gold seized Archives - Daily Post Punjabi

ਕਸਟਮ ਵਿਭਾਗ ਦੀ ਵੱਡੀ ਕਾਰਵਾਈ, ਦਿੱਲੀ ਹਵਾਈ ਅੱਡੇ ‘ਤੇ ਯਾਤਰੀ ਕੋਲੋਂ 2.78 ਕਰੋੜ ਦਾ ਸੋਨਾ ਕੀਤਾ ਜ਼ਬਤ
ਦਿੱਲੀ ਦੇ ਇੰਦਰਾ ਗਾਂਧੀ ਹਵਾਈ ਅੱਡੇ ‘ਤੇ ਕਸਟਮ ਵਿਭਾਗ ਵੱਲੋਂ ਵੱਡੀ ਕਾਰਵਾਈ ਕੀਤੀ ਗਈ ਹੈ। ਦਰਅਸਲ, ਕਸਟਮ ਵਿਭਾਗ ਨੇ ਤਾਸ਼ਕੰਦ ਤੋਂ ਇੱਕ ਯਾਤਰੀ ਕੋਲੋਂ 4,684 ਗ੍ਰਾਮ ਵਜ਼ਨ ਦੀਆਂ 12 ਸੋਨੇ ਦੀਆਂ ਚੇਨਾਂ ਜ਼ਬਤ ਕੀਤੀਆਂ ਹਨ, ਜਿਨ੍ਹਾਂ ਦੀ ਕੀਮਤ 2.78 ਕਰੋੜ ਰੁਪਏ ਹੈ । ਯਾਤਰੀ ਨੂੰ ਕਸਟਮ ਐਕਟ, 1962 ਦੇ ਤਹਿਤ ਗ੍ਰਿਫਤਾਰ ਕਰ ਲਿਆ ਗਏ ਹੈ ਤੇ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ : –

“ਪੰਜਾਬ ਦੇ ਅਰਬਾਂਪਤੀ MLA ਰਾਣਾ ਗੁਰਜੀਤ ਤੇ ਪੁੱਤਰ ਰਾਣਾ ਇੰਦਰ ਪ੍ਰਤਾਪ ਦਾ ਬੇਬਾਕ ਇੰਟਰਵਿਊ !

The post ਕਸਟਮ ਵਿਭਾਗ ਦੀ ਵੱਡੀ ਕਾਰਵਾਈ, ਦਿੱਲੀ ਹਵਾਈ ਅੱਡੇ ‘ਤੇ ਯਾਤਰੀ ਕੋਲੋਂ 2.78 ਕਰੋੜ ਦਾ ਸੋਨਾ ਕੀਤਾ ਜ਼ਬਤ appeared first on Daily Post Punjabi.

ਕੇਰਲ: ਕੋਚੀਨ ਹਵਾਈ ਅੱਡੇ ਤੋਂ ਵਿਦੇਸ਼ੀ ਮੂਲ ਦਾ ਸੋਨਾ ਜ਼ਬਤ, AIU ਅਧਿਕਾਰੀ ਮਾਮਲੇ ਦੀ ਕਰ ਰਹੇ ਜਾਂਚ
ਕੇਰਲ ਕੋਚੀਨ ਹਵਾਈ ਅੱਡੇ ਤੋਂ ਵਿਦੇਸ਼ੀ ਮੂਲ ਦਾ ਸੋਨਾ ਜ਼ਬਤ ਕੀਤਾ ਗਿਆ ਹੈ। AIU ਦੇ ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਮਿਲੀ ਜਾਣਕਾਰੀ ਅਨੁਸਾਰ AIU (ਏਅਰ ਇੰਟੈਲੀਜੈਂਸ ਯੂਨਿਟ) ਦੇ ਅਧਿਕਾਰੀਆਂ ਨੇ 2 ਨਵੰਬਰ ਨੂੰ ਕੋਚੀਨ ਹਵਾਈ ਅੱਡੇ ‘ਤੇ ਇਕ ਯਾਤਰੀ ਨੂੰ ਰੋਕਿਆ ਅਤੇ ਉਸ ਦੇ ਕਬਜ਼ੇ ‘ਚੋਂ ਵਿਦੇਸ਼ੀ ਮੂਲ ਦੇ ਸੋਨੇ ਦੇ ਬਟਨ, ਮੁੰਦਰੀਆਂ ਅਤੇ ਵਾਲਾਂ ਦੇ ਕਲਿੱਪ ਬਰਾਮਦ ਕੀਤੇ।

