Golden Temple -darbar Sahib Amritsar Archives - Daily Post Punjabi

ਨਵੇਂ ਸਾਲ ‘ਤੇ ਸੁਖਬੀਰ ਬਾਦਲ ਤੇ ਬੀਬਾ ਬਾਦਲ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ
ਕੋਰੋਨਾ ਵਾਇਰਸ ਦੇ ਨਵੇਂ ਰੂਪ ਓਮੀਕ੍ਰੋਨ ਦੇ ਵੱਧ ਰਹੇ ਮਾਮਲਿਆਂ ਅਤੇ ਕੜਾਕੇ ਦੀ ਠੰਡ ਦੇ ਬਾਵਜੂਦ ਆਸਥਾ ਘੱਟ ਨਹੀਂ। ਨਵੇਂ ਸਾਲ ਦੇ ਮੌਕੇ ਹਜ਼ਾਰਾਂ ਦੀ ਗਿਣਤੀ ਵਿੱਚ ਸ਼ਰਧਾਲੂ ਸੱਚਖੰਡ ਸ੍ਰੀ ਹਰਮਿੰਦਰ ਸਾਹਿਬ ਵਿਖੇ ਨਤਮਸਤਕ ਹੋਏ । ਸ਼ਰਧਾਲੂਆਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੱਗੇ ਮੱਥਾ ਟੇਕਿਆ ਤੇ ਪਰਿਵਾਰ ਦੀ ਸੁੱਖ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਅਰਦਾਸ ਕੀਤੀ । ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਬੀਬਾ ਹਰਸਿਮਰਤ ਕੌਰ ਬਾਦਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ।

Sukhbir badal and harsimrat badal prayers at golden temple

ਨਵੇਂ ਸਾਲ ਦੇ ਮੌਕੇ ਸੁਖਬੀਰ ਸਿੰਘ ਬਾਦਲ ਨੇ ਸਾਰਿਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਮੈਂ ਸਾਰਿਆਂ ਨੂੰ ਨਵੇਂ ਸਾਲ ਦੀਆਂ ਸ਼ੁਭਕਾਮਨਾਵਾਂ ਦਿੰਦਾ ਹਾਂ। ਪਿਛਲੇ ਦੋ ਸਾਲਾਂ ਤੋਂ ਦੇਸ਼ ਅਤੇ ਦੁਨੀਆ ਨੂੰ ਕੋਰੋਨਾ ਕਾਰਨ ਬਹੁਤ ਨੁਕਸਾਨ ਹੋਇਆ ਹੈ। ਮੈਂ ਪ੍ਰਮਾਤਮਾ ਅੱਗੇ ਅਰਦਾਸ ਕਰਦਾ ਹਾਂ ਕਿ ਨਵਾਂ ਸਾਲ ਸਾਰਿਆਂ ਲਈ ਖੁਸ਼ੀਆਂ ਭਰਿਆ ਹੋਵੇ।

ਇਹ ਵੀ ਪੜ੍ਹੋ: ਅੱਤਵਾਦੀਆਂ ਨਾਲ ਲੋਹਾ ਲੈਂਦਿਆਂ ਪੰਜਾਬ ਦਾ ਨੌਜਵਾਨ ਹੋਇਆ ਸ਼ਹੀਦ, 2017 ‘ਚ CRPF ‘ਚ ਹੋਇਆ ਸੀ ਭਰਤੀ

ਉੱਥੇ ਹੀ ਦੂਜੇ ਪਾਸੇ ਹਰਸਿਮਰਤ ਕੌਰ ਬਾਦਲ ਨੇ ਵੀ ਸਾਰਿਆਂ ਨੂੰ ਨਵੇਂ ਸਾਲ ਦੀ ਵਧਾਈ ਦਿੱਤੀ ਤੇ ਕਿਹਾ ਕਿ ਪਿਛਲੇ ਸਾਲਾਂ ਤੋਂ ਲੋਕਾਂ ਨੇ ਬਹੁਤ ਦੁੱਖ ਝੱਲੇ ਹਨ। ਮੈਂ ਅਰਦਾਸ ਕਰਦੀ ਹਾਂ ਕਿ ਨਵਾਂ ਸਾਲ ਸਾਰਿਆਂ ਲਈ ਖੁਸ਼ੀਆਂ ਤੇ ਖੇੜਿਆਂ ਭਰਿਆ ਹੋਵੇ। ਇਸ ਨਵੇਂ ਸਾਲ ਵਿੱਚ ਸਾਰਿਆਂ ਨੂੰ ਨਵੀਆਂ ਉਮੀਦਾਂ, ਨਵੀਆਂ ਖੁਸ਼ੀਆਂ ਤੇ ਨਵੀਆਂ ਪ੍ਰਾਪਤੀਆਂ ਮਿਲਣ।

ਵੀਡੀਓ ਲਈ ਕਲਿੱਕ ਕਰੋ -:

“sri darbar sahib ਬੇਅਦਬੀ ਮਾਮਲੇ ਨਾਲ ਜੁੜੀ ਇੱਕ ਹੋਰ CCTV ਆਈ ਸਾਹਮਣੇ”

The post ਨਵੇਂ ਸਾਲ ‘ਤੇ ਸੁਖਬੀਰ ਬਾਦਲ ਤੇ ਬੀਬਾ ਬਾਦਲ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ appeared first on Daily Post Punjabi.

ਸਿੱਖਾਂ ਦੀਆਂ ਭਾਵਨਾਵਾਂ ਨਾਲ ਫ਼ੇਰ ਤੋਂ ਖਿਲਵਾੜ, ਦਿੱਲੀ ਦੇ ਪਾਰਕ ‘ਚ ਬਣਾਈ ਗਈ ਸ੍ਰੀ ਹਰਿਮੰਦਰ ਸਾਹਿਬ ਦੀ ਨਕਲ
ਦਿੱਲੀ ‘ਚ ਸ੍ਰੀ ਦਰਬਾਰ ਸਾਹਿਬ (ਸੱਚਖੰਡ ਸ੍ਰੀ ਹਰਿਮੰਦਰ ਸਾਹਿਬ) ਦੀ ਨਕਲ ਤਿਆਰ ਕੀਤੀ ਗਈ ਹੈ। ਦਿੱਲੀ ਦੇ ਪੰਜਾਬੀ ਬਾਗ ਸ਼ਮਸ਼ਾਨ ਘਾਟ ਤੋਂ ਪਹਿਲਾਂ ਪੁਲ ਲਾਗੇ ਇਮਾਰਤ ਬਣਾਈ ਗਈ। ਜਲਦ ਹੀ ਹੋਰ ਜਾਣਕਾਰੀ ਸਾਂਝੀ ਕੀਤੀ ਜਾਵੇਗੀ।

The post ਸਿੱਖਾਂ ਦੀਆਂ ਭਾਵਨਾਵਾਂ ਨਾਲ ਫ਼ੇਰ ਤੋਂ ਖਿਲਵਾੜ, ਦਿੱਲੀ ਦੇ ਪਾਰਕ ‘ਚ ਬਣਾਈ ਗਈ ਸ੍ਰੀ ਹਰਿਮੰਦਰ ਸਾਹਿਬ ਦੀ ਨਕਲ appeared first on Daily Post Punjabi.

