Gold Smuggling Archives - Daily Post Punjabi

ਅੰਮ੍ਰਿਤਸਰ ‘ਚ ਕਸਟਮ ਵਿਭਾਗ ਦੀ ਕਾਰਵਾਈ, ਦੁਬਈ ਤੋਂ ਆਏ ਫਲਾਈਟ ਚੋਂ 67 ਲੱਖ ਰੁ: ਦਾ ਸੋਨਾ ਕੀਤਾ ਬਰਾਮਦ
ਵਿਦੇਸ਼ਾਂ ਤੋਂ ਸੋਨੇ ਦੀ ਤਸਕਰੀ ਦਾ ਸਿਲਸਿਲਾ ਜਾਰੀ ਹੈ। ਇਸ ਦੀ ਰੋਕਥਾਮ ਵਿਚ ਲੱਗੇ ਕਸਟਮ ਵਿਭਾਗ ਵੱਲੋਂ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਸੋਨੇ ਦੀ ਤਸਕਰੀ ਦੇ ਮਾਮਲੇ ਦਾ ਪਰਦਾਫਾਸ਼ ਕੀਤਾ ਗਿਆ ਹੈ। ਏਅਰ ਇੰਡੀਆ ਐਕਸਪ੍ਰੈਸ ਦੀ ਫਲਾਈਟ IX-198 ਦੀ ਚੈਕਿੰਗ ਦੌਰਾਨ ਸੋਨਾ ਮਿਲਿਆ। ਜਿਸ ਨੂੰ ਸ਼ਾਇਦ ਕੁਝ ਯਾਤਰੀ ਕਸਟਮ ਦੇ ਡਰੋਂ ਫਲਾਈਟ ‘ਚ ਛੱਡ ਕੇ ਚਲੇ ਗਏ।

ਜਾਣਕਾਰੀ ਅਨੁਸਾਰ ਦੁਬਈ ਤੋਂ ਏਅਰ ਇੰਡੀਆ ਐਕਸਪ੍ਰੈਸ ਦੀ ਉਡਾਣ ਸਵੇਰੇ ਹਵਾਈ ਅੱਡੇ ‘ਤੇ ਉਤਰੀ। ਕਸਟਮ ਵਿਭਾਗ ਵੱਲੋਂ ਜਾਂਚ ਦੌਰਾਨ  ਜਹਾਜ਼ ‘ਚੋਂ 2 ਕਿਲੋ ਲਾਵਾਰਸ ਸੋਨਾ ਬਰਾਮਦ ਹੋਇਆ। ਜਹਾਜ਼ ਦੀ ਸੀਟ ਦੇ ਹੇਠਾਂ 24k ਸ਼ੁੱਧਤਾ ਵਾਲੇ ਦੋ ਬਿਸਕੁਟ ਮਿਲੇ ਹਨ। ਇਸ ਦੀ ਬਾਜ਼ਾਰੀ ਕੀਮਤ ਕਰੀਬ 1 ਕਰੋੜ 31 ਲੱਖ 60 ਹਜ਼ਾਰ ਦੱਸੀ ਜਾ ਰਹੀ ਹੈ।

ਇਹ ਵੀ ਪੜ੍ਹੋ : ਮੁਕੇਰੀਆਂ: ਰੇਡ ਕਰਨ ਗਈ CIA ਸਟਾਫ ਤੇ ਬ.ਦਮਾ.ਸ਼ ਨੇ ਚਲਾਈ ਗੋ.ਲੀ, ਇੱਕ ਪੁਲਿਸ ਮੁਲਾਜ਼ਮ ਦੀ ਹੋਈ ਮੌ.ਤ

ਕਸਟਮ ਵਿਭਾਗ ਨੇ ਸੋਨਾ ਕਬਜ਼ੇ ਵਿਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਫਿਲਹਾਲ ਇਸ ਨੂੰ ਕੁਝ ਦਿਨਾਂ ਲਈ ਕਸਟਮ ਵਿਭਾਗ ਦੀ ਹਿਰਾਸਤ ‘ਚ ਰੱਖਿਆ ਜਾਵੇਗਾ ਅਤੇ ਜੇਕਰ ਕੋਈ ਇਸ ‘ਤੇ ਦਾਅਵਾ ਨਹੀਂ ਕਰਦਾ ਤਾਂ ਇਸ ਦੀ ਨਿਲਾਮੀ ਕੀਤੀ ਜਾਵੇਗੀ। ਕਸਟਮ ਐਕਟ, 1962 ਦੀਆਂ ਸਬੰਧਤ ਧਾਰਾਵਾਂ ਤਹਿਤ 17.03.2024 ਨੂੰ ਤਸਕਰੀ ਕੀਤਾ ਗਿਆ ਸੋਨਾ ਜ਼ਬਤ ਕੀਤਾ ਗਿਆ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਅੰਮ੍ਰਿਤਸਰ ‘ਚ ਕਸਟਮ ਵਿਭਾਗ ਦੀ ਕਾਰਵਾਈ, ਦੁਬਈ ਤੋਂ ਆਏ ਫਲਾਈਟ ਚੋਂ 67 ਲੱਖ ਰੁ: ਦਾ ਸੋਨਾ ਕੀਤਾ ਬਰਾਮਦ appeared first on Daily Post Punjabi.

