government bus Archives - Daily Post Punjabi

ਸਰਕਾਰੀ ਬੱਸ ਦੀਆਂ ਬ੍ਰੇਕਾਂ ਹੋਈਆਂ ਫੇਲ੍ਹ ! ਪੈਦਲ ਜਾਂਦੇ ਵਿਅਕਤੀ ਨੂੰ ਦ.ਰੜਿਆ, ਗੰਭੀਰ ਰੂਪ ‘ਚ ਕੀਤਾ ਜ਼ਖਮੀ
ਲੁਧਿਆਣਾ ਵਿੱਚ ਦੇਰ ਰਾਤ ਇੱਕ ਦਰਦਨਾਕ ਹਾਦਸਾ ਵਾਪਰਿਆ ਹੈ। ਜਿੱਥੇ ਬੱਸ ਸਟੈਂਡ ਦੇ ਬਾਹਰ ਸਰਕਾਰੀ ਬੱਸ ਦੀਆਂ ਬਰੇਕਾਂ ਫੇਲ੍ਹ ਹੋ ਗਈਆਂ। ਇਸ ਦੌਰਾਨ ਬੱਸ ਸਟੈਂਡ ‘ਤੇ ਖੜ੍ਹੇ ਇੱਕ ਵਿਆਕਤੀ ਨੂੰ ਬੱਸ ਨੇ ਕੁਚਲ ਦਿੱਤਾ । ਜਿਸ ਤੋਂ ਬਾਅਦ ਵਿਅਕਤੀ ਨੂੰ ਜ਼ਖਮੀ ਹਾਲਤ ਵਿੱਚ ਦੇਖ ਕੇ ਲੋਕਾਂ ਨੇ ਕਾਫ਼ੀ ਹੰਗਾਮਾ ਕੀਤਾ । ਬੱਸ ਡ੍ਰਾਈਵਰ ਨੂੰ ਲੋਕਾਂ ਨੇ ਕਾਬੂ ਕਰ ਲਿਆ ਜਦਕਿ ਕੰਡਕਟਰ ਫਰਾਰ ਹੋ ਗਿਆ । ਬੱਸ ਦੀ ਲਪੇਟ ਵਿੱਚ ਆਏ ਵਿਅਕਤੀ ਨੂੰ ਲੋਕਾਂ ਦੀ ਮਦਦ ਨਾਲ ਤੁਰੰਤ ਹਸਪਤਾਲ ਦਾਖ਼ਲ ਕਰਵਾਇਆ ਗਿਆ ਪਰ ਅਜੇ ਤੱਕ ਉਸ ਦੀ ਪਛਾਣ ਨਹੀਂ ਹੋ ਸਕੀ ਹੈ।

Ludhiana government bus accident

ਬੱਸ ਦੇ ਡ੍ਰਾਈਵਰ ਨੇ ਦੱਸਿਆ ਕਿ ਉਹ ਚੰਡੀਗੜ੍ਹ ਤੋਂ ਜਗਰਾਓਂ ਰੂਟ ’ਤੇ ਬੱਸ ਚਲਾਉਂਦਾ ਹੈ । ਉਹ ਜਗਰਾਓਂ ਡਿਪੂ ਦਾ ਡ੍ਰਾਈਵਰ ਹੈ । ਅੱਜ ਅਚਾਨਕ ਬੱਸ ਸਟੈਂਡ ਪੁਲ ‘ਤੇ ਜਦੋਂ ਬੱਸ ਉਤਰੀ ਤਾਂ ਪ੍ਰੈਸ਼ਰ ਲੀਕ ਹੋਣ ਕਾਰਨ ਹੇਠਾਂ ਉਤਰ ਗਈ । ਜਿਸ ਕਾਰਨ ਬੱਸ ਨੂੰ ਰੋਕਣਾ ਅਸੰਭਵ ਹੋ ਗਿਆ । ਡ੍ਰਾਈਵਰ ਨੇ ਦੱਸਿਆ ਕਿ ਉਸ ਨੇ ਵੀ ਰੌਲਾ ਪਾਇਆ । ਬੱਸ ਦੀ ਸਪੀਡ ਘੱਟ ਕਰਨ ਲਈ ਉਸਨੇ ਇੱਕ ਆਟੋ ਨੂੰ ਵੀ ਟੱਕਰ ਮਾਰੀ ਪਰ ਸਪੀਡ ਘੱਟ ਨਹੀਂ ਹੋਈ । ਬੱਸ ਸਟੈਂਡ ਚੌਕ ਦੇ ਵਿਚਕਾਰ ਅਚਾਨਕ ਇੱਕ ਵਿਅਕਤੀ ਖੜ੍ਹਾ ਸੀ ਜਿਸ ਨੂੰ ਬੱਸ ਨੇ ਟੱਕਰ ਮਾਰ ਦਿੱਤੀ । ਜਸਬੀਰ ਨੇ ਦੱਸਿਆ ਕਿ ਭੀੜ ਨੇ ਉਸ ਨੂੰ ਚਾਰੋਂ ਪਾਸਿਓਂ ਘੇਰ ਲਿਆ । ਕੁਝ ਸ਼ਰਾਰਤੀ ਅਨਸਰਾਂ ਨੇ ਉਸ ਦਾ ਮੋਬਾਈਲ ਅਤੇ ਪਰਸ ਵੀ ਚੋਰੀ ਕਰ ਲਿਆ।

ਇਹ ਵੀ ਪੜ੍ਹੋ: ਨਹੀਂ ਰਹੇ IAF ਦੇ ਸਭ ਤੋਂ ਬਜ਼ੁਰਗ ਪਾਇਲਟ ਦਲੀਪ ਸਿੰਘ, ਦੂਜੀ ਵਿਸ਼ਵ ਜੰਗ ਦੌਰਾਨ ਹੋਏ ਸਨ ਫੌਜ ‘ਚ ਭਰਤੀ

ਦੱਸ ਦੇਈਏ ਕਿ ਘਟਨਾ ਵਾਲੀ ਥਾਂ ’ਤੇ ਮੌਜੂਦ ਕੁਝ ਲੋਕਾਂ ਨੇ ਡ੍ਰਾਈਵਰ ’ਤੇ ਸ਼ਰਾਬ ਪੀਣ ਦੇ ਗੰਭੀਰ ਇਲਜ਼ਾਮ ਵੀ ਲਗਾਏ । ਲੋਕਾਂ ਨੇ ਮੌਕੇ ’ਤੇ ਬੱਸ ਸਟੈਂਡ ਪੁਲਿਸ ਚੌਕੀ ਨੂੰ ਸੂਚਨਾ ਦਿੱਤੀ। ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਬੱਸ ਨੂੰ ਕਬਜ਼ੇ ਵਿੱਚ ਲੈ ਲਿਆ ਤੇ ਡ੍ਰਾਈਵਰ ਤੋਂ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਸਰਕਾਰੀ ਬੱਸ ਦੀਆਂ ਬ੍ਰੇਕਾਂ ਹੋਈਆਂ ਫੇਲ੍ਹ ! ਪੈਦਲ ਜਾਂਦੇ ਵਿਅਕਤੀ ਨੂੰ ਦ.ਰੜਿਆ, ਗੰਭੀਰ ਰੂਪ ‘ਚ ਕੀਤਾ ਜ਼ਖਮੀ appeared first on Daily Post Punjabi.