ਸਿੱਖ ਸ਼ਰਧਾਲੂਆਂ ਲਈ ਚੰਗੀ ਖਬਰ : ਹੁਣ ਸ੍ਰੀ ਦਰਬਾਰ ਸਾਹਿਬ ਵਿਖੇ ਆਨਲਾਈਨ ਬੁੱਕ ਹੋਣਗੇ ‘ਅਖੰਡ ਪਾਠ’
Akhand Path to be booked : ਅੰਮ੍ਰਿਤਸਰ : ਸਿੱਖ ਸ਼ਰਧਾਲੂਆਂ ਲਈ ਚੰਗੀ ਖਬਰ ਹੈ ਹੁਣ ਅੰਮ੍ਰਿਤਸਰ ਵਿਖੇ ਹਰਿਮੰਦਰ ਸਾਹਿਬ ਵਿੱਚ ਅਖੰਡ ਪਾਠ ਆਨਲਾਈਨ ਬੁੱਕ ਕਰਵਾ ਸਕਦੇ ਹਨ, ਜਿਸ ਨਾਲ ਉਹ ਘਰ ਬੈਠੇ ਪਾਠ ਦੀ ਬੁਕਿੰਗ ਕਰਵਾ ਸਕਦੇ ਹਨ। ਸਭ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ‘ਅਖੰਡ ਪਾਠ ਲਈ ਇਕ ਆੱਨਲਾਈਨ ਬੁਕਿੰਗ ਦੀ ਸੁਵਿਧਾ ਸ਼ੁਰੂ ਕੀਤੀ ਹੈ।

Akhand Path to be booked

ਪਹਿਲਾਂ ਅਖੰਡ ਪਾਠ ਲਈ ਸਿਰਫ ਮੈਨੂਅਲ ਬੁਕਿੰਗ ਪ੍ਰਕਿਰਿਆ ਦੀ ਪਾਲਣਾ ਕੀਤੀ ਜਾ ਰਹੀ ਸੀ। ਹੁਣ, ਸ਼੍ਰੋਮਣੀ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਦੁਆਰਾ ਇੱਕ ਨਵੀਂ ਵੈਬਸਾਈਟ ਲਾਂਚ ਕੀਤੀ ਗਈ ਹੈ, ਜਿਸ ਨੇ ‘ਅਖੰਡ ਪਾਠ’ ਦੀ ਆਨ ਲਾਈਨ ਬੁਕਿੰਗ ਲਈ ਇੱਕ ਵਿਸ਼ੇਸ਼ ਪ੍ਰਬੰਧ ਰੱਖਣ ‘ਤੇ ਜ਼ੋਰ ਦਿੱਤਾ। ਸ਼੍ਰੋਮਣੀ ਕਮੇਟੀ ਪਹਿਲਾਂ ਹੀ ਸੰਗਤਾਂ ਲਈ ਹਰਿਮੰਦਰ ਸਾਹਿਬ ਦੇ ਅਹਾਤੇ ‘ਤੇ ਸਰਾਏ (ਸਰਾਂ) ਵਿਖੇ ਕਮਰੇ ਬੁੱਕ ਕਰਾਉਣ ਲਈ ਇਕ ਆਨਲਾਈਨ ਸਹੂਲਤ ਚਲਾ ਰਹੀ ਸੀ ਪਰ ਹੁਣ ਨਵੀਂ ਵੈਬਸਾਈਟ ‘ਤੇ ਅਖੰਡ ਪਾਠ ’ਬੁੱਕ ਕਰਨਾ ਵੀ ਸੰਭਵ ਹੋ ਜਾਵੇਗਾ। ਇਸ ਤੋਂ ਇਲਾਵਾ ਸੰਗਤਾਂ ਰਾਗੀ ਜਥਿਆਂ ਦੀ ਅਡਵਾਂਸ ਵਿੱਚ ਹੀ ਸੇਵਾ ਆਨਲਾਈਨ ਵੀ ਕਰਵਾ ਸਕਣਗੇ

Akhand Path to be booked

ਐਸਜੀਪੀਸੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹ ਕਿ “ਇਸ ਕਦਮ ਨਾਲ ਵੀਵੀਆਈਪੀਜ਼ ਨੂੰ ਅਰਦਾਸ ਕਰਨ ਦੇ ਨਾਲ-ਨਾਲ ਭ੍ਰਿਸ਼ਟਾਚਾਰ ‘ਤੇ ਕਾਬੂ ਪਾਉਣ ਦਾ ਮੌਕਾ ਦੇ ਕੇ ‘ਜ਼ਿੰਮੇਵਾਰ ਕਰਨ’ ‘ਤੇ ਵੀ ਅਸਰ ਪਵੇਗਾ ਕਿਉਂਕਿ ਇਹ ਪ੍ਰਕਿਰਿਆ ਵਧੇਰੇ ਪਾਰਦਰਸ਼ੀ ਹੋਵੇਗੀ। ਸਿੱਖ ਸ਼ਰਧਾਲੂਆਂ ਵੱਲੋਂ ਸ਼ਰਧਾਲੂਆਂ ਦੁਆਰਾ ਕੀਤੇ ਜਾ ਰਹੇ 48 ਘੰਟੇ ਦੇ ਸਮਾਰੋਹ ਦੀ ਬੁਕਿੰਗ ਲਈ ‘ਭੇਟਾ’ (ਪੇਸ਼ਕਸ਼) 8,500 ਰੁਪਏ ਹੈ। ਗੋਲਡਨ ਟੈਂਪਲ ਦੇ ਮੈਨੇਜਰ ਮੁਖਤਿਆਰ ਸਿੰਘ ਨੇ ਕਿਹਾ ਕਿ ਨਵੀਂ ਵੈਬਸਾਈਟ www.sgpcamritsar.org ‘ਤੇ ਆਨ ਲਾਈਨ ਲਿੰਕ ਜੋੜਿਆ ਗਿਆ ਹੈ ਪਰ ਇਸ ਪ੍ਰਕਿਰਿਆ ਨੂੰ ਪੂਰੀ ਤਰ੍ਹਾਂ ਚੱਲਣ’ ਚ ਘੱਟੋ-ਘੱਟ ਦੋ ਹਫ਼ਤਿਆਂ ਦਾ ਸਮਾਂ ਲੱਗੇਗਾ।

