Got married last year Archives - Daily Post Punjabi

ਕਪੂਰਥਲਾ ਦੇ ਨੌਜਵਾਨ ਦੀ ਕੈਨੇਡਾ ‘ਚ ਮੌ.ਤ, ਪਿਛਲੇ ਸਾਲ ਵਿਆਹ ਕਰਵਾ ਕੇ ਗਿਆ ਸੀ ਵਿਦੇਸ਼
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸੰਯੁਕਤ ਸਕੱਤਰ ਅਤੇ ਥਾਣਾ ਸਦਰ ਅਧੀਨ ਪੈਂਦੇ ਪਿੰਡ ਥਿੱਗਲੀ ਦੇ ਸਰਪੰਚ ਕੁਲਵੰਤ ਰਾਏ ਭੱਲਾ ਦੇ ਨੌਜਵਾਨ ਪੁੱਤਰ ਤੇ ਨੰਬਰਦਾਰ ਲਾਭ ਚੰਦ ਦੇ ਭਤੀਜੇ ਸੁਖਦੇਵ ਸ਼ਰਮਾ ਉਰਫ਼ ਸੁੱਖਾ ਥਿੱਗਲੀ (28 ਸਾਲ) ਕੈਨੇਡਾ ਦੀ ਧਰਤੀ ਉੱਤੇ ਅਚਨਚੇਤ ਮੌਤ ਹੋ ਜਾਣ ਦੀ ਦੁਖਦਾਇਕ ਖ਼ਬਰ ਸਾਹਮਣੇ ਆਈ ਹੋਈ ਹੈ। ਪੁੱਤ ਦੀ ਮੌਤ ਦੀ ਸੂਚਨਾ ਮਿਲਦਿਆਂ ਹੀ ਪਰਿਵਾਰ ਤੇ ਪਿੰਡ ਤੇ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ।

ਪੀੜਤ ਪਰਿਵਾਰ ਨੇ ਦੱਸਿਆ ਕਿ ਸੁੱਖਾ ਦਾ ਵਿਆਹ ਕਰੀਬ 14 ਮਹੀਨੇ ਪਹਿਲਾਂ ਪਿਛਲੇ ਸਾਲ ਸਤੰਬਰ ਮਹੀਨੇ ਵਿਚ ਬੜੇ ਹੀ ਚਾਵਾਂ -ਮਲਾਰਾਂ ਨਾਲ ਕੀਤਾ ਸੀ। ਵਿਆਹ ‘ਤੋਂ ਬਾਅਦ ਉਹ ਕੁਝ ਮਹੀਨੇ ਆਸਟ੍ਰੇਲੀਆ ਰਿਹਾ ਤੇ 5-6 ਮਹੀਨੇ ਪਹਿਲਾਂ ਹੀ ਉਹ ਕੈਨੇਡਾ ਵਿਚ ਆਪਣੀ ਪਤਨੀ ਤੇ ਉਸਦੇ ਪਰਿਵਾਰਕ ਮੈਂਬਰਾਂ ਪਾਸ ਪੁੱਜ ਗਿਆ ਸੀ। ਸੁੱਖਾ ਇੰਨ੍ਹੀਂ ਦਿਨੀਂ ਕੈਨੇਡਾ ਦੇ ਵਾਈਟ ਹਿੱਲ ਵਿਚ ਰਹਿ ਰਿਹਾ ਸੀ।

