golgappe benefits Archives - Daily Post Punjabi

ਜਾਣੋ ਸਿਹਤ ਲਈ ਕਿਵੇਂ ਫ਼ਾਇਦੇਮੰਦ ਹੁੰਦੇ ਹਨ ਗੋਲਗੱਪੇ ?
Golgappe benefits: ਵੱਡੇ ਤੋਂ ਲੈ ਕੇ ਛੋਟੇ-ਛੋਟੇ ਬੱਚਿਆਂ ਤੱਕ ਹਰ ਕੋਈ ਗੋਲ ਗੱਪੇ ਖਾਣ ਦਾ ਚਾਹਵਾਨ ਹੈ। ਗੱਲਗੱਪੇ ਦਾ ਨਾਂ ਸੁਣਦੇ ਹੀ ਹਰ ਕਿਸੇ ਦਾ ਚਿਹਰਾ ਖਿੜ ਉਠਦਾ ਹੈ। ਭਾਰਤ ‘ਚ ਗੋਲਗੱਪੇ ਖਾਣ ਦਾ ਚਲਣ ਬੜਾ ਫੇਮਸ ਹੈ। ਇਹ ਇਕ ਮਸ਼ਹੂਰ ਸਟ੍ਰੀਟ ਫੂਡ ਹੈ। ਚਟਪਟੇ ਗੋਲਗੱਪੇ ਨੂੰ ਦੇਖ ਕੇ ਕਿਸੇ ਦੇ ਵੀ ਮੂੰਹ ‘ਚ ਪਾਣੀ ਆ ਸਕਦਾ ਹੈ ਪਰ ਕੀ ਤੁਸੀਂ ਇਹ ਜਾਣਦੇ ਹੋ ਕਿ ਇਹ ਇਕ ਅਜਿਹਾ ਸਟ੍ਰੀਟ ਫੂਡ ਹੈ, ਜਿਸ ਨਾਲ ਨਾ ਸਿਰਫ ਮੂੰਹ ਦਾ ਸੁਆਦ ਬਦਲਦਾ ਹੈ ਬਲਕਿ ਇਹ ਤੁਹਾਡੀ ਸਿਹਤ ਲਈ ਵੀ ਫਾਇਦੇਮੰਦ ਹੋ ਸਕਦਾ ਹੈ। ਜੇਕਰ ਗੋਲਗੱਪੇ ਘਰ ‘ਚ ਹੀ ਬਣਾ ਕੇ ਖਾਏ ਜਾਣ ਤਾਂ ਇਹ ਮੋਟਾਪਾ ਦੂਰ ਕਰਨ ਦੇ-ਨਾਲ-ਨਾਲ ਪੇਟ ਦੀਆਂ ਸਮੱਸਿਆਵਾਂ ਤੋਂ ਵੀ ਛੁਟਕਾਰਾ ਦਿਲਾ ਸਕਦੇ ਹਨ। ਆਓ ਜਾਣਦੇ ਹਾਂ ਇਨ੍ਹਾਂ ਦੇ ਫਾਇਦਿਆਂ ਬਾਰੇ…