The post ਸਿੱਖ ਸ਼ਰਧਾਲੂਆਂ ਲਈ ਚੰਗੀ ਖਬਰ : ਹੁਣ ਸ੍ਰੀ ਦਰਬਾਰ ਸਾਹਿਬ ਵਿਖੇ ਆਨਲਾਈਨ ਬੁੱਕ ਹੋਣਗੇ ‘ਅਖੰਡ ਪਾਠ’ appeared first on Daily Post Punjabi.

ਭਾਈ ਹਜ਼ਾਰਾ ਸਿੰਘ ਤੇ ਭਾਈ ਹੁਕਮ ਸਿੰਘ ਦੀਆਂ ਤਸਵੀਰਾਂ ਕੇਂਦਰੀ ਸਿੱਖ ਅਜਾਇਬ ਘਰ ‘ਚ ਸੁਸ਼ੋਭਿਤ, ਗੁਰੂਘਰ ਆਜ਼ਾਦ ਕਰਨ ਲਈ ਹੋਏ ਸਨ ਸ਼ਹੀਦ
Portraits of Bhai Hazara Singh : ਅੰਮ੍ਰਿਤਸਰ : ਸ੍ਰੀ ਦਰਬਾਰ ਸਾਹਿਬ ਦੇ ਕੇਂਦਰੀ ਸਿੱਖ ਅਜਾਇਬ ਘਰ ਵਿੱਚ ਭਾਈ ਹਜ਼ਾਰਾ ਸਿੰਘ ਅਲਾਦੀਨਪੁਰ ਅਤੇ ਭਾਈ ਹੁਕਮ ਸਿੰਘ ਵਸਾਊਕੋਟ ਦੀਆਂ ਤਸਵੀਰਾਂ ਸੁਸ਼ੋਭਿਤ ਕੀਤੀਆਂ ਗਈਆਂ, ਜੋਕਿ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਨੂੰ ਮਹੰਤਾਂ ਕੋਲੋਂ ਅਜ਼ਾਦ ਕਰਵਾਉਣ ਦੌਰਾਨ ਸ਼ਹੀਦ ਹੋਏ ਸਨ। ਇਨ੍ਹਾਂ ਸ਼ਹੀਦਾਂ ਦੀਆਂ ਤਸਵੀਰਾਂ ਕੇਂਦਰੀ ਸਿੱਖ ਅਜਾਇਬ ਘਰ ਵਿਚ ਲਗਾਉਣ ਦਾ ਫੈਸਵਾ ਸ਼੍ਰੋਮਣੀ ਕਮੇਟੀ ਵੱਲੋਂ ਲਿਆ ਗਿਆ।

Portraits of Bhai Hazara Singh

ਤਸਵੀਰਾਂ ਤੋਂ ਪਰਦਾ ਹਟਾਉਣ ਦੀ ਰਸਮ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਨਿਭਾਈ। ਇਸ ਤੋਂ ਪਹਿਲਾਂ ਹਜ਼ੂਰੀ ਰਾਗੀ ਭਾਈ ਭੁਪਿੰਦਰ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਅਰਦਾਸ ਭਾਈ ਸੁਲਤਾਨ ਸਿੰਘ ਨੇ ਕੀਤੀ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਨੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਸ਼ਹੀਦ ਭਾਈ ਹਜ਼ਾਰਾ ਸਿੰਘ ਤੇ ਭਾਈ ਹੁਕਮ ਸਿੰਘ ਦਾ ਕੌਮ ਅੰਦਰ ਸਤਿਕਾਰਤ ਸਥਾਨ ਹੈ ਅਤੇ ਕੌਮ ਇਨ੍ਹਾਂ ਦੀਆਂ ਸ਼ਹਾਦਤਾਂ ਤੋਂ ਹਮੇਸ਼ਾ ਪ੍ਰੇਰਣਾ ਲੈਂਦੀ ਰਹੇਗੀ।

