goods worth lakhs burnt Archives - Daily Post Punjabi

ਮੁਕਤਸਰ ‘ਚ ਘਰ ‘ਚ ਲੱਗੀ ਭਿਆਨਕ ਅੱਗ, ਧੀ ਦੇ ਵਿਆਹ ਲਈ ਰੱਖਿਆ ਲੱਖਾਂ ਦਾ ਸਾਮਾਨ ਸੜ ਕੇ ਸੁਆਹ
ਪੰਜਾਬ ਦੇ ਮੁਕਤਸਰ ਦੇ ਅਧੀਨ ਪੈਂਦੇ ਪਿੰਡ ਉਦੇਕਰਨ ‘ਚ ਇੱਕ ਘਰ ‘ਚ ਅੱਗ ਲੱਗ ਗਈ। ਇਸ ਭਿਆਨਕ ਅੱਗ ਕਾਰਨ ਲੱਖਾਂ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ। ਘਟਨਾ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਨੇ ਮੌਕੇ ‘ਤੇ ਪਹੁੰਚ ਕੇ ਅੱਗ ‘ਤੇ ਕਾਬੂ ਪਾਇਆ। ਗ਼ਨੀਮਤ ਰਹੀ ਕਿ ਘਟਨਾ ਵਿੱਚ ਕਿਸੇ ਤਰ੍ਹਾਂ ਦਾ ਕੋਈ ਨੁਕਸਾਨ ਨਹੀਂ ਹੋਇਆ।

Fire broke out in house

ਪੀੜਤ ਮਕਾਨ ਮਾਲਕ ਜਗਬੀਰ ਸਿੰਘ ਨੇ ਦੱਸਿਆ ਕਿ ਸਾਰਾ ਪਰਿਵਾਰ ਸਵੇਰੇ 6 ਵਜੇ ਕੰਮ ‘ਤੇ ਗਿਆ ਹੋਇਆ ਸੀ। ਪਿੰਡ ਦੇ ਲੋਕਾਂ ਨੇ ਉਸ ਨੂੰ ਅੱਗ ਲੱਗਣ ਦੀ ਘਟਨਾ ਦੀ ਸੂਚਨਾ ਦਿੱਤੀ। ਜਦੋਂ ਉਹ ਉਥੇ ਪਹੁੰਚਿਆ ਤਾਂ ਸਾਰਾ ਸਮਾਨ ਸੜ ਕੇ ਸੁਆਹ ਹੋ ਗਿਆ। ਉਸ ਨੇ ਦੱਸਿਆ ਕਿ ਕੁਝ ਸਮੇਂ ਬਾਅਦ ਉਸ ਦੀ ਲੜਕੀ ਦਾ ਵਿਆਹ ਹੋਣ ਵਾਲਾ ਸੀ, ਜਿਸ ਦੀਆਂ ਤਿਆਰੀਆਂ ਵੀ ਚੱਲ ਰਹੀਆਂ ਸਨ ਅਤੇ ਉਸ ਦਾ ਦਾਜ ਦਾ ਸਾਮਾਨ ਵੀ ਘਰ ਵਿਚ ਰੱਖਿਆ ਹੋਇਆ ਸੀ। ਉਹ ਵੀ ਅੱਗ ਦੀ ਲਪੇਟ ਵਿਚ ਆ ਕੇ ਪੂਰੀ ਤਰ੍ਹਾਂ ਸੜ ਕੇ ਸੁਆਹ ਹੋ ਗਿਆ।

ਇਹ ਵੀ ਪੜ੍ਹੋ : ਅੱਜ ਭਾਰਤੀ ਪੂਰੀ ਦੁਨੀਆ ‘ਚ ਸਭ ਤੋਂ ਸਸਤਾ ਡਾਟਾ ਵਰਤ ਰਹੇ ਹਨ- G-20 ਸੰਮੇਲਨ ‘ਚ ਬੋਲੇ PM ਮੋਦੀ

ਜਗਬੀਰ ਸਿੰਘ ਨੇ ਦੱਸਿਆ ਕਿ ਅੱਗ ਲੱਗਣ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ। ਉਸ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਉਸ ਦੀ ਮਦਦ ਕੀਤੀ ਜਾਵੇ ਤਾਂ ਜੋ ਉਹ ਆਪਣਾ ਘਰੇਲੂ ਸਾਮਾਨ ਲਿਆ ਕੇ ਆਪਣੀ ਲੜਕੀ ਦਾ ਵਿਆਹ ਕਰਵਾ ਸਕੇ। ਉਸ ਨੇ ਦੱਸਿਆ ਕਿ ਅੱਗ ਲੱਗਣ ਕਾਰਨ ਉਸ ਦਾ ਕਰੀਬ 2 ਲੱਖ ਰੁਪਏ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ।

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “

The post ਮੁਕਤਸਰ ‘ਚ ਘਰ ‘ਚ ਲੱਗੀ ਭਿਆਨਕ ਅੱਗ, ਧੀ ਦੇ ਵਿਆਹ ਲਈ ਰੱਖਿਆ ਲੱਖਾਂ ਦਾ ਸਾਮਾਨ ਸੜ ਕੇ ਸੁਆਹ appeared first on Daily Post Punjabi.