Golgappe benefits

ਯੂਰਿਨ ਦੀ ਸਮੱਸਿਆ ਤੋਂ ਛੁਟਕਾਰਾ: ਘਰ ‘ਚ ਬਣੇ ਗੋਲਗੱਪੇ ਅਤੇ ਉਸ ਦਾ ਪਾਣੀ ਪੇਟ ਦੀਆਂ ਸਮੱਸਿਆਵਾਂ ਤੋਂ ਛੁਟਕਾਰਾ ਦਿਵਾਉਂਦਾ ਹੈ। ਘਰ ‘ਚ ਬਣੇ ਗੋਲਗੱਪਿਆਂ ਦੇ ਪਾਣੀ ‘ਚ ਮਿੱਠਾ ਘੱਟ ਪਾਓ। ਪਾਣੀ ਵਿਚ ਪੁਦੀਨਾ, ਜੀਰਾ, ਹਿੰਗ ਮਿਲਾਉਣ ਨਾਲ ਪਾਚਣ ਸ਼ਕਤੀ ਮਜ਼ਬੂਤ ਹੁੰਦੀ ਹੈ। ਗੋਲਗੱਪੇ ਦੇ ਪਾਣੀ ‘ਚ ਇਸਤੇਮਾਲ ਹੋਣ ਵਾਲਾ ਹਰਾ ਧਨੀਆ ਪੇਟ ਫੁੱਲਣ ਅਤੇ ਯੂਰਿਨ ਦੀ ਸਮੱਸਿਆ ਤੋਂ ਨਿਜਾਤ ਦਿਵਾਉਂਦਾ ਹੈ।

Golgappe benefits

ਭਾਰ ਘੱਟ ਕਰੇ: ਜੇਕਰ ਤੁਸੀਂ ਆਪਣੇ ਮੋਟਾਪੇ ਨੂੰ ਲੈ ਕੇ ਪਰੇਸ਼ਾਨ ਹੋ ਤਾਂ ਤੁਹਾਨੂੰ ਗੋਲਗੱਪੇ ਖਾਣੇ ਚਾਹੀਦੇ ਹਨ। ਖਾਣਾ-ਖਾਣ ਤੋਂ 10-15 ਮਿੰਟ ਪਹਿਲਾਂ ਰੋਜ਼ ਗੋਲਗੱਪੇ ਖਾਓ, ਇਸ ਨਾਲ ਤੁਹਾਡਾ ਭਾਰ ਤੇਜ਼ੀ ਨਾਲ ਘੱਟ ਹੋਣ ਲੱਗੇਗਾ। ਗੋਲਗੱਪੇ ਦੀ ਚਟਨੀ ਨਾਲ ਸਲਾਦ ਦੀ ਵਰਤੋਂ ਵੀ ਕਰਨੀ ਚਾਹੀਦੀ ਹੈ। ਗੋਲਗੱਪੇ ਦੇ ਨਾਲ ਸਲਾਦ ਖਾਣ ਨਾਲ ਭਾਰ ਘਟਾਉਣ ‘ਚ ਵੀ ਮਦਦ ਮਿਲਦੀ ਹੈ। ਇਸ ਦੇ ਨਾਲ ਹੀ ਗਰਮੀ ਦੇ ਮੌਸਮ ਵਿਚ ਲੋਕ ਚਿੜਚਿੜੇ ਹੋ ਜਾਂਦੇ ਹਨ। ਇਸੇ ਲਈ ਆਪਣੇ ਮੂਡ ਨੂੰ ਠੀਕ ਰੱਖਣ ਲਈ ਤੁਹਾਨੂੰ ਗੋਲਗੱਪੇ ਖਾਣੇ ਚਾਹੀਦੇ ਹਨ। ਗੋਲਗੱਪੇ ਖਾਣ ਨਾਲ ਤੁਹਾਡਾ ਮੂਡ ਫਰੈੱਸ਼ ਰਹੇਗਾ ਅਤੇ ਤੁਹਾਡਾ ਚਿੜਚਿੜਾਪਨ ਵੀ ਦੂਰ ਹੋਵੇਗਾ।