Portraits of Bhai Hazara Singh

ਦੱਸਣਯੋਗ ਹੈ ਕਿ ਇਨ੍ਹਾਂ ਦੋਹਾਂ ਸ਼ਹੀਦਾਂ ਨੂੰ ਗੁਰਦੁਆਰਾ ਸੁਧਾਰ ਲਹਿਰ ਦੇ ਪਹਿਲੇ ਸ਼ਹੀਦ ਹੋਣ ਦਾ ਮਾਣ ਪ੍ਰਾਪਤ ਹੈ। ਸਿੱਖਾਂ ਨੇ ਪੁਜਾਰੀਆਂ ਹੱਥੋਂ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦਾ ਕਬਜ਼ਾ ਲੈਣ ਪਿੱਛੋਂ ਸ੍ਰੀ ਦਰਬਾਰ ਸਾਹਿਬ, ਤਰਨ ਤਾਰਨ ਨੂੰ ਮਹੰਤਾਂ-ਪੁਜਾਰੀਆਂ ਤੋਂ ਖਾਲੀ ਕਰਵਾਉਣ ਦੀ ਠਾਣੀ। ਗੁਰਦੁਆਰੇ ’ਤੇ ਕਾਬਜ਼ ਮਹੰਤਾਂ ਨੇ ਸ਼ਹਿਰ ਨਿਵਾਸੀ ਸੰਤ ਸਿੰਘ ਅਸ਼ਟਾਮ ਫਰੋਸ਼ ਦੇ ਲੜਕੇ ਨੂੰ ਮਾਰ ਕੇ ਲਾਸ਼ ਪਵਿੱਤਰ ਸਰੋਵਰ ਵਿੱਚ ਸੁੱਟ ਦਿੱਤੀ ਸੀ। 24 ਜਨਵਰੀ, 1921 ਨੂੰ ਸ੍ਰੀ ਅਕਾਲ ਤਖ਼ਤ, ਅੰਮ੍ਰਿਤਸਰ ਵਿਖੇ ਜੁੜੀ ਸੰਗਤ ਵੱਲੋਂ ਕੀਤੇ ਫੈਸਲੇ ਅਨੁਸਾਰ 26 ਜਨਵਰੀ (1921) ਨੂੰ ਵੱਖ ਵੱਖ ਥਾਵਾਂ ਤੋਂ ਸਿੱਖਾਂ ਦੇ ਜਥੇ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਪੁੱਜੇ ਅਤੇ 26 ਜਨਵਰੀ ਨੂੰ ਅੰਮ੍ਰਿਤ ਵੇਲੇ ਸਿੱਖਾਂ ਨੇ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ’ਤੇ ਕਬਜ਼ਾ ਕਰਨ ਲਈ ਸ੍ਰੀ ਦਰਬਾਰ ਸਾਹਿਬ ਅੰਦਰ ਪ੍ਰਵੇਸ਼ ਕੀਤਾ। ਉਧਰ ਪੁਜਾਰੀਆਂ-ਮਹੰਤਾਂ ਦੇ ਹਮਾਇਤੀ ਵੱਡੀ ਗਿਣਤੀ ਵਿੱਚ ਪਹਿਲਾਂ ਹੀ ਅੰਦਰ ਹਥਿਆਰ ਲਈ ਬੈਠੇ ਸਨ। ਦੋਵਾਂ ਧਿਰਾਂ ਵਿਚਾਲੇ ਕਸ਼ਮਕਸ਼ ਵਾਲਾ ਮਾਹੌਲ ਬਣ ਗਿਆ ਸੀ। ਸ਼ਹਿਰ ਦੇ ਮੋਹਤਬਰਾਂ ਭਾਈ ਮੋਹਨ ਸਿੰਘ ਵੈਦ, ਭਾਈ ਨਿਹਾਲ ਸਿੰਘ, ਗ੍ਰੰਥੀ ਤੇ ਤੇਜਾ ਸਿੰਘ ਗ੍ਰੰਥੀ ਨੇ ਮਿਲ ਕੇ ਮਾਮਲੇ ਦਾ ਨਿਬੇੜਾ ਕਰਨ ਲਈ ਵਿਚਾਰ-ਵਟਾਂਦਰਾ ਕਰਨ ਦੀ ਤਜਵੀਜ਼ ਰੱਖੀ। ਸਿੱਖ ਸੰਗਤਾਂ ਸ੍ਰੀ ਦਰਬਾਰ ਸਾਹਿਬ ਅੰਦਰ ਹੁੰਦੀਆਂ ਕੁਰਹਿਤਾਂ ਦੀ ਰੋਕਥਾਮ ਦੀ ਮੰਗ ਕਰ ਰਹੀਆਂ ਸਨ। ਅੰਦਰ ਗੱਲਬਾਤ ਚੱਲ ਰਹੀ ਸੀ ਤੇ ਸ੍ਰੀ ਦਰਬਾਰ ਸਾਹਿਬ ਦੇ ਬਾਹਰ ਸਿੱਖ ਸੰਗਤਾਂ ਵੱਡੀ ਗਿਣਤੀ ਵਿੱਚ ਇਕੱਤਰ ਸਨ ਅਤੇ ਉਹ ਗੁਰਬਾਣੀ ਦਾ ਜਾਪ ਕਰ ਰਹੀਆਂ ਸਨ। ਇੰਨੇ ਨੂੰ ਸਿੱਖਾਂ ਉਪਰ ਇਕ ਬੰਬ ਸੁੱਟਿਆ ਗਿਆ ਅਤੇ ਨਾਲ ਹੀ ਇੱਟਾਂ-ਪੱਥਰਾਂ ਦੀ ਬੁਛਾੜ ਸ਼ੁਰੂ ਹੋ ਗਈ। ਸ੍ਰੀ ਦਰਬਾਰ ਸਾਹਿਬ ਦੇ ਅੰਦਰ ਬੈਠੇ ਸਿੰਘਾਂ ’ਤੇ ਵੀ ਹਮਲਾ ਕਰ ਦਿੱਤਾ ਗਿਆ। ਹੁਣ ਬਾਹਰ ਬੈਠੇ ਸਿੱਖਾਂ ਨੇ ਸ੍ਰੀ ਦਰਬਾਰ ਸਾਹਿਬ ਅੰਦਰ ਪ੍ਰਵੇਸ਼ ਕਰ ਜਾਣ ਦਾ ਫੈਸਲਾ ਕਰ ਲਿਆ। ਸਭ ਤੋਂ ਪਹਿਲਾਂ ਭਾਈ ਬਲਵੰਤ ਸਿੰਘ ਦੇ ਮੱਥਾ ਟੇਕਦਿਆਂ ਹੀ ਉਨ੍ਹਾਂ ਦੇ ਸਿਰ ’ਚ ਟਕੂਆ ਮਾਰ ਦਿੱਤਾ ਗਿਆ। ਇਸ ਮਗਰੋਂ ਹੋਰਨਾਂ ਸਿੱਖਾਂ ’ਤੇ ਵੀ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਗਿਆ। ਇਸ ਹਮਲੇ ’ਚ ਹੀ ਭਾਈ ਹਜ਼ਾਰਾ ਸਿੰਘ ਅਤੇ ਭਾਈ ਹੁਕਮ ਸਿੰਘ ਕੋਟ ਵਸਾਊ (ਗੁਰਦਾਸਪੁਰ) ਸ਼ਹੀਦ ਹੋ ਗਏ। ਇਨ੍ਹਾਂ ਸਿੰਘਾਂ ਦੀ ਸ਼ਹੀਦੀ ਅਜਾਈਂ ਨਹੀਂ ਗਈ। ਸ੍ਰੀ ਦਰਬਾਰ ਸਾਹਿਬ ’ਤੇ ਸਿੱਖਾਂ ਦਾ ਕਬਜ਼ਾ ਹੋ ਗਿਆ।

The post ਭਾਈ ਹਜ਼ਾਰਾ ਸਿੰਘ ਤੇ ਭਾਈ ਹੁਕਮ ਸਿੰਘ ਦੀਆਂ ਤਸਵੀਰਾਂ ਕੇਂਦਰੀ ਸਿੱਖ ਅਜਾਇਬ ਘਰ ‘ਚ ਸੁਸ਼ੋਭਿਤ, ਗੁਰੂਘਰ ਆਜ਼ਾਦ ਕਰਨ ਲਈ ਹੋਏ ਸਨ ਸ਼ਹੀਦ appeared first on Daily Post Punjabi.