ਚੰਡੀਗੜ੍ਹ ਕਸਟਮ ਵਿਭਾਗ ਦੀ ਕਾਰਵਾਈ, ਏਅਰਪੋਰਟ ‘ਤੇ ਸੋਨੇ ਦੇ 12 ਬਿਸਕੁਟ ਫੜੇ, 2 ਯਾਤਰੀ ਗ੍ਰਿਫਤਾਰ
ਚੰਡੀਗੜ੍ਹ ਕਸਟਮ ਵਿਭਾਗ ਨੇ ਚੰਡੀਗੜ੍ਹ ਏਅਰਪੋਰਟ ‘ਤੇ ਸੋਨੇ ਦੇ 12 ਬਿਸਕੁਟ ਜ਼ਬਤ ਕੀਤੇ ਹਨ। ਇਹ ਸੋਨਾ ਦੁਬਈ ਤੋਂ ਇੰਡੀਗੋ ਦੀ ਫਲਾਈਟ ਵਿੱਚ ਗੈਰ-ਕਾਨੂੰਨੀ ਢੰਗ ਨਾਲ ਲਿਆਂਦਾ ਜਾ ਰਿਹਾ ਸੀ। ਬਰਾਮਦ ਸੋਨੇ ਦੀ ਭਾਰਤੀ ਬਾਜ਼ਾਰ ‘ਚ ਕੀਮਤ ਕਰੀਬ 83 ਲੱਖ ਰੁਪਏ ਹੈ। ਪੁਲਿਸ ਨੇ ਦੋਵਾਂ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ। ਪੁਲਿਸ ਵੱਲੋਂ ਮੁਲਜ਼ਮਾਂ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ।

Chandigarh customs department

ਕਸਟਮ ਵਿਭਾਗ ਦੇ ਅਧਿਕਾਰੀ ਨੇ ਦੱਸਿਆ ਕਿ ਮੁਲਜ਼ਮ 1.4 ਸੋਨਾ ਲਿਆ ਰਹੇ ਸਨ। ਮੁਲਜ਼ਮਾਂ ਦੇ ਕਬਜ਼ੇ ’ਚੋਂ 12 ਬਿਸਕੁਟ ਬਰਾਮਦ ਹੋਏ ਹਨ। ਮੁਲਜ਼ਮ ਸੋਨਾ ਸਿਗਰਟ ਦੇ ਪੈਕਟਾਂ ਵਿੱਚ ਰੱਖ ਕੇ ਲਿਆ ਰਹੇ ਸਨ ਤਾਂ ਜੋ ਇਹ ਕਸਟਮ ਵਿਭਾਗ ਦੀ ਨਜ਼ਰ ਤੋਂ ਬਚ ਸਕੇ। ਪਰ ਕਸਟਮ ਵਿਭਾਗ ‘ਚ ਦੋਵਾਂ ਦੀ ਪ੍ਰੋਫਾਈਲ ਦੇਖਣ ‘ਤੇ ਇਹ 12 ਬਿਸਕੁਟ ਬਰਾਮਦ ਹੋਏ।

ਇਹ ਵੀ ਪੜ੍ਹੋ : ਕੁਰੂਕਸ਼ੇਤਰ : ਮਾਂ ਨਾਲ ਸੁੱਤੇ 2 ਭਰਾਵਾਂ ਨੂੰ ਸੱਪ ਨੇ ਡੰਗਿਆ, ਦੋਵਾਂ ਬੱਚਿਆਂ ਦੀ ਹੋਈ ਮੌ.ਤ

ਪੁਲਿਸ ਵੱਲੋਂ ਫਿਲਹਾਲ ਇਸ ਗੱਲ ਦੀ ਜਾਂਚ ਕੀਤੀ ਜਾ ਰਹੀ ਹੈ ਕਿ ਉਨ੍ਹਾਂ ਨੂੰ ਇਹ ਸੋਨਾ ਦੁਬਈ ਤੋਂ ਖਰੀਦਣ ਲਈ ਪੈਸੇ ਕਿੱਥੋਂ ਮਿਲੇ। ਇਸ ਦੇ ਨਾਲ ਹੀ ਇਹ ਵੀ ਪਤਾ ਲਗਾਇਆ ਜਾ ਰਿਹਾ ਹੈ ਕਿ ਉਹ ਪਹਿਲਾਂ ਕਿੰਨੀ ਵਾਰ ਸੋਨਾ ਲੈ ਕੇ ਆਏ ਹਨ ? ਕੀ ਉਹ ਆਪਣਾ ਤਸਕਰੀ ਦਾ ਕੰਮ ਕਰਦੇ ਹਨ ਜਾਂ ਕਿਸੇ ਹੋਰ ਲਈ ਸੋਨਾ ਲਿਆ ਰਹੇ ਸਨ? ਦੱਸ ਦੇਈਏ ਕਿ ਚੰਡੀਗੜ੍ਹ ਏਅਰਪੋਰਟ ‘ਤੇ ਪਹਿਲਾਂ ਵੀ ਕਈ ਵਾਰ ਸੋਨਾ ਫੜਿਆ ਜਾ ਚੁੱਕਾ ਹੈ।

