Government farmers talks round Archives - Daily Post Punjabi

ਮੀਟਿੰਗ ਸ਼ੁਰੂ ਹੁੰਦਿਆਂ ਹੀ ਕਿਸਾਨ ਜਥੇਬੰਦੀਆਂ ਨੇ ਦੁਹਰਾਈ ਕਾਨੂੰਨ ਰੱਦ ਕਰਨ ਦੀ ਮੰਗ
Government farmers talks round : ਅੱਜ ਕਿਸਾਨਾਂ ਅਤੇ ਸਰਕਾਰ ਦਰਮਿਆਨ ਗੱਲਬਾਤ ਦਾ 8 ਵਾਂ ਦੌਰ ਚੱਲ ਰਿਹਾ ਹੈ। ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਅਤੇ ਰੇਲ ਮੰਤਰੀ ਪਿਯੂਸ਼ ਗੋਇਲ ਕਿਸਾਨ ਆਗੂਆਂ ਨਾਲ ਗੱਲਬਾਤ ਕਰ ਰਹੇ ਹਨ। ਵਿਗਿਆਨ ਭਵਨ ਵਿੱਚ ਸਰਕਾਰ ਅਤੇ ਕਿਸਾਨਾਂ ਦਰਮਿਆਨ ਮੀਟਿੰਗ ਸ਼ੁਰੂ ਹੁੰਦੇ ਹੀ ਕਿਸਾਨ ਜਥੇਬੰਦੀਆਂ ਨੇ ਕਾਨੂੰਨ ਵਾਪਿਸ ਲੈਣ ਦੀ ਆਪਣੀ ਮੰਗ ਦੁਹਰਾਈ ਹੈ। ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਨੇ ਕਿਸਾਨਾਂ ਨੂੰ ਬਿੱਲਾਂ ਬਾਰੇ ਵਿਚਾਰ ਵਟਾਂਦਰੇ ਦੀ ਅਪੀਲ ਕਰਦਿਆਂ ਕਿਹਾ ਕਿ ਦੇਸ਼ ਦਾ ਧਿਆਨ ਰੱਖਣਾ ਵੀ ਜ਼ਰੂਰੀ ਹੈ। ਜਿਕਰਯੋਗ ਹੈ ਕਿ ਇਹ ਮੀਟਿੰਗ ਕਿਸਾਨਾਂ ਦੇ ਸ਼ਕਤੀ ਪ੍ਰਦਰਸ਼ਨ ਤੋਂ ਇੱਕ ਦਿਨ ਬਾਅਦ ਹੋ ਰਹੀ ਹੈ। ਬੀਤੇ ਦਿਨ ਕਿਸਾਨਾਂ ਨੇ ਟਰਕੈਟਰ ਮਾਰਚ ਕੱਢਿਆ ਸੀ, ਜਿਸ ਵਿੱਚ ਹਜਾਰਾਂ ਦੀ ਗਿਣਤੀ ਵਿੱਚ ਟਰੈਕਟਰ ਸ਼ਾਮਿਲ ਹੋਏ ਸੀ।

Government farmers talks round

ਇਸ ਤੋਂ ਪਹਿਲਾਂ ਇਨ੍ਹਾਂ ਦੋਵਾਂ ਮੰਤਰੀਆਂ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਉਨ੍ਹਾਂ ਦੇ ਗ੍ਰਹਿ ਵਿਖੇ ਮੀਟਿੰਗ ਕੀਤੀ ਹੈ। ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਅਤੇ ਰੇਲਵੇ ਮੰਤਰੀ ਪੀਯੂਸ਼ ਗੋਇਲ ਨੇ ਵਿਗਿਆਨ ਭਵਨ ਵਿਖੇ ਕਿਸਾਨਾਂ ਨਾਲ ਗੱਲਬਾਤ ਕਰਨ ਤੋਂ ਪਹਿਲਾਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਤਕਰੀਬਨ 1 ਘੰਟਾ ਮੀਟਿੰਗ ਕੀਤੀ ਹੈ। ਇਸ ਮੁਲਾਕਾਤ ਤੋਂ ਪਹਿਲਾਂ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਸਕਾਰਾਤਮਕ ਵਾਤਾਵਰਣ ਵਿੱਚ ਗੱਲਬਾਤ ਦੀ ਉਮੀਦ ਜਾਹਿਰ ਕੀਤੀ ਹੈ। ਹੁਣ ਤੱਕ ਹੋਈ ਗੱਲਬਾਤ ਵਿੱਚ, ਦੋਵੇਂ ਧਿਰਾਂ ਆਪੋ ਆਪਣੇ ਰੁੱਖ ‘ਤੇ ਆੜੀਆਂ ਹੋਈਆਂ ਹਨ। ਮੀਟਿੰਗ ਦੇ ਦੌਰਾਨ ਕਿਸਾਨ ਆਗੂਆਂ ਦੇ ਲਈ ਲੰਗਰ ਵੀ ਪਹੁੰਚ ਗਿਆ ਹੈ। ਇਹ ਲੰਗਰ ਗੁਰੂਘਰ ਤੋਂ ਵਿਗਿਆਨ ਭਵਨ ਵਿਖੇ ਪਹੁੰਚਿਆ ਹੈ।

ਇਹ ਵੀ ਦੇਖੋ : ਕਿਸਾਨ ਅੰਦਲੋਨ ਦੀ ਖਿੱਚ ਦੇਖੀ? ਐਨੇ ਛੋਟੇ ਬੱਚੇ ਤੇ ਇਹ ਜਜ਼ਬਾ? ਇਸ ਕਿਸਾਨ ਦੀ ਹਿੰਮਤ ਦੇਖੀ?

The post ਮੀਟਿੰਗ ਸ਼ੁਰੂ ਹੁੰਦਿਆਂ ਹੀ ਕਿਸਾਨ ਜਥੇਬੰਦੀਆਂ ਨੇ ਦੁਹਰਾਈ ਕਾਨੂੰਨ ਰੱਦ ਕਰਨ ਦੀ ਮੰਗ appeared first on Daily Post Punjabi.