ਸ੍ਰੀ ਦਰਬਾਰ ਸਾਹਿਬ ਦੇ ਪਵਿੱਤਰ ਸਰੋਵਰ ’ਚ ਇਸ਼ਨਾਨ ਨਾਲ ਮਾਘੀ ਮੇਲੇ ਦੀ ਸ਼ੁਰੂਆਤ, ਸੰਘਣੀ ਧੁੰਦ ’ਚ ਵੀ ਦਿਸੀ ਅਤੁੱਟ ਆਸਥਾ
Sangats arrived at Sri Darbar Sahib : ਪੰਜਾਬ ਵਿਚ ਅੰਮ੍ਰਿਤਸਰ ਵਿਖੇ ਸਥਿਤ ਸ੍ਰੀ ਹਰਿਮੰਦਰ ਸਾਹਿਬ ਦੇ ਪਵਿੱਤਰ ਸਰੋਵਰ ਵਿਚ ਇਸ਼ਨਾਨ ਨਾਲ ਹੀ ਸੂਬੇ ਵਿੱਚ ਮਾਘੀ ਮੇਲੇ ਦੀ ਸ਼ੁਰੂਆਤ ਹੋਈ। ਵੀਰਵਾਰ ਦੀ ਸਵੇਰ ਨੂੰ ਸੰਘਣੀ ਧੁੰਦ ਦੀ ਚਾਦਰ ਛਾਈ ਹੋਈ ਸੀ, ਪਰ ਸਿੱਖ ਸੰਗਤ ਦੀ ਅਤੁੱਟ ਆਸਥਾ ਕੜਾਕੇ ਦੀ ਠੰਡ ਵਿਚਾਲੇ ਵੀ ਦੇਖਣ ਨੂੰ ਮਿਲੀ। ਸੰਗਤ ਸਵੇਰ ਹੁੰਦੇ ਹੀ ਇਸ਼ਨਾਨ ਕਰਨ ਲਈ ਸ੍ਰੀ ਦਰਬਾਰ ਸਾਹਿਬ ਪਹੁੰਚੀ। ਸਿੱਖਾਂ ਦੇ 10ਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 40 ਸਿੰਘਾਂ ਦੀ ਯਾਦ ਵਿਚ ਸ੍ਰੀ ਮੁਕਤਸਰ ਸਾਹਿਬ ਵਿਖੇ ਵਿਸ਼ਾਲ ਮਾਘੀ ਮੇਲਾ ਲਗਾਇਆ ਗਿਆ। ਸੰਗਤ ਨੇ ਗੁਰੂਦੁਆਰਾ ਸ੍ਰੀ ਦਰਬਾਰ ਸਾਹਿਬ ਦੇ ਪਵਿੱਤਰ ਸਰੋਵਰ ਵਿਚ ਇਸ਼ਨਾਨ ਕਰਨ ਤੋਂ ਬਾਅਦ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅੱਗੇ ਮੱਥਾ ਟੇਕਿਆ ਅਤੇ ਅਸ਼ੀਰਵਾਦ ਪ੍ਰਾਪਤ ਕੀਤਾ ਅਤੇ 40 ਸਿੰਘਾਂ ਨੂੰ ਪ੍ਰਂਣਾਮ ਕੀਤਾ।

Sangats arrived at Sri Darbar Sahib

ਦੱਸ ਦਈਏ ਕਿ ਇਸ ਵਾਰ ਮੇਲੇ ਵਿਚ ਕਿਸੇ ਵੀ ਪਾਰਟੀ ਦੀ ਕੋਈ ਕਾਨਫਰੰਸ ਨਹੀਂ ਹੋਵੇਗੀ। ਮੇਲਾ ਪੂਰੀ ਤਰ੍ਹਾਂ ਸ਼ਹੀਦਾਂ ਨੂੰ ਸਮਰਪਿਤ ਕੀਤਾ ਜਾਵੇਗਾ। ਕਾਂਗਰਸ ਅਤੇ ਆਮ ਆਦਮੀ ਪਾਰਟੀ ਪਿਛਲੇ ਕਈ ਸਾਲਾਂ ਤੋਂ ਮੇਲਾ ਮਾਘੀ ਵਿਖੇ ਸੰਮੇਲਨ ਨਹੀਂ ਕਰ ਰਹੀ ਸੀ। ਇਸ ਵਾਰ ਕਿਸਾਨੀ ਅੰਦੋਲਨ ਕਾਰਨ ਸ਼੍ਰੋਮਣੀ ਅਕਾਲੀ ਦਲ ਵੀ ਕਾਨਫਰੰਸ ਤੋਂ ਪਿੱਛੇ ਹਟ ਗਿਆ।

The post ਸ੍ਰੀ ਦਰਬਾਰ ਸਾਹਿਬ ਦੇ ਪਵਿੱਤਰ ਸਰੋਵਰ ’ਚ ਇਸ਼ਨਾਨ ਨਾਲ ਮਾਘੀ ਮੇਲੇ ਦੀ ਸ਼ੁਰੂਆਤ, ਸੰਘਣੀ ਧੁੰਦ ’ਚ ਵੀ ਦਿਸੀ ਅਤੁੱਟ ਆਸਥਾ appeared first on Daily Post Punjabi.

