gold rate news Archives - Daily Post Punjabi

ਗੋਲਡ ਖਰੀਦਦਾਰਾਂ ਲਈ ਰਾਹਤ ਭਰੀ ਖ਼ਬਰ, ਸਸਤਾ ਹੋਇਆ ਸੋਨਾ, ਜਾਣੋ ਕਿੰਨਾ ਘਟਿਆ ਰੇਟ
ਭਾਵੇਂ ਵਿਦੇਸ਼ੀ ਬਾਜ਼ਾਰਾਂ ‘ਚ ਸੋਨੇ ਦੀਆਂ ਕੀਮਤਾਂ ਵਧ ਰਹੀਆਂ ਹਨ ਪਰ ਭਾਰਤ ਦੇ ਸਥਾਨਕ ਬਾਜ਼ਾਰ ‘ਚ ਸੋਨਾ 400 ਰੁਪਏ ਤੋਂ ਜ਼ਿਆਦਾ ਸਸਤਾ ਹੋ ਗਿਆ ਹੈ। ਜੋ ਕਿ ਸੋਨਾ ਖਰੀਦਣ ਵਾਲਿਆਂ ਲਈ ਕਾਫੀ ਰਾਹਤ ਵਾਲੀ ਖਬਰ ਹੈ। ਇਸ ਗਿਰਾਵਟ ਤੋਂ ਬਾਅਦ ਦੇਸ਼ ਦੇ ਵੱਖ-ਵੱਖ ਸ਼ਹਿਰਾਂ ‘ਚ ਸੋਨੇ ਦੀ ਕੀਮਤ 73 ਹਜ਼ਾਰ ਰੁਪਏ ਤੋਂ ਹੇਠਾਂ ਆ ਗਈ ਹੈ।

ਜੇਕਰ ਦੇਸ਼ ਦੀ ਰਾਜਧਾਨੀ ਦਿੱਲੀ ਦੀ ਗੱਲ ਕਰੀਏ ਤਾਂ 22 ਕੈਰੇਟ ਸੋਨੇ ਦੀ ਕੀਮਤ ‘ਚ 400 ਰੁਪਏ ਅਤੇ 24 ਕੈਰੇਟ ਸੋਨੇ ਦੀ ਕੀਮਤ ‘ਚ 410 ਰੁਪਏ ਦੀ ਗਿਰਾਵਟ ਦੇਖਣ ਨੂੰ ਮਿਲੀ ਹੈ। ਅਜਿਹੀ ਹੀ ਸਥਿਤੀ ਚੇਨਈ, ਪੁਣੇ, ਮੁੰਬਈ, ਕੇਰਲ ਅਤੇ ਅਹਿਮਦਾਬਾਦ ਵਿੱਚ ਵੀ ਦੇਖਣ ਨੂੰ ਮਿਲੀ ਹੈ।

ਦੇਸ਼ ਦੀ ਰਾਜਧਾਨੀ ਦਿੱਲੀ ‘ਚ ਸੋਨੇ ਦੀ ਕੀਮਤ ‘ਚ ਵੱਡੀ ਗਿਰਾਵਟ ਦੇਖਣ ਨੂੰ ਮਿਲੀ ਹੈ। ਗੁਡ ਰਿਟਰਨ ਦੇ ਅੰਕੜਿਆਂ ਮੁਤਾਬਕ ਦੇਸ਼ ਭਰ ‘ਚ 24 ਕੈਰੇਟ ਸੋਨੇ ਦੀ ਕੀਮਤ ਔਸਤਨ 400 ਰੁਪਏ ਤੱਕ ਡਿੱਗੀ ਹੈ। ਉਥੇ ਹੀ ਦਿੱਲੀ ‘ਚ ਸੋਨਾ 410 ਰੁਪਏ ਪ੍ਰਤੀ ਦਸ ਗ੍ਰਾਮ ਸਸਤਾ ਹੋ ਗਿਆ ਹੈ। ਜਿਸ ਤੋਂ ਬਾਅਦ ਦਿੱਲੀ ‘ਚ 24 ਕੈਰੇਟ ਸੋਨੇ ਦੀ ਕੀਮਤ 72,970 ਰੁਪਏ ਪ੍ਰਤੀ ਦਸ ਗ੍ਰਾਮ ‘ਤੇ ਆ ਗਈ ਹੈ। 22 ਕੈਰੇਟ ਸੋਨੇ ਦੀ ਕੀਮਤ ‘ਚ 400 ਰੁਪਏ ਦੀ ਗਿਰਾਵਟ ਦਰਜ ਕੀਤੀ ਗਈ ਹੈ। ਜਿਸ ਤੋਂ ਬਾਅਦ ਕੀਮਤ 66,900 ਰੁਪਏ ਪ੍ਰਤੀ ਦਸ ਗ੍ਰਾਮ ‘ਤੇ ਆ ਗਈ ਹੈ। ਪਿਛਲੇ ਦਸ ਦਿਨਾਂ ‘ਚ ਸੋਨੇ ਦੀ ਕੀਮਤ ‘ਚ ਭਾਰੀ ਗਿਰਾਵਟ ਆਈ ਹੈ।

