Government farmer groups talks Archives - Daily Post Punjabi

ਕਿਸਾਨਾਂ ਨਾਲ ਮੀਟਿੰਗ ਤੋਂ ਪਹਿਲਾ ਅਮਿਤ ਸ਼ਾਹ ਨੂੰ ਮਿਲਣ ਪਹੁੰਚੇ ਖੇਤੀਬਾੜੀ ਮੰਤਰੀ, ਕੀ ਅੱਜ ਮੁੱਕੇਗਾ ਰੇੜਕਾ ?
Government farmer groups talks : ਸੁਪਰੀਮ ਕੋਰਟ ਦੀ ਸੁਣਵਾਈ ਤੋਂ ਇਲਾਵਾ ਅੱਜ ਇੱਕ ਵਾਰ ਫਿਰ ਕਿਸਾਨ ਸੰਗਠਨ ਅਤੇ ਸਰਕਾਰ ਦਰਮਿਆਨ ਗੱਲਬਾਤ ਕੀਤੀ ਜਾ ਰਹੀ ਹੈ। ਇਹ ਦਸਵੇਂ ਦੌਰ ਦੀ ਚਰਚਾ ਹੈ, ਕਿਸਾਨਾਂ ਨੇ ਦੁਬਾਰਾ ਆਪਣੀ ਮੰਗ ਦੁਹਰਾਈ ਹੈ ਕਿ ਤਿੰਨੋਂ ਖੇਤੀਬਾੜੀ ਕਾਨੂੰਨ ਵਾਪਿਸ ਲਿਆ ਜਾਵੇ। ਕਿਸਾਨ ਜੱਥੇਬੰਦੀਆਂ ਅਤੇ ਕੇਂਦਰ ਸਰਕਾਰ ਦਰਮਿਆਨ ਗੱਲਬਾਤ ਦਾ ਦਸਵਾਂ ਦੌਰ ਹੁਣ ਤੋਂ ਕੁੱਝ ਸਮੇਂ ਬਾਅਦ ਸ਼ੁਰੂ ਹੋਵੇਗਾ। ਕਿਸਾਨ ਆਗੂ ਵਿਗਿਆਨ ਭਵਨ ਪਹੁੰਚ ਚੁੱਕੇ ਹਨ, ਜਦਕਿ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ-ਪਿਯੂਸ਼ ਗੋਇਲ ਮੀਟਿੰਗ ਤੋਂ ਪਹਿਲਾਂ ਅਮਿਤ ਸ਼ਾਹ ਨੂੰ ਮਿਲਣ ਪਹੁੰਚੇ ਹਨ।

Government farmer groups talks

ਹਾਲਾਂਕਿ ਸਰਕਾਰ ਨਾਲ ਮੁਲਾਕਾਤ ਤੋਂ ਪਹਿਲਾਂ ਕਿਸਾਨ ਆਗੂ ਗੁਰਨਾਮ ਸਿੰਘ ਚਡੂਨੀ ਨੇ ਕਿਹਾ ਕਿ ਸਾਨੂੰ ਅੱਜ ਦੀ ਮੀਟਿੰਗ ਤੋਂ ਕੋਈ ਉਮੀਦ ਨਹੀਂ ਹੈ। ਉਨ੍ਹਾਂ ਕਿਹਾ ਕਿ ਸਰਕਾਰ ਅੱਜ ਇੱਕ ਹੋਰ ਤਰੀਕ ਦੇਵੇਗੀ। ਸਰਕਾਰ ਇਸ ਸਮੱਸਿਆ ਦਾ ਕੋਈ ਹੱਲ ਨਹੀਂ ਲੱਭ ਰਹੀ। ਅਸੀਂ ਆਪਣੀ ਟਰੈਕਟਰ ਰੈਲੀ ਕੱਢਾਗੇ ਪਰ ਗਣਤੰਤਰ ਦਿਵਸ ਪਰੇਡ ਨੂੰ ਪ੍ਰਭਾਵਿਤ ਨਹੀਂ ਕਰਾਂਗੇ।

ਇਹ ਵੀ ਦੇਖੋ : ਸ਼ਹੀਦ ਭਗਤ ਸਿੰਘ ਦੀ ਭਾਣਜੀ ਪਹੁੰਚੀ ਮੋਰਚੇ ਦੀ ਅਗਵਾਈ ਕਰਨ, ਸੁਣੋ ਮੋਦੀ ਨੂੰ ਦਿੱਤੀ ਸਿੱਧੀ ‘Warning’ !

The post ਕਿਸਾਨਾਂ ਨਾਲ ਮੀਟਿੰਗ ਤੋਂ ਪਹਿਲਾ ਅਮਿਤ ਸ਼ਾਹ ਨੂੰ ਮਿਲਣ ਪਹੁੰਚੇ ਖੇਤੀਬਾੜੀ ਮੰਤਰੀ, ਕੀ ਅੱਜ ਮੁੱਕੇਗਾ ਰੇੜਕਾ ? appeared first on Daily Post Punjabi.