gorlden temple Archives - Daily Post Punjabi

ਨ.ਸ਼ਿਆਂ ਨੇ ਰੋਲ ‘ਤੀ ਪੰਜਾਬ ਦੀ ਜਵਾਨੀ, ਸ੍ਰੀ ਦਰਬਾਰ ਸਾਹਿਬ ਕੋਲ ਨ/ਸ਼ੇ ‘ਚ ਝੂਲਦਾ ਦਿਸਿਆ ਨੌਜਵਾਨ
ਪੰਜਾਬ ਦੀ ਜਵਾਨੀ ਨਸ਼ਿਆਂ ਨੇ ਰੋਲ ਕੇ ਰੱਖ ਦਿੱਤੀ ਹੈ। ਆਏ ਦਿਨ ਇਸ ਦੀ ਮਿਸਾਲ ਮਿਲ ਜਾਂਦੀ ਹੈ। ਹੁਣ ਅੰਮ੍ਰਿਤਸਰ ਦੇ ਹਰਿਮੰਦਰ ਸਾਹਿਬ ਨੇੜੇ ਸੇਵਾਦਾਰਾਂ ਨੇ ਇੱਕ ਨੌਜਵਾਨ ਨੂੰ ਸ਼ਰਾਬ ਪੀ ਕੇ ਘੁੰਮਦੇ ਫੜਿਆ, ਜਿਸ ਤੋਂ ਬਾਅਦ ਉਸ ਨੂੰ ਉਥੋਂ ਭਜਾ ਦਿੱਤਾ ਗਿਆ। ਹਾਲਾਂਕਿ ਸ਼੍ਰੋਮਣੀ ਕਮੇਟੀ ਨੇ ਇਸ ਸਬੰਧੀ ਪੁਲਿਸ ਨੂੰ ਕੋਈ ਸ਼ਿਕਾਇਤ ਨਹੀਂ ਦਿੱਤੀ ਹੈ।

ਸ਼ੁੱਕਰਵਾਰ ਸਵੇਰੇ ਹਰਿਮੰਦਰ ਸਾਹਿਬ ਨੇੜੇ ਸਰਾਏ ਕੋਲ ਇੱਕ ਨੌਜਵਾਨ ਘੁੰਮ ਰਿਹਾ ਸੀ, ਜਿਸ ਤਰ੍ਹਾਂ ਉਹ ਤੁਰ ਰਿਹਾ ਸੀ, ਉਸ ਨੂੰ ਦੇਖਦਿਆਂ ਉਹ ਸ਼ਰਾਬੀ ਲੱਗ ਰਿਹਾ ਸੀ ਅਤੇ ਇਧਰ-ਉਧਰ ਬੈਠ ਰਿਹਾ ਸੀ। ਉਸ ਨੇ ਕਿਸੇ ਨੂੰ ਨੁਕਸਾਨ ਨਹੀਂ ਪਹੁੰਚਾਇਆ, ਪਰ ਹੋਸ਼ ਵਿੱਚ ਨਹੀਂ ਸੀ।

ਸਾਰੇ ਰਾਹਗੀਰ ਉਸ ਉਸ ਨੌਜਵਾਨ ਨੂੰ ਵੇਖ ਰਹੇ ਸਨ। ਨਸ਼ੇ ਦੀ ਹਾਲਤ ਵਿੱਚ ਘੁੰਮ ਰਹੇ ਮੁੰਡੇ ਦੀ ਉਮਰ ਲਗਭਗ 25 ਤੋਂ 30 ਸਾਲ ਦੇ ਵਿਚਕਾਰ ਹੈ। ਜਿਵੇਂ ਹੀ ਸੇਵਾਦਾਰਾਂ ਨੇ ਉਸ ਨੂੰ ਦੇਖਿਆ ਤਾਂ ਉਸ ਨੂੰ ਉਥੋਂ ਹਟਾ ਕੇ ਬਾਹਰ ਭੇਜ ਦਿੱਤਾ ਗਿਆ। ਸ਼੍ਰੋਮਣੀ ਕਮੇਟੀ ਅਤੇ ਸੇਵਾਦਾਰਾਂ ਵੱਲੋਂ ਉਸ ਵਿਰੁੱਧ ਕੋਈ ਕਾਰਵਾਈ ਨਹੀਂ ਕੀਤੀ ਗਈ।