cochin airport gold seized

ਤੁਹਾਨੂੰ ਦੱਸ ਦੇਈਏ ਕਿ ਜੀਨਸ ਦੇ ਤਿੰਨ ਜੋੜਿਆਂ ‘ਤੇ ਬਟਨ ਸਿਲਾਈ ਹੋਏ ਸਨ। ਜ਼ਬਤ ਕੀਤੇ ਗਏ ਕੁੱਲ 216 ਗ੍ਰਾਮ ਸਾਮਾਨ ਦੀ ਕੀਮਤ 11,63,981 ਰੁਪਏ ਹੈ। ਅਧਿਕਾਰੀਆਂ ਨੇ ਦੱਸਿਆ ਕਿ ਕੇਰਲ ਦੇ ਕੋਚੀਨ ਹਵਾਈ ਅੱਡੇ ‘ਤੇ ਏਅਰ ਇੰਟੈਲੀਜੈਂਸ ਯੂਨਿਟ (AIU) ਨੇ 2 ਨਵੰਬਰ ਨੂੰ ਇਕ ਯਾਤਰੀ ਨੂੰ ਰੋਕਿਆ ਅਤੇ 11 ਲੱਖ ਰੁਪਏ ਤੋਂ ਵੱਧ ਦੀ ਕੀਮਤ ਦੇ ਪੰਜ ਸੋਨੇ ਦੇ ਬਟਨ, ਇਕ ਅੰਗੂਠੀ ਅਤੇ ਇਕ ਹੇਅਰ ਕਲਿੱਪ ਜ਼ਬਤ ਕੀਤਾ। ਕਸਟਮ ਵਿਭਾਗ ਦੇ ਇੱਕ ਅਧਿਕਾਰਤ ਬਿਆਨ ਵਿੱਚ ਕਿਹਾ ਗਿਆ ਹੈ, AIU ਬੈਚ ਦੇ ਅਧਿਕਾਰੀਆਂ ਦੁਆਰਾ ਕੀਤੀ ਗਈ ਪ੍ਰੋਫਾਈਲਿੰਗ ਦੇ ਅਧਾਰ ‘ਤੇ, ਅਸੀਂ ਇੱਕ ਯਾਤਰੀ ਨੂੰ ਰੋਕਿਆ ਜੋ ਦੁਬਈ ਤੋਂ ਫਲਾਈਟ ਨੰਬਰ AI 934 ‘ਤੇ ਆਇਆ ਸੀ। ਜਾਂਚ ਦੌਰਾਨ ਪੰਜ ਬਟਨਾਂ ਸਮੇਤ ਤਿੰਨ ਜੋੜੇ ਜੀਨਸ ਮਿਲੇ ਹਨ। ਨਿੱਜੀ ਤਲਾਸ਼ੀ ਦੌਰਾਨ ਇੱਕ ਹੇਅਰ ਕਲਿੱਪ ਅਤੇ ਇੱਕ ਅੰਗੂਠੀ ਕੁੱਲ 216 ਗ੍ਰਾਮ ਬਰਾਮਦ ਹੋਈ। ਇਸ ਨੂੰ ਸੀਏ-1962 ਦੀਆਂ ਸਬੰਧਤ ਧਾਰਾਵਾਂ ਤਹਿਤ ਜ਼ਬਤ ਕੀਤਾ ਗਿਆ ਸੀ। ਅਗਲੇਰੀ ਕਾਰਵਾਈ ਜਾਰੀ ਹੈ।