ਨੰਬਰਦਾਰ ਲਾਭ ਚੰਦ ਨੇ ਦੱਸਿਆ ਕਿ ਸੁੱਖੇ ਦੀ ਮੌਤ ‘ਤੋਂ ਕਰੀਬ 2 ਘੰਟੇ ਪਹਿਲਾਂ ਆਪਣੀ ਪਤਨੀ ਨਾਲ ਫੋਨ ਉੱਤੇ ਗੱਲਬਾਤ ਵੀ ਹੋਈ ਸੀ ਅਤੇ ਬਾਅਦ ਵਿੱਚ ਸੁੱਤੇ ਪਏ ਨੂੰ ਹੀ ਕਥਿਤ ਹਾਰਟ ਅਟੈਕ ਆ ਗਿਆ। ਜਦੋਂ ਉਸਦੀ ਪਤਨੀ ਸਾਕਸ਼ੀ ਸ਼ਰਮਾ ਨੂੰ ਘਰ ਪੁਹੁੰਚੀ ‘ਤਾਂ ਉਸ ਨੂੰ ਸੁੱਖੇ ਦੀ ਮੌਤ ਦਾ ਪਤਾ ਲੱਗਿਆ। ਉਨ੍ਹਾਂ ਦੱਸਿਆ ਕਿ ਮੌਤ ਵਾਲੇ ਦਿਨ ਉਸ ਦੀ ਆਪਣੇ ਪਰਿਵਾਰ ਨਾਲ ਵੀ ਗੱਲਬਾਤ ਹੋਈ ਸੀ ਅਤੇ ਬਹੁਤ ਖੁਸ਼ ਸੀ।

ਇਹ ਵੀ ਪੜ੍ਹੋ : ਚੀਨ ‘ਚ ਤੇਜ਼ੀ ਨਾਲ ਫੈਲ ਰਹੇ ਨਵੇਂ ਵਾਇਰਸ ਤੋਂ ਬਾਅਦ ਸਿਹਤ ਵਿਭਾਗ ਨੇ ਹਰਿਆਣਾ ‘ਚ ਅਲਰਟ ਕੀਤਾ ਜਾਰੀ

ਇਸੇ ਦੌਰਾਨ ਰਾਣਾ ਗੁਰਜੀਤ ਸਿੰਘ ਵਿਧਾਇਕ ਹਲਕਾ ਕਪੂਰਥਲਾ, ਰਾਣਾ ਇੰਦਰ ਪ੍ਰਤਾਪ ਸਿੰਘ ਵਿਧਾਇਕ ਸੁਲਤਾਨਪੁਰ ਲੋਧੀ, ਰਾਣਾ ਰਾਜਵੰਸ਼ ਕੌਰ ਸਾਬਕਾ ਵਿਧਾਇਕ, ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਵਿਧਾਇਕ ਸ਼ਾਹਕੋਟ, ਨਵਤੇਜ ਸਿੰਘ ਚੀਮਾ ਸਾਬਕਾ ਵਿਧਾਇਕ ਆਦਿ ਆਗੂਆਂ ਨੇ ਪੀੜਤ ਪਰਿਵਾਰ ਨਾਲ ਦਿਲੀ ਹਮਦਰਦੀ ਦਾ ਇਜ਼ਹਾਰ ਕੀਤਾ ਤੇ ਵਿੱਛੜੀ ਆਤਮਾ ਲਈ ਦੀ ਸ਼ਾਂਤੀ ਲਈ ਅਰਦਾਸ ਕੀਤੀ ਹੈ।

ਵੀਡੀਓ ਲਈ ਕਲਿੱਕ ਕਰੋ : –

“ਪੰਜਾਬ ਦੇ ਅਰਬਾਂਪਤੀ MLA ਰਾਣਾ ਗੁਰਜੀਤ ਤੇ ਪੁੱਤਰ ਰਾਣਾ ਇੰਦਰ ਪ੍ਰਤਾਪ ਦਾ ਬੇਬਾਕ ਇੰਟਰਵਿਊ !

The post ਕਪੂਰਥਲਾ ਦੇ ਨੌਜਵਾਨ ਦੀ ਕੈਨੇਡਾ ‘ਚ ਮੌ.ਤ, ਪਿਛਲੇ ਸਾਲ ਵਿਆਹ ਕਰਵਾ ਕੇ ਗਿਆ ਸੀ ਵਿਦੇਸ਼ appeared first on Daily Post Punjabi.