚਿਆ ਸੋਨਾ, 13 ਦਿਨਾਂ ‘ਚ 1500 ਰੁ: ਤੋਂ ਵੱਧ ਹੋਇਆ ਮਹਿੰਗਾ appeared first on Daily Post Punjabi.

ਸੋਨੇ ‘ਚ 1,500 ਰੁ: ਦਾ ਉਛਾਲ, ਇੰਨੀ ਹੋਈ ਕੀਮਤ, ਦੀਵਾਲੀ ਤੱਕ ਹੋ ਜਾਵੇਗਾ ਹੋਰ ਮਹਿੰਗਾ
ਤਿਉਹਾਰੀ ਸੀਜ਼ਨ ਵਿਚ ਸੋਨਾ ਮਹਿੰਗਾ ਹੋ ਰਿਹਾ ਹੈ। ਪਿਛਲੇ 14 ਦਿਨਾਂ ਵਿਚ ਇਸ ਦੀ ਕੀਮਤ ਤਕਰੀਬਨ 1,500 ਰੁਪਏ ਵੱਧ ਚੁੱਕੀ ਹੈ। ਵੀਰਵਾਰ ਨੂੰ ਐੱਮ. ਸੀ. ਐਕਸ. ‘ਤੇ ਸੋਨਾ ਦੁਪਹਿਰ ਲਗਭਗ ਤਿੰਨ ਵਜੇ 48,015 ਰੁਪਏ ਪ੍ਰਤੀ ਦਸ ਗ੍ਰਾਮ ‘ਤੇ ਪਹੁੰਚ ਗਿਆ, ਜਦੋਂ ਕਿ 1 ਅਕਤੂਬਰ ਨੂੰ ਇਸ ਦੀ ਕੀਮਤ 46,506 ਰੁਪਏ  ਪ੍ਰਤੀ ਦਸ ਗ੍ਰਾਮ ਸੀ।

Gold price hike

ਉੱਥੇ ਹੀ, ਇਸ ਦੌਰਾਨ ਚਾਂਦੀ ਲਗਭਗ 2,800 ਰੁਪਏ ਮਹਿੰਗੀ ਹੋਈ ਹੈ। ਬਹੁਮੁੱਲੀ ਧਾਤਾਂ ਵਿਚੋਂ ਇਕ ਮੰਨੀ ਜਾਂਦੀ ਚਾਂਦੀ ਅੱਜ 63,375 ਰੁਪਏ ਪ੍ਰਤੀ ਕਿਲੋ ‘ਤੇ ਟ੍ਰੇਡ ਕਰ ਰਹੀ ਸੀ। 1 ਅਕਤੂਬਰ ਨੂੰ ਚਾਂਦੀ ਦੀ ਕੀਮਤ 60,550 ਰੁਪਏ ਪ੍ਰਤੀ ਕਿਲੋ ਸੀ।

ਇਹ ਵੀ ਪੜ੍ਹੋ: ਚੰਡੀਗੜ੍ਹ : BSF ਮੁੱਦੇ ‘ਤੇ ਰਾਜ ਭਵਨ ਦਾ ਘਿਰਾਓ ਕਰਨ ਪੁੱਜੇ ਸੁਖਬੀਰ ਬਾਦਲ, ਵਰਕਰਾਂ ਸਣੇ ਪੁਲਿਸ ਨੇ ਲਿਆ ਹਿਰਾਸਤ ‘ਚ

ਜਿਸ ਹਿਸਾਬ ਨਾਲ ਪਿਛਲੇ ਦਿਨਾਂ ਵਿਚ ਸੋਨਾ ਥੋੜ੍ਹਾ-ਥੋੜ੍ਹਾ ਕਰਕੇ ਮਹਿੰਗਾ ਹੋਇਆ ਹੈ, ਉਸ ਨੂੰ ਦੇਖਦੇ ਸੰਭਾਵਨਾ ਹੈ ਕਿ ਦੀਵਾਲੀ ਤੱਕ ਇਹ 50,000 ਰੁਪਏ ਪ੍ਰਤੀ ਦਸ ਗ੍ਰਾਮ ਦੇ ਆਸਪਾਸ ਪਹੁੰਚ ਸਕਦਾ ਹੈ ਕਿਉਂਕਿ ਤਿਉਹਾਰਾਂ ਦੌਰਾਨ ਇਸ ਦੀ ਮੰਗ ਕਾਫ਼ੀ ਜ਼ਿਆਦਾ ਰਹਿੰਦੀ ਹੈ।

Gold price hike

ਇਸ ਦੇ ਨਾਲ ਹੀ ਪਿਛਲੇ ਸਾਲ ਦੇ ਮੁਕਾਬਲੇ ਇਸ ਵਾਰ ਸੋਨਾ ਸਸਤਾ ਵੀ ਹੈ। ਬੀਤੇ ਸਾਲ ਅਗਸਤ ਵਿਚ ਸੋਨੇ ਦੀ ਕੀਮਤ 56,200 ਰੁਪਏ ਦੇ ਸਰਵਉੱਚ ਪੱਧਰ ਤੇ ਪਹੁੰਚ ਗਈ ਸੀ। ਇਸ ਹਿਸਾਬ ਨਾਲ ਸੋਚ ਕੇ ਵੀ ਲੋਕਾਂ ਵੱਲੋਂ ਖ਼ਰੀਦਦਾਰੀ ਕੀਤੀ ਜਾ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ -:
Sooji Parshad | Sooji Halwa | ਸੂਜ਼ੀ ਦਾ ਦਾਣੇਦਾਰ ਪ੍ਰਸ਼ਾਦ | Semolina Halwa | Ashtami Recipe

The post ਸੋਨੇ ‘ਚ 1,500 ਰੁ: ਦਾ ਉਛਾਲ, ਇੰਨੀ ਹੋਈ ਕੀਮਤ, ਦੀਵਾਲੀ ਤੱਕ ਹੋ ਜਾਵੇਗਾ ਹੋਰ ਮਹਿੰਗਾ appeared first on Daily Post Punjabi.