ਵੀਡੀਓ ਲਈ ਕਲਿੱਕ ਕਰੋ -:

ਜੇ ਤੁਸੀਂ ਇਥੇ ਇਕ ਵਾਰੀ ਚਲੇ ਗਏ ਤਾਂ ਉਂਗਲਾਂ ਤੱਕ ਚੱਟ ਜਾਉਗੇ, ਇਕੋ ਜਗ੍ਹਾ ‘ਤੇ ਮੌਜੂਦ ਹੈ ਹਰ ਤਰ੍ਹਾਂ ਦੀ Dish

The post ਚੰਡੀਗੜ੍ਹ ਕਸਟਮ ਵਿਭਾਗ ਦੀ ਕਾਰਵਾਈ, ਏਅਰਪੋਰਟ ‘ਤੇ ਸੋਨੇ ਦੇ 12 ਬਿਸਕੁਟ ਫੜੇ, 2 ਯਾਤਰੀ ਗ੍ਰਿਫਤਾਰ appeared first on Daily Post Punjabi.

ਅੰਮ੍ਰਿਤਸਰ ਏਅਰਪੋਰਟ ‘ਤੇ 45.22 ਲੱਖ ਦਾ ਸੋਨਾ ਕਾਬੂ, ਪੇਸਟ ਬਣਾ ਕੇ ਦੁਬਈ ਤੋਂ ਲਿਆਇਆ ਸੀ ਤਸਕਰ
ਪੰਜਾਬ ਦੇ ਅੰਮ੍ਰਿਤਸਰ ਏਅਰਪੋਰਟ ‘ਤੇ ਕਸਟਮ ਵਿਭਾਗ ਨੇ ਦੁਬਈ ਤੋਂ ਸੋਨੇ ਦੀ ਤਸਕਰੀ ਕਰਨ ਵਾਲੇ ਨੂੰ ਗ੍ਰਿਫਤਾਰ ਕੀਤਾ ਹੈ। ਕਸਟਮ ਵਿਭਾਗ ਨੇ ਮੁਲਜ਼ਮਾਂ ਕੋਲੋਂ 45.22 ਲੱਖ ਰੁਪਏ ਦਾ ਸੋਨਾ ਜ਼ਬਤ ਕਰਨ ਵਿੱਚ ਸਫਲਤਾ ਹਾਸਲ ਕੀਤੀ। ਕਸਟਮ ਵਿਭਾਗ ਨੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਦੇ ਨਾਲ ਹੀ ਮੁਲਜ਼ਮਾਂ ਦੇ ਤਸਕਰੀ ਦੇ ਮਕਸਦ ਦਾ ਵੀ ਪਤਾ ਲਗਾਇਆ ਜਾ ਰਿਹਾ ਹੈ।

Gold worth 45.22 lakhs

ਜਾਣਕਾਰੀ ਅਨੁਸਾਰ ਮੁਲਜ਼ਮ ਤਸਕਰ ਏਅਰ ਇੰਡੀਆ ਦੀ ਫਲਾਈਟ ਰਾਹੀਂ ਦੁਬਈ ਤੋਂ ਅੰਮ੍ਰਿਤਸਰ ਹਵਾਈ ਅੱਡੇ ’ਤੇ ਉਤਰਿਆ ਸੀ। ਵਿਅਕਤੀ ਦੀ ਹਰਕਤ ਦੇਖ ਕੇ ਕਸਟਮ ਅਧਿਕਾਰੀਆਂ ਨੂੰ ਸ਼ੱਕ ਹੋਇਆ। ਇਸ ਤੋਂ ਬਾਅਦ ਮੁਲਜ਼ਮ ਨੂੰ ਰੋਕ ਕੇ ਸਖ਼ਤੀ ਨਾਲ ਪੁੱਛ-ਪੜਤਾਲ ਕੀਤੀ ਗਈ ਤਾਂ ਉਸ ਕੋਲੋਂ ਸੋਨੇ ਦੇ 3 ਕੈਪਸੂਲ ਬਰਾਮਦ ਹੋਏ, ਜੋ ਕਿ ਉਹ ਆਪਣੇ ਗੁਪਤ ਅੰਗ ਵਿੱਚ ਛੁਪਾ ਕੇ ਲਿਆਇਆ ਸੀ। ਮੁਲਜ਼ਮਾਂ ਨੇ ਸੋਨੇ ਦੀ ਪੇਸਟ ਬਣਾ ਕੇ ਕੈਪਸੂਲ ਬਣਾਏ ਹੋਏ ਸਨ।