ਅੱਜ ਦਾ ਹੁਕਮਨਾਮਾ 29-05-2020
ਧਨਾਸਰੀ ਮਹਲਾ 1 ਘਰੁ 2 ਅਸਟਪਦੀਆ

ੴ ਸਤਿਗੁਰ ਪ੍ਰਸਾਦਿ ॥

ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ॥ ਹਰਿ ਰਸੁ ਚੋਗ ਚੁਗਹਿ ਪ੍ਰਭ ਭਾਵੈ ॥ ਸਰਵਰ ਮਹਿ ਹੰਸੁ ਪ੍ਰਾਨਪਤਿ ਪਾਵੈ ॥1॥ ਕਿਆ ਬਗੁ ਬਪੁੜਾ ਛਪੜੀ ਨਾਇ ॥ ਕੀਚੜਿ ਡੂਬੈ ਮੈਲੁ ਨ ਜਾਇ ॥1॥ਰਹਾਉ ॥ ਰਖਿ ਰਖਿ ਚਰਨ ਧਰੇ ਵੀਚਾਰੀ ॥ ਦੁਬਿਧਾ ਛੋਡਿ ਭਏ ਨਿਰੰਕਾਰੀ॥ ਮੁਕਤਿ ਪਦਾਰਥੁ ਹਰਿ ਰਸ ਚਾਖੇ॥ ਆਵਣ ਜਾਣ ਰਹੇ ਗੁਰਿ ਰਾਖੇ ॥2॥ ਸਰਵਰ ਹੰਸਾ ਛੋਡਿ ਨ ਜਾਇ ॥ ਪ੍ਰੇਮ ਭਗਤਿ ਕਰਿ ਸਹਜਿ ਸਮਾਇ ॥ਸਰਵਰ ਮਹਿ ਹੰਸੁ ਹੰਸ ਮਹਿ ਸਾਗਰੁ ॥ ਅਕਥ ਕਥਾ ਗੁਰ ਬਚਨੀ ਆਦਰੁ ॥3॥ ਸੁੰਨ ਮੰਡਲ ਇਕੁ ਜੋਗੀ ਬੈਸੇ ॥ ਨਾਰਿ ਨ ਪੁਰਖੁ ਕਹਹੁ ਕੋਊ ਕੈਸੇ ॥ ਤ੍ਰਿਭਵਣ ਜੋਤਿ ਰਹੇ ਲਿਵ ਲਾਈ ॥ ਸੁਰਿ ਨਰ ਨਾਥ ਸਚੇ ਸਰਣਾਈ ॥4॥ ਆਨੰਦ ਮੂਲੁ ਅਨਾਥ ਅਧਾਰੀ ॥ ਗੁਰਮੁਖਿ ਭਗਤਿ ਸਹਜਿ ਬੀਚਾਰੀ ॥ ਭਗਤਿ ਵਛਲ ਭੈ ਕਾਟਣਹਾਰੇ ॥ ਹਉਮੈ ਮਾਰਿ ਮਿਲੇ ਪਗੁ ਧਾਰੇ ॥5॥ ਅਨਿਕ ਜਤਨ ਕਰਿ ਕਾਲੁ ਸੰਤਾਏ ॥ ਮਰਣੁ ਲਿਖਾਇ ਮੰਡਲ ਮਹਿ ਆਏ ॥ ਜਨਮੁ ਪਦਾਰਥੁ ਦੁਬਿਧਾ ਖੋਵੈ ॥ ਆਪੁ ਨ ਚੀਨਸਿ ਭ੍ਰਮਿ ਭ੍ਰਮਿ ਰੋਵੈ ॥6॥ ਕਹਤਉ ਪੜਤਉ ਸੁਣਤਉ ਏਕ ॥ਧੀਰਜ ਧਰਮੁ ਧਰਣੀਧਰ ਟੇਕ ॥ ਜਤੁ ਸਤੁ ਸੰਜਮੁ ਰਿਦੈ ਸਮਾਏ ॥ ਚਉਥੇ ਪਦ ਕਉ ਜੇ ਮਨੁ ਪਤੀਆਏ ॥7॥ ਸਾਚੇ ਨਿਰਮਲ ਮੈਲੁ ਨ ਲਾਗੈ ॥ ਗੁਰ ਕੈ ਸਬਦਿ ਭਰਮ ਭਉ ਭਾਗੈ ॥ ਸੂਰਤਿ ਮੂਰਤਿ ਆਦਿ ਅਨੂਪੁ ॥ ਨਾਨਕੁ ਜਾਚੈ ਸਾਚੁ ਸਰੂਪੁ ॥8॥1॥