ਪਿਛਲੇ ਮਹੀਨੇ ਦੇ ਸ਼ੁਰੂ ਵਿੱਚ, ਕੋਚੀਨ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਕਸਟਮ ਅਧਿਕਾਰੀਆਂ ਨੇ ਇੱਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਅਤੇ 488.50 ਗ੍ਰਾਮ ਵਜ਼ਨ ਦੇ ਵਿਦੇਸ਼ੀ ਮੂਲ ਦੀਆਂ 24 ਕੈਰਟ ਸੋਨੇ ਦੀਆਂ ਮੁੰਦਰੀਆਂ ਅਤੇ 130.80 ਗ੍ਰਾਮ ਦੇ ਸੋਨੇ ਦੇ ਗਹਿਣੇ ਜ਼ਬਤ ਕੀਤੇ। ਬਰਾਮਦ ਕੀਤੇ ਗਏ ਸੋਨੇ ਦਾ ਵਜ਼ਨ 619.30 ਗ੍ਰਾਮ ਹੈ, ਜਿਸ ਦੀ ਕੀਮਤ 33.35 ਲੱਖ ਰੁਪਏ ਦੱਸੀ ਜਾ ਰਹੀ ਹੈ। ਫੜੇ ਗਏ ਵਿਅਕਤੀ ਦੀ ਪਛਾਣ ਕੋਜ਼ੀਕੋਡ ਦੇ ਸਾਦਿਕ ਮੁਹੰਮਦ ਵਜੋਂ ਹੋਈ ਹੈ।

The post ਕੇਰਲ: ਕੋਚੀਨ ਹਵਾਈ ਅੱਡੇ ਤੋਂ ਵਿਦੇਸ਼ੀ ਮੂਲ ਦਾ ਸੋਨਾ ਜ਼ਬਤ, AIU ਅਧਿਕਾਰੀ ਮਾਮਲੇ ਦੀ ਕਰ ਰਹੇ ਜਾਂਚ appeared first on Daily Post Punjabi.

ਮੁੰਬਈ ਏਅਰਪੋਰਟ ‘ਤੇ 11 ਵਿਦੇਸ਼ੀ ਗ੍ਰਿਫਤਾਰ, 4.14 ਕਰੋੜ ਦਾ 8.3 ਕਿਲੋ ਸੋਨਾ ਹੋਇਆ ਬਰਾਮਦ
ਮੁੰਬਈ ਏਅਰਪੋਰਟ ‘ਤੇ ਸੋਨੇ ਦੀ ਤਸਕਰੀ ਦੀਆਂ ਵਾਰਦਾਤਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ ਹਨ। ਮੁੰਬਈ ਹਵਾਈ ਅੱਡੇ ‘ਤੇ ਕਸਟਮ ਵਿਭਾਗ ਨੇ ਸ਼ੁੱਕਰਵਾਰ ਨੂੰ ਸ਼ਾਰਜਾਹ ਤੋਂ ਮੁੰਬਈ ਆਏ 11 ਵਿਦੇਸ਼ੀ ਨਾਗਰਿਕਾਂ ਨੂੰ ਗ੍ਰਿਫਤਾਰ ਕੀਤਾ। ਜਿਨ੍ਹਾਂ ਕੋਲੋਂ ਕਥਿਤ ਤੌਰ ‘ਤੇ 4.14 ਕਰੋੜ ਰੁਪਏ ਦੀ ਕੀਮਤ ਦਾ 8.3 ਕਿਲੋ ਸੋਨਾ ਬਰਾਮਦ ਹੋਇਆ ਹੈ।

mumbai airport gold seized

ਇਸ ਸਬੰਧੀ ਕਸਟਮ ਵਿਭਾਗ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਇਸ ਮਾਮਲੇ ‘ਚ ਗ੍ਰਿਫਤਾਰ ਕੀਤੇ ਗਏ ਯਾਤਰੀ ਸਵੇਰੇ ਸ਼ਾਰਜਾਹ ਤੋਂ ਮੁੰਬਈ ਪਹੁੰਚੇ ਸਨ ਅਤੇ ਇਕ ਖੁਫੀਆ ਸੂਚਨਾ ਮਿਲੀ ਸੀ। ਜਿਸ ਦੇ ਆਧਾਰ ‘ਤੇ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ। ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿਅਕਤੀਆਂ ਨੇ ਆਪਣੇ ਸਰੀਰ ਵਿੱਚ ਮੋਮ ਦੇ ਰੂਪ ਵਿੱਚ ਸੋਨਾ ਛੁਪਾ ਲਿਆ ਸੀ। ਅਜਿਹਾ ਹੀ ਇੱਕ ਮਾਮਲਾ 23 ਜਨਵਰੀ ਨੂੰ ਮੁੰਬਈ ਏਅਰਪੋਰਟ ਤੋਂ ਸਾਹਮਣੇ ਆਇਆ ਸੀ। ਕਸਟਮ ਵਿਭਾਗ ਨੇ ਮੁੰਬਈ ਹਵਾਈ ਅੱਡੇ ‘ਤੇ ਦੋ ਵਿਦੇਸ਼ੀ ਨਾਗਰਿਕਾਂ ਨੂੰ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ਦੋਵਾਂ ਵਿਅਕਤੀਆਂ ਨੂੰ ਵੱਖ-ਵੱਖ ਮਾਮਲਿਆਂ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ। ਵਿਦੇਸ਼ੀ ਕਰੰਸੀ ਦੀ ਤਸਕਰੀ ਦੇ ਦੋਸ਼ ‘ਚ ਗ੍ਰਿਫਤਾਰ ਕੀਤਾ ਗਿਆ ਸੀ। ਇੱਕ ਵਿਦੇਸ਼ੀ ਨਾਗਰਿਕ ਨੇ ਕਿਤਾਬਾਂ ਵਿੱਚ ਵੱਡੀ ਮਾਤਰਾ ਵਿੱਚ ਵਿਦੇਸ਼ੀ ਕਰੰਸੀ ਛੁਪਾ ਰੱਖੀ ਸੀ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