ਇਹ ਵੀ ਪੜ੍ਹੋ : ਬਹਾਦਰੀ ਨੂੰ ਸਲਾਮ! ASI ਨੇ ਜਾਨ ਦੀ ਪਰਵਾਹ ਕੀਤੇ ਬਿਨਾਂ ਅੱਗ ਵਿਚਾਲੇ 90 ਫੁੱਟ ਉਪਰੋਂ ਲਾਹਿਆ ਤਿਰੰਗਾ

ਹਵਾਈ ਅੱਡੇ ‘ਤੇ ਜਦੋਂ ਸੋਨੇ ਦੀ ਪੇਸਟ ਨੂੰ ਤੋਲਿਆ ਗਿਆ ਤਾਂ ਇਸ ਦਾ ਕੁੱਲ ਵਜ਼ਨ ਕਰੀਬ ਇੱਕ ਕਿਲੋਗ੍ਰਾਮ ਸੀ। ਇਸ ਤੋਂ ਬਾਅਦ ਸੋਨੇ ਨੂੰ ਸ਼ੁੱਧ 24 ਕੈਰੇਟ ਵਿੱਚ ਬਦਲਿਆ ਗਿਆ, ਜਿਸਦਾ ਕੁੱਲ ਵਜ਼ਨ 751 ਗ੍ਰਾਮ ਦੱਸਿਆ ਗਿਆ। ਇਸ ਸੋਨੇ ਦੀ ਖੇਪ ਦੀ ਅੰਤਰਰਾਸ਼ਟਰੀ ਕੀਮਤ ਲਗਭਗ 45.22 ਲੱਖ ਰੁਪਏ ਦੱਸੀ ਗਈ ਹੈ। ਕਸਟਮ ਵਿਭਾਗ ਨੇ ਕਸਟਮ ਐਕਟ 1962 ਤਹਿਤ ਕਾਰਵਾਈ ਕੀਤੀ ਹੈ।

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “

The post ਅੰਮ੍ਰਿਤਸਰ ਏਅਰਪੋਰਟ ‘ਤੇ 45.22 ਲੱਖ ਦਾ ਸੋਨਾ ਕਾਬੂ, ਪੇਸਟ ਬਣਾ ਕੇ ਦੁਬਈ ਤੋਂ ਲਿਆਇਆ ਸੀ ਤਸਕਰ appeared first on Daily Post Punjabi.

ਤਾਮਿਲਨਾਡੂ ‘ਚ ਜੇਬ ਤੇ ਜੁੱਤੇ ਰਾਹੀਂ 3.8 ਕਰੋੜ ਰੁ: ਦੇ ਸੋਨੇ ਦੀ ਤਸਕਰੀ, DRI ਨੇ 11 ਲੋਕਾਂ ਨੂੰ ਕੀਤਾ ਕਾਬੂ
ਭਾਰਤ ਵਿਚ ਸੋਨਾ ਲਿਆਉਣ ਲਈ ਸੋਨੇ ਦੇ ਤਸਕਰ ਨਵੇਂ ਤਰੀਕੇ ਅਤੇ ਜੁਗਾੜ ਦੀ ਵਰਤੋਂ ਕਰ ਰਹੇ ਹਨ। ਤਾਜ਼ਾ ਮਾਮਲਾ ਤਾਮਿਲਨਾਡੂ ਦੇ ਕੋਇੰਬਟੂਰ ‘ਤੋਂ ਸਾਹਮਣੇ ਆਇਆ ਹੈ। 10 ਮਾਰਚ ਸ਼ੁੱਕਰਵਾਰ ਨੂੰ ਏਅਰ ਅਰੇਬੀਆ ਦੀ ਫਲਾਈਟ ਤੋਂ 11 ਲੋਕ ਵੱਡੀ ਮਾਤਰਾ ‘ਚ ਸੋਨਾ ਲੈ ਕੇ ਆਏ ਸਨ। ਦਿਲਚਸਪ ਗੱਲ ਇਹ ਹੈ ਕਿ ਇਹ ਲੋਕ ਸੋਨਾ ਆਪਣੀਆਂ ਜੇਬਾਂ, ਜੁੱਤੀਆਂ ਵਿੱਚ ਰੱਖ ਕੇ ਲਿਆ ਰਹੇ ਸਨ। ਪਰ ਡਾਇਰੈਕਟੋਰੇਟ ਆਫ ਰੈਵੇਨਿਊ ਇੰਟੈਲੀਜੈਂਸ (DRI) ਨੇ ਉਨ੍ਹਾਂ ਨੂੰ ਕਾਬੂ ਕਰ 3.8 ਕਰੋੜ ਰੁਪਏ ਦਾ ਸੋਨਾ ਜ਼ਬਤ ਕੀਤਾ ਹੈ।

