Goond Katira benefits Archives - Daily Post Punjabi

ਜ਼ਿਆਦਾ ਗਰਮੀ ਤੋਂ ਬਚਣ ਲਈ ਕਰੋ ਗੂੰਦ ਕਤੀਰੇ ਦਾ ਸੇਵਨ !
Goond Katira benefits: ਗਰਮੀ ‘ਚ ਸਰੀਰ ਨੂੰ ਠੰਡਕ ਦੇਣ ਲਈ ਗੂੰਦ ਕਤੀਰਾ ਖਾਣਾ ਚਾਹੀਦਾ ਹੈ। ਗੂੰਦ ਕਤੀਰੇ ਦੀ ਤਾਸੀਰ ਠੰਡੀ ਹੁੰਦੀ ਹੈ। ਗੂੰਦ ਕਤੀਰਾ ਚਿੱਟੇ ਅਤੇ ਪੀਲੇ ਰੰਗ ਦੇ ਠੋਸ ਟੁੱਕੜੇ ਹੁੰਦੇ ਹਨ, ਜਿਨ੍ਹਾਂ ਨੂੰ ਪਾਣੀ ‘ਚ ਭਿਓਂ ਕੇ ਰੱਖਣ ਨਾਲ ਉਹ ਨਰਮ ਹੋ ਜਾਂਦੇ ਹਨ। ਇਸ ਨੂੰ ਖਾਣ ਤੋਂ ਪਹਿਲਾਂ ਪਾਣੀ ਵਿਚ ਭਿਉਂ ਕੇ ਰੱਖਿਆ ਜਾਂਦਾ ਹੈ। ਗਰਮੀ ਦੇ ਮੌਸਮ ਵਿਚ ਇਸ ਦਾ ਸੇਵਨ ਕਾਫ਼ੀ ਫ਼ਾਇਦੇਮੰਦ ਹੈ। ਇਸ ਨੂੰ ਨਿੰਬੂ ਦੇ ਪਾਣੀ ਜਾਂ ਦੁੱਧ ਵਿਚ ਮਿਲਾ ਕੇ ਖਾਣਾ ਚਾਹੀਦਾ ਹੈ। ਇਸ ‘ਚ ਪ੍ਰੋਟੀਨ ਅਤੇ ਫਾਲਿਕ ਐਸਿਡ ਭਰਪੂਰ ਮਾਤਰਾ ‘ਚ ਹੁੰਦੇ ਹਨ। ਇਹ ਸਾਡੇ ਸਰੀਰ ਦੀਆਂ ਕਈ ਸਮੱਸਿਆਵਾਂ ਨੂੰ ਦੂਰ ਕਰਦੇ ਹਨ। ਇਸ ਨਾਲ ਯੂਰਿਨ ਸਮੇਂ ਹੋਣ ਵਾਲੀ ਜਲਨ ਦੂਰ ਹੁੰਦੀ ਹੈ। ਅੱਜ ਅਸੀਂ ਤੁਹਾਨੂੰ ਗੂੰਦ ਕਤੀਰਾ ਖਾਣ ਨਾਲ ਸਰੀਰ ਨੂੰ ਹੋਣ ਵਾਲੇ ਫਾਇਦਿਆਂ ਬਾਰੇ ਦੱਸਣ ਜਾ ਰਹੇ ਹਾਂ। ਆਓ ਜਾਣਦੇ ਹਾਂ ਇਸ ਦੇ ਫਾਇਦਿਆਂ ਬਾਰੇ…

Goond Katira benefits

ਹਰ ਰੋਜ਼ ਸਵੇਰੇ ਅੱਧਾ ਗਿਲਾਸ ਦੁੱਧ ‘ਚ ਗੂੰਦ ਕਤੀਰਾ ਅਤੇ ਮਿਸ਼ਰੀ ਪਾ ਕੇ ਪੀਣ ਨਾਲ ਕਮਜ਼ੋਰੀ ਅਤੇ ਥਕਾਵਟ ਦੂਰ ਹੁੰਦੀ ਹੈ। ਇਸ ਨੂੰ ਵਰਤਣ ਤੋਂ ਪਹਿਲਾਂ ਪੂਰੀ ਰਾਤ ਪਾਣੀ ‘ਚ ਭਿਓਂ ਕੇ ਰੱਖੋ।

ਤਪਦੀ ਗਰਮੀ ‘ਚ ਲੂ ਤੋਂ ਬਚਣ ਲਈ ਗੂੰਦ ਕਤੀਰਾ ਸਵੇਰੇ-ਸ਼ਾਮ ਦੁੱਧ ਜਾਂ ਸ਼ਰਬਤ ‘ਚ ਮਿਲਾ ਕੇ ਪੀਣਾ ਚਾਹੀਦਾ ਹੈ।

ਗੂੰਦ ਕਤੀਰੇ ਨੂੰ ਭਿਓਂ ਕੇ ਰੋਜ਼ ਖਾਣ ਨਾਲ ਖੂਨ ਦੀ ਕਮੀ ਦੂਰ ਹੁੰਦੀ ਹੈ।

ਜੇ ਹੱਥਾਂ-ਪੈਰਾਂ ‘ਚ ਜਲਨ ਦੀ ਸਮੱਸਿਆ ਹੋਵੇ ਤਾਂ ਦੋ ਚੱਮਚ ਗੂੰਦ ਕਤੀਰਾ ਰਾਤ ਨੂੰ ਸੌਂਣ ਤੋਂ ਪਹਿਲਾਂ ਇਕ ਗਲਾਸ ਪਾਣੀ ‘ਚ ਭਿਓਂ ਦਿਓ। ਸਵੇਰੇ ਇਸ ‘ਚ ਸ਼ੱਕਰ ਮਿਲਾ ਕੇ ਖਾਓ। ਹੋਲੀ-ਹੋਲੀ ਜਲਨ ਤੋਂ ਆਰਾਮ ਮਿਲੇਗਾ।

ਗਲੇ ਦੇ ਟਾਂਸਿਲ ਦੀ ਸਮੱਸਿਆ ਹੋਣ ‘ਤੇ ਦੋ ਭਾਗ ਗੂੰਦ ਕਤੀਰਾ ਬਰੀਕ ਪੀਸ ਕੇ ਧਨੀਏ ਦੇ ਪੱਤਿਆਂ ਦੇ ਰਸ ‘ਚ ਮਿਲਾ ਕੇ ਰੋਜ਼ਾਨਾ ਗਲੇ ‘ਤੇ ਇਸ ਦਾ ਲੇਪ ਲਗਾਓ। ਤੁਹਾਨੂੰ ਆਰਾਮ ਮਿਲੇਗਾ।

ਗੂੰਦ ਕਤੀਰਾ ਖਾਣ ਨਾਲ ਮਾਈਗ੍ਰੇਨ, ਚੱਕਰ ਆਉਣਾ, ਉਲਟੀ ਆਉਣੀ ਜਿਹੀਆਂ ਬੀਮਾਰੀਆਂ ਦੂਰ ਰਹਿੰਦੀਆਂ ਹਨ।

ਗੂੰਦ ਕਤੀਰਾ ਖਾਣ ਨਾਲ ਔਰਤਾਂ ਦੀਆਂ ਕਈ ਸਮੱਸਿਆਵਾਂ ਠੀਕ ਹੁੰਦੀਆਂ ਹਨ। ਇਸ ਨਾਲ ਮਾਹਵਾਰੀ ਦੀ ਅਤੇ ਲਿਊਕੋਰੀਆ ਵਰਗੀਆਂ ਪਰੇਸ਼ਾਨੀਆਂ ਦੂਰ ਹੁੰਦੀਆਂ ਹਨ। ਇਸ ਲਈ ਔਰਤਾਂ ਨੂੰ ਗੂੰਦ ਕਤੀਰਾ ਅਤੇ ਮਿਸ਼ਰੀ ਨੂੰ ਬਰਾਬਰ ਮਾਤਰਾ ‘ਚ ਲੈ ਕੇ ਪੀਸ ਲੈਣਾ ਚਾਹੀਦਾ ਹੈ ਅਤੇ ਰੋਜ਼ਾਨਾ ਕੱਚੇ ਦੁੱਧ ਨਾਲ ਇਸ ਨੂੰ ਖਾਣਾ ਚਾਹੀਦਾ ਹੈ।

The post ਜ਼ਿਆਦਾ ਗਰਮੀ ਤੋਂ ਬਚਣ ਲਈ ਕਰੋ ਗੂੰਦ ਕਤੀਰੇ ਦਾ ਸੇਵਨ ! appeared first on Daily Post Punjabi.