ਪੰਜਾਬੀ ਵਿਆਖਿਆ

ਧਨਾਸਰੀ ਮਹਲਾ 1 ਘਰੁ 2 ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਗੁਰੂ ਮਾਨੋ ਇਕ ਸਮੁੰਦਰ ਹੈ ਜੋ ਪ੍ਰਭੂ ਦੀ ਸਿਫ਼ਤਿ ਸਾਲਾਹ ਦੇ ਰਤਨਾਂ ਨਾਲ ਨਕਾ-ਨਕ ਭਰਿਆ ਹੋਇਆ ਹੈ। ਗੁਰਮੁਖ ਸਿੱਖ ਉਸ ਸਾਗਰ ਵਿਚੋਂ ਆਤਮਕ ਜੀਵਨ ਦੇਣ ਵਾਲੀ ਖ਼ੁਰਾਕ ਪ੍ਰਾਪਤ ਕਰਦੇ ਹਨ, ਜਿਵੇਂ ਹੰਸ ਮੋਤੀ ਚੁਗਦੇ ਹਨ ਤੇ ਗੁਰੂ ਤੋਂ ਦੂਰ ਨਹੀਂ ਰਹਿੰਦੇ। ਪ੍ਰਭੂ ਦੀ ਮੇਹਰ ਅਨੁਸਾਰ ਸੰਤ-ਹੰਸ ਹਰਿ-ਨਾਮ ਰਸ ਦੀ ਚੋਗ ਚੁਗਦੇ ਹਨ। (ਗੁਰਸਿੱਖ) ਹੰਸ ਗੁਰੂ-ਸਰੋਵਰ ਵਿਚ ਟਿਕਿਆ ਰਹਿੰਦਾ ਹੈ, ਤੇ ਜਿੰਦ ਦੇ ਮਾਲਕ ਪ੍ਰਭੂ ਨੂੰ ਲੱਭ ਲੈਂਦਾ ਹੈ ।1। ਵਿਚਾਰਾ ਬਗਲਾ ਛਪੜੀ ਵਿਚ ਕਾਹਦੇ ਲਈ ਨ੍ਹਾਉਂਦਾ ਹੈ? ਕੁੱਝ ਨਹੀਂ ਖੱਟਦਾ, ਸਗੋਂ ਛਪੜੀ ਵਿਚ ਨੑਾ ਕੇ ਚਿੱਕੜ ਵਿਚ ਡੁੱਬਦਾ ਹੈ, ਉਸ ਦੀ ਇਹ ਮੈਲ਼ ਦੂਰ ਨਹੀਂ ਹੁੰਦੀ। (ਜੇਹੜਾ ਮਨੁੱਖ ਗੁਰੂ-ਸਮੁੰਦਰ ਨੂੰ ਛੱਡ ਕੇ ਦੇਵੀ ਦੇਵਤਿਆਂ ਆਦਿਕ ਹੋਰ ਹੋਰ ਦੇ ਆਸਰੇ ਭਾਲਦਾ ਹੈ ਉਹ, ਮਾਨੋ, ਛਪੜੀ ਵਿਚ ਹੀ ਨੑਾ ਰਿਹਾ ਹੈ। ਉਥੋਂ ਉਹ ਹੋਰ ਮਾਇਆ-ਮੋਹ ਦੀ ਮੈਲ ਸਹੇੜ ਲੈਂਦਾ ਹੈ)।1।ਰਹਾਉ। ਗੁਰਸਿੱਖ ਬੜਾ ਸੁਚੇਤ ਹੋ ਕੇ ਪੂਰੀ ਵੀਚਾਰ ਨਾਲ ਜੀਵਨ-ਸਫ਼ਰ ਵਿਚ ਪੈਰ ਰੱਖਦਾ ਹੈ। ਪਰਮਾਤਮਾ ਤੋਂ ਬਿਨਾ ਕਿਸੇ ਹੋਰ ਆਸਰੇ ਦੀ ਭਾਲ ਛੱਡ ਕੇ ਪਰਮਾਤਮਾ ਦਾ ਹੀ ਬਣ ਜਾਂਦਾ ਹੈ। ਪਰਮਾਤਮਾ ਦੇ ਨਾਮ ਦਾ ਰਸ ਚੱਖ ਕੇ ਗੁਰਸਿੱਖ ਉਹ ਪਦਾਰਥ ਹਾਸਲ ਕਰ ਲੈਂਦਾ ਹੈ ਜੋ ਮਾਇਆ ਦੇ ਮੋਹ ਤੋਂ ਖ਼ਲਾਸੀ ਦਿਵਾ ਦੇਂਦਾ ਹੈ। ਜਿਸ ਦੀ ਗੁਰੂ ਨੇ ਸਹਾਇਤਾ ਕਰ ਦਿੱਤੀ ਉਸ ਦੇ ਜਨਮ ਮਰਨ ਦੇ ਗੇੜ ਮੁੱਕ ਗਏ ।2। ਜਿਵੇਂ ਹੰਸ ਮਾਨਸਰੋਵਰ ਨੂੰ ਛੱਡ ਕੇ ਨਹੀਂ ਜਾਂਦਾ, ਤਿਵੇਂ ਜੇਹੜਾ ਸਿੱਖ ਗੁਰੂ ਦਾ ਦਰ ਛੱਡ ਕੇ ਨਹੀਂ ਜਾਂਦਾ ਉਹ ਪ੍ਰੇਮ ਭਗਤੀ ਦੀ ਬਰਕਤਿ ਨਾਲ ਅਡੋਲ ਆਤਮਕ ਅਵਸਥਾ ਵਿਚ ਲੀਨ ਹੋ ਜਾਂਦਾ ਹੈ। ਜੇਹੜਾ ਗੁਰਸਿੱਖ-ਹੰਸ, ਗੁਰੂ-ਸਰੋਵਰ ਵਿਚ ਟਿਕਦਾ ਹੈ, ਉਸ ਦੇ ਅੰਦਰ ਗੁਰੂ-ਸਰੋਵਰ ਆਪਣਾ ਆਪ ਪਰਗਟ ਕਰਦਾ ਹੈ, ਉਸ ਸਿੱਖ ਦੇ ਅੰਦਰ ਗੁਰੂ ਵੱਸ ਪੈਂਦਾ ਹੈ, ਇਹ ਕਥਾ ਅਕੱਥ ਹੈ ਭਾਵ, ਇਸ ਆਤਮਕ ਅਵਸਥਾ ਦਾ ਬਿਆਨ ਨਹੀਂ ਹੋ ਸਕਦਾ। ਸਿਰਫ਼ ਇਹ ਕਹਿ ਸਕਦੇ ਹਾਂ ਕਿ ਗੁਰੂ ਦੇ ਬਚਨਾਂ ਉਤੇ ਤੁਰ ਕੇ ਉਹ ਲੋਕ ਪਰਲੋਕ ਵਿਚ ਆਦਰ ਪਾਂਦਾ ਹੈ ।3। ਜੇਹੜਾ ਕੋਈ ਵਿਰਲਾ ਪ੍ਰਭੂ-ਚਰਨਾਂ ਵਿਚ ਜੁੜਿਆ ਬੰਦਾ ਅਫੁਰ ਅਵਸਥਾ ਵਿਚ ਟਿਕਦਾ ਹੈ, ਉਸ ਦੇ ਅੰਦਰ ਇਸਤ੍ਰੀ ਮਰਦ ਵਾਲੀ ਤਮੀਜ਼ ਨਹੀਂ ਰਹਿੰਦੀ। ਭਾਵ, ਉਸ ਦੇ ਅੰਦਰ ਕਾਮ ਚੇਸ਼ਟਾ ਜੋਰ ਨਹੀਂ ਪਾਂਦੀ। ਦੱਸੋ, ਕੋਈ ਇਹ ਸੰਕਲਪ ਕਰ ਭੀ ਕਿਵੇਂ ਸਕਦਾ ਹੈ? ਕਿਉਂਕਿ ਉਹ ਤਾਂ ਸਦਾ ਉਸ ਪਰਮਾਤਮਾ ਵਿਚ ਸੁਰਤਿ ਜੋੜੀ ਰੱਖਦਾ ਹੈ ਜਿਸ ਦੀ ਜੋਤਿ ਤਿੰਨਾਂ ਭਵਨਾਂ ਵਿਚ ਵਿਆਪਕ ਹੈ ਅਤੇ ਦੇਵਤੇ, ਮਨੁੱਖ, ਨਾਥ ਆਦਿਕ ਸਭ ਜਿਸ ਸਦਾ-ਥਿਰ ਦੀ ਸਰਨ ਲਈ ਰੱਖਦੇ ਹਨ ।