Gold Smuggling

ਜਾਣਕਾਰੀ ਅਨੁਸਾਰ ਜਦੋਂ ਡਾਇਰੈਕਟੋਰੇਟ ਆਫ ਰੈਵੇਨਿਊ ਇੰਟੈਲੀਜੈਂਸ ਦੇ ਅਧਿਕਾਰੀਆਂ ਵੱਲੋਂ ਏਅਰਪੋਰਟ ‘ਤੇ ਯਾਤਰੀਆਂ ਦੀ ਤਲਾਸ਼ੀ ਲਈ ਗਈ ‘ਤਾਂ 6.62 ਕਿਲੋਗ੍ਰਾਮ ਬਰਾਮਦ ਹੋਇਆ, ਜਿਸ ਦੀ ਕੀਮਤ 3.8 ਕਰੋੜ ਰੁਪਏ ਦੱਸੀ ਜਾ ਰਹੀ ਹੈ। ਵਿਭਾਗ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਸੋਨਾ ਜ਼ਬਤ ਕਰਨ ਤੋਂ ਬਾਅਦ, ਕੋਇੰਬਟੂਰ ਡਾਇਰੈਕਟੋਰੇਟ ਆਫ ਰੈਵੇਨਿਊ ਇੰਟੈਲੀਜੈਂਸ ਨੇ ਤੁਰੰਤ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ।

ਇਹ ਵੀ ਪੜ੍ਹੋ : ਲੁਧਿਆਣਾ ‘ਚ ਲਿਫਟ ਦੇਣਾ ਬਜ਼ੁਰਗ ਨੂੰ ਪਿਆ ਮਹਿੰਗਾ, ਫਿਲਮੀ ਸਟਾਈਲ ‘ਚ ਕਾਰ ਲੈ ਕੇ ਭੱਜੀ ਮਹਿਲਾ

ਇਹ ਜਾਣਕਰੀ ਅਧਿਕਾਰੀਆਂ ਵੱਲੋਂ ਸ਼ਨੀਵਾਰ ਨੂੰ ਸਾਂਝੀ ਕੀਤੀ ਗਈ ਹੈ। ਫੜੇ ਗਏ ਇਕ ਵਿਅਕਤੀ ਦੀ ਪਛਾਣ ਅਰਜੁਨਨ (43) ਵਜੋਂ ਹੋਈ ਹੈ ਅਤੇ ਉਹ ਕਾਲਾਕੁਰੀਚੀ ਜ਼ਿਲ੍ਹੇ ਦਾ ਰਹਿਣ ਵਾਲਾ ਹੈ। ਹਾਲਾਂਕਿ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ 3 ਦਿਨ ਪਹਿਲਾਂ ਵੀ ਅਜਿਹੀ ਹੀ ਘਟਨਾ ਵਾਪਰੀ ਸੀ। 8 ਮਾਰਚ ਨੂੰ, ਅਧਿਕਾਰੀਆਂ ਨੇ ਸਿੰਗਾਪੁਰ ਤੋਂ ਦੋ ਯਾਤਰੀਆਂ ਨੂੰ ਚੇਨਈ ਹਵਾਈ ਅੱਡੇ ‘ਤੇ ਗ੍ਰਿਫਤਾਰ ਕੀਤਾ ਸੀ। ਅਧਿਕਾਰੀਆਂ ਨੇ ਦੋਵਾਂ ਮੁਲਜ਼ਮਾਂ ਕੋਲੋਂ 6.8 ਕਿਲੋ ਸੋਨਾ ਬਰਾਮਦ ਕੀਤਾ ਸੀ। ਜਿਸ ਦੀ ਲਾਗਤ 3.32 ਕਰੋੜ ਰੁਪਏ ਸੀ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ਤਾਮਿਲਨਾਡੂ ‘ਚ ਜੇਬ ਤੇ ਜੁੱਤੇ ਰਾਹੀਂ 3.8 ਕਰੋੜ ਰੁ: ਦੇ ਸੋਨੇ ਦੀ ਤਸਕਰੀ, DRI ਨੇ 11 ਲੋਕਾਂ ਨੂੰ ਕੀਤਾ ਕਾਬੂ appeared first on Daily Post Punjabi.

ਦੁਬਈ ਤੋਂ ਆ ਰਹੇ ਯਾਤਰੀ ਤੋਂ 53 ਲੱਖ ਰੁਪਏ ਦਾ ਸੋਨਾ ਜ਼ਬਤ, ਕਸਟਮ ਅਧਿਕਾਰੀਆਂ ਨੇ ਕੀਤਾ ਗ੍ਰਿਫ਼ਤਾਰ
ਕੇਰਲ ਦੇ ਕੋਚੀ ਹਵਾਈ ਅੱਡੇ ‘ਤੇ ਦੁਬਈ ਤੋਂ ਆ ਰਹੇ ਇੱਕ ਯਾਤਰੀ ਕੋਲੋਂ 53 ਲੱਖ ਰੁਪਏ ਮੁੱਲ ਦਾ 1259 ਗ੍ਰਾਮ ਸੋਨਾ ਜ਼ਬਤ ਕੀਤਾ ਗਿਆ ਹੈ। ਯਾਤਰੀ ਨੇ ਆਪਣੇ ਸਰੀਰ ਦੇ ਅੰਦਰ ਸੋਨੇ ਦੇ 4 ਕੈਪਸੂਲ ਛੁਪਾਏ ਹੋਏ ਸਨ । ਹਵਾਈ ਅੱਡੇ ‘ਤੇ ਮੌਜੂਦ ਕਸਟਮ ਅਧਿਕਾਰੀ ਨੂੰ ਯਾਤਰੀ ‘ਤੇ ਸ਼ੱਕ ਹੋਣ ‘ਤੇ ਕਸਟਮ ਅਧਿਕਾਰੀਆਂ ਨੇ ਯਾਤਰੀ ਦੀ ਤਲਾਸ਼ੀ ਲੈਣੀ ਸ਼ੁਰੂ ਕਰ ਦਿੱਤੀ।