ਐਸਿਡਿਟੀ ਨੂੰ ਕੰਟਰੋਲ ਕਰਨਾ: ਜੀਰਾ ਮੂੰਹ ਵਿਚੋਂ ਆਉਣ ਵਾਲੀ ਦੁਰਗੰਧ ਨੂੰ ਰੋਕਣ ਦੇ ਨਾਲ ਹੀ ਪਾਚਣ ਵਿੱਚ ਮਦਦ ਕਰਦਾ ਹੈ। ਪੁਦੀਨਾ ਐਂਟੀਆਕਸੀਡੇਂਟ ਅਤੇ ਫਾਇਟੋਨਿਊਟਰਿਏੰਟ ਨਾਲ ਭਰਪੂਰ ਹੁੰਦਾ ਹੈ ਜੋ ਡਾਈਜੇਸ਼ਨ ਵਿੱਚ ਮਦਦ ਕਰਦਾ ਹੈ। ਇਹ ਈਰਿਟੇਬਲ ਬਾਉਲ ਸਿੰਡਰੋਮ ਦੇ ਰੋਗੀਆਂ ਲਈ ਬਹੁਤ ਫਾਇਦੇਮੰਦ ਹੈ। ਪੁਦੀਨਾ ਢਿੱਡ ਦੇ ਦਰਦ ਨੂੰ ਘੱਟ ਕਰਨ ਵਿੱਚ ਮਦਦ ਕਰਦਾ ਹੈ। ਇਸ ਤੋਂ ਇਲਾਵਾ ਗੋਲਗੱਪੇ ਦੇ ਪਾਣੀ ‘ਚ ਹਿੰਗ ਐਂਟੀ-ਫਲੈਟੁਲੈਂਸ ਗੁਣਾਂ ਨਾਲ ਭਰਪੂਰ ਹੁੰਦੀ ਹੈ। ਗੋਲਗੱਪੇ ਦਾ ਚਟਪਟਾ ਅਤੇ ਮਸਾਲੇਦਾਰ ਪਾਣੀ ਪੀਣ ਨਾਲ ਪੀਰੀਅਡਸ ‘ਚ ਹੋਣ ਵਾਲੇ ਦਰਦ ਦੇ ਨਾਲ-ਨਾਲ ਪੇਟ ‘ਚ ਹੋਣ ਵਾਲੀ ਗੜਬੜੀ ਨੂੰ ਰੋਕਣ ‘ਚ ਮਦਦ ਕਰਦਾ ਹੈ।

ਜ਼ਿਆਦਾ ਕੈਲੋਰੀ ਬਰਨ ਕਰਨ ‘ਚ ਮਦਦ: ਜੇਕਰ ਗੋਲਗੱਪੇ ਬਣਾਉਣ ਲਈ ਸੂਜੀ ਜਾਂ ਆਟੇ ਦੀ ਜਗ੍ਹਾ ਹੋਲ ਵੀਟ ਆਟੇ ਦਾ ਇਸਤੇਮਾਲ ਕੀਤਾ ਜਾਵੇ ਤਾਂ ਇਸ ਨਾਲ ਸਰੀਰ ਨੂੰ ਫਾਇਦਾ ਹੁੰਦਾ ਹੈ। ਇਸ ਨੂੰ ਪ੍ਰੋਟੀਨ ਯੁਕਤ ਬਣਾਉਣ ਲਈ ਆਲੂ ਦੀ ਬਜਾਏ ਉੱਬਲੇ ਹੋਏ ਛੋਲਿਆਂ ਦਾ ਇਸਤੇਮਾਲ ਕਰੋ। ਪਾਣੀ ਦੀ ਜਗ੍ਹਾ ਤੁਸੀਂ ਘਰ ‘ਚ ਜਮਾਇਆ ਗਿਆ ਦਹੀ ਦਾ ਵੀ ਇਸਤੇਮਾਲ ਕਰ ਸਕਦੇ ਹੋ। ਇਹ ਤੁਹਾਨੂੰ ਜ਼ਿਆਦਾ ਕੈਲੋਰੀ ਕਰਨ ‘ਚ ਮਦਦ ਕਰੇਗਾ।

The post ਜਾਣੋ ਸਿਹਤ ਲਈ ਕਿਵੇਂ ਫ਼ਾਇਦੇਮੰਦ ਹੁੰਦੇ ਹਨ ਗੋਲਗੱਪੇ ? appeared first on Daily Post Punjabi.