ਇਹ ਵੀ ਪੜ੍ਹੋ : ਸਿੱਖਿਆ ਵਿਭਾਗ ਦੀ ਸਫਲਤਾ, ਨਵਾਂ ਸੈਸ਼ਨ ਸ਼ੁਰੂ ਹੁੰਦਿਆਂ ਹੀ ਸਕੂਲਾਂ ‘ਚ ਪਹੁੰਚੀਆਂ 90 ਫੀਸਦੀ ਤੋਂ ਵੱਧ ਕਿਤਾਬਾਂ

ਦੂਜੇ ਪਾਸੇ ਵਿਦੇਸ਼ੀ ਬਾਜ਼ਾਰ ‘ਚ ਸੋਨੇ ਦੀ ਕੀਮਤ ‘ਚ ਤੇਜ਼ੀ ਦੇਖਣ ਨੂੰ ਮਿਲ ਰਹੀ ਹੈ। ਅਮਰੀਕੀ ਕਾਮੈਕਸ ਬਾਜ਼ਾਰ ‘ਚ ਸੋਨੇ ਦੀ ਕੀਮਤ ‘ਚ 5.80 ਡਾਲਰ ਪ੍ਰਤੀ ਔਂਸ ਦਾ ਵਾਧਾ ਦੇਖਿਆ ਜਾ ਰਿਹਾ ਹੈ ਅਤੇ ਕੀਮਤ 2,348.80 ਡਾਲਰ ਪ੍ਰਤੀ ਔਂਸ ‘ਤੇ ਆ ਗਈ ਹੈ। ਗੋਲਡ ਸਪਾਟ ਦੀ ਕੀਮਤ ‘ਚ 6.68 ਡਾਲਰ ਪ੍ਰਤੀ ਔਂਸ ਦਾ ਵਾਧਾ ਦੇਖਿਆ ਜਾ ਰਿਹਾ ਹੈ ਅਤੇ ਕੀਮਤ 2,343 ਡਾਲਰ ਪ੍ਰਤੀ ਔਂਸ ‘ਤੇ ਆ ਗਈ ਹੈ। ਬ੍ਰਿਟਿਸ਼ ਬਾਜ਼ਾਰ ‘ਚ ਸੋਨੇ ਦੀ ਕੀਮਤ 6.16 ਪੌਂਡ ਪ੍ਰਤੀ ਔਂਸ ਦੇ ਵਾਧੇ ਨਾਲ 1,866.44 ਪੌਂਡ ਪ੍ਰਤੀ ਔਂਸ ‘ਤੇ ਕਾਰੋਬਾਰ ਕਰ ਰਹੀ ਹੈ। ਯੂਰਪੀ ਬਾਜ਼ਾਰ ‘ਚ ਸੋਨੇ ਦੀ ਕੀਮਤ ‘ਚ 7.39 ਯੂਰੋ ਪ੍ਰਤੀ ਔਂਸ ਦਾ ਵਾਧਾ ਦੇਖਿਆ ਜਾ ਰਿਹਾ ਹੈ ਅਤੇ ਕੀਮਤ 2,172.83 ਯੂਰੋ ਪ੍ਰਤੀ ਔਂਸ ‘ਤੇ ਆ ਗਈ ਹੈ।

ਵੀਡੀਓ ਲਈ ਕਲਿੱਕ ਕਰੋ -:

“ਜਦੋਂ Shinda Grewal ਨੇ ਮਾਰਿਆ ਪਿਓ Gippy Grewal ਕੋਲ ਝੂਠ,ਸੁਣੋ ਕਿਹੜੀ ਗੱਲ ‘ਤੇ ਪੁੱਤ ਨੂੰ ਝਿੜਕਦੇ ਨੇ ਗਿੱਪੀ

The post ਗੋਲਡ ਖਰੀਦਦਾਰਾਂ ਲਈ ਰਾਹਤ ਭਰੀ ਖ਼ਬਰ, ਸਸਤਾ ਹੋਇਆ ਸੋਨਾ, ਜਾਣੋ ਕਿੰਨਾ ਘਟਿਆ ਰੇਟ appeared first on Daily Post Punjabi.