ਦੂਜੇ ਮੁਲਜ਼ਮ ਕੋਲੋਂ ਢਾਈ ਕਿਲੋ ਸੋਨਾ ਬਰਾਮਦ ਹੋਇਆ। ਦੱਸ ਦੇਈਏ ਕਿ ਕਸਟਮ ਅਧਿਕਾਰੀਆਂ ਨੇ 22 ਅਤੇ 23 ਜਨਵਰੀ ਦੀ ਦਰਮਿਆਨੀ ਰਾਤ ਨੂੰ ਦੋਵਾਂ ਯਾਤਰੀਆਂ ਨੂੰ ਰੋਕ ਲਿਆ ਸੀ। ਅਧਿਕਾਰੀ ਨੇ ਦੱਸਿਆ ਕਿ ਖੁਫੀਆ ਸੂਚਨਾ ਮਿਲੀ ਸੀ। ਜਿਸ ਦੇ ਆਧਾਰ ‘ਤੇ ਇਸ ਨੂੰ ਰੋਕਿਆ ਗਿਆ। ਜਦੋਂ ਅਧਿਕਾਰੀਆਂ ਨੇ ਉਸ ਦੇ ਸਾਮਾਨ ਦੀ ਜਾਂਚ ਕੀਤੀ ਤਾਂ ਪਤਾ ਲੱਗਾ ਕਿ ਡਾਲਰ ਇਕ ਕਿਤਾਬ ਦੇ ਵਿਚਕਾਰ ਛੁਪਾਏ ਹੋਏ ਸਨ। ਜਿਸ ਨੂੰ ਉਹ ਆਪਣੇ ਨਾਲ ਲੈ ਕੇ ਜਾ ਰਿਹਾ ਸੀ। ਯਾਤਰੀ ਇੰਨੀ ਵੱਡੀ ਵਿਦੇਸ਼ੀ ਕਰੰਸੀ ਲੈ ਕੇ ਜਾਣ ਲਈ ਅਧਿਕਾਰੀਆਂ ਦੇ ਸਾਹਮਣੇ ਜਾਇਜ਼ ਦਸਤਾਵੇਜ਼ ਪੇਸ਼ ਨਹੀਂ ਕਰ ਸਕੇ। ਬਰਾਮਦ ਕੀਤੀ ਵਿਦੇਸ਼ੀ ਕਰੰਸੀ ਨੂੰ ਕਸਟਮ ਐਕਟ ਦੀ ਧਾਰਾ 110 ਤਹਿਤ ਜ਼ਬਤ ਕੀਤਾ ਗਿਆ ਹੈ। ਦੋਵਾਂ ਯਾਤਰੀਆਂ ਨੂੰ ਕਸਟਮ ਐਕਟ ਦੀ ਧਾਰਾ 104 ਤਹਿਤ ਗ੍ਰਿਫ਼ਤਾਰ ਕੀਤਾ ਗਿਆ ਹੈ।

The post ਮੁੰਬਈ ਏਅਰਪੋਰਟ ‘ਤੇ 11 ਵਿਦੇਸ਼ੀ ਗ੍ਰਿਫਤਾਰ, 4.14 ਕਰੋੜ ਦਾ 8.3 ਕਿਲੋ ਸੋਨਾ ਹੋਇਆ ਬਰਾਮਦ appeared first on Daily Post Punjabi.