4। ਗੁਰਮੁਖ-ਹੰਸ ਗੁਰੂ-ਸਾਗਰ ਵਿਚ ਟਿਕ ਕੇ ਉਸ ਪ੍ਰਾਨਪਤਿ-ਪ੍ਰਭੂ ਨੂੰ ਮਿਲਦਾ ਹੈ ਜੋ ਆਤਮਕ ਆਨੰਦ ਦਾ ਸੋਮਾ ਹੈ ਜੋ ਨਿਆਸਰਿਆਂ ਦਾ ਆਸਰਾ ਹੈ। ਗੁਰਮੁਖ ਉਸ ਦੀ ਭਗਤੀ ਦੀ ਰਾਹੀਂ ਅਤੇ ਉਸ ਦੇ ਗੁਣਾਂ ਦੀ ਵਿਚਾਰ ਦੀ ਰਾਹੀਂ ਅਡੋਲ ਆਤਮਕ ਅਵਸਥਾ ਵਿਚ ਟਿਕੇ ਰਹਿੰਦੇ ਹਨ। ਉਹ ਪ੍ਰਭੂ ਆਪਣੇ ਸੇਵਕਾਂ ਦੀ ਭਗਤੀ ਨਾਲ ਪ੍ਰੇਮ ਕਰਦਾ ਹੈ, ਉਹਨਾਂ ਦੇ ਸਾਰੇ ਡਰ ਦੂਰ ਕਰਨ ਦੇ ਸਮਰੱਥ ਹੈ। ਗੁਰਮੁਖਿ ਹਉਮੈ ਮਾਰ ਕੇ ਅਤੇ ਸਾਧ ਸੰਗਤਿ ਵਿਚ ਟਿਕ ਕੇ ਉਸ ਆਨੰਦ-ਮੂਲ ਪ੍ਰਭੂ ਦੇ ਚਰਨਾਂ ਵਿਚ ਜੁੜਦੇ ਹਨ ।5। ਜੇਹੜਾ ਮਨੁੱਖ ਵਿਚਾਰੇ ਬਗੁਲੇ ਵਾਂਗ ਹਉਮੈ ਦੀ ਛਪੜੀ ਵਿਚ ਹੀ ਨ੍ਹਾਉਂਦਾ ਰਹਿੰਦਾ ਹੈ ਤੇ ਆਪਣੇ ਆਤਮਕ ਜੀਵਨ ਨੂੰ ਨਹੀਂ ਪਛਾਣਦਾ, ਉਹ ਹਉਮੈ ਵਿਚ ਭਟਕ ਭਟਕ ਕੇ ਦੁਖੀ ਹੁੰਦਾ ਹੈ; ਪਰਮਾਤਮਾ ਤੋਂ ਬਿਨਾ ਕਿਸੇ ਹੋਰ ਆਸਰੇ ਦੀ ਭਾਲ ਕਰਕੇ ਸਹੇੜੀ ਹੋਈ ਆਤਮਕ ਮੌਤ ਉਸ ਨੂੰ ਸਦਾ ਦੁਖੀ ਕਰਦੀ ਹੈ, ਉਹ ਪਿਛਲੇ ਕੀਤੇ ਕਰਮਾਂ ਅਨੁਸਾਰ ਧੁਰੋਂ ਆਤਮਕ ਮੌਤ ਦਾ ਲੇਖ ਹੀ ਆਪਣੇ ਮੱਥੇ ਉਤੇ ਲਿਖਾ ਕੇ ਇਸ ਜਗਤ ਵਿਚ ਆਇਆ ਤੇ ਇਥੇ ਭੀ ਆਤਮਕ ਮੌਤ ਹੀ ਵਿਹਾਝਦਾ ਰਿਹਾ ।6। ਪਰ ਜੇਹੜਾ ਮਨੁੱਖ ਇਕ ਪਰਮਾਤਮਾ ਦੀ ਸਿਫ਼ਤਿ ਸਾਲਾਹ ਹੀ ਨਿੱਤ ਉਚਾਰਦਾ ਹੈ, ਪੜ੍ਹਦਾ ਹੈ ਤੇ ਸੁਣਦਾ ਹੈ ਤੇ ਧਰਤੀ ਦੇ ਆਸਰੇ ਪ੍ਰਭੂ ਦੀ ਟੇਕ ਫੜਦਾ ਹੈ, ਉਹ ਗੰਭੀਰ ਸੁਭਾਉ ਗ੍ਰਹਣ ਕਰਦਾ ਹੈ ਉਹ ਮਨੁੱਖਾ ਜੀਵਨ ਦੇ ਫ਼ਰਜ਼ ਨੂੰ ਪਛਾਣਦਾ ਹੈ। ਜੋ ਮਨੁੱਖ ਗੁਰੂ ਦੀ ਸਰਨ ਵਿਚ ਰਹਿ ਕੇ ਆਪਣੇ ਮਨ ਨੂੰ ਉਸ ਆਤਮਕ ਅਵਸਥਾ ਵਿਚ ਗਿਝਾ ਲਏ ਜਿਥੇ ਮਾਇਆ ਦੇ ਤਿੰਨੇ ਹੀ ਗੁਣ ਜੋਰ ਨਹੀਂ ਪਾ ਸਕਦੇ, ਤਾਂ ਸੁਤੇ ਹੀ ਜਤ,ਸਤ ਤੇ ਸੰਜਮ ਉਸ ਦੇ ਹਿਰਦੇ ਵਿਚ ਲੀਨ ਰਹਿੰਦੇ ਹਨ ।7। ਸਦਾ-ਥਿਰ ਪ੍ਰਭੂ ਵਿਚ ਟਿਕ ਕੇ ਪਵਿਤ੍ਰ ਹੋਏ ਮਨੁੱਖ ਦੇ ਮਨ ਨੂੰ ਵਿਕਾਰਾਂ ਦੀ ਮੈਲ ਨਹੀਂ ਚੰਬੜਦੀ। ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਉਸ ਦੀ ਭਟਕਣਾ ਦੂਰ ਹੋ ਜਾਂਦੀ ਹੈ ਉਸ ਦਾ ਦੁਨੀਆਂ ਵਾਲਾ ਡਰ-ਸਹਮ ਮੁੱਕ ਜਾਂਦਾ ਹੈ। ਨਾਨਕ ਭੀ ਉਸ ਸਦਾ-ਥਿਰ ਹਸਤੀ ਵਾਲੇ ਪ੍ਰਭੂ ਦੇ ਦਰ ਤੋਂ ਨਾਮ ਦੀ ਦਾਤਿ ਮੰਗਦਾ ਹੈ ਜਿਸ ਵਰਗਾ ਹੋਰ ਕੋਈ ਨਹੀਂ ਹੈ ਜਿਸ ਦੀ ਸੋਹਣੀ ਸੂਰਤ ਤੇ ਜਿਸ ਦਾ ਵਜੂਦ ਆਦਿ ਤੋਂ ਹੀ ਚਲਿਆ ਆ ਰਿਹਾ ਹੈ ।8।1।

The post ਅੱਜ ਦਾ ਹੁਕਮਨਾਮਾ 29-05-2020 appeared first on Daily Post Punjabi.