ਨਸ਼ੇ ਦੀ ਹਾਲਤ ‘ਚ ਘੁੰਮ ਰਹੇ ਨੌਜਵਾਨ ਨੂੰ ਬਾਹਰ ਕੱਢ ਦਿੱਤਾ ਗਿਆ ਪਰ ਕੁਝ ਲੋਕਾਂ ਨੇ ਉਸ ਦੀ ਵੀਡੀਓ ਬਣਾ ਲਈ, ਜਿਸ ਤੋਂ ਬਾਅਦ ਇਸ ਨੂੰ ਸੋਸ਼ਲ ਮੀਡੀਆ ‘ਤੇ ਵਾਇਰਲ ਕਰ ਦਿੱਤਾ ਗਿਆ। ਹਾਲਾਂਕਿ ਇਸ ਵਿਚ ਸ੍ਰੀ ਹਰਿਮੰਦਰ ਸਾਹਿਬ ਦੇ ਅੰਦਰ ਦੀ ਇਕ ਵੀਡੀਓ ਹੋਣ ਦਾ ਦਾਅਵਾ ਕੀਤਾ ਜਾ ਰਿਹਾ ਹੈ ਪਰ ਇਹ ਵੀਡੀਓ ਕੌਰੀਡੋਰ ਤੋਂ ਦੂਰ ਇਕ ਸਰਾਂ ਦੀ ਹੈ।

ਇਹ ਵੀ ਪੜ੍ਹੋ : ਪਟਿਆਲਾ ਜੇਲ੍ਹ ਦੇ ਬਾਹਰ ਖੁੱਲ੍ਹਿਆ ਸੂਬੇ ਦਾ 5ਵਾਂ ਪੈਟਰੋਲ ਪੰਪ, ਕੈਦੀਆਂ ਦੀ ਲੱਗੇਗੀ ਤੇਲ ਪਾਉਣ ‘ਤੇ ਡਿਊਟੀ

ਸ੍ਰੀ ਹਰਿਮੰਦਰ ਸਾਹਿਬ ਦੇ ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਵੀ ਇਸ ਸਬੰਧੀ ਸੂਚਨਾ ਮਿਲ ਗਈ ਹੈ। ਸਾਵਧਾਨੀ ਵਜੋਂ ਸੇਵਾਦਾਰਾਂ ਨੇ ਉਸ ਨੂੰ ਬਾਹਰ ਕੱਢ ਦਿੱਤਾ ਤਾਂ ਜੋ ਉਹ ਕਿਸੇ ਰਾਹਗੀਰ ਜਾਂ ਕਿਸੇ ਯਾਤਰੀ ਨੂੰ ਨੁਕਸਾਨ ਨਾ ਪਹੁੰਚਾ ਸਕੇ।

ਵੀਡੀਓ ਲਈ ਕਲਿੱਕ ਕਰੋ : –

“ਪੰਜਾਬ ਦੇ ਅਰਬਾਂਪਤੀ MLA ਰਾਣਾ ਗੁਰਜੀਤ ਤੇ ਪੁੱਤਰ ਰਾਣਾ ਇੰਦਰ ਪ੍ਰਤਾਪ ਦਾ ਬੇਬਾਕ ਇੰਟਰਵਿਊ !

The post ਨ.ਸ਼ਿਆਂ ਨੇ ਰੋਲ ‘ਤੀ ਪੰਜਾਬ ਦੀ ਜਵਾਨੀ, ਸ੍ਰੀ ਦਰਬਾਰ ਸਾਹਿਬ ਕੋਲ ਨ/ਸ਼ੇ ‘ਚ ਝੂਲਦਾ ਦਿਸਿਆ ਨੌਜਵਾਨ appeared first on Daily Post Punjabi.