Kochi airport gold smuggling

ਇਸ ਦੌਰਾਨ ਜਦੋਂ ਉਹ ਕੋਚੀ ਹਵਾਈ ਅੱਡੇ ‘ਤੇ ਪਹੁੰਚਿਆ ਤਾਂ ਉਥੇ ਤਾਇਨਾਤ ਕਸਟਮ ਅਧਿਕਾਰੀਆਂ ਨੂੰ ਯਾਤਰੀ ‘ਤੇ ਸ਼ੱਕ ਹੋਇਆ। ਅਧਿਕਾਰੀਆਂ ਨੇ ਤੁਰੰਤ ਉਸ ਯਾਤਰੀ ਦੀ ਭਾਲ ਸ਼ੁਰੂ ਕਰ ਦਿੱਤੀ। ਤਲਾਸ਼ੀ ਦੌਰਾਨ ਯਾਤਰੀ ਡਰਿਆ ਹੋਇਆ ਸੀ। ਜਿਵੇਂ ਹੀ ਅਧਿਕਾਰੀਆਂ ਨੂੰ ਯਾਤਰੀ ਦੇ ਸਰੀਰ ਵਿੱਚ ਛੁਪਾਏ ਸੋਨਾ ਦਾ ਪਤਾ ਲੱਗਿਆ ਤਾਂ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ। ਕਸਟਮ ਅਧਿਕਾਰੀਆਂ ਨੇ ਗ੍ਰਿਫ਼ਤਾਰ ਮੁਲਜ਼ਮਾਂ ਤੋਂ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ। ਉਹ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੇ ਹਨ ਕਿ ਇਸ ਰੈਕੇਟ ਦੀ ਤਾਰ ਕਿੱਥੋਂ ਜੁੜੀ ਹੈ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ਦੁਬਈ ਤੋਂ ਆ ਰਹੇ ਯਾਤਰੀ ਤੋਂ 53 ਲੱਖ ਰੁਪਏ ਦਾ ਸੋਨਾ ਜ਼ਬਤ, ਕਸਟਮ ਅਧਿਕਾਰੀਆਂ ਨੇ ਕੀਤਾ ਗ੍ਰਿਫ਼ਤਾਰ appeared first on Daily Post Punjabi.

ਅੰਮ੍ਰਿਤਸਰ ਏਅਰਪੋਰਟ ‘ਤੇ ਫੜਿਆ 22 ਲੱਖ ਦਾ ਸੋਨਾ, ਮੁਲਜ਼ਮ ਨੇ ਸੋਨੇ ਦੀ ਪੇਸਟ ਬਣਾ ਅੰਡਰ ਸ਼ਰਟ ‘ਚ ਸੀ ਲੁਕੋਇਆ
ਅੰਮ੍ਰਿਤਸਰ ਏਅਰਪੋਰਟ ‘ਤੇ ਕਸਟਮ ਵਿਭਾਗ ਨੇ 21.69 ਲੱਖ ਦਾ ਸੋਨਾ ਜ਼ਬਤ ਕਰਨ ‘ਚ ਸਫਲਤਾ ਹਾਸਲ ਕੀਤੀ ਹੈ। ਦਿੱਲੀ ਦੇ ਇੱਕ ਨੌਜਵਾਨ ਨੂੰ ਕਸਟਮ ਵਿਭਾਗ ਨੇ ਫੜਿਆ ਹੈ ਅਤੇ ਉਸ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਮੁਲਜ਼ਮ ਸੋਨੇ ਦੀ ਪੇਸਟ ਬਣਾ ਕੇ ਉਸਨੂੰ ਆਪਣੀ ਕਮੀਜ਼ ਦੇ ਹੇਠਾਂ ਛੁਪਾ ਕੇ ਲਿਆ ਰਿਹਾ ਸੀ।

Gold Smuggling Amritsar Airport

ਜਾਣਕਾਰੀ ਅਨੁਸਾਰ ਗ੍ਰਿਫ਼ਤਾਰ ਕੀਤਾ ਗਿਆ ਨੌਜਵਾਨ ਫਿਰਦੌਜ਼ ਐਲਐਨਜੇਪੀ ਕਲੋਨੀ ਮਹਾਰਾਜ ਰਣਜੀਤ ਸਿੰਘ ਰੋਡ ਦਿੱਲੀ ਦਾ ਵਸਨੀਕ ਹੈ। ਬੁੱਧਵਾਰ ਨੂੰ ਉਹ ਸਪਾਈਸ ਜੈੱਟ ਦੀ MG 56 ਫਲਾਈਟ ਰਾਹੀਂ ਅੰਮ੍ਰਿਤਸਰ ਹਵਾਈ ਅੱਡੇ ‘ਤੇ ਉਤਰਿਆ ਸੀ। ਜਦੋਂ ਕਸਟਮ ਵਿਭਾਗ ਨੇ ਮੁਲਜ਼ਮ ਤੋਂ ਪੁੱਛਗਿੱਛ ਕੀਤੀ ਤਾਂ ਉਸ ਦੀ ਅੰਡਰ-ਸ਼ਰਟ ਕੁਝ ਤੰਗ ਸੀ। ਜਾਂਚ ਕਰਨ ‘ਤੇ ਉਸ ਦੀ ਕਮੀਜ਼ ‘ਤੇ ਸੋਨਾ ਚਿਪਕਾਇਆ ਹੋਇਆ ਮਿਲਿਆ। ਮੁਲਜ਼ਮ ਨੇ ਮੈਟਲ ਡਿਟੈਕਟਰ ਟੈਸਟ ਪਾਸ ਕਰਨ ਲਈ ਸੋਨੇ ਦੀ ਪੇਸਟ ਤਿਆਰ ਕੀਤੀ ਸੀ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’

ਜਾਂਚ ਮਗਰੋਂ ਸੋਨੇ ਦਾ ਵਜ਼ਨ 410 ਗ੍ਰਾਮ ਪਾਇਆ ਗਿਆ। ਜਿਸ ਦੀ ਅੰਤਰਰਾਸ਼ਟਰੀ ਕੀਮਤ 21.69 ਲੱਖ ਰੁਪਏ ਹੈ। ਫਿਲਹਾਲ ਫਿਰਦੌਜ਼ ਪੁਲਿਸ ਦੀ ਹਿਰਾਸਤ ‘ਚ ਹੈ ਅਤੇ ਉਸ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਤੁਹਾਨੂੰ ਦੱਸ ਦੇਈਏ ਕਿ ਇਸ ਤੋਂ ਪਹਿਲਾ ਵੀ ਕਈ ਵਾਰ ਅੰਮ੍ਰਿਤਸਰ ਹਵਾਈ ਅੱਡੇ ‘ਤੇ ਕਰੋੜਾਂ ਰੁਪਏ ਦੀ ਵਿਦੇਸ਼ੀ ਕਰੰਸੀ ਅਤੇ ਸੋਨਾ ਜ਼ਬਤ ਕੀਤਾ ਗਿਆ ਹੈ। 12 ਨਵੰਬਰ ਨੂੰ ਵੀ ਅੰਮ੍ਰਿਤਸਰ ਹਵਾਈ ਅੱਡੇ ‘ਤੇ 1.08 ਕਰੋੜ ਰੁਪਏ ਦੀ ਵਿਦੇਸ਼ੀ ਕਰੰਸੀ ਜ਼ਬਤ ਕੀਤੀ ਗਈ ਸੀ । ਇਹ ਪੈਸਾ ਪੰਜਾਬ ਤੋਂ ਦੁਬਈ ਭੇਜਿਆ ਜਾ ਰਿਹਾ ਸੀ।

The post ਅੰਮ੍ਰਿਤਸਰ ਏਅਰਪੋਰਟ ‘ਤੇ ਫੜਿਆ 22 ਲੱਖ ਦਾ ਸੋਨਾ, ਮੁਲਜ਼ਮ ਨੇ ਸੋਨੇ ਦੀ ਪੇਸਟ ਬਣਾ ਅੰਡਰ ਸ਼ਰਟ ‘ਚ ਸੀ ਲੁਕੋਇਆ appeared first on Daily Post Punjabi.

ਕਸਟਮ ਵਿਭਾਗ ਨੇ ਦੁਬਈ ਤੋਂ ਆ ਰਹੀ ਸਪਾਈਸ ਜੈੱਟ ਫਲਾਈਟ ਦੇ ਦੋ ਕਰਮਚਾਰੀਆਂ ਨੂੰ 1 ਕਿਲੋ ਸੋਨੇ ਸਮੇਤ ਕੀਤਾ ਗ੍ਰਿਫਤਾਰ
ਅੰਮ੍ਰਿਤਸਰ ਕਸਟਮ ਵਿਭਾਗ ਨੇ ਦੁਬਈ ਤੋਂ ਪੰਜਾਬ ਵਿੱਚ ਸੋਨੇ ਦੀ ਤਸਕਰੀ ਦੀ ਇੱਕ ਅਹਿਮ ਕੜੀ ਤੋੜ ਦਿੱਤੀ ਹੈ। ਦੁਬਈ ਤੋਂ ਆ ਰਹੀ ਸਪਾਈਸ ਜੈੱਟ ਫਲਾਈਟ ਦੇ ਦੋ ਕਰਮਚਾਰੀਆਂ ਨੂੰ ਕਸਟਮ ਵਿਭਾਗ ਨੇ ਕਰੀਬ 1 ਕਿਲੋ ਸੋਨੇ ਸਮੇਤ ਗ੍ਰਿਫਤਾਰ ਕੀਤਾ ਹੈ।

Gold Smuggling Amritsar Airport

ਪੁਲੀਸ ਨੇ ਦੋਵਾਂ ਮੁਲਾਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਦੁਬਈ ਤੋਂ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਲਈ ਸਪਾਈਸ ਜੈੱਟ ਦੀ ਫਲਾਈਟ ਨੰਬਰ ਐਸ.ਜੀ.56 ਸਵੇਰੇ 3.20 ਵਜੇ ਲੈਂਡ ਹੋਈ। ਕਸਟਮ ਵਿਭਾਗ ਨੇ ਦੁਬਈ ਤੋਂ ਆਉਣ ਵਾਲੇ ਯਾਤਰੀਆਂ ਦੇ ਨਾਲ-ਨਾਲ ਸਪਾਈਸ ਜੈੱਟ ਦੇ ਕਰਮਚਾਰੀਆਂ ਦੀ ਵੀ ਜਾਂਚ ਕੀਤੀ। ਇਸ ਦੌਰਾਨ ਫਲਾਈਟ ਦੇ ਅੰਦਰ ਕੇਟਰਿੰਗ ਕਰ ਰਹੇ ਰਾਹੁਲ ਨਾਂ ਦੇ ਕਰਮਚਾਰੀ ਕੋਲੋਂ 1.015 ਕਿਲੋ ਸੋਨਾ ਬਰਾਮਦ ਹੋਇਆ।

ਵੀਡੀਓ ਲਈ ਕਲਿੱਕ ਕਰੋ -:

“ਮੂਸੇਵਾਲਾ ਦੀ ਮੌਤ ਤੇ ਰੋਇਆ ਸੀ ਪੂਰਾ ਕਸ਼ਮੀਰ ! ਇਹਨਾਂ ਦੇ ਦਿਲਾਂ ‘ਚ ਪੰਜਾਬੀਆਂ ਪ੍ਰਤੀ ਪਿਆਰ ਦੇਖ ਹੋ ਜਾਓਂਗੇ ਹੈਰਾਨ !

ਕਸਟਮ ਵਿਭਾਗ ਨੇ ਰਾਹੁਲ ਤੋਂ ਸਖ਼ਤੀ ਨਾਲ ਪੁੱਛਗਿੱਛ ਕੀਤੀ ਤਾਂ ਉਸ ਨੇ ਆਪਣੇ ਇੱਕ ਹੋਰ ਸਾਥੀ ਦਾ ਨਾਂ ਵੀ ਉਜਾਗਰ ਕੀਤਾ। ਦੂਜੇ ਦੋਸ਼ੀ ਦੀ ਪਛਾਣ ਸਪਾਈਸ ਜੈੱਟ ਦੇ ਸੁਰੱਖਿਆ ਕਰਮਚਾਰੀ ਹਿਤੇਸ਼ ਵਜੋਂ ਹੋਈ ਹੈ। ਉਸ ਨੂੰ ਕਸਟਮ ਵਿਭਾਗ ਨੇ ਗ੍ਰਿਫਤਾਰ ਵੀ ਕੀਤਾ ਸੀ। ਕਸਟਮ ਵਿਭਾਗ ਨੇ ਸੋਨਾ ਜ਼ਬਤ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ, ਜਿਸ ਦੀ ਅੰਤਰਰਾਸ਼ਟਰੀ ਬਾਜ਼ਾਰ ਵਿਚ ਕੀਮਤ 52 ਲੱਖ ਰੁਪਏ ਦੇ ਕਰੀਬ ਹੈ। ਕਸਟਮ ਵਿਭਾਗ ਦੇ ਕਰਮਚਾਰੀਆਂ ਦਾ ਕਹਿਣਾ ਹੈ ਕਿ ਸੋਨੇ ਦੇ ਸਹੀ ਮੁੱਲਾਂਕਣ ‘ਚ ਕੁਝ ਸਮਾਂ ਲੱਗ ਸਕਦਾ ਹੈ।

The post ਕਸਟਮ ਵਿਭਾਗ ਨੇ ਦੁਬਈ ਤੋਂ ਆ ਰਹੀ ਸਪਾਈਸ ਜੈੱਟ ਫਲਾਈਟ ਦੇ ਦੋ ਕਰਮਚਾਰੀਆਂ ਨੂੰ 1 ਕਿਲੋ ਸੋਨੇ ਸਮੇਤ ਕੀਤਾ ਗ੍ਰਿਫਤਾਰ appeared first on